weapons recoverd Archives - Daily Post Punjabi

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਨਾਮੀ ਗਿਰੋਹਾਂ ਦੇ 4 ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ
ਪੰਜਾਬ ਦੇ ਮੋਗਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 2 ਨਾਮੀ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

Moga police arrested 4 associates

DGP ਨੇ ਦੱਸਿਆ ਕਿ ਮੋਗਾ ਪੁਲਿਸ ਨੇ ਪਹਿਲੇ ਗੈਂਗ ਦੇ ਇੱਕ ਸਾਥੀ ਨੂੰ 3 ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਅਤੇ ਦੂਜੇ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਉਨ੍ਹਾਂ ਕੋਲੋਂ 3 ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਹੋਈ ਹੈ। ਇਹ ਮੁਲਜ਼ਮ ਮੋਗਾ ਵਿੱਚ ਵਪਾਰੀ ਨੂੰ ਫਿਰੌਤੀ ਲਈ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਖਿਲਾਫ਼ 2 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਗੰਦਰਬਲ ‘ਚ ਹੋਏ ਹ.ਮ/ਲੇ ‘ਚ ਪੰਜਾਬ ਦੇ ਪੁੱਤ ਦੀ ਮੌ/ਤ, ਕਈ ਸਾਲਾਂ ਤੋਂ IFCKO ਕੰਪਨੀ ‘ਚ ਕਰ ਰਿਹਾ ਸੀ ਕੰਮ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਨਾਮੀ ਗਿਰੋਹਾਂ ਦੇ 4 ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ appeared first on Daily Post Punjabi.

ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ
ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਦੋਸ਼ੀ ਵੱਖਵਾਦੀ ਰਤਨਦੀਪ ਸਿੰਘ ਦੇ ਕਤਲ ‘ਚ ਸ਼ਾਮਲ ਸੀ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

Counter Intelligence Jalandhar

DGP ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝਾ ਕਰਦਿਆਂ ਲਿਖਿਆ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ SBS ਨਗਰ ਵਿੱਚ ਰਤਨਦੀਪ ਸਿੰਘ ਤੇ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਿਲ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਕਤਲ ਤੋਂ ਬਾਅਦ 3 ਅਪ੍ਰੈਲ, 2024 ਤੋਂ ਫਰਾਰ ਸੀ ਜੋ ਕਿ ਹੁਣ ਪੁਲਿਸ ਦੀ ਗ੍ਰਿਫਤ ‘ਚ ਹੈ।

ਇਹ ਵੀ ਪੜ੍ਹੋ : ਬਰਨਾਲਾ ਦੀ ਧੀ ਨੇ ਚਮਕਾਇਆ ਪੰਜਾਬ ਦਾ ਨਾਂਅ, NMMS ਪ੍ਰੀਖਿਆ ‘ਚ ਪੰਜਾਬ ਭਰ ‘ਚ ਹਾਸਿਲ ਕੀਤਾ ਪਹਿਲਾ ਸਥਾਨ

ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮਾਂ ਕੋਲੋਂ ਇੱਕ ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਬਦਮਾਸ਼ਾਂ ਵੱਲੋਂ ਚਲਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ appeared first on Daily Post Punjabi.

ਹੁਸ਼ਿਆਰਪੁਰ ‘ਚ ਫਿਰੌਤੀਆਂ ਮੰਗਣ ਵਾਲੇ ਗਿਰੋਹ ਦੇ 10 ਗੁਰਗੇ ਕਾਬੂ, ਹ.ਥਿਆ.ਰ ਤੇ 3 ਗੱਡੀਆਂ ਬਰਾਮਦ
ਹੁਸ਼ਿਆਰਪੁਰ ਪੁਲਿਸ ਨੇ 11 ਫਰਵਰੀ, 2024 ਨੂੰ ਕਸਬਾ ਮਾਹਿਲਪੁਰ ਵਿੱਚ ਚਾਵਲਾ ਕਲਾਥ ਹਾਊਸ ਦੇ ਮਾਲਕ ਦੇ ਘਰ ‘ਤੇ ਗੋਲੀ ਚਲਾਉਣ ਦੇ ਦੋਸ਼ ਵਿੱਚ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 5 ਕਰੋੜ ਦੀ ਫਿਰੌਤੀ ਦੀ ਰਕਮ ਨਾ ਦੇਣ ਲਈ ਪੀੜਤ ‘ਤੇ ਦਬਾਅ ਬਣਾਉਣ ਲਈ ਗੋਲੀਬਾਰੀ ਕੀਤੀ ਗਈ ਸੀ। ਇਹ ਗੋਲੀਬਾਰੀ ਦਿੱਲੀ-NCR ਵਿੱਚ ਸਰਗਰਮ ਕੌਸ਼ਲ ਅਤੇ ਸੌਰਵ ਚੌਧਰੀ ਗੈਂਗ ਵੱਲੋਂ ਕੀਤੀ ਗਈ ਸੀ।

ਫੜੇ ਗਏ ਮੁਲਜ਼ਮਾਂ ਵਿੱਚ ਇਸ ਗਿਰੋਹ ਦੇ 3 ਸ਼ੂਟਰ ਅਤੇ ਕੌਸ਼ਲ ਚੌਧਰੀ ਦੀ ਪਤਨੀ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ ਚਾਰ 32 ਬੋਰ ਪਿਸਤੌਲ ਅਤੇ ਇੱਕ ਰਿਵਾਲਵਰ, 10 ਕਾਰਤੂਸ ਅਤੇ 3 ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਹਰਜੋਤ ਚਾਵਲਾ ਨੇ ਸ਼ਿਕਾਇਤ ਕੀਤੀ ਸੀ ਕਿ ਮੁਲਜ਼ਮਾਂ ਨੇ ਦਬਾਅ ਬਣਾਉਣ ਲਈ ਉਸ ਦੇ ਮਾਹਿਲਪੁਰ ਸਥਿਤ ਘਰ ਅਤੇ ਅਮਰੀਕਾ ਵਿੱਚ ਉਸ ਦੀ ਰਿਹਾਇਸ਼ ’ਤੇ ਗੋਲੀ ਚਲਾਉਣ ਤੋਂ ਬਾਅਦ ਉਸ ਦੇ ਇੱਕ ਜਾਣਕਾਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਬੁਗਰਾ ਦੇ ਘਰ ਵੀ ਫਾਇਰਿੰਗ ਕੀਤੀ ਸੀ।

ਮੰਗਲਵਾਰ ਨੂੰ ਮੀਡੀਆ ਨਾਲ ਗੱਲ ਕਰਦਿਆਂ SSP ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਵਿੱਚ ਤਿੰਨ ਸ਼ੂਟਰਾਂ ਬਨਵਾਰੀ ਲਾਲ ਵਾਸੀ ਯੂਪੀ, ਪ੍ਰਦੀਪ ਕੁਮਾਰ ਵਾਸੀ ਪੱਛਮੀ ਦਿੱਲੀ ਅਤੇ ਕੁਲਦੀਪ ਸਿੰਘ ਵਾਸੀ ਪੱਛਮੀ ਦਿੱਲੀ ਦੇ ਨਾਮ ਸ਼ਾਮਲ ਹਨ। ਇਨ੍ਹਾਂ ਤਿੰਨਾਂ ਨੇ ਹੀ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਤੋਂ ਕੁਝ ਦਿਨਾਂ ਮਗਰੋਂ ਨੌਜਵਾਨ ਦੀ ਮੌ.ਤ, ਮ੍ਰਿ.ਤਕ ਦੇ ਪਿਤਾ ਨੇ ਸਹੁਰੇ ‘ਤੇ ਲਗਾਏ ਕ.ਤ.ਲ ਦੇ ਇਲਜ਼ਾਮ

ਇਨ੍ਹਾਂ ਤੋਂ ਇਲਾਵਾ ਉਨ੍ਹਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਲਿਜਾਣ ‘ਚ ਮਦਦ ਕਰਨ ਵਾਲਿਆਂ ‘ਚ ਘਨਸ਼ਾਮ ਵਾਸੀ ਗੁੜਗਾਓਂ, ਗੁਰਜਿੰਦਰ ਸਿੰਘ ਵਾਸੀ ਪਿੰਡ ਕਾਲਾ ਥਾਣਾ ਗੋਇੰਦਵਾਲ ਸਾਹਿਬ, ਸਿਮਰਵੀਰ ਸਿੰਘ ਵਾਸੀ ਅਹਿਮਦਪੁਰ ਥਾਣਾ ਬੀਰੋਵਾਲ ਜ਼ਿਲ੍ਹਾ ਤਰਨਤਾਰਨ, ਹਰਪ੍ਰੀਤ ਕੌਰ ਵਾਸੀ ਮਜਾਰੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਮਹਿੰਦਰ ਕੌਰ ਵਾਸੀ ਫਲਾਹੀ ਜ਼ਿਲ੍ਹਾ ਹੁਸ਼ਿਆਰਪੁਰ, ਸਤਿੰਦਰ ਉਰਫ਼ ਕਾਲਾ ਫਲਾਹੀ ਵਾਸੀ ਪਿੰਡ ਫਲਾਹੀ, ਮਨੀਸ਼ਾ ਪਤਨੀ ਕੌਸ਼ਲ ਚੌਧਰੀ ਵਾਸੀ ਗਡੋਲੀ ਖੁਰਦ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਦੇ ਨਾਲ ਹੀ SSP ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਮਾਮਲੇ ਦੇ ਪੰਜ ਹੋਰ ਮੁਲਜ਼ਮਾਂ ਵਿੱਚ ਗੁਰਪ੍ਰੀਤ ਸਿੰਘ ਵਾਸੀ ਅਖਾੜਾ ਜ਼ਿਲ੍ਹਾ ਲੁਧਿਆਣਾ, ਜਗਦੀਪ ਸਿੰਘ ਵਾਸੀ ਪਿੰਡ ਮਜਾਰੀ, ਗੁਰਦੀਪ ਸਿੰਘ ਵਾਸੀ ਫਲਾਹੀ, ਪਵਨ ਕੁਮਾਰ ਵਾਸੀ ਦਿੱਲੀ, ਕੌਸ਼ਲ ਚੌਧਰੀ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਹੁਸ਼ਿਆਰਪੁਰ ‘ਚ ਫਿਰੌਤੀਆਂ ਮੰਗਣ ਵਾਲੇ ਗਿਰੋਹ ਦੇ 10 ਗੁਰਗੇ ਕਾਬੂ, ਹ.ਥਿਆ.ਰ ਤੇ 3 ਗੱਡੀਆਂ ਬਰਾਮਦ appeared first on Daily Post Punjabi.

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 19 ਮਾਮਲਿਆਂ ‘ਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ
ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਥਾਣਾ ਕਾਦੀਆ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਵਲੋਂ ਵੱਖ ਵੱਖ 19 ਮਾਮਲਿਆਂ ਵਿੱਚ ਲੋੜੀਂਦੇ ਤਿੰਨ ਨੌਜਵਾਨਾਂ ਨੂੰ ਵੱਖ ਵੱਖ ਜਗ੍ਹਾ ਤੋਂ ਕਾਬੁ ਕੀਤਾ ਗਿਆ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋ 32 ਬੋਰ ਦੇ ਦੋ ਨਜਾਇਜ ਪਿਸਟਲ ਅਤੇ 5 ਜਿੰਦਾ ਕਾਰਤੂਸ ਬਰਾਮਦ ਹੋਇਆ ਹੈ। ਫੜੇ ਗਏ ਦੋ ਅਰੋਪੀਆ ਨੂੰ ਜੇਲ ਭੇਜ ਦਿੱਤਾ ਗਿਆ ਹੈ ਅਤੇ ਇਕ ਆਰੋਪੀ ਮੱਖਣ ਸਿੰਘ ਨੂੰ ਪੁੱਛਗਿੱਛ ਲਈ ਥਾਣੇ ਵਿੱਚ ਰਖਿਆ ਗਿਆ ਹੈ।

ਕਾਦੀਆ ਥਾਣੇ ਦੇ SHO ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮੱਖਣ ਸਿੰਘ ਅਤੇ ਬੂਟਾ ਸਿੰਘ ਜੋ ਕੇ ਪਿੰਡ ਬੁੱਢਾ ਬਾਲਾ ਦੇ ਰਹਿਣ ਵਾਲੇ ਹਨ, ਨੂੰ ਕਾਬੂ ਕੀਤਾ ਹੈ। ਇਹਨਾਂ ਕੋਲੋ 1 ਪਿਸਟਲ 32 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੱਖਣ ਸਿੰਘ ਤੇ ਪਹਿਲਾ ਹੀ ਅਪਰਾਧ ਦੇ 17 ਵੱਖ ਵੱਖ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੱਖਣ ਸਿੰਘ ਕਾਫੀ ਸਮੇਂ ਤੋਂ ਭਗੋੜਾ ਸੀ। ਪੁਲਿਸ ਦੀ ਗ੍ਰਿਫਤ ਤੋਂ ਫਰਾਰ ਸੀ।

ਇਹ ਵੀ ਪੜ੍ਹੋ : ਕਪੂਰਥਲਾ ‘ਚ ਵੱਡੀ ਵਾ.ਰਦਾਤ, ਅਣਪਛਾਤਿਆਂ ਨੇ ਘਰ ‘ਚ ਵੜ ਕੇ ਰਿਟਾਇਰਡ ਬੈਂਕ ਮੁਲਾਜ਼ਮ ਦਾ ਕੀਤਾ ਕ.ਤਲ

ਉਨਾਂ ਦੱਸਿਆ ਕਿ ਤੀਸਰਾ ਨੌਜਵਾਨ ਮਨਜਿੰਦਰ ਗੋਲੀ ਪਿੰਡ ਕਾਹਲਵਾਂ ਦਾ ਰਹਿਣ ਵਾਲਾ ਹੈ। ਊਸ ‘ਤੇ ਵੀ 2 ਕੇਸ ਦਰਜ ਹਨ। ਉਸਨੂੰ ਵੀ ਕਾਬੁ ਕਰਦੇ ਹੋਏ ਉਸ ਕੋਲੋ ਵੀ ਇਕ ਪਿਸਟਲ 32 ਬੋਰ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਕਾਫੀ ਸਮੇਂ ‘ਤੋਂ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਸਨ, ਪਰ ਹੁਣ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 19 ਮਾਮਲਿਆਂ ‘ਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ appeared first on Daily Post Punjabi.

AGTF ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਗੈਂਗ ਦੇ ਚਾਰ ਸ਼ੂਟਰਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

AGTF Arrested Four Shooters

ਡੀਜੀਪੀ ਗੌਰਵ ਯਾਦਵ ਨੇ ਟਵੀਟ ‘ਚ ਲਿਖਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਇਸ ਦੇ ਨਾਲ ਹੀ ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਫੜੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਭਾਰਤੀ ਮੂਲ ਦੇ ਸਿੱਖ ਨੇ ਇੰਗਲੈਂਡ ‘ਚ ਰਚਿਆ ਇਤਿਹਾਸ, ਪਹਿਲੇ ਦਸਤਾਰਧਾਰੀ ਲਾਰਡ ਮੇਅਰ ਬਣੇ ਜਸਵੰਤ ਸਿੰਘ

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਨੂੰ ਉਨ੍ਹਾਂ ਦੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ।  ਫਿਲਹਾਲ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਉਮੀਦ ਜਤਾਈ ਹੈ ਕਿ ਪੁੱਛਗਿੱਛ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post AGTF ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਗੈਂਗ ਦੇ ਚਾਰ ਸ਼ੂਟਰਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.