weapons Archives - Daily Post Punjabi

ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਲੁਧਿਆਣਾ ਪੁਲਿਸ ਨੇ ਦਿੱਤੀ ਚਿਤਾਵਨੀ
weapons social media ludhiana police warning: ਲੁਧਿਆਣਾ (ਤਰਸੇਮ ਭਾਰਦਵਾਜ)-ਹਥਿਆਰਾਂ ਦੇ ਨਾਲ ਖੁਦ ਦੀ ਫੋਟੋ ਅਤੇ ਵੀਡੀਓ ਸ਼ੋਸ਼ਲ ਮੀਡੀਆ ‘ਤੇ ਅਪਲੋਡ ਕਰਨ ਵਾਲੇ ਲੋਕਾਂ ਖਿਲਾਫ ਹੁਣ ਲੁਧਿਆਣਾ ਪੁਲਿਸ ਸਖਤੀ ਨਾਲ ਪੇਸ਼ ਆਵੇਗੀ। ਮਿਲੀ ਜਾਣਕਾਰੀ ਮੁਤਾਬਕ ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੇ ਨਾਲ ਪੋਜ਼ ਦਿੰਦਾ ਹੋਇਆ ਫੋਟੋ ਜਾਂ ਵੀਡੀਓ ਅਪਲੋਡ ਕਰਦਾ ਹੈ ਤਾਂ ਪੁਲਿਸ ਵੱਲੋਂ ਉਸ ਦਾ ਅਸਲਾ ਲਾਇਸੈਂਸ ਰੱਦ ਕੀਤਾ ਜਾਵੇਗਾ।

weapons social media ludhiana police warning

ਇਸ ਤੋਂ ਇਲਾਵਾ ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫਾਇਰਿੰਗ ਕਰਦਾ ਹੈ ਤਾਂ ਉਸ ਖਿਲਾਫ ਆਰਮਜ਼ ਐਕਟ ਤਹਿਤ ਵੀ ਐੱਫ.ਆਈ.ਆਰ ਦਰਜ ਕੀਤੀ ਜਾਵੇਗੀ। ਪੁਲਿਸ ਵੱਲੋਂ ਸਪੱਸ਼ਟ ਸ਼ਬਦਾਂ ‘ਚ ਕਿਹਾ ਗਿਆ ਹੈ ਕਿ ਹਥਿਆਰ ਲਾਇਸੈਂਸ ਸੁਰੱਖਿਆ ਲਈ ਜਾਰੀ ਕੀਤੇ ਗਏ ਹਨ ਨਾ ਕਿ ਉਕਸਾਉਣ ਲਈ ਜਾਰੀ ਕੀਤੇ ਗਏ ਹਨ।

ਇਹ ਵੀ ਦੇਖੋ–

The post ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਲੁਧਿਆਣਾ ਪੁਲਿਸ ਨੇ ਦਿੱਤੀ ਚਿਤਾਵਨੀ appeared first on Daily Post Punjabi.

ਮਾਨਸਾ ਮੈਜਿਸਟ੍ਰੇਟ ਵੱਲੋਂ ਅੱਜ 5 ਨਵੰਬਰ ਨੂੰ ਲਾਇਸੈਂਸੀ ਅਸਲਾ ਤੇ ਹਥਿਆਰ ਚੁੱਕਣ ’ਤੇ ਪੂਰਨ ਪਾਬੰਦੀ
weapons banned in mansa: ਮਾਨਸਾ, 05 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲਾਇਸੰਸੀ ਅਸਲਾ ਜਾਂ ਹਥਿਆਰ ਚੁੱਕਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਖੇਤੀਬਾੜੀ ਸਬੰਧੀ ਪਾਰਲੀਮੈਂਟ ਵੱਲੋਂ ਪਾਸ ਕੀਤੇ ਗਏ ਤਿੰਨ ਬਿਲਾਂ ਦੇ ਸਬੰਧ ਵਿੱਚ 5 ਨਵੰਬਰ 2020 ਨੂੰ ਰੇਲਾਂ/ਸੜਕਾਂ ਆਦਿ ਨੂੰ ਰੋਕ ਕੇ ਮੁਕੰਮਲ ਚੱਕਾ ਜਾਮ ਕੀਤਾ ਜਾਣਾ ਹੈ।

weapons banned in mansa

ਇਸ ਸਬੰਧੀ ਮਜ਼ਦੂਰ, ਵਿਦਿਆਰਥੀ, ਸਮਾਜ ਸੇਵੀ ਅਤੇ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਬੰਦ ਸਬੰਧੀ ਸਮਰਥਨ ਦਿੱਤਾ ਗਿਆ ਹੈ। ਇਸ ਲਈ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮਾਨਸਾ ਵਿੱਚ ਲਾਇਸੰਸੀ ਅਸਲਾ ਜਾਂ ਹਥਿਆਰ ਨੂੰ ਚੁੱਕਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 5 ਨਵੰਬਰ 2020 ਲਈ ਲਾਗੂ ਰਹੇਗਾ।

The post ਮਾਨਸਾ ਮੈਜਿਸਟ੍ਰੇਟ ਵੱਲੋਂ ਅੱਜ 5 ਨਵੰਬਰ ਨੂੰ ਲਾਇਸੈਂਸੀ ਅਸਲਾ ਤੇ ਹਥਿਆਰ ਚੁੱਕਣ ’ਤੇ ਪੂਰਨ ਪਾਬੰਦੀ appeared first on Daily Post Punjabi.

ਪੁੰਛ ‘ਚ ਅੱਤਵਾਦੀ ਟਿਕਾਣੇ ਤੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ
poonch terrorist locations weapons recovered : ਬੀ.ਐੱਸ.ਐੱਫ ਦੇ ਜਵਾਨਾਂ ਹੱਥ ਇੱਕ ਸਫਲਤਾ ਲੱਗੀ ਹੈ।ਸੀਮਾ ‘ਤੇ ਤਾਇਨਾਤ ਜਵਾਨਾਂ ਨੇ ਪੁੰਛ ‘ਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਦੀ ਸੰਯੁਕਤ ਟੀਮ ਨੇ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਕੇ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਜ਼ਖੀਰਾ ਬਰਾਮਦ ਕੀਤਾ ਹੈ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਫੌਜ, ਸਰਹੱਦੀ ਸੁਰੱਖਿਆ ਫੋਰਸ ਅਤੇ ਪੁਲਸ ਦੀ ਸਾਂਝੀ ਟੀਮ ਨੇ ਮੰਗਲਵਾਰ ਰਾਤ ਪੁੰਛ ਜ਼ਿਲ੍ਹੇ ‘ਚ ਖਾਨੇਤਰ ਦੇ ਸਾਹੂਵਾਲੀ ਜੰਗਲਾਤ

poonch terrorist locations weapons recovered

ਖੇਤਰ ‘ਚ ਤਲਾਸ਼ ਮੁਹਿੰਮ ਸ਼ੁਰੂ ਕੀਤੀ ਅਤੇ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ। ਟੀਮ ਨੇ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਜ਼ਖੀਰਾ ਬਰਾਮਦ ਕੀਤਾ ਹੈ, ਜਿਸ ‘ਚ 2 ਚੀਨੀ ਪਿਸਤੌਲ, ਪਿਸਤੌਲ ਦੀਆਂ 5 ਮੈਗਜ਼ੀਨ, ਇਕ ਜਾਪਾਨੀ ਦੂਰਬੀਨ, 2 ਆਈਕਾਮ ਰੇਡੀਓ ਸੈੱਟ, ਚਾਰ ਹੈਂਡ ਗ੍ਰਨੇਡ (ਹੱਥਗੋਲੇ), ਏ.ਕੇ. ਰਾਈਫਲਾਂ ਦੇ 270 ਕਾਰਤੂਸ, 5 ਏ.ਕੇ. ਮੈਗਜ਼ੀਨ ਅਤੇ 50 ਪਿਸਤੌਲ ਦੀਆਂ ਗੋਲੀਆਂ ਸ਼ਾਮਲ ਹਨ। ਪੁਲਸ ਨੇ ਕਿਹਾ ਕਿ ਇੰਨੀ ਵੱਡੀ ਬਰਾਮਦਗੀ ਨੇ ਸੁਰੱਖਿਆ ਦਸਤਿਆਂ ਦੀ ਸਰਗਰਮੀ ਨੂੰ ਉਜਾਗਰ ਕੀਤਾ ਅਤੇ ਦੇਸ਼ ਵਿਰੋਧੀ ਨਾਪਾਕ ਯੋਜਨਾਵਾਂ ਨੂੰ ਅਸਫ਼ਲ ਕਰ ਦਿੱਤਾ।

The post ਪੁੰਛ ‘ਚ ਅੱਤਵਾਦੀ ਟਿਕਾਣੇ ਤੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ appeared first on Daily Post Punjabi.

ਦਿਨ ਦਿਹਾੜੇ ਚੌਰਾਹੇ ‘ਚ ਪਤੀ ਵੱਲੋਂ ਪਤਨੀ ‘ਤੇ ਕੀਤਾ ਹਮਲਾ, ਤਮਾਸ਼ਾ ਦੇਖਦੀ ਰਹੀ ਖੜੀ ਪੁਲਿਸ
sunam husband attacked wife: ਸੰਗਰੂਰ ‘ਚ ਉਸ ਸਮੇਂ ਤਣਾਅਪੂਰਨ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਦਿਨ ਦਿਹਾੜੇ ਇਕ ਸ਼ਖਸ ਵੱਲੋਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ ਅਤੇ ਤੇਜਧਾਰ ਹਥਿਆਰ ਨਾਲ ਵਾਰ ਵੀ ਕੀਤੇ ਗਏ ਪਰ ਮੌਕੇ ‘ਤੇ ਮੌਜੂਦ ਪੁਲਿਸ ਤਮਾਸ਼ਾ ਵੇਖਦੀ ਰਹੀ। ਇਸ ਮਾਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਅਲਰਟ ਹੋਈ ਹੈ।

sunam husband attacked wife

ਦੱਸਣਯੋਗ ਹੈ ਕਿ ਇਹ ਮਾਮਲਾ ਸੰਗਰੂਰ ਦੇ ਸੁਨਾਮ ਦਾ ਹੈ ਜਿੱਥੇ ਦੋਸ਼ੀ ਸਖਸ਼ ਵੱਲੋਂ ਉਸ ਸਮੇਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ, ਜਦੋਂ ਉਸਦੀ ਪਤਨੀ ਉਸ ਤੋਂ ਵੱਖ ਹੋ ਕਿ ਕਿਸੇ ਹੋਰ ਵਿਅਕਤੀ ਨਾਲ ਸੁਨਾਮ ‘ਚ ਆ ਕੇ ਰਹਿਣ ਲੱਗੀ ਸੀ, ਇਸ ਗੱਲ ਤੋਂ ਗੁੱਸੇ ‘ਚ ਆਏ ਦੋਸ਼ੀ ਸਖਸ਼ ਨੇ ਆਪਣੀ ਪਤਨੀ ਨੂੰ ਜਾਨੋ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਨਸ਼ੇ ‘ਚ ਧੁੱਤ ਦੋਸ਼ੀ ਸ਼ਖਸ ਨੇ ਇਸ ਵਾਰਦਾਤ ਨੂੰ ਉਦੋਂ ਅੰਜ਼ਾਮ ਦਿੱਤਾ ਜਦੋਂ ਉਹ ਆਪਣੀ ਪਤਨੀ ਨੂੰ ਜਬਰਦਸਤੀ ਘਰ ਵਾਪਸ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਪੀੜਤ ਮਹਿਲਾ ਨੇ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਸ਼ਖਸ ਨੇ ਦਾਤਰ ਨਾਲ ਹਮਲਾ ਕਰ ਦਿੱਤਾ। ਦੋਸ਼ੀ ਜਦੋਂ ਧੱਕੇ ਨਾਲ ਜ਼ਖਮੀ ਹਾਲਤ ‘ਚ ਪਤਨੀ ਨੂੰ ਰੇਹੜੇ ‘ਚ ਪਾ ਘਰ ਵਾਪਿਸ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਮੌਕੇ ‘ਤੇ ਮੌਜੂਦ ਹੋਰ ਲੋਕਾਂ ਨੇ ਪੀੜਤ ਮਹਿਲਾ ਦਾ ਬਚਾਅ ਕਰਵਾਉਂਦੇ ਹੋਏ ਦੋਸ਼ੀ ਸਖਸ਼ ਨੂੰ ਦਬੋਚ ਲਿਆ ਅਤੇ ਕਾਫੀ ਕੁੱਟਮਾਰ ਕੀਤੀ । ਦੋਵਾਂ ਨੂੰ ਸੁਨਾਮ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

sunam husband attacked wife

ਇਸ ਸਬੰਧੀ ਪੀੜਤਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਦੋਸ਼ੀ ਸ਼ਖਸ ਵੱਲੋਂ ਆਪਣੀ ਪਤਨੀ ਨੂੰ ਗਲਤ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਸੀ ਅਤੇ ਇਸ ਮਸਲੇ ਨੂੰ ਕੇ ਘਰ ‘ਚ ਕਲੇਸ਼ ਰਹਿੰਦਾ ਸੀ । ਇਸ ਤੋਂ ਇਲਾਵਾ ਦੋਸ਼ੀ ਨਸ਼ੇ ਦੀ ਸਪਲਾਈ ਦਾ ਕੰਮ ਵੀ ਕਰਦਾ ਸੀ।

The post ਦਿਨ ਦਿਹਾੜੇ ਚੌਰਾਹੇ ‘ਚ ਪਤੀ ਵੱਲੋਂ ਪਤਨੀ ‘ਤੇ ਕੀਤਾ ਹਮਲਾ, ਤਮਾਸ਼ਾ ਦੇਖਦੀ ਰਹੀ ਖੜੀ ਪੁਲਿਸ appeared first on Daily Post Punjabi.