Weather Advisory Archives - Daily Post Punjabi

ਚੰਡੀਗੜ੍ਹ ‘ਚ ਗਰਮੀ ਕਾਰਨ ਲੋਕ ਹੋਏ ਪ੍ਰੇਸ਼ਾਨ, ਅੱਜ 44 ਡਿਗਰੀ ਤੱਕ ਪਹੁੰਚ ਸਕਦਾ ਪਾਰਾ
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਦਾ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਕਿਉਂਕਿ ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਵਧਦੇ ਤਾਪਮਾਨ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 28 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ।

Chandigarh Heat Wave Advisory

ਮੌਸਮ ਵਿਭਾਗ ਨੇ ਕੱਲ੍ਹ ਚੰਡੀਗੜ੍ਹ ਵਿੱਚ 42.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ। ਇਹ ਆਮ ਨਾਲੋਂ 2.7 ਡਿਗਰੀ ਸੈਲਸੀਅਸ ਵੱਧ ਹੈ। ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਵੀ ਆਮ ਨਾਲੋਂ ਵੱਧ ਚੱਲ ਰਿਹਾ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਲੋਕਾਂ ਨੂੰ ਗਰਮੀ ਦੇ ਸਿੱਧੇ ਸੰਪਰਕ ਤੋਂ ਬਚਣਾ ਚਾਹੀਦਾ ਹੈ। ਘਰ ਦੇ ਅੰਦਰ ਹਵਾਦਾਰ ਅਤੇ ਠੰਢੀ ਥਾਂ ‘ਤੇ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ। ਧੁੱਪ ਵਿਚ ਬਾਹਰ ਜਾਣ ਵੇਲੇ, ਆਪਣੇ ਸਿਰ ਨੂੰ ਛੱਤਰੀ, ਕਿਸੇ ਕੱਪੜੇ ਜਾਂ ਟੋਪੀ ਨਾਲ ਢੱਕੋ। ਬਾਹਰ ਜਾਣ ਸਮੇਂ ਜੁੱਤੇ ਅਤੇ ਐਨਕਾਂ ਦੀ ਵਰਤੋਂ ਕਰੋ। ਵੱਧ ਤੋਂ ਵੱਧ ਤਰਲ ਪਦਾਰਥ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ ਪੀਓ। ਆਪਣੀ ਖੁਰਾਕ ਵਿੱਚ ਸਲਾਦ ਅਤੇ ਹੋਰ ਪੌਸ਼ਟਿਕ ਭੋਜਨ ਸ਼ਾਮਲ ਕਰੋ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਚੰਡੀਗੜ੍ਹ ‘ਚ ਗਰਮੀ ਕਾਰਨ ਲੋਕ ਹੋਏ ਪ੍ਰੇਸ਼ਾਨ, ਅੱਜ 44 ਡਿਗਰੀ ਤੱਕ ਪਹੁੰਚ ਸਕਦਾ ਪਾਰਾ appeared first on Daily Post Punjabi.