weather change Archives - Daily Post Punjabi

ਹੁਣ ਪੰਜਾਬ ਦੇ ਲੋਕਾਂ ਨੂੰ ਗਰਮੀ ਕਰੇਗੀ ਪਰੇਸ਼ਾਨ, ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਵਧੇਗੀ ਗਰਮੀ
ਪੰਜਾਬ ਵਿੱਚ ਮੌਸਮ ਵਿਭਾਗ ਨੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਤਾਪਮਾਨ 4 ਡਿਗਰੀ ਤੱਕ ਵਧੇਗਾ।

weather change in punjab

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਬਦਲਾਅ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਵਾਂਗ ਰਿਹਾ ਹੈ। ਕੱਲ੍ਹ ਪਟਿਆਲਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਤੋਂ ਘੱਟ ਰਿਹਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਸ ਦੇ ਨਾਲ ਹੀ ਐਤਵਾਰ ਸਵੇਰੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 18 ਤੋਂ 20 ਡਿਗਰੀ ਦੇ ਵਿਚਕਾਰ ਰਿਹਾ। ਜਦਕਿ ਆਉਣ ਵਾਲੇ ਦਿਨਾਂ ‘ਚ 1 ਤੋਂ 2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ।

The post ਹੁਣ ਪੰਜਾਬ ਦੇ ਲੋਕਾਂ ਨੂੰ ਗਰਮੀ ਕਰੇਗੀ ਪਰੇਸ਼ਾਨ, ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਵਧੇਗੀ ਗਰਮੀ appeared first on Daily Post Punjabi.

ਮੌਸਮ ਵਿਭਾਗ ਨੇ ਦਿੱਲੀ-NCR ਸਮੇਤ ਇਨ੍ਹਾਂ ਸੂਬਿਆਂ ‘ਚ ਤਿੰਨ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ
ਦਿੱਲੀ-NCR ਸਮੇਤ ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਬੁੱਧਵਾਰ ਦੀ ਸ਼ਾਮ ਨੂੰ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦੇ ਅਨੁਸਾਰ, ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ।

weather update north india

ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਭਾਰਤ ਦੇ ਉੱਤਰੀ ਪੱਛਮੀ, ਉੱਤਰ ਪੂਰਬ ਅਤੇ ਪੂਰਬੀ ਖੇਤਰਾਂ ਵਿੱਚ ਤਿੰਨ ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਰਾਜਸਥਾਨ, ਉੱਤਰ ਪ੍ਰਦੇਸ਼, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਵਿੱਚ 30 ਮਾਰਚ ਤੋਂ 1 ਅਪ੍ਰੈਲ ਦਰਮਿਆਨ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਗੜੇਮਾਰੀ ਦੀ ਵੀ ਸੰਭਾਵਨਾ ਹੈ। ਦਿੱਲੀ ‘ਚ ਬੁੱਧਵਾਰ ਸ਼ਾਮ ਨੂੰ ਅਚਾਨਕ ਹੋਈ ਬਾਰਿਸ਼ ਕਾਰਨ ਹਵਾਈ ਅੱਡੇ ‘ਤੇ ਲੈਂਡਿੰਗ ਲਈ ਜਹਾਜ਼ਾਂ ਨੂੰ ਕਾਫੀ ਦੇਰ ਤੱਕ ਇੰਤਜ਼ਾਰ ਕਰਨਾ ਪਿਆ। ਖ਼ਰਾਬ ਮੌਸਮ ਕਾਰਨ ਜਹਾਜ਼ ਅਸਮਾਨ ਵਿੱਚ ਚੱਕਰ ਲਗਾਉਂਦੇ ਰਹੇ। ਕੁਝ ਫਲਾਈਟਾਂ ਨੂੰ ਲੈਂਡਿੰਗ ਲਈ ਲਗਭਗ ਇਕ ਘੰਟੇ ਤੱਕ ਇੰਤਜ਼ਾਰ ਕਰਨਾ ਪਿਆ। ਖ਼ਰਾਬ ਮੌਸਮ ਕਾਰਨ 9 ਉਡਾਣਾਂ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਉੱਤਰ ਪ੍ਰਦੇਸ਼ ‘ਚ ਵੀ ਮੌਸਮ ‘ਚ ਬਦਲਾਅ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਵੀਰਵਾਰ ਦੁਪਹਿਰ ਜਾਂ ਸ਼ਾਮ ਤੋਂ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਸ਼ੁੱਕਰਵਾਰ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਸਥਿਤੀ ਸ਼ਨੀਵਾਰ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ। ਲਖਨਊ ‘ਚ 31 ਮਾਰਚ ਅਤੇ 1 ਅਪ੍ਰੈਲ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਗੜਬੜੀ ਸਭ ਤੋਂ ਪਹਿਲਾਂ ਰਾਜਸਥਾਨ ਨੂੰ ਪ੍ਰਭਾਵਿਤ ਕਰਨ ਜਾ ਰਹੀ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਰਾਜਸਥਾਨ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਵਿੱਖਬਾਣੀ ਮੁਤਾਬਕ ਪੂਰਬੀ ਰਾਜਸਥਾਨ ‘ਚ ਅੱਜ ਗਰਜ ਨਾਲ ਮੀਂਹ ਪੈ ਸਕਦਾ ਹੈ। ਤੂਫਾਨ ਦੇ ਨਾਲ-ਨਾਲ ਕਈ ਥਾਵਾਂ ‘ਤੇ ਬਿਜਲੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

The post ਮੌਸਮ ਵਿਭਾਗ ਨੇ ਦਿੱਲੀ-NCR ਸਮੇਤ ਇਨ੍ਹਾਂ ਸੂਬਿਆਂ ‘ਚ ਤਿੰਨ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ appeared first on Daily Post Punjabi.

ਪੰਜਾਬ ‘ਚ ਅੱਜ ਬਠਿੰਡਾ ਸਭ ਤੋਂ ਠੰਡਾ, ਕਈ ਰਾਜਾਂ ‘ਚ ਗੜ੍ਹੇਮਾਰੀ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਭਾਰਤੀ ਮੌਸਮ ਵਿਭਾਗ (IMD) ਨੇ ਬਿਹਾਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਇਲਾਕਿਆਂ ‘ਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰੀ ਅੰਦਰੂਨੀ ਓਡੀਸ਼ਾ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਰਾਜਸਥਾਨ, ਯੂਪੀ, ਬਿਹਾਰ, ਝਾਰਖੰਡ, ਦਿੱਲੀ, ਚੰਡੀਗੜ੍ਹ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ 3 ਜਨਵਰੀ ਤੱਕ ਸਵੇਰੇ ਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

Punjab Weather Update

ਮੌਸਮ ਵਿਭਾਗ ਅਨੁਸਾਰ ਵੀਰਵਾਰ ਸੇਵੇਰੇ ਪਿਛਲੇ ਦਿਨ ਦੇ ਮੁਕਾਬਲੇ ਪੰਜਾਬ ਦੇ ਤਾਪਮਾਨ ਵਿੱਚ 0.3 ਡਿਗਰੀ ਦੀ ਹੋਰ ਗਿਰਾਵਟ ਦਰਜ ਕੀਤੀ ਗਈ। ਇਸਦੇ ਨਾਲ ਹੀ ਪੰਜਾਬ ‘ਚ ਅੱਜ 2.6 ਡਿਗਰੀ ਸੈਲਸੀਅਸ ਨਾਲ ਬਠਿੰਡਾ ਸਭ ਤੋਂ ਠੰਡਾ ਰਿਹਾ। ਉੱਥੇ ਹੀ ਅਮ੍ਰਿਤਰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਤੇ ਚੰਡੀਗੜ੍ਹ ਵਿੱਚ ਘੱਟੋਂ-ਘੱਟ ਤਾਪਮਾਨ ਕ੍ਰਮਵਾਰ 4.4 ਡਿਗਰੀ, 3.7 ਡਿਗਰੀ, 3.3 ਡਿਗਰੀ, 3.7 ਡਿਗਰੀ, 3.2 ਡਿਗਰੀ ਤੇ 4.2 ਡਿਗਰੀ ਦਰਜ ਕੀਤਾ ਗਿਆ।

Punjab Weather Update

ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਦੇਸ਼ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਗੰਗਾ ਦੇ ਮੈਦਾਨਾਂ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਵੀ ਪੈ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਮੇਘਾਲਿਆ ਅਤੇ ਅਸਾਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦੱਖਣ ਵਿੱਚ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Breaking: ਪੰਜਾਬ ‘ਚ ਓਮੀਕਰੋਨ ਨੇ ਦਿੱਤੀ ਦਸਤਕ, ਨਵਾਂ ਸ਼ਹਿਰ ‘ਚ ਆਇਆ ਪਹਿਲਾ ਮਾਮਲਾ

ਦੱਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੀ ਅਤੇ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਡਿਗਰੀ ਵੱਧ ਹੈ। ਮੌਸਮ ਵਿਭਾਗ ਵੱਲੋਂ ਵੀਰਵਾਰ ਨੂੰ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜਾਬ ‘ਚ ਅੱਜ ਬਠਿੰਡਾ ਸਭ ਤੋਂ ਠੰਡਾ, ਕਈ ਰਾਜਾਂ ‘ਚ ਗੜ੍ਹੇਮਾਰੀ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ appeared first on Daily Post Punjabi.

ਅੱਜ ਇਨ੍ਹਾਂ ਰਾਜਾਂ ‘ਚ ਪਵੇਗਾ ਭਾਰੀ ਮੀਂਹ, IMD ਨੇ ਜਾਰੀ ਕੀਤਾ ਰੈੱਡ ਅਲਰਟ
IMD Alert: ਮੰਗਲਵਾਰ ਨੂੰ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਕਾਰਨ, ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਇੱਕ ਓਰੇਂਜ ਚਿਤਾਵਨੀ ਜਾਰੀ ਕੀਤੀ ਹੈ. ਜਦੋਂ ਕਿ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਨੇ ਭਾਰੀ ਬਾਰਸ਼ ਦੀ ਪੀਲੀ ਚਿਤਾਵਨੀ ਜਾਰੀ ਕੀਤੀ ਹੈ।

IMD Alert

ਆਈਐਮਡੀ ਦੇ ਅਨੁਸਾਰ, ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਲਈ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਗੁਜਰਾਤ, ਕਰਨਾਟਕ, ਮਹਾਰਾਸ਼ਟਰ ਅਤੇ ਅਸਾਮ ਦੇ ਕੁਝ ਹਿੱਸਿਆਂ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ. ਤੁਹਾਨੂੰ ਦੱਸ ਦੇਈਏ ਕਿ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਗੰਭੀਰਤਾ ਦੇ ਅਧਾਰ ਤੇ ਚਾਰ ਰੰਗਾਂ – ਹਰੇ, ਪੀਲੇ, ਸੰਤਰੀ ਅਤੇ ਲਾਲ ਦੀ ਚਿਤਾਵਨੀ ਜਾਰੀ ਕਰਦਾ ਹੈ. ਇਸ ਵਿਚ, ਹਰੇ ਇਕ ਹਲਕੀ ਜਿਹੀ ਚਿਤਾਵਨੀ ਹੈ ਅਤੇ ਲਾਲ ਸਭ ਤੋਂ ਗੰਭੀਰ ਪੱਧਰ ਹੈ।

IMD Alert

ਵਿਭਾਗ ਨੇ ਦੱਸਿਆ ਕਿ ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਅਤੇ ਕੇਰਲ ਦੇ ਕੁਝ ਹਿੱਸਿਆਂ ਲਈ ਪੀਲੀ ਚਿਤਾਵਨੀ ਜਾਰੀ ਕੀਤੀ ਗਈ ਹੈ। ਐਤਵਾਰ ਨੂੰ ਦੱਖਣ ਪੱਛਮੀ ਮਾਨਸੂਨ ਦੇ ਪਹੁੰਚਣ ਤੋਂ ਬਾਅਦ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਕੁਝ ਇਲਾਕਿਆਂ ਵਿੱਚ ਤੂਫਾਨ ਅਤੇ ਬਿਜਲੀ ਗਰਮਾਉਣ ਦੀਆਂ ਵੀ ਘਟਨਾਵਾਂ ਵਾਪਰੀਆਂ ਹਨ। ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਕੋਂਕਣ ਅਤੇ ਗੋਆ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਅਸਾਮ ਅਤੇ ਮੇਘਾਲਿਆ ਵਿਚ ਕੁਝ ਥਾਵਾਂ ‘ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

The post ਅੱਜ ਇਨ੍ਹਾਂ ਰਾਜਾਂ ‘ਚ ਪਵੇਗਾ ਭਾਰੀ ਮੀਂਹ, IMD ਨੇ ਜਾਰੀ ਕੀਤਾ ਰੈੱਡ ਅਲਰਟ appeared first on Daily Post Punjabi.

ਫਰਵਰੀ ਨੇ ਬਣਾਏ ਰਿਕਾਰਡ, 120 ਸਾਲਾਂ ‘ਚ ਦੂਜੀ ਵਾਰ ਸਭ ਤੋਂ ਗਰਮ ਰਿਹਾ ਮਹੀਨਾ
February month: ਦਿੱਲੀ-ਐਨਸੀਆਰ ਵਿਚ ਫਰਵਰੀ ਦੇ ਮਹੀਨੇ ਨੇ ਇਸ ਵਾਰ ਅਪ੍ਰੈਲ-ਮਈ ਵਰਗੀ ਗਰਮੀ ਦਾ ਇਹਸਾਸ ਕਰਵਾਇਆ ਹੈ। 1901 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਫਰਵਰੀ ਸਭ ਤੋਂ ਗਰਮ ਰਿਹਾ। ਇਸ ਵਾਰ ਰਾਜਧਾਨੀ ਵਿਚ ਫਰਵਰੀ ਦਾ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ ਸੈਲਸੀਅਸ ਦਰਜ ਹੋਇਆ ਹੈ। ਇਸ ਤੋਂ ਪਹਿਲਾਂ 1960 ਵਿਚ ਫਰਵਰੀ ਵਿਚ ਵੀ ਇਹੀ ਤਾਪਮਾਨ ਰਿਕਾਰਡ ਕੀਤਾ ਗਿਆ ਸੀ। ਹਾਲਾਂਕਿ ਗਰਮ ਫਰਵਰੀ ਦਾ ਰਿਕਾਰਡ 2006 ਵਿੱਚ ਬਣਾਇਆ ਗਿਆ ਸੀ, ਪਰ ਵੱਧ ਤੋਂ ਵੱਧ ਤਾਪਮਾਨ 29.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਸਾਲ ਛੇ ਦਿਨ ਇਦਾ ਦੇ ਹੋਏ ਹਨ ਜਦੋਂ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਉੱਪਰ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਦਿੱਲੀ ਵਿਚ 15 ਫਰਵਰੀ ਤੋਂ ਪਹਿਲਾਂ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਸੀ। 11 ਫਰਵਰੀ ਨੂੰ ਵੱਧ ਤੋਂ ਵੱਧ ਤਾਪਮਾਨ 30.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਫਰਵਰੀ ਵਿੱਚ ਕਈ ਵਾਰ ਹੁੰਦਾ ਹੈ ਜਦੋਂ ਤਾਪਮਾਨ 30 ਡਿਗਰੀ ਤੱਕ ਜਾਂਦਾ ਹੈ।

February month

ਇਸ ਵਾਰ ਦੀ ਗਰਮੀ ਨੇ ਪਸੀਨਾ ਵਹਾਇਆ ਹੈ ਅਤੇ ਪੱਖੇ,ਏ.ਸੀ ਵੀ ਚੱਲਣੇ ਸ਼ੁਰੂ ਹੋ ਗਏ ਹਨ। ਫਰਵਰੀ (ਐਤਵਾਰ) ਦੇ ਆਖਰੀ ਦਿਨ, ਵੱਧ ਤੋਂ ਵੱਧ ਤਾਪਮਾਨ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਸੱਤ ਡਿਗਰੀ ਵੱਧ ਹੈ। ਜਦੋਂ ਕਿ ਘੱਟੋ ਘੱਟ ਤਾਪਮਾਨ 15.6 ਡਿਗਰੀ, ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਇਸ ਤੋਂ ਪਹਿਲਾਂ 25 ਫਰਵਰੀ ਨੂੰ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਅਤੇ 26 ਫਰਵਰੀ ਨੂੰ 33.2 ਡਿਗਰੀ ਦਰਜ ਕੀਤਾ ਗਿਆ ਸੀ। ਪੂਰਬੀ ਦਿੱਲੀ ਦਾ ਸਪੋਰਟਸ ਕੰਪਲੈਕਸ ਐਤਵਾਰ ਨੂੰ ਸਭ ਤੋਂ ਗਰਮ ਰਿਹਾ। ਵੱਧ ਤੋਂ ਵੱਧ ਤਾਪਮਾਨ 32.8 ਅਤੇ ਘੱਟੋ ਘੱਟ ਤਾਪਮਾਨ 20.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਾਲਮ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟੋ ਘੱਟ ਤਾਪਮਾਨ 17.8 ਡਿਗਰੀ ਦਰਜ ਕੀਤਾ ਗਿਆ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟੋ ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।

ਇਹ ਵੀ ਦੇਖੋ: 100 ਰੁ. ਕਿਲੋ ਦੁੱਧ ਵੇਚਣ ਤੇ ਕਿਸਾਨ ਜਥੇਬੰਦੀਆਂ ਦੀ ਸਫਾਈ, “ਦਰਸ਼ਨ ਪਾਲ ਤੋਂ ਸੁਣੋ ਇਹ ਮੈਸੇਜ ਆਵੇ ਤਾਂ ਕੀ ਕਰੋ”

The post ਫਰਵਰੀ ਨੇ ਬਣਾਏ ਰਿਕਾਰਡ, 120 ਸਾਲਾਂ ‘ਚ ਦੂਜੀ ਵਾਰ ਸਭ ਤੋਂ ਗਰਮ ਰਿਹਾ ਮਹੀਨਾ appeared first on Daily Post Punjabi.

ਤਾਜ਼ਾ ਭਵਿੱਖਬਾਣੀ: ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਵਧੇਗੀ ਠੰਡ
weather forecat again Increased cold: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ਦੇ ਲੋਕਾਂ ਨੂੰ ਆਉਣ ਵਾਲੇ 4 ਦਿਨਾਂ ਤੱਕ ਦਿਨ ‘ਚ ਠੰਡ ਨਹੀਂ ਝੱਲਣੀ ਪਵੇਗੀ ਕਿਉਂਕਿ ਮੌਸਮ ਸਾਫ ਰਹੇਗਾ। ਚੰਡੀਗੜ੍ਹ ਸਥਿਤ ਭਾਰਤੀ ਮੌਸਮ ਵਿਭਾਗ ਮੁਤਾਬਕ 3 ਦਸੰਬਰ ਤੱਕ ਸ਼ਹਿਰ ‘ਚ ਰੋਜ਼ਾਨਾ ਤੇਜ਼ ਧੁੱਪ ਨਿਕਲੇਗੀ। 4 ਦਸੰਬਰ ਤੋਂ ਮੌਸਮ ਬਦਲੇਗਾ ਹਾਲਾਂਕਿ ਅਗਲੇ ਕੁਝ ਦਿਨਾਂ ਦੌਰਾਨ ਠੰਡ ਵੱਧਣ ਦੀ ਸੰਭਾਵਨਾ ਹੈ।

weather forecat again Increased cold

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 4 ਦਸੰਬਰ ਨੂੰ ਬੱਦਲ ਛਾ ਜਾਣਗੇ, ਜਿਸ ਤੋਂ ਦਿਨ ‘ਚ ਠੰਡ ਵਧੇਗੀ। ਅੱਜ ਭਾਵ ਐਤਵਾਰ ਨੂੰ ਵੀ ਸਵੇਰੇ ਦੀ ਸ਼ੁਰੂਆਤ ਤੇਜ਼ ਧੁੱਪ ਨਾਲ ਹੋਈ। ਸਵੇਰੇ 10 ਵਜੇ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਰਿਹਾ ਅਤੇ 12 ਵਜੇ ਤਾਪਮਾਨ 18 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

weather forecat again Increased cold

ਜ਼ਿਕਰਯੋਗ ਹੈ ਕਿ ‘ਲੋ ਕਲਾਊਡ’ ਦੇ ਕਾਰਨ ਪਿਛਲੇ 3 ਦਿਨਾਂ ਤੋਂ ਸੂਰਜ ਦੀਆਂ ਕਿਰਨਾਂ ਧਰਤੀ ‘ਤੇ ਨਹੀਂ ਪਹੁੰਚ ਰਹੀਆਂ ਸੀ, ਜਿਸ ਦਾ ਸਿੱਧਾ ਅਸਰ ਤਾਪਮਾਨ ‘ਚ ਗਿਰਾਵਟ ਦੇ ਤੌਰ ਤੇ ਸਾਹਮਣੇ ਆਇਆ ਹੈ। ਮੰਗਲਵਾਰ ਨੂੰ ਵੀ ਅਜਿਹੇ ਹੀ ਹਾਲਾਤ ਬਣੇ ਰਹਿਣਗੇ। ਸ਼ਹਿਰ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਦੂਜੇ ਪਾਸੇ ਇਹ ਠੰਡ ਕਣਕ, ਸਰੋਂ ਅਤੇ ਸਬਜ਼ੀਆਂ ਦੇ ਲਈ ਲਾਭਕਾਰੀ ਹੈ। ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਠੰਡ ਤੋਂ ਬਚ ਕੇ ਰਹਿਣਾ ਚਾਹੀਦਾ ਹੈ।

ਇਹ ਵੀ ਦੇਖੋ–

The post ਤਾਜ਼ਾ ਭਵਿੱਖਬਾਣੀ: ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਵਧੇਗੀ ਠੰਡ appeared first on Daily Post Punjabi.

ਮੌਸਮ ਨੇ ਬਦਲਿਆ ਮਿਜ਼ਾਜ, ਵਧੀ ਠੰਡ
cold weather light fog morning: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਮੌਸਮ ਦੇ ਅਚਾਨਕ ਕਰਵਟ ਬਦਲਣ ਨਾਲ ਹੁਣ ਸਵੇਰਸਾਰ ਠੰਡ ਵੱਧ ਗਈ ਹੈ। ਠੰਡ ਦੇ ਨਾਲ ਹੁਣ ਹਲਕੀ ਕੰਬਣੀ ਵੀ ਮਹਿਸੂਸ ਹੋਣ ਲੱਗੀ ਹੈ। ਦੂਜੇ ਪਾਸੇ ਸ਼ਾਮ ਹੁੰਦਿਆਂ ਹੀ ਠੰਡ ਵੱਧ ਜਾਂਦੀ ਹੈ। ਰਾਤ ਦਾ ਤਾਪਮਾਨ 10 ਤੋਂ 12 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਜਦਕਿ ਸਵੇਰੇ 5-6 ਵਜੇ ਦੌਰਾਨ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

cold weather light fog morning

ਦੱਸ ਦੇਈਏ ਕਿ ਅੱਜ ਸਵੇਰਸਾਰ ਹੀ ਠੰਡ ਦਾ ਅਹਿਸਾਸ ਹੋਇਆ ਹੈ। ਸਵੇਰੇ 6 ਵਜੇ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ ਦੇ ਨੇੜੇ ਰਿਹਾ ਹੈ। ਜਿਵੇਂ ਜਿਵੇਂ ਦਿਨ ਚੜ੍ਹਦਾ ਜਾਂਦਾ ਹੈ ਤਾਂ ਤਾਪਮਾਨ ਵੱਧਣ ਲੱਗਾ ਅਤੇ ਸਵੇਰੇ ਸਾਢੇ 8 ਵਜੇ ਦੇ ਕਰੀਬ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹਾਲਾਂਕਿ ਮੌਸਮ ਵਿਭਾਗ ਦੇ ਵਿਗਿਆਨਿਕਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਆਉਣ ਵਾਲੇ ਦਿਨਾਂ ਦੌਰਾਨ ਠੰਡ ਵੱਧਣ ਦੀ ਸੰਭਾਵਨਾ ਹੈ।

The post ਮੌਸਮ ਨੇ ਬਦਲਿਆ ਮਿਜ਼ਾਜ, ਵਧੀ ਠੰਡ appeared first on Daily Post Punjabi.

ਅੱਜ ਸਵੇਰਸਾਰ 16 ਡਿਗਰੀ ਤੱਕ ਪਹੁੰਚਿਆ ਤਾਪਮਾਨ, ਜਾਣੋ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਹਾਲ
weather change morning temperature dropped: ਲੁਧਿਆਣਾ(ਤਰਸੇਮ ਭਾਰਦਵਾਜ)-ਅੱਜ ਭਾਵ ਮੰਗਲਵਾਰ ਸਵੇਰਸਾਰ ਹੀ ਮਹਾਨਗਰ ‘ਚ ਠੰਡ ਵੱਧ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰਸਾਰ ਸਾਢੇ 8 ਵਜੇ ਦੇ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਦੇ ਨਾਲ ਸਵੇਰਸਾਰ ਹੀ ਹਲਕੀ ਧੁੰਦ ਵੀ ਦੇਖਣ ਨੂੰ ਮਿਲੀ ਹਾਲਾਂਕਿ ਹਵਾ ਬਿਲਕੁਲ ਹੀ ਬੰਦ ਸੀ ਪਰ ਤਾਂ ਵੀ ਕੰਬਣੀ ਮਹਿਸੂਸ ਹੋ ਰਹੀ ਸੀ।

weather change morning temperature dropped

ਦੱਸਣਯੋਗ ਹੈ ਕਿ ਸੋਮਵਾਰ ਸਵੇਰ ਦੀ ਤੁਲਨਾ ‘ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 4 ਡਿਗਰੀ ਸੈਲਸੀਅਸ ਘੱਟ ਸੀ। ਇੰਡੀਆ ਮੈਟਰੋਲਾਜੀਕਲ ਡਿਪਾਰਟਮੈਂਟ ਚੰਡੀਗੜ੍ਹ ਮੁਤਾਬਕ ਮੰਗਲਵਾਰ ਨੂੰ ਪੂਰਾ ਦਿਨ ਮੌਸਮ ਸਾਫ ਰਹੇਗਾ। ਆਉਣ ਵਾਲੇ ਦਿਨਾਂ ਦੌਰਾਨ ਠੰਡ ਹੋਰ ਵੱਧਣ ਦੀ ਸੰਭਾਵਨਾ ਹੈ।

weather change morning temperature dropped

ਜ਼ਿਕਰਯੋਗ ਹੈ ਕਿ ਸਾਲ 2019 ‘ਚ ਅਕਤੂਬਰ ਦੇ ਆਖਰੀ ਹਫਤੇ ‘ਚ ਲਗਾਤਾਰ 5 ਦਿਨ ਅਤੇ ਨਵੰਬਰ ਮਹੀਨੇ ਦੇ ਪਹਿਲੇ ਪੰਜ ਦਿਨ ਸਮੋਗ ਦੀ ਸਥਿਤੀ ਬਣੀ ਰਹੀ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਪਰਾਲੀ ਸਾੜਨ ਦੇ ਕਾਰਨ ਨਵੰਬਰ ਮਹੀਨੇ ‘ਚ ਮੌਸਮ ਖਰਾਬ ਹੋਵੇਗਾ ਜਾਂ ਨਵੰਬਰ ‘ਚ ਬਾਰਿਸ਼ ਤੋਂ ਬਾਅਦ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ।

The post ਅੱਜ ਸਵੇਰਸਾਰ 16 ਡਿਗਰੀ ਤੱਕ ਪਹੁੰਚਿਆ ਤਾਪਮਾਨ, ਜਾਣੋ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਹਾਲ appeared first on Daily Post Punjabi.

ਮੌਸਮ ਨੇ ਫਿਰ ਬਦਲਿਆ ਮਿਜਾਜ਼, ਹੁਣ ਤੇਜ਼ ਧੁੱਪ ਤੋਂ ਮਿਲੀ ਰਾਹਤ
weather change relief sunlight: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਪਿਛਲੇ 2 ਦਿਨਾਂ ਤੋਂ ਮੌਸਮ ਬਦਲ ਗਿਆ ਹੈ। ਹੁਣ ਸਵੇਰਸਾਰ ਤੇਜ਼ ਧੁੱਪ ਤੋਂ ਰਾਹਤ ਮਿਲੀ ਹੈ। ਧੁੱਪ ਦੌਰਾਨ ਹੁਣ ਹਲਕੀ-ਹਲਕੀ ਹਵਾ ਚੱਲਦੀ ਹੈ, ਜਿਸ ਨਾਲ ਗਰਮੀ ਦਾ ਅਹਿਸਾਸ ਨਹੀਂ ਹੁੰਦਾ ਹੈ। ਸਵੇਰਸਾਰ 11 ਵਜੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

weather change relief sunlight

ਮੌਸਮ ਵਿਭਾਗ ਦੀ ਗੱਲ ਕਰੀਏ ਤਾਂ ਆਉਣ ਵਾਲੇ ਦਿਨਾਂ ਦੌਰਾਨ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ ਹਾਲਾਂਕਿ ਹੁਣ ਦਿਨ ਅਤੇ ਰਾਤ ਦੇ ਤਾਪਮਾਨ ‘ਚ ਕਮੀ ਆਉਣੀ ਸ਼ੁਰੂ ਹੋ ਜਾਵੇਗੀ। ਆਉਣ ਵਾਲੇ ਦਿਨਾਂ ਦੌਰਾਨ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਪੰਜਾਬ ‘ਚ ਬਾਰਿਸ਼ ਘੱਟ ਹੋ ਰਹੀ ਹੈ।

The post ਮੌਸਮ ਨੇ ਫਿਰ ਬਦਲਿਆ ਮਿਜਾਜ਼, ਹੁਣ ਤੇਜ਼ ਧੁੱਪ ਤੋਂ ਮਿਲੀ ਰਾਹਤ appeared first on Daily Post Punjabi.

ਲੁਧਿਆਣਾ ‘ਚ ਜਮਕੇ ਵਰਿਆ ਮਾਨਸੂਨ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Ludhiana Weather Change : ਲੁਧਿਆਣਾ ਜ਼ਿਲੇ ‘ਚ ਪਿਛਲੇ 3-4 ਦਿਨਾਂ ਤੋਂ ਹੁੰਮਸ ਅਤੇ ਭਿਆਨਕ ਗਰਮੀ ਨਾਲ ਲੋਕਾਂ ਦਾ ਹਾਲਤ ਬੇਹਾਲ ਹੋ ਗਈ ਸੀ।ਮਾਨਸੂਨ ਨੇ ਹੁਣ ਆਪਣੀ ਰਫਤਾਰ ਫੜ ਲਈ ਹੈ।ਦੱਸਣਯੋਗ ਹੈ ਕਿ ਬੀਤੇ ਦਿਨ ਦਾ ਤਾਪਮਨ 2 ਤੋਂ 3 ਡਿਗਰੀ ਤੋਂ ਉੱਪਰ ਜਾਣ ਨਾਲ ਲੋਕਾਂ ਦਾ ਗਰਮੀ ਕਾਰਨ ਬਹੁਤ ਬੁਰਾ ਹਾਲ ਹੋਇਆ ਸੀ।

Ludhiana Weather Change

ਸ਼ਨੀਵਾਰ ਸਵੇਰ ਤੋਂ ਸ਼ੁਰੂ ਹੋਏ ਮੀਂਹ ਨਾਲ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਤਾਂ ਲੋਕਾਂ ਨੇ ਸੁੱਖ ਦਾ ਸਾਹ ਲਿਆ।ਪਿਛਲੇ ਦਿਨੀਂ ਲੁਧਿਆਣਾ ਜਲੰਧਰ ਸਮੇਤ ਕਈ ਜ਼ਿਲਿਆਂ ‘ਚ ਬਾਰਿਸ਼ ਹੋਈ ਸੀ।ਮੌਸਮ ਵਿਭਾਗ ਵਲੋਂ ਪਹਿਲਾਂ ਹੀ 1 ਅਗਸਤ ਨੂੰ ਮੌਸਮ ‘ਚ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਸੀ।ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤੇਜ ਹਨੇਰੀ ਅਤੇ ਕਾਲੇ ਬੱਦਲ ਛਾਏ ਰਹਿਣ ਕਾਰਨ ਤਾਪਮਾਨ ਡਿੱਗ ਜਾਵੇਗਾ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਨੁਮਾ ਬਣਿਆ ਰਹੇਗਾ।

The post ਲੁਧਿਆਣਾ ‘ਚ ਜਮਕੇ ਵਰਿਆ ਮਾਨਸੂਨ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ appeared first on Daily Post Punjabi.