Weather Changed in Punjab Archives - Daily Post Punjabi

ਪੰਜਾਬ ‘ਚ ਤੇਜ਼ ਹਵਾਵਾਂ ਤੇ ਮੀਂਹ ਮਗਰੋਂ ਬਦਲਿਆ ਮੌਸਮ, 19 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ
ਪੰਜਾਬ ਵਿੱਚ ਪੱਛਮੀ ਗੜਬੜੀ ਜ਼ੋਰ ਫੜਨ ਲੱਗੀ ਹੈ। ਬੁਧਵਾਰ ਰਾਤ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ।

ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ 7 ​​ਜੂਨ ਤੱਕ ਰਹਿਣ ਵਾਲਾ ਹੈ। 6 ਜੂਨ ਨੂੰ 4 ਜ਼ਿਲ੍ਹਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਆਰੇਂਜ ਅਲਰਟ ਹੈ। ਇਸ ਦੇ ਨਾਲ ਹੀ 7 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਟਿਆਲਾ ‘ਚ ਤੇਜ਼ ਹਨ੍ਹੇਰੀ ਦੌਰਾਨ ਵਾਪਰੇ ਹਾ.ਦਸੇ ‘ਚ ਪੱਤਰਕਾਰ ਦੀ ਹੋਈ ਮੌ.ਤ

ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਇਲਾਕਿਆਂ ‘ਚ 7 ਜੂਨ ਨੂੰ ਵੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 8 ਜੂਨ ਤੋਂ ਮੌਸਮ ਆਮ ਵਾਂਗ ਹੋ ਰਿਹਾ ਹੈ। ਮੌਸਮ ਵਿਭਾਗ ਨੇ ਹੀਟ ਵੇਵ ਅਤੇ ਤੂਫਾਨ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਤਾਪਮਾਨ ਇੱਕ ਵਾਰ ਫਿਰ 44-45 ਡਿਗਰੀ ਦੇ ਆਸਪਾਸ ਪਹੁੰਚਣਾ ਸ਼ੁਰੂ ਹੋ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ‘ਚ ਤੇਜ਼ ਹਵਾਵਾਂ ਤੇ ਮੀਂਹ ਮਗਰੋਂ ਬਦਲਿਆ ਮੌਸਮ, 19 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ appeared first on Daily Post Punjabi.

ਪੰਜਾਬ ‘ਚ ਬਦਲਿਆ ਮੌਸਮ, ਕਈ ਜ਼ਿਲਿਆਂ ‘ਚ ਪੈ ਰਿਹਾ ਮੀਂਹ, ਮੌਸਮ ਵਿਭਾਗ ਵੱਲੋਂ ਆਰੇਂਜ ਤੇ ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ। ਅਸਮਾਨ ਵਿੱਚ ਬੱਦਲ ਛਾਏ ਹੋਏ ਹਨ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ, ਜੌਗਿੰਗ ਜਾਂ ਸੈਰ ਆਦਿ ਨੂੰ ਮੁਲਤਵੀ ਕਰੋ। ਨਾਲ ਹੀ ਫਸਲਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਤਾਰਾ, ਸਮਾਣਾ, ਲੁਧਿਆਣਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਜਪੁਰਾ, ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਨਿਹਾਲ ਸਿਹਲਵਾਲਾ, ਰਾਏਕੋਟ, ਜਗਰਾਓ, ਲੁਧਿਆਣਾ ਪੱਛਮੀ ਵਿੱਚ ਮੌਸਮ ਵਿੱਚ ਬਦਲਾਅ ਦਾ ਅਨੁਮਾਨ ਹੈ। ਇੱਥੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਵੱਡਾ ਹਾ.ਦਸਾ, ਸਿੰਧ ਦਰਿਆ ‘ਚ ਡਿੱਗੀ ਕਾਰ, 4 ਲੋਕਾਂ ਦੀ ਮੌ.ਤ, 2 ਲਾਪਤਾ

ਤਾਪਮਾਨ ‘ਤੇ ਬਦਲਦੇ ਮੌਸਮ ਦਾ ਅਸਰ ਵੀ ਸਾਫ਼ ਨਜ਼ਰ ਆ ਰਿਹਾ ਹੈ। ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਅਤੇ ਘੱਟੋ-ਘੱਟ 18.8 ਡਿਗਰੀ, ਲੁਧਿਆਣਾ ਵਿੱਚ 35.4 ਅਤੇ ਘੱਟੋ-ਘੱਟ 19.2 ਡਿਗਰੀ ਅਤੇ ਜਲੰਧਰ ਵਿੱਚ 35.9 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਪਹਿਲਾਂ ਤਾਪਮਾਨ ਵਧ ਰਿਹਾ ਸੀ। ਨਾਲ ਹੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਏ.ਸੀ ਅਤੇ ਕੂਲਰ ਆਦਿ ਚਲਾਉਣ ਲਈ ਮਜਬੂਰ ਹੋਣਾ ਪਿਆ। ਮੌਸਮ ਵਿਭਾਗ ਮੁਤਾਬਕ ਇਸ ਮੌਸਮ ਨੂੰ ਲੈ ਕੇ ਸੁਚੇਤ ਰਹਿਣ ਦੀ ਲੋੜ ਹੈ। ਤਾਂ ਜੋ ਅਸੀਂ ਆਪਣੇ ਆਪ ਨੂੰ ਬਚਾ ਸਕੀਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਬਦਲਿਆ ਮੌਸਮ, ਕਈ ਜ਼ਿਲਿਆਂ ‘ਚ ਪੈ ਰਿਹਾ ਮੀਂਹ, ਮੌਸਮ ਵਿਭਾਗ ਵੱਲੋਂ ਆਰੇਂਜ ਤੇ ਯੈਲੋ ਅਲਰਟ ਜਾਰੀ appeared first on Daily Post Punjabi.

ਪੰਜਾਬ ‘ਚ ਮੀਂਹ ਪੈਣ ਨਾਲ ਹੋਇਆ ਠੰਡ ਦਾ ਆਗਾਜ਼, ਪ੍ਰਦੂਸ਼ਣ ਤੋਂ ਮਿਲੇਗੀ ਨਿਜਾਤ
ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਸੂਬਿਆਂ ਵਿਚ ਪੈ ਰਹੇ ਮੀਂਹ ਨੇ ਠੰਡ ਵਧਾ ਦਿੱਤੀ ਹੈ। ਦੂਜੇ ਪਾਸੇ ਕੱਲ੍ਹ ਤੋਂ ਪੰਜਾਬ ਦਾ ਮੌਸਮ ਵੀ ਬਦਲ ਗਿਆ ਹੈ।

ਹਲਕੀ-ਹਲਕੀ ਬੂੰਦਾਬਾਦੀ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ ਜਿਸ ਨਾਲ ਤਾਪਮਾਨ ਵਿਚ ਵੀ ਗਿਰਾਵਟ ਹੋਈ ਹੈ।ਅੱਜ ਵੀ ਸੂਬੇ ਭਰ ਵਿਚ ਕੁਝ-ਕੁਝ ਹਿੱਸਿਆਂ ਵਿਚ ਹਲਕੇ ਬੱਦਲ ਛਾਏ ਰਹਿਣਗੇ। ਇਸ ਦੌਰਾਨ ਹਲਕੀ ਤੋਂ ਮੱਧਮ ਮੀਂਹ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਮੀਂਹ ਨਾਲ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਸਕਦੀ ਹੈ ਜਿਸ ਨਾਲ ਰਾਤ ਦੇ ਸਮੇਂ ਠੰਡ ਵਧੇਗੀ। ਬੀਤੇ ਦਿਨੀਂ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਸਵੇਰੇ ਧੁੱਪ ਨਿਕਲੀ ਤੇ ਦੁਪਹਿਰ ਬਾਅਦ ਹਲਕੇ ਬੱਦਲ ਬਣੇ ਰਹੇ।

ਲੁਧਿਆਣਾ ਦਾ ਅਧਿਕਤਮ ਤਾਪਮਾਨ 28.2 ਡਿਗਰੀ ਤੇ ਘੱਟੋ-ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ, ਬਠਿੰਡਾ ਦਾ ਅਧਿਕਤਮ ਤਾਪਮਾਨ 29.6 ਤੇ ਨਿਊਨਤਮ ਤਾਪਮਾਨ 15.6 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਅਧਿਕਤਮ ਤਾਪਮਾਨ 28 ਡਿਗਰੀ ਤੇ ਨਿਊਨਤਮ ਤਾਪਮਾਨ 15 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਇਹ ਵੀ ਪੜ੍ਹੋ : ਗੋਰਖਪੁਰ : ਖੜ੍ਹੀ ਬੱਸ ‘ਚ ਟਰੱਕ ਨੇ ਮਾਰੀ ਜ਼ੋਰਦਾਰ ਟੱ.ਕਰ, ਹਾ.ਦਸੇ ‘ਚ 6 ਦੀ ਮੌ.ਤ, 27 ਜ਼ਖਮੀ

ਪੰਜਾਬ ਵਿਚ ਆਉਣ ਵਾਲੇ ਕੁਝ ਦਿਨਾਂ ਵਿਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਸਕਦੀ ਹੈ। ਕੁਝ ਥਾਵਾਂ ‘ਤੇ ਧੁੱਪ ਦੇ ਨਾਲ-ਨਾਲ ਬੱਦਲ ਵੀ ਛਾਏ ਰਹਿਣਗੇ। ਦੱਸ ਦੇਈਏ ਕਿ ਹਵਾ ਦੀ ਗੁਣਵੱਤਾ ਖਰਾਬ ਹੋਣ ਨਾਲ ਸ਼ਹਿਰ ਕਾਫੀ ਪ੍ਰਦੂਸ਼ਿਤ ਨਜ਼ਰ ਆ ਰਿਹਾ ਹੈ। ਇਸ ਨਾਲ ਲੋਕਾਂ ਨੂੰ ਵੀ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪੰਜਾਬ ‘ਚ ਮੀਂਹ ਪੈਣ ਨਾਲ ਹੋਇਆ ਠੰਡ ਦਾ ਆਗਾਜ਼, ਪ੍ਰਦੂਸ਼ਣ ਤੋਂ ਮਿਲੇਗੀ ਨਿਜਾਤ appeared first on Daily Post Punjabi.

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼! ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਫਸਲਾਂ ਹੋਈਆਂ ਤਬਾਹ
ਪੰਜਾਬ ਦੇ ਮੁਕਤਸਰ ਸਾਹਿਬ ‘ਚ ਸੋਮਵਾਰ ਦੁਪਹਿਰ ਕਰੀਬ 1 ਵਜੇ ਅਚਾਨਕ ਬਾਰਿਸ਼ ਸ਼ੁਰੂ ਹੋ ਗਈ। ਹਾਲਾਂਕਿ ਦੋ ਦਿਨਾਂ ਤੋਂ ਕਦੇ ਬੱਦਲ ਛਾਏ ਰਹੇ ਅਤੇ ਕਦੇ ਧੁੱਪ ਨਿਕਲੀ। ਸੋਮਵਾਰ ਨੂੰ ਸਵੇਰ ਤੋਂ ਹੀ ਧੁੱਪ ਅਤੇ ਬੱਦਲ ਛਾਏ ਰਹੇ, ਜਿਸ ਤੋਂ ਬਾਅਦ ਦੁਪਹਿਰ ਬਾਅਦ ਤੇਜ਼ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਕਿਸਾਨਾਂ ਦੀਆ ਫਸਲਾਂ ਵੀ ਤਬਾਹ ਹੋ ਗਈਆਂ ਹਨ।

Weather Changed in Punjab

ਇਸ ਦੇ ਨਾਲ ਹੀ ਪਟਿਆਲਾ ਵਿਚ ਵੀ ਅੱਜ ਦੁਪਹਿਰ ਨੂੰ ਅਚਾਨਕ ਮੌਸਮ ‘ਚ ਬਦਲਾਅ ਮਗਰੋਂ ਭਾਰੀ ਮੀਂਹ ਪਿਆ ਹੈ। ਇਸ ਦੌਰਾਨ ਮੀਂਹ ਦੇ ਨਾਲ ਕਾਫੀ ਗੜ੍ਹੇਮਾਰੀ ਵੀ ਹੋਈ ਹੈ। ਮੀਂਹ ਅਤੇ ਗੜ੍ਹੇਮਾਰੀ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24 ਅਤੇ ਘੱਟ ਤੋਂ ਘੱਟ 14 ਦਰਜ ਕੀਤਾ ਗਿਆ। ਮੀਂਹ ਕਾਰਨ ਇੱਕ ਵਾਰ ਫਿਰ ਮੌਸਮ ਠੰਡਾ ਹੋ ਗਿਆ ਹੈ।

Weather Changed in Punjab

ਇਹ ਵੀ ਪੜ੍ਹੋ : ਰੇਵਾੜੀ ‘ਚ ਖੜ੍ਹੇ ਟਰੱਕ ਨਾਲ ਕੈਂਟਰ ਦੀ ਟੱਕਰ, ਡਰਾਈਵਰ ਦੀ ਮੌਕੇ ‘ਤੇ ਹੀ ਮੌ.ਤ, ਦੋ ਨੌਜਵਾਨ ਜ਼ਖ਼ਮੀ

ਮੌਸਮ ਵਿਭਾਗ ਵੱਲੋਂ ਸਾਂਝੀ ਕਿੱਟ ਗਈ ਜਾਣਕਾਰੀ ਮੁਤਾਬਕ ਇਸ ਹਫ਼ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬੀਤੇ 2 ਦਿਨਾਂ ‘ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਕਿਸਾਨਾਂ ਨੂੰ ਕਣਕ ਦੀ ਫ਼ਸਲ ਦਾ ਝਾੜ ਘਟਣ ਦਾ ਡਰ ਸਤਾਉਣ ਲੱਗਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼! ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਫਸਲਾਂ ਹੋਈਆਂ ਤਬਾਹ appeared first on Daily Post Punjabi.