weather foecast Archives - Daily Post Punjabi

ਦਿੱਲੀ-NCR ਸਣੇ ਉੱਤਰ ਭਾਰਤ ‘ਚ ਸੀਤ ਲਹਿਰ ਤੋਂ ਰਾਹਤ ! ਭਾਰੀ ਬਾਰਿਸ਼ ਪੈਣ ਦੇ ਆਸਾਰ, IMD ਵੱਲੋਂ ਅਲਰਟ ਜਾਰੀ
ਦਿੱਲੀ-NCR ਵਿੱਚ ਕੜਾਕੇ ਦੀ ਠੰਡ ਤੋਂ ਰਾਹਤ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਕਾਰਨ ਬਾਰਿਸ਼ ਦੇ ਬਾਵਜੂਦ ਤਾਪਮਾਨ ਵਿੱਚ ਗਿਰਾਵਟ ਨਹੀਂ ਆਵੇਗੀ। ਇਸਦੇ ਨਾਲ ਹੀ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੇ ਵਾਧੇ ਦਾ ਅਨੁਮਾਨ ਜਤਾਇਆ ਗਿਆ ਹੈ। ਸੀਤ ਲਹਿਰ ਤੇ ਕੜਾਕੇ ਦੀ ਠੰਡ ਤੋਂ ਰਾਹਤ ਦੀ ਸ਼ੁਰੂਆਤ ਵੀਰਵਾਰ ਤੋਂ ਹੀ ਚੁੱਕੀ ਹੈ। ਵੀਰਵਾਰ ਨੂੰ ਦਿਨ ਦਾ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਦਰਜ ਕੀਤਾ ਗਿਆ ਸੀ।

India weather update

ਦਰਅਸਲ, ਦਿੱਲੀ ਸਣੇ ਉੱਤਰ ਭਾਰਤ ਦੇ ਵਧੇਰੇ ਹਿੱਸਿਆਂ ਵਿੱਚ ਵੀਰਵਾਰ ਨੂੰ ਸੀਤ ਲਹਿਰ ਤੋਂ ਕੁਝ ਰਾਹਤ ਮਿਲੀ ਤੇ ਅਗਲੇ ਪੰਜ ਦਿਨ ਕੜਾਕੇ ਦੀ ਠੰਡ ਪੈਣ ਦਾ ਅਨੁਮਾਨ ਨਹੀਂ ਹੈ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਦੱਖਣੀ ਹਰਿਆਣਾ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼ ਦੇ ਉੱਤਰੀ ਹਿੱਸੇ ਤੇ ਬਿਹਾਰ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ ਦਾ ਪ੍ਰਕੋਪ ਬਣਿਆ ਰਿਹਾ।

ਇਹ ਵੀ ਪੜ੍ਹੋ: ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ- ‘ਸਾਲ 2020 ‘ਚ ਖਰਾਬ ਹੋਈਆਂ ਫਸਲਾਂ ਦਾ ਦੇਵਾਂਗੇ ਮੁਆਵਜ਼ਾ’

IMD ਨੇ ਇੱਕ ਬਿਆਨ ਵਿੱਚ ਕਿਹਾ ਕਿ 15 ਜਨਵਰੀ ਤੋਂ 18 ਜਨਵਰੀ ਤੱਕ ਰਾਜਸਥਾਨ, ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਲੈ ਕੇ ਭਿਆਨਕ ਸੀਤ ਲਹਿਰ ਦੀ ਸਥਿਤੀ ਰਹੀ। 19 ਜਨਵਰੀ ਤੋਂ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਨ੍ਹਾਂ ਖੇਤਰਾਂ ਦੇ ਜ਼ਿਆਦਤਰ ਹਿੱਸਿਆਂ ਵਿੱਚ ਸੀਤ ਲਹਿਰ ਰੁਕ ਗਈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਭਾਰਤ ਵਿੱਚ ਸੀਤ ਲਹਿਰ ਦੀ ਕੋਈ ਸਥਿਤੀ ਨਹੀਂ ਹੈ।

India weather update

ਮੌਸਮ ਵਿਭਾਗ ਨੇ ਬਿਆਨ ਵਿੱਚ ਕਿਹਾ ਕਿ ਇੱਕ ਹੋਰ ਪੱਛਮੀ ਗੜਬੜੀ 20 ਜਨਵਰੀ ਦੀ ਰਾਤ ਤੋਂ 26 ਜਨਵਰੀ ਤੱਕ ਪੱਛਮੀ ਹਿਮਾਲਿਆਈ ਖੇਤਰ ਅਤੇ 23 ਜਨਵਰੀ ਤੋਂ 25 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਵਿਭਾਗ ਨੇ ਕਿਹਾ ਕਿ ਇਸਦੇ ਪ੍ਰਭਾਵ ਨਾਲ 20 ਤੋਂ 22 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਉੱਥੇ ਹੀ 23 ਤੋਂ 26 ਜਨਵਰੀ ਤੱਕ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ-NCR ਸਣੇ ਉੱਤਰ ਭਾਰਤ ‘ਚ ਸੀਤ ਲਹਿਰ ਤੋਂ ਰਾਹਤ ! ਭਾਰੀ ਬਾਰਿਸ਼ ਪੈਣ ਦੇ ਆਸਾਰ, IMD ਵੱਲੋਂ ਅਲਰਟ ਜਾਰੀ appeared first on Daily Post Punjabi.

ਪੰਜਾਬ ‘ਚ ਲੋਕਾਂ ਨੂੰ ਜਲਦ ਹੀ ਮਿਲੇਗੀ ਭਿਆਨਕ ਗਰਮੀ ਤੋਂ ਰਾਹਤ, ਇਸ ਦਿਨ ਮਾਨਸੂਨ ਦੇਵੇਗਾ ਦਸਤਕ
ਪੰਜਾਬ ਵਿੱਚ ਕੁਝ ਦਿਨ ਮੌਸਮ ਬਦਲਣ ਤੋਂ ਬਾਅਦ ਇੱਕ ਵਾਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਇਸ ਵਾਰ ਮਾਨਸੂਨ ਨੇ ਨਿਰਧਾਰਤ ਸਮੇਂ ਤੋਂ ਤਿੰਨ ਦਿਨ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ । ਦੱਸ ਦੇਈਏ ਕਿ 29 ਮਈ ਨੂੰ ਮਾਨਸੂਨ ਕੇਰਲਾ ਪਹੁੰਚਿਆ ਸੀ। ਮੌਸਮ ਵਿਭਾਗ ਕੇਰਲਾ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਉੜੀਸਾ ਸਮੇਤ ਦੱਖਣ ਦੇ ਕੁਝ ਸੂਬਿਆਂ ਵਿੱਚ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ ।

Weather Update

ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਮਾਨਸੂਨ ਦੀ ਬਾਰਿਸ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਵਿੱਚ 25 ਜੂਨ ਤੱਕ ਮਾਨਸੂਨ ਦਾਖਲ ਹੋਵੇਗਾ । ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਆਪਣੇ ਆਮ ਨਿਰਧਾਰਤ ਸਮੇਂ ਯਾਨੀ 1 ਜੂਨ ਤੋਂ 3 ਦਿਨ ਪਹਿਲਾਂ 29 ਮਈ ਐਤਵਾਰ ਨੂੰ ਕੇਰਲਾ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: ਆਖਰੀ ਸਾਹ ਤੱਕ ਦਿਲੇਰੀ ਨਾਲ ਲੜਿਆ ਸੀ ਸਿੱਧੂ ਮੂਸੇਵਾਲਾ, ਜੀਪ ਤੋਂ ਮਿਲੀ ਪਿਸਟਲ

ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਕੇਰਲਾ, ਤਾਮਿਲਨਾਡੂ, ਤੇਲੰਗਾਨਾ, ਕਰਨਾਟਕ, ਪੁਡੂਚੇਰੀ ਵਿੱਚ ਭਾਰੀ ਬਾਰਿਸ਼ ਹੋਵੇਗੀ । ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੇਰਲਾ ਵਿੱਚ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਲੋਕਾਂ ਨੂੰ ਜਲਦ ਹੀ ਮਿਲੇਗੀ ਭਿਆਨਕ ਗਰਮੀ ਤੋਂ ਰਾਹਤ, ਇਸ ਦਿਨ ਮਾਨਸੂਨ ਦੇਵੇਗਾ ਦਸਤਕ appeared first on Daily Post Punjabi.