Weather Forecast Monsoon 2020 Archives - Daily Post Punjabi

ਅਰਬ ਸਾਗਰ ‘ਚ ਹੋ ਰਹੀ ਹਲਚਲ ਕਾਰਨ ਦਿੱਲੀ ਸਣੇ ਇਨ੍ਹਾਂ 4 ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ
IMD issues alert for heavy rainfall: ਭਾਰਤ ਦੇ ਮੌਸਮ ਵਿਭਾਗ ਨੇ 29 ਅਤੇ 30 ਜੁਲਾਈ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ। ਦਰਅਸਲ, ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਵਿੱਚ ਚੱਲ ਰਹੀ ਹਲਚਲ ਨੇ ਤਣਾਅ ਨੂੰ ਵਧਾ ਦਿੱਤਾ ਹੈ । ਇਥੋਂ ਆਉਣ ਵਾਲੀਆਂ ਹਵਾਵਾਂ ਦਾ ਅਸਰ ਪੂਰੇ ਹਰਿਆਣਾ, ਦਿੱਲੀ-ਐਨਸੀਆਰ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰ- ਪੂਰਬ ਰਾਜਸਥਾਨ ਵਿੱਚ ਦੇਖਣ ਨੂੰ ਮਿਲੇਗਾ । ਇਨ੍ਹਾਂ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਵਿੱਚ ਸਥਿਤੀ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ।

IMD issues alert for heavy rainfall

ਦਰਅਸਲ, ਮੌਸਮ ਵਿਭਾਗ ਨੇ 29 ਜੁਲਾਈ ਤੋਂ 30 ਜੁਲਾਈ ਦੀ ਸ਼ਾਮ ਤੱਕ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਮਿਆਦ ਦੇ ਦੌਰਾਨ ਵਿਆਪਕ ਪੱਧਰ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੜਕਾਂ ‘ਤੇ ਹੜ੍ਹ ਵਰਗੀ ਸਥਿਤੀ ਹੋਣ ਦੀ ਵੀ ਸੰਭਾਵਨਾ ਹੈ । ਇੱਕ ਐਡਵਾਈਜ਼ਰੀ ਵਿੱਚ ਆਈਐਮਡੀ ਨੇ ਕਿਹਾ ਕਿ ਭਾਰੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਅਤੇ ਸੜਕਾਂ ‘ਤੇ ਪਾਣੀ ਭਰ ਸਕਦਾ ਹੈ, ਆਵਾਜਾਈ ਦੇ ਪ੍ਰਵਾਹ ਨੂੰ ਵਿਘਨ ਪਾਉਣ ਅਤੇ ਪਾਣੀ ਦੀ ਸਪਲਾਈ ਅਤੇ ਬਿਜਲੀ ਵਰਗੀਆਂ ਸੇਵਾਵਾਂ ਵਿੱਚ ਵਿਘਨ ਪੈ ਸਕਦਾ ਹੈ।

IMD issues alert for heavy rainfall

ਇਸ ਸਬੰਧੀ ਮੌਸਮ ਵਿਭਾਗ ਦੇ ਸੀਨੀਅਰ ਮੌਸਮ ਵਿਗਿਆਨੀ ਅਤੇ ਉੱਤਰੀ ਖੇਤਰੀ ਭਵਿੱਖਬਾਣੀ ਇਕਾਈ ਦੇ ਮੁਖੀ ਡਾ. ਕੁਲਦੀਪ ਸ਼੍ਰੀਵਾਸਤਵ ਨੇ ਕਿਹਾ ਕਿ ਮੌਨਸੂਨ ਮੰਗਲਵਾਰ ਤੋਂ ਦੱਖਣ ਵੱਲ ਜਾਣਾ ਸ਼ੁਰੂ ਕਰ ਦੇਵੇਗਾ। ਇਹ ਮੰਗਲਵਾਰ ਸ਼ਾਮ ਤੋਂ ਵੀਰਵਾਰ ਸ਼ਾਮ ਤੱਕ ਦਿੱਲੀ-ਐਨਸੀਆਰ ਦੇ ਨਜ਼ਦੀਕ ਰਹੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਅਰਬ ਸਾਗਰ ਤੋਂ ਦੱਖਣ-ਪੂਰਬੀ ਹਵਾਵਾਂ ਅਤੇ ਬੰਗਾਲ ਦੀ ਖਾੜੀ ਤੋਂ ਹਵਾਵਾਂ ਹਰਿਆਣਾ, ਦਿੱਲੀ-ਐਨਸੀਆਰ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰ-ਪੂਰਬੀ ਰਾਜਸਥਾਨ ਤੱਕ ਪਹੁੰਚਣਗੀਆਂ । ਇਨ੍ਹਾਂ ਪ੍ਰਣਾਲੀਆਂ ਦੇ ਪ੍ਰਭਾਵ ਅਧੀਨ ਇਨ੍ਹਾਂ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਵੇਗੀ ।

IMD ਦੇ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਜੁਲਾਈ ਵਿੱਚ ਹੁਣ ਤੱਕ 226.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ 183.5 ਮਿਲੀਮੀਟਰ ਦੇ ਆਮ ਨਾਲੋਂ 24 ਪ੍ਰਤੀਸ਼ਤ ਵੱਧ ਹੈ। ਹਾਲਾਂਕਿ, 1 ਜੂਨ ਤੋਂ ਮਾਨਸੂਨ ਦੀ ਸ਼ੁਰੂਆਤ ਦੇ ਨਾਲ ਸ਼ਹਿਰ ਵਿੱਚ 232.9 ਮਿਲੀਮੀਟਰ ਦੇ ਮੁਕਾਬਲੇ 182.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਆਮ ਨਾਲੋਂ 22 ਪ੍ਰਤੀਸ਼ਤ ਘੱਟ ਹੈ। ਇਸ ਸਾਲ 19 ਜੁਲਾਈ ਨੂੰ ਪਹਿਲੀ ਵਾਰ ਦਿੱਲੀ ਵਿੱਚ ਭਾਰੀ ਬਾਰਿਸ਼ ਹੋਈ, ਜਿਸ ਨਾਲ ਹੇਠਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਸੀ ।

The post ਅਰਬ ਸਾਗਰ ‘ਚ ਹੋ ਰਹੀ ਹਲਚਲ ਕਾਰਨ ਦਿੱਲੀ ਸਣੇ ਇਨ੍ਹਾਂ 4 ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ appeared first on Daily Post Punjabi.

ਮਾਨਸੂਨ ਦੀ ਰਫ਼ਤਾਰ ਤੇਜ਼, ਅਗਲੇ 48 ਘੰਟਿਆਂ ‘ਚ ਇਨ੍ਹਾਂ ਸੂਬਿਆਂ ‘ਚ ਦੇ ਸਕਦੈ ਦਸਤਕ
Weather Forecast Monsoon 2020: ਭਾਰਤ ਦੇ ਦੱਖਣੀ ਹਿੱਸੇ ਵਿੱਚ ਆਗਮਨ ਦੇ ਨਾਲ ਹੀ ਮਾਨਸੂਨ ਨੇ ਜ਼ੋਰ ਫੜ ਲਿਆ ਹੈ । ਇਹ ਚੇੱਨਈ, ਚਿਤੂਰ, ਤੁਮੁਕੁਰੁ, ਸ਼ਿਮੋਗਾ, ਕਰਵਾਰ  ਨੂੰ ਪਾਰ ਕਰ ਚੁੱਕਿਆ ਹੈ । ਅਗਲੇ 48 ਘੰਟਿਆਂ ਵਿੱਚ ਮਾਨਸੂਨ ਮਹਾਂਰਾਸ਼ਟਰ, ਗੋਆ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਦਸਤਕ ਦੇ ਸਕਦਾ ਹੈ । ਇੱਥੇ, ਬੰਗਾਲ ਦੀ ਖਾੜੀ ਦੇ ਉੱਪਰ ਘੱਟ ਦਬਾਅ ਵਾਲੇ ਖੇਤਰ ਦੇ ਕਾਰਨ ਚੱਕਰਵਾਤੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ । ਬੰਗਾਲ ਦੀ ਖਾੜੀ ਵਿੱਚ ਦਬਾਅ ਵਾਲਾ ਖੇਤਰ ਮਾਨਸੂਨ ਨੂੰ ਵਧੇਰੇ ਗਤੀ ਦੇਵੇਗਾ ਅਤੇ ਇਹ ਤੇਜ਼ੀ ਨਾਲ ਅੱਗੇ ਵਧੇਗਾ । ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੂਰਬੀ-ਕੇਂਦਰੀ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ ।ਇਸ ਨਾਲ ਮਾਨਸੂਨ ਨੂੰ ਮਿਲਣ ਵਾਲੀ ਗਤੀ ਕਾਰਨ ਅਗਲੇ 24 ਘੰਟਿਆਂ ਦੌਰਾਨ ਅਰਬ ਸਾਗਰ ਦੇ ਮੱਧ ਵਿੱਚ ਮਹਾਂਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ, ਕਰਨਾਟਕ ਅਤੇ ਰਿਆਲਸੀਮਾ ਦੇ ਕੁਝ ਇਲਾਕਿਆਂ ਵਿੱਚ, ਤਾਮਿਲਨਾਡੂ ਦੇ ਬਾਕੀ ਹਿੱਸਿਆਂ ਵਿੱਚ, ਉੜੀਸਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਉੱਤਰੀ ਕੋਂਕਣ ਅਤੇ ਕੇਰਲ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।

Weather Forecast Monsoon 2020

ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਦੇ ਕਾਰਨ ਛੱਤੀਸਗੜ ਅਤੇ ਦੱਖਣੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ 12 ਜੂਨ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਅਨੁਸਾਰ ਪੂਰਬੀ-ਕੇਂਦਰੀ ਬੰਗਾਲ ਦੀ ਖਾੜੀ, ਦੱਖਣ-ਪੱਛਮ ਅਤੇ ਪੱਛਮੀ-ਕੇਂਦਰੀ ਅਰਬ ਸਾਗਰ ਅਤੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ । ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ਦੇ ਮਛੇਰਿਆਂ ਨੂੰ ਦੂਰ ਰਹਿਣ ਅਤੇ ਸਮੁੰਦਰ ਵਿੱਚ ਦਾਖਲ ਨਾ ਹੋਣ ਦੀ ਹਦਾਇਤ ਕੀਤੀ ਹੈ ।

Weather Forecast Monsoon 2020

ਮੌਸਮ ਵਿਭਾਗ ਅਨੁਸਾਰ 10 ਜੂਨ ਤੋਂ ਉੱਤਰ ਭਾਰਤ ਦੇ ਰਾਜਾਂ ਵਿੱਚ ਮੌਸਮ ਬਦਲ ਜਾਵੇਗਾ ਅਤੇ 13 ਜੂਨ ਤੱਕ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ । ਉੱਤਰ ਪ੍ਰਦੇਸ਼ ਨੂੰ ਬਾਰਿਸ਼ ਲਈ ਦੋ ਦਿਨ ਇੰਤਜ਼ਾਰ ਕਰਨਾ ਪਏਗਾ। ਇੱਥੇ 12 ਜੂਨ ਤੋਂ 14 ਜੂਨ ਦੇ ਵਿਚਕਾਰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ. ਰਾਜਸਥਾਨ ਵਿੱਚ ਪਾਰਾ ਵੱਧ ਸਕਦਾ ਹੈ । ਅਨੁਮਾਨਾਂ ਅਨੁਸਾਰ ਇੱਥੇ ਕੁਝ ਇਲਾਕਿਆਂ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਸਕਦਾ ਹੈ।

ਦੱਸ ਦੇਈਏ ਕਿ ਇਸ ਹਫਤੇ ਮਾਨਸੂਨ ਉੜੀਸਾ, ਛੱਤੀਸਗੜ, ਮੱਧ ਪ੍ਰਦੇਸ਼ ਅਤੇ ਮਹਾਂਰਾਸ਼ਟਰ ਵਿੱਚ ਦਸਤਕ ਦੇ ਸਕਦਾ ਹੈ । ਅਗਲੇ ਦੋ ਤਿੰਨ ਦਿਨਾਂ ਵਿੱਚ ਮਹਾਰਾਸ਼ਟਰ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ । ਗੁਜਰਾਤ ਵਿੱਚ ਹਫ਼ਤੇ ਦੇ ਅੰਤ ਤੱਕ ਮਾਨਸੂਨ ਦਸਤਕ ਦੇ ਸਕਦਾ ਹੈ । ਮਾਨਸੂਨ ਦਾ ਪ੍ਰਭਾਵ ਗੰਗਾ ਦੇ ਖੇਤਰ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਵਿੱਚ 14 ਜੂਨ ਤੱਕ ਵੇਖਿਆ ਜਾ ਸਕਦਾ ਹੈ । ਅਨੁਮਾਨਾਂ ਅਨੁਸਾਰ ਮਾਨਸੂਨ ਇਨ੍ਹਾਂ ਰਾਜਾਂ ਵਿੱਚ ਇਸ ਹਫ਼ਤੇ ਵੀ ਆ ਸਕਦਾ ਹੈ । ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਤੱਟਵਰਤੀ ਇਲਾਕਿਆਂ ਵਿੱਚ 13 ਜੂਨ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

The post ਮਾਨਸੂਨ ਦੀ ਰਫ਼ਤਾਰ ਤੇਜ਼, ਅਗਲੇ 48 ਘੰਟਿਆਂ ‘ਚ ਇਨ੍ਹਾਂ ਸੂਬਿਆਂ ‘ਚ ਦੇ ਸਕਦੈ ਦਸਤਕ appeared first on Daily Post Punjabi.