weather haryana Archives - Daily Post Punjabi

ਪੰਜਾਬ-ਹਰਿਆਣਾ ‘ਚ ਮੀਂਹ ਨਾਲ ਪਏ ਗੜੇ, ਚੱਲੀਆਂ ਤੇਜ਼ ਹਵਾਵਾਂ, ਹਿਮਾਚਲ ‘ਚ ਢਾਈ ਫੁੱਟ ਤੱਕ ਡਿੱਗੀ ਬਰਫ਼
ਸ਼ਨੀਵਾਰ ਨੂੰ ਹਰਿਆਣਾ ਅਤੇ ਪੰਜਾਬ ‘ਚ ਮੀਂਹ ਦੇ ਨਾਲ-ਨਾਲ ਭਾਰੀ ਗੜੇਮਾਰੀ ਹੋਈ। ਹਰਿਆਣਾ ਦੇ ਜੀਂਦ, ਫਤਿਹਾਬਾਦ ਅਤੇ ਹਿਸਾਰ ‘ਚ ਦੁਪਹਿਰ ਬਾਅਦ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇਮਾਰੀ ਹੋਈ, ਜਦਕਿ ਪੰਜਾਬ ਦੇ ਜਲੰਧਰ ਅਤੇ ਮੁਕਤਸਰ ‘ਚ ਗੜੇਮਾਰੀ ਦੇ ਨਾਲ ਮੀਂਹ ਪਿਆ। ਇਸ ਦੇ ਨਾਲ ਹੀ ਹਿਮਾਚਲ ‘ਚ ਬਰਫਬਾਰੀ ਹੋਈ ਅਤੇ ਚੰਡੀਗੜ੍ਹ ‘ਚ ਬੱਦਲ ਛਾਏ ਰਹੇ।

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਸਵੇਰੇ ਹਰਿਆਣਾ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੈਂਜ ਅਲਰਟ ਜਾਰੀ ਕੀਤਾ ਸੀ। ਇਸ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਝੱਜਰ ਸ਼ਾਮਲ ਹਨ।

ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਕੁੱਲੂ ਜ਼ਿਲੇ ਦੇ ਅਟਲ ਸੁਰੰਗ ਰੋਹਤਾਂਗ, ਲਾਹੌਲ ਸਪਿਤੀ ਦੇ ਕੇਲੌਂਗ, ਜਿਸਪਾ, ਦਾਰਚਾ, ਕੋਕਸਰ ਅਤੇ ਕਿਨੌਰ ਦੇ ਉੱਚੇ ਇਲਾਕਿਆਂ ‘ਚ 6 ਇੰਚ ਤੋਂ 2.5 ਫੁੱਟ ਤੱਕ ਬਰਫਬਾਰੀ ਹੋਈ ਹੈ।

ਇਹ ਵੀ ਪੜ੍ਹੋ : ਜਿ.ਨਸੀ ਸ਼ੋਸ਼ਣ ਮਾਮਲਿਆਂ ‘ਚ ਬਿਆਨਾਂ ਤੋਂ ਮੁਕਰਣ ਵਾਲਿਆਂ ਦੀ ਖ਼ੈਰ ਨਹੀਂ, ਹਾਈਕੋਰਟ ਨੇ ਦਿੱਤੇ ਇਹ ਹੁਕਮ

ਮੌਸਮ ਵਿਭਾਗ ਮੁਤਾਬਕ ਮਾਰਚ ਤੋਂ ਮਈ ਦੇ ਮਹੀਨਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ ਅਤੇ ਪੂਰੇ ਭਾਰਤ ਵਿੱਚ 117 ਫੀਸਦੀ ਜ਼ਿਆਦਾ ਬਾਰਿਸ਼ ਹੋਵੇਗੀ, ਪਰ ਉੱਤਰੀ ਭਾਰਤ ਲਈ ਇਹ ਅਨੁਮਾਨ ਫਿਰ ਦੂਜੇ ਰਾਜਾਂ ਨਾਲੋਂ ਵੱਖਰਾ ਹੈ। ਮੌਸਮ ਵਿਭਾਗ ਮੁਤਾਬਕ ਮਾਰਚ ਮਹੀਨੇ ਉੱਤਰੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬਾਰਿਸ਼ ਆਮ ਨਾਲੋਂ ਘੱਟ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ-ਹਰਿਆਣਾ ‘ਚ ਮੀਂਹ ਨਾਲ ਪਏ ਗੜੇ, ਚੱਲੀਆਂ ਤੇਜ਼ ਹਵਾਵਾਂ, ਹਿਮਾਚਲ ‘ਚ ਢਾਈ ਫੁੱਟ ਤੱਕ ਡਿੱਗੀ ਬਰਫ਼ appeared first on Daily Post Punjabi.