weather in punjab and haryana Archives - Daily Post Punjabi

ਪੰਜਾਬ ਤੇ ਹਰਿਆਣਾ ‘ਚ ਮੌਸਮ ਫਿਰ ਤੋਂ ਲਵੇਗਾ ਕਰਵਟ, ਅੱਜ ਤੇ ਭਲਕੇ ਚੱਲਣਗੀਆਂ ਤੇਜ਼ ਹਵਾਵਾਂ, ਪਵੇਗਾ ਮੀਂਹ
ਪੰਜਾਬ ਤੇ ਹਰਿਆਣਾ ਵਿਚ ਮੌਸਮ ਇਕ ਵਾਰ ਫਿਰ ਤੋਂ ਕਰਵਟ ਲਵੇਗਾ। 3 ਤੇ 4 ਅਪ੍ਰੈਲ ਨੂੰ ਤੇਜ਼ ਹਵਾਵਾਂ ਚੱਲਣਗੀਆਂ। ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। 3 ਤੇ 4 ਅਪ੍ਰੈਲ ਨੂੰ ਹਰਿਆਣਾ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪਵੇਗਾ। 5 ਅਪ੍ਰੈਲ ਨੂੰ ਪੰਜਾਬ ਤੇ ਹਰਿਆਣਾ ਵਿਚ ਮੀਂਹ ਪੈ ਸਕਦਾ ਹੈ।

2 ਅਪ੍ਰੈਲ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਪੱਛਮੀ ਗੜਬੜੀ ਕਾਰਨ ਇਹ ਬਦਲਾਅ ਹੋਣ ਵਾਲਾ ਹੈ। ਪੰਜਾਬ ਵਿਚ ਵੀ ਜਲਦ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ ਇਸ ਲਈ ਅੱਜ ਕਈ ਹਿੱਸਿਆਂ ਮੀਂਹ ਪੈ ਸਕਦਾ ਹੈ ਤੇ ਦਿਨ ਦਾ ਤਾਪਮਾਨ ਵਿਚ ਵੀ 2 ਤੋਂ 3 ਡਿਗਰੀ ਹੇਠਾਂ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਅੱਜ ਰਾਜ ਸਭਾ ਤੋਂ ਰਿਟਾਇਰ ਹੋਣਗੇ ਸਾਬਕਾ PM ਮਨਮੋਹਨ ਸਿੰਘ, ਮੱਲਿਕਾਰੁਜਨ ਖੜਗੇ ਬੋਲੇ-‘ਇਕ ਯੁੱਗ ਦਾ ਹੋਇਆ ਅੰਤ’

3 ਤੇ 4 ਅਪ੍ਰੈਲ ਨੂੰ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਜੀਂਦ, ਹਰਿਆਣਾ, ਭਿਵਾਨੀ, ਦਾਦਰੀ ਵਿਚ ਹਲਕੀ ਬਾਰਿਸ਼ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 4 ਅਪ੍ਰੈਲ ਨੂੰ ਵੀ ਇਹੋ ਜਿਹਾ ਮੌਸਮ ਦੇਖਣ ਨੂੰ ਮਿਲੇਗਾ। ਪਹਾੜਾਂ ‘ਚ ਵੀ ਮੀਂਹ ਦੇ ਅਸਾਰ ਵਧੇ ਹਨ। ਕਿਸਾਨਾਂ ਲਈ ਇਸ ਮੀਂਹ ਨਾਲ ਦਿੱਕਤਾਂ ਪੈਦਾ ਹੋ ਸਕਦੀਆਂ ਹਨ। ਕੁਝ ਦਿਨ ਪਹਿਲਾਂ ਵੀ ਪੰਜਾਬ ਵਿਚ ਤੇਜ਼ ਹਵਾਵਾਂ ਚੱਲੀਆਂ ਸਨ ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਤੇ ਹਰਿਆਣਾ ‘ਚ ਮੌਸਮ ਫਿਰ ਤੋਂ ਲਵੇਗਾ ਕਰਵਟ, ਅੱਜ ਤੇ ਭਲਕੇ ਚੱਲਣਗੀਆਂ ਤੇਜ਼ ਹਵਾਵਾਂ, ਪਵੇਗਾ ਮੀਂਹ appeared first on Daily Post Punjabi.