weather in Punjba Archives - Daily Post Punjabi

ਪੰਜਾਬ ‘ਚ ਮੌਸਮ ਲਵੇਗਾ ਕਰਵਟ, ਵਿਭਾਗ ਵੱਲੋਂ ਅਗਲੇ 2 ਦਿਨਾਂ ਲਈ ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ
ਪੰਜਾਬ ਤੇ ਚੰਡੀਗੜ੍ਹ ਵਿਚ ਮੌਸਮ ਫਿਰ ਤੋਂ ਕਰਵਟ ਲਵੇਗਾ। ਵਿਭਾਗ ਵੱਲੋਂ ਅੱਜ ਤੇ ਕੱਲ੍ਹ ਲਈ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਤੇ ਨਾਲ ਹੀ ਗੜ੍ਹੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਤੇਜ਼ ਹਵਾਵਾਂ ਚੱਲਣਗੀਆਂ ਤੇ ਹਵਾਵਾਂ ਦੀ ਰਫਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਹੋਣਗੀਆਂ। ਮੌਸਮ ਵਿਭਾਗ ਵੱਲੋਂ ਇਸ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਕੁੱਲ 22 ਜ਼ਿਲ੍ਹਿਆਂ ਵਿਚ ਮੌਸਮ ਦਾ ਅਸਰ ਦੇਖਣ ਨੂੰ ਮਿਲੇਗਾ। ਇਨ੍ਹਾਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਵਿਚ ਹਨ੍ਹੇਰੀ, ਬਿਜਲੀ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ ਤੇ ਸਾਰੇ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿਣਗੇ।

ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਵਿਚ ਤੇਜ਼ ਹਵਾਵਾਂ ਚੱਲਣਗੀਆਂ। 14 ਜ਼ਿਲ੍ਹਿਆਂ ਵਿਚ ਹਲਕਾ ਤੋਂ ਮੱਧਮ ਮੀਂਹ ਪੈ ਸਕਦਾ ਹੈ ਜਿਨ੍ਹਾਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਕੁਝ ਥਾਵਾਂ ‘ਤੇ ਤੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਮੋਹਾਲੀ ਵਿਚ ਕੁਝ ਥਾਵਾਂ ‘ਤੇ ਮੀਂਹ ਪਵੇਗਾ।

ਇਹ ਵੀ ਪੜ੍ਹੋ : ਐਂਟਰੀ ਟੈਕਸ ‘ਤੇ ਹਿਮਾਚਲ ਸਰਕਾਰ ਨੇ ਦਿੱਤੀ ਰਾਹਤ, ਸਾਰੇ ਵਾਹਨਾਂ ‘ਚ 30 ਤੋਂ 250 ਰੁਪਏ ਦੀ ਹੋਈ ਕਟੌਤੀ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਸੂਬੇ ਵਿਚ 3, 4, 7 ਤੇ 8 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਹਲਕਾ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ ਦੂਜੇ ਪਾਸੇ 5 ਤੇ 6 ਅਪ੍ਰੈਲ ਨੂੰ ਕੁਝ ਵੱਖ-ਵੱਖ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਅਗਲੇ 24 ਘੰਟਿਆਂ ਦੌਰਾਨ ਅਧਿਕਤਮ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਪਰ 3 ਦਿਨਾਂ ਵਿਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਸਕਦਾ ਹੈ। ਵਿਭਾਗ ਦੀ ਇਸ ਭਵਿੱਖ ਬਾਣੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਮੌਸਮ ਲਵੇਗਾ ਕਰਵਟ, ਵਿਭਾਗ ਵੱਲੋਂ ਅਗਲੇ 2 ਦਿਨਾਂ ਲਈ ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ appeared first on Daily Post Punjabi.