weather inpunjab Archives - Daily Post Punjabi

ਕੜਾਕੇ ਦੀ ਠੰਡ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਓਰੈਂਜ ਅਲਰਟ ਜਾਰੀ
ਪੰਜਾਬ, ਹਰਿਆਣਾ ਸਣੇ ਪੂਰਾ ਉੱਤਰ ਭਾਰਤ ਕੜਾਕੇ ਦੀ ਸਰਦੀ ਨਾਲ ਠਿਠੁਰ ਰਿਹਾ ਹੈ। ਸ਼ੁੱਕਰਵਾਰ ਨੂੰ ਸੰਘਣੀ ਧੁੰਦ ਕਾਰਨ ਵਿਜੀਬਿਲਟੀ ਜ਼ੀਰੋ ਰਹੀ। ਪੰਜਾਬ ਦੇ ਨਾਲ ਹਰਿਆਣਾ ਵਿਚ ਵੀ ਧੁੰਦ ਦਾ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। 20 ਜਨਵਰੀ ਤੋਂ ਧੁੰਦ ਵਿਚ ਕੁਝ ਰਾਹਤ ਮਿਲਣ ਦੇ ਆਸਾਰ ਹਨ। ਹਰਿਆਣਾ ਤੇ ਚੰਡੀਗੜ੍ਹ ਵਿਚ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਰਹੀ।

ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਮੌਸਮ ਜ਼ਿਆਦਾ ਖਰਾਬ ਰਹੇਗਾ। ਇਥੇ ਸਵੇਰੇ ਧੁੰਦ ਰਹੇਗੀ ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀਆਂ ਸੰਭਾਵਨਾਵਾਂ ਹਨ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ,ਬਠਿੰਡਾ, ਬਰਨਾਲਾ ਤੇ ਮਾਨਸਾ ਵਿਚ ਓਰੈਂਜ ਅਲਰਟ ਹੈ।

ਪੰਜਾਬ ਵਿਚ ਬੀਤੇ 50 ਸਾਲਾਂ ਵਿਚ ਇੰਨੀ ਠੰਡ ਨਹੀਂ ਦੇਖੀ ਗਈ। ਅਧਿਕਤਮ ਤਾਪਮਾਨ ਸਾਧਾਰਨ ਤੋਂ 7 ਤੋਂ 9 ਡਿਗਰੀ ਤੱਕ ਘੱਟ ਦਰਜ ਕੀਤਾ ਗਿਆ। 20 ਜਨਵਰੀ ਤੋਂ ਰਾਹਤ ਮਿਲਣ ਦੇ ਆਸਾਰ ਦਿਖ ਰਹੇ ਹਨ। ਧੁੰਦ ਦਾ ਅਸਰ ਰਹੇਗਾ ਤੇ ਰਾਤ ਦੇ ਤਾਪਮਾਨ ਵਿਚ ਵੀ ਗਿਰਾਵਟ ਹੋਵੇਗੀ। ਧੁੱਪ ਨਿਕਲਣ ਨਾਲ ਅਧਿਕਤਮ ਤਾਪਮਾਨ ਸਾਧਾਰਨ ਵੱਲ ਵਧੇਗਾ।

ਇਸੇ ਤਰ੍ਹਾਂ ਹਰਿਆਣਾ ਵਿਚ ਵੀ 16 ਜ਼ਿਲ੍ਹਿਆਂ ਵਿਚ ਮੌਸਮ ਖਰਾਬ ਰਹੇਗਾ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ ਵਿਚ ਸੰਘਣੋ ਕੋਹਰੇ-ਕੋਲਡ ਡੇ ਦਾ ਓਰੈਂਜ ਅਲਰਟ ਤੇ ਦੂਜੇ ਪਾਸੇ ਹਿਸਾਰ, ਫਤਿਆਬਾਦ, ਸਿਰਸਾ, ਪਾਨੀਪਤ, ਸੋਨੀਪਤ, ਫਰੀਦਾਬਾਦ, ਮੇਵਾਤ, ਗੁਰੂਗ੍ਰਾਮ, ਰੇਵਾੜੀ, ਮਹਿੰਦਰਗੜ੍ਹ, ਯਮੁਨਾਨਗਰ ਤੇ ਪੰਚਕੂਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜ਼ਮੀਨ ‘ਤੇ ਸੌਂ ਰਹੇ, ਪੀ ਰਹੇ ਸਿਰਫ ਨਾਰੀਅਲ ਪਾਣੀ! ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ PM ਮੋਦੀ ਦੀ ਕੜੀ ਤਪੱਸਿਆ

ਦੱਸ ਦੇਈਏ ਕਿ ਪਿਛਲੇ ਦਿਨੀਂ ਹਿਮਾਚਲ ਤੇ ਜੰਮੂ-ਕਸ਼ਮੀਰ ਦੇ ਉੱਪਰੀ ਹਿੱਸਿਆਂ ਵਿਚ ਹੋਈ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਹੋਇਆ। ਅੱਜ ਚੰਡੀਗੜ੍ਹ ਤੇ ਹਿਮਾਚਲ ਦੇ ਕੁਝ ਹਿੱਸਿਆਂ ਵਿਚ ਧੁੰਦ ਤੋਂ ਕੁਝ ਰਾਹਤ ਮਿਲਣ ਦੇ ਆਸਾਰ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਕੜਾਕੇ ਦੀ ਠੰਡ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਓਰੈਂਜ ਅਲਰਟ ਜਾਰੀ appeared first on Daily Post Punjabi.