weather punjab Archives - Daily Post Punjabi

ਕੜਾਕੇ ਦੀ ਗਰਮੀ ਵਿਚਾਲੇ ਰਾਹਤ ਭਰੀ ਖਬਰ, ਅਪ੍ਰੈਲ ਦੇ ਆਖਰੀ ਦਿਨਾਂ ‘ਚ ਪਏਗਾ ਮੀਂਹ!
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੂ ਚੱਲ ਰਹੀ ਹੈ, ਜਿਸ ਕਾਰਨ ਲੋਕਾਂ ਦਾ ਹਾਲ ਬੇਹਾ ਹੋਇਆ ਪਿਆ ਹੈ, ਪਰ ਜਲਦੀ ਹੀ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ 28 ਅਪ੍ਰੈਲ ਤੋਂ 30 ਅਪ੍ਰੈਲ ਤੱਕ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ, 28 ਅਪ੍ਰੈਲ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਸਣੇ ਕਈ ਜਿਲ੍ਹਿਆਂ ਵਿਚ ਬਿਜਲੀ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਲੁਧਿਆਣਾ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਤੇਜ਼ ਗਰਜ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : 105 ਦਿਨਾਂ ‘ਚ 9 ਕਰੋੜ ਦੇ ਚਲਾਨ! ਚੰਡੀਗੜ੍ਹ ‘ਚ ਨਿਯਮ ਤੋੜਨ ਵਾਲਿਆਂ ‘ਤੇ ਟ੍ਰੈਫਿਕ ਪੁਲਿਸ ਦੀ ਸਖਤੀ

ਇਸੇ ਤਰ੍ਹਾਂ 29 ਅਪ੍ਰੈਲ ਨੂੰ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਅਤੇ ਹਵਾਵਾਂ ਚੱਲਣ ਦੀ ਉਮੀਦ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ 30 ਅਪ੍ਰੈਲ ਨੂੰ ਉੱਤਰੀ ਜ਼ਿਲ੍ਹਿਆਂ ਵਿੱਚ ਹਲਕੀ ਚੇਤਾਵਨੀ ਲਾਗੂ ਰਹੇਗੀ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਆਮ ਮੌਸਮ ਰਹੇਗਾ। ਕੁਝ ਖੇਤਰਾਂ ਵਿੱਚ ਗਰਮ ਰਾਤਾਂ ਦਾ ਅਸਰ ਵੀ ਵੇਖੀਆਂ ਜਾ ਸਕਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੜਾਕੇ ਦੀ ਗਰਮੀ ਵਿਚਾਲੇ ਰਾਹਤ ਭਰੀ ਖਬਰ, ਅਪ੍ਰੈਲ ਦੇ ਆਖਰੀ ਦਿਨਾਂ ‘ਚ ਪਏਗਾ ਮੀਂਹ! appeared first on Daily Post Punjabi.

ਪੰਜਾਬ ‘ਚ ਮੀਂਹ-ਹਨ੍ਹੇਰੀ ਨਾਲ ਬਦਲਿਆ ਮੌਸਮ, ਕਿਤੇ ਪਏ ਗੜ੍ਹੇ, 4 ਦਿਨ ਹੋਰ ਤੂਫਾਨ ਦਾ Alert
ਪੰਜਾਬ ਵਿੱਚ ਬੀਤੀ ਦੇਰ ਦੇਰ ਸ਼ਾਮ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਬਦਲ ਗਿਆ। ਦੇਰ ਰਾਤ, ਪਟਿਆਲਾ ਅਤੇ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਦੀਆਂ ਰਿਪੋਰਟਾਂ ਆਈਆਂ ਹਨ, ਜਦੋਂ ਕਿ ਤਰਨਤਾਰਨ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਤੋਂ ਤੇਜ਼ ਤੂਫਾਨੀ ਹਵਾਵਾਂ ਦੇ ਨਾਲ ਮੀਂਹ ਪੈਣ ਦੀਆਂ ਖਬਰਾਂ ਹਨ।, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਹੋਈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ 1 ਤੋਂ 5 ਮਈ ਤੱਕ ਪੰਜਾਬ ਵਿੱਚ ਮੀਂਹ, ਤੂਫਾਨ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਸੀ। ਮੌਸਮ ਦੇ ਹਾਲਾਤਾਂ ਨੂੰ ਦੇਖਦੇ ਹੋਏ ਪਹਿਲਾਂ ਜਾਰੀ ਕੀਤਾ ਗਿਆ ਯੈਲੋ ਅਲਰਟ ਹੁਣ ਵਧੇਰੇ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਆਰੈਂਜ ਅਲਰਟ ਵਿੱਚ ਬਦਲ ਦਿੱਤਾ ਗਿਆ ਹੈ।

ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਨਵਾਂਸ਼ਹਿਰ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ ਵਿੱਚ ਯੈਲੋ ਅਤੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਹਵਾ ਦੀ ਰਫਤਾਰ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ।

ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ, 2025 ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਪ੍ਰਗਟਾਈ ਹੈ। ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਇਹ ਸਥਿਤੀ ਫਸਲਾਂ, ਕੱਚੇ ਘਰਾਂ, ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਟਾਲੀ 4 ਮਈ ਨੂੰ ਹੋਣ ਵਾਲੀ ਮੀਟਿੰਗ, ਕਿਸਾਨਾਂ ਨੇ ਇਸ ਮੰਗ ਕਰਕੇ ਲਿਆ ਵੱਡਾ ਫੈਸਲਾ

2 ਮਈ ਨੂੰ ਪੰਜਾਬ ਦੇ ਕੁਝ ਦੱਖਣੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ, ਪਰ ਬਾਕੀ ਜ਼ਿਲ੍ਹਿਆਂ ਵਿੱਚ ਤੇਜ਼ ਧੂੜ ਭਰੀਆਂ ਹਨੇਰੀਆਂ ਆ ਸਕਦੀਆਂ ਹਨ। 3 ਅਤੇ 4 ਮਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਧੂੜ ਭਰੇ ਹਨੇਰੀ ਦੀ ਸੰਭਾਵਨਾ ਹੈ। 5 ਮਈ ਨੂੰ ਅੰਸ਼ਕ ਰਾਹਤ ਮਿਲੇਗੀ, ਪਰ ਕੁਝ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ ਦੀ ਚਿਤਾਵਨੀ ਜਾਰੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਮੀਂਹ-ਹਨ੍ਹੇਰੀ ਨਾਲ ਬਦਲਿਆ ਮੌਸਮ, ਕਿਤੇ ਪਏ ਗੜ੍ਹੇ, 4 ਦਿਨ ਹੋਰ ਤੂਫਾਨ ਦਾ Alert appeared first on Daily Post Punjabi.

ਪੰਜਾਬ ‘ਚ ਛਾਏ ਕਾਲੇ ਬੱਦਲ, ਪਏਗਾ ਮੀਂਹ, ਇਨ੍ਹਾਂ 13 ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੋਈ ਪਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਦਿਨ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ : ਨਿਰਮਲ ਰਿਸ਼ੀ ਨੇ ਵਧਾਇਆ ਪੰਜਾਬੀ ਇੰਡਸਟਰੀ ਦਾ ਮਾਣ, ਰਾਸ਼ਟਰਪਤੀ ਤੋਂ ਮਿਲਿਆ ਪਦਮਸ਼੍ਰੀ ਐਵਾਰਡ

ਦੱਸ ਦੇਈਏ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਚ ਅੱਜ ਬੱਦਲ ਛਾਏ ਰਹਿਣਗੇ ਤੇ ਮੀਂਹ ਦੇ ਆਸਾਰ ਹਨ। ਇਨ੍ਹਾਂ ਸ਼ਹਿਰਾਂ ਵਿਚ ਘੱਟੋ-ਘੱਟ ਪਾਰਾ 20 ਤੋਂ 22 ਡਿਗਰੀ ਦੇ ਵਿਚਕਾਰ ਤੇ ਵੱਧ ਤੋਂ ਵੱਧ 24 ਤੋਂ 27 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਉਥੇ ਹੀ ਲੁਧਿਆਣਾ ਵਿਚ ਮੀਂਹ ਤੇ ਤੂਫਾਨ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਛਾਏ ਕਾਲੇ ਬੱਦਲ, ਪਏਗਾ ਮੀਂਹ, ਇਨ੍ਹਾਂ 13 ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ appeared first on Daily Post Punjabi.

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਪਏਗਾ ਮੀਂਹ, 15 ਜ਼ਿਲ੍ਹਿਆਂ ਲਈ ਅਲਰਟ ਜਾਰੀ
ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਇਸ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਹਾਲਾਂਕਿ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਸ਼ਾਮਲ ਹਨ। ਮੰਗਲਵਾਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲੇਗਾ।

ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਫਿਲਹਾਲ ਇਹ ਆਮ ਦੇ ਨੇੜੇ ਹੈ। ਮੋਗਾ 9.3 ਡਿਗਰੀ ਦੇ ਨਾਲ ਸਭ ਤੋਂ ਠੰਢਾ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 9.6 ਡਿਗਰੀ ਰਿਹਾ, ਜੋ ਆਮ ਨਾਲੋਂ 0.9 ਡਿਗਰੀ ਘੱਟ ਸੀ। ਅੰਮ੍ਰਿਤਸਰ ਵਿੱਚ ਪਾਰਾ 13.0 ਡਿਗਰੀ, ਲੁਧਿਆਣਾ ਵਿੱਚ ਵੀ 13.0, ਪਟਿਆਲਾ ਵਿੱਚ 12.9 ਡਿਗਰੀ, ਪਠਾਨਕੋਟ ਵਿੱਚ 14.3, ਫਰੀਦਕੋਟ ਵਿੱਚ 11.0 ਅਤੇ ਜਲੰਧਰ ਵਿੱਚ 10.8 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ 7ਵਾਂ ਦਿਨ, ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਹਾਈਵੇ ਦਾ ਉਠੇਗਾ ਮੁੱਦਾ

ਦੂਜੇ ਪਾਸੇ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਵੀ ਆਮ ਦੇ ਨੇੜੇ ਹੈ। ਪਠਾਨਕੋਟ ਦਾ ਸਭ ਤੋਂ ਵੱਧ ਤਾਪਮਾਨ 28.4 ਡਿਗਰੀ ਰਿਹਾ। ਅੰਮ੍ਰਿਤਸਰ ਵਿੱਚ 26.6 ਡਿਗਰੀ, ਲੁਧਿਆਣਾ ਵਿੱਚ 26.8, ਪਟਿਆਲਾ ਵਿੱਚ 27.6, ਬਠਿੰਡਾ ਵਿੱਚ 27.2, ਫਰੀਦਕੋਟ ਵਿੱਚ 26.5 ਅਤੇ ਜਲੰਧਰ ਵਿੱਚ 25.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਤੇਜ਼ ਹਵਾਵਾਂ ਨਾਲ ਪਏਗਾ ਮੀਂਹ, 15 ਜ਼ਿਲ੍ਹਿਆਂ ਲਈ ਅਲਰਟ ਜਾਰੀ appeared first on Daily Post Punjabi.

ਹੱਡ ਕੰਬਾਊ ਠੰਢ ਨੇ ਠਾਰੇ ਪੰਜਾਬ ਦੇ ਲੋ.ਕ, 4 ਦਿਨ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ
ਪੰਜਾਬ ਸਮੇਤ ਉੱਤਰੀ-ਪੱਛਮੀ ਭਾਰਤ ਵਿੱਚ ਇੱਕ ਦਿਨ ਦੀ ਮਾਮੂਲੀ ਰਾਹਤ ਤੋਂ ਬਾਅਦ ਪਿਘਲ ਰਹੀ ਹੱਡ ਕੰਬਾ ਦੇਣ ਵਾਲੀ ਠੰਢ ਫਿਰ ਵਧ ਗਈ ਹੈ। ਕਈ ਥਾਵਾਂ ‘ਤੇ ਸੰਘਣੀ ਧੁੰਦ ਬਣੀ ਰਹੀ, ਖਾਸ ਕਰਕੇ ਰਾਤ ਅਤੇ ਸਵੇਰ ਦੇ ਵੇਲੇ। ਦਿਨ ਵੇਲੇ ਹਲਕੀ ਧੁੱਪ ਸੀ ਪਰ ਠੰਡੀਆਂ ਹਵਾਵਾਂ ਨੇ ਉਸ ਦੀ ਗਰਮੀ ਨੂੰ ਬੇਅਸਰ ਕਰ ਦਿੱਤਾ। ਇਸ ਦਾ ਅਸਰ ਤਾਪਮਾਨ ‘ਤੇ ਪਿਆ ਅਤੇ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਅਤੇ ਕਈ ਥਾਵਾਂ ‘ਤੇ ਇਹ ਗਿਰਾਵਟ ਜ਼ਿਆਦਾ ਰਹੀ।

ਪੰਜਾਬ ਵਿੱਚ ਇਸ ਹੱਡ ਕੰਬਾਊ ਠੰਢ ਨੇ ਲੋਕਾਂ ਦੀ ਸਮੱਸਿਆ ਵਧਾ ਦਿੱਤੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਮੁਤਾਬਕ ਸੀਤ ਲਹਿਰ ਕਾਰਨ ਪੰਜਾਬ ਵਿੱਚ ਕੁਝ ਥਾਵਾਂ ’ਤੇ ਠੰਢ ਪੈ ਰਹੀ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਮੰਗਲਵਾਰ ਨੂੰ 3.6 ਡਿਗਰੀ ਤਾਪਮਾਨ ਨਾਲ ਪਟਿਆਲਾ ਪੰਜਾਬ ਦਾ ਸਭ ਤੋਂ ਠੰਢਾ ਰਿਹਾ। ਪਟਿਆਲਾ ਵਿੱਚ ਪਾਰਾ ਆਮ ਨਾਲੋਂ 2.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਲਈ 24 ਜਨਵਰੀ ਨੂੰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ।

ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਫਿਲਹਾਲ ਇਹ ਆਮ ਨਾਲੋਂ 7.2 ਡਿਗਰੀ ਘੱਟ ਹੈ। ਪਟਿਆਲਾ ਦਾ ਸਭ ਤੋਂ ਵੱਧ ਤਾਪਮਾਨ 14 ਡਿਗਰੀ ਰਿਹਾ। ਹਾਲਾਂਕਿ ਪਟਿਆਲਾ ਵਿੱਚ ਪਾਰਾ ਆਮ ਨਾਲੋਂ ਸਿਰਫ਼ 1.4 ਡਿਗਰੀ ਘੱਟ ਦਰਜ ਕੀਤਾ ਗਿਆ। ਜਦੋਂਕਿ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 10.0, ਲੁਧਿਆਣਾ ਦਾ 13.0 ਅਤੇ ਬਠਿੰਡਾ ਦਾ 10.2 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 13.1 ਡਿਗਰੀ, ਗੁਰਦਾਸਪੁਰ ਵਿੱਚ 9.0, ਫਰੀਦਕੋਟ ਵਿੱਚ 12.6 ਅਤੇ ਫ਼ਿਰੋਜ਼ਪੁਰ ਵਿੱਚ 11.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਬੁੱਧਵਾਰ ਨੂੰ ਰੈੱਡ ਅਲਰਟ ਅਤੇ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਹੋਵੇਗਾ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਨੂੰ ਇਸ ਸਮੇਂ ਸੰਘਣੀ ਧੁੰਦ, ਸੀਤ ਲਹਿਰ ਅਤੇ ਠੰਢ ਦੇ ਦਿਨਾਂ ਦੀ ਸਥਿਤੀ ਤੋਂ ਰਾਹਤ ਨਹੀਂ ਮਿਲੇਗੀ। ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ।

ਇਹ ਵੀ ਪੜ੍ਹੋ : ਨਸ਼ੇ ਨਾਲ ਫੜੇ ਜਾਣ ਵਾਲੇ ਨੂੰ ਹੁਣ ਜੇਲ੍ਹ ਨਹੀਂ! ਮਾਨ ਸਰਕਾਰ ਸੰਵਾਰ ਰਹੀ ਜ਼ਿੰਦਗੀ, ਕੀਤੀ ਇਹ ਪਹਿਲਲ੍ਹ

ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ‘ਚ ਜ਼ਿਆਦਾਤਰ ਥਾਵਾਂ ‘ਤੇ ਪਾਰਾ ਹੋਰ ਡਿੱਗ ਗਿਆ ਹੈ। ਕੜਾਕੇ ਦੀ ਠੰਢ ਤੋਂ ਬਚਣ ਲਈ ਲੋਕਾਂ ਨੂੰ ਅੱਗਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਹਰਿਆਣਾ ਦਾ ਕਰਨਾਲ 2.8 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਸਭ ਤੋਂ ਠੰਢਾ ਰਿਹਾ। ਇਸ ਤੋਂ ਇਲਾਵਾ ਅੰਬਾਲਾ, ਫਤਿਹਾਬਾਦ ਅਤੇ ਭਿਵਾਨੀ ‘ਚ ਵੀ ਕੜਾਕੇ ਦੀ ਠੰਢ ਅਤੇ ਹੱਡੀਆਂ ਚੀਰਣ ਵਾਲੀ ਸੀਤ ਲਹਿਰ ਮਹਿਸੂਸ ਕੀਤੀ ਗਈ। ਖਾਸ ਕਰਕੇ ਰਾਤ ਨੂੰ ਬਹੁਤ ਠੰਢ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਹੱਡ ਕੰਬਾਊ ਠੰਢ ਨੇ ਠਾਰੇ ਪੰਜਾਬ ਦੇ ਲੋ.ਕ, 4 ਦਿਨ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ appeared first on Daily Post Punjabi.

ਪੰਜਾਬ ‘ਚ ਪਾਰਾ ਡਿੱਗਣ ਨਾਲ ਵਧੀ ਠੰਡ, ਸਵੇਰ-ਸ਼ਾਮ ਪੈਣ ਲੱਗੀ ਧੁੰਦ, ਭਲਕੇ ਮੀਂਹ ਦੇ ਅਸਾਰ
ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੌਸਮ ਨੇ ਠੰਡ ਦਾ ਅਹਿਸਾਸ ਕਰਵਾਇਆ ਹੈ। ਪੰਜਾਬ ਵਿੱਚ ਵੀ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਅਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੱਧ ਤੋਂ ਵੱਧ ਤਾਪਮਾਨ 25.1 ਅਤੇ ਘੱਟੋ-ਘੱਟ 11.1 ਡਿਗਰੀ ਸੈਲਸੀਅਸ ਰਹੇਗਾ।

ਸੂਬੇ ਦੀ ਹਵਾ ਦੀ ਕੁਆਲਿਟੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। ਹਾਲਾਂਕਿ ਪਰਾਲੀ ਸਾੜਨ ਦੇ ਮਾਮਲੇ ਅਜੇ ਵੀ ਸਾਹਮਣੇ ਆ ਰਹੇ ਹਨ, ਪਰ ਪਹਿਲਾਂ ਦੇ ਮੁਕਾਬਲੇ ਇਹ ਮਾਮਲੇ ਘੱਟ ਗਏ ਹਨ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸਖ਼ਤੀ ਦਿਖਾਈ ਹੈ। ਜਿਸ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿੱਚ ਹਵਾ ਸਾਫ਼ ਹੋ ਗਈ ਹੈ।

ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਸਮੁੱਚੀ ਸਰਕਾਰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਮ ਕਰਨ ਲੱਗੀ। ਇਸ ਮਾਮਲੇ ਵਿੱਚ 9 ਡਿਪਟੀ ਕਮਿਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੇ ਘਰ ‘ਤੇ ਚੱਲੀਆਂ ਗੋ/ਲੀਆਂ, ਨਾਮੀ ਗੈਂ.ਗਸਟਰ ਨੇ ਲਈ ਹਮ.ਲੇ ਦੀ ਜ਼ਿੰਮੇਵਾਰੀ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਮੁਤਾਬਕ 27 ਨਵੰਬਰ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਪੱਛਮੀ ਮਾਲਵੇ ਵਿੱਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ‘ਚ ਪਾਰਾ ਡਿੱਗਣ ਨਾਲ ਵਧੀ ਠੰਡ, ਸਵੇਰ-ਸ਼ਾਮ ਪੈਣ ਲੱਗੀ ਧੁੰਦ, ਭਲਕੇ ਮੀਂਹ ਦੇ ਅਸਾਰ appeared first on Daily Post Punjabi.

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਮੀਂਹ ਨੇ ਕਰਾਇਆ ਠੰਡ ਦਾ ਅਹਿਸਾਸ, ਜਾਣੋ ਅੱਗੇ ਦਾ ਹਾਲ
ਹਰਿਆਣਾ ਵਾਂਗ ਪੰਜਾਬ ਵਿੱਚ ਵੀ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬੀਤੀ ਰਾਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ।

ਹਲਕੀ ਬਰਸਾਤ ਕਾਰਨ ਠੰਢ ਮਹਿਸੂਸ ਹੋਣ ਲੱਗੀ। ਇਸ ਦੇ ਨਾਲ ਹੀ ਅੱਜ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ। ਚੰਡੀਗੜ੍ਹ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 10 ਤੋਂ 13 ਅਕਤੂਬਰ ਤੱਕ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ 14 ਅਤੇ 15 ਅਕਤੂਬਰ ਨੂੰ ਮੁੜ ਮੌਸਮ ਵਿੱਚ ਬਦਲਾਅ ਹੋਵੇਗਾ।

ਭਾਵੇਂ ਪਿਛਲੇ ਦੋ ਮਹੀਨਿਆਂ ਵਿੱਚ ਸਿਰਫ਼ ਇੱਕ ਜਾਂ ਦੋ ਵਾਰ ਹੀ ਮੀਂਹ ਪਿਆ ਹੈ, ਫਿਰ ਵੀ ਮੌਸਮ ਲਗਾਤਾਰ ਬਦਲ ਰਿਹਾ ਹੈ। ਭਾਵੇਂ ਅਕਤੂਬਰ ਦਾ ਪਹਿਲਾ ਹਫ਼ਤਾ ਬੀਤ ਗਿਆ ਹੈ, ਸਵੇਰ ਅਤੇ ਰਾਤ ਨੂੰ ਗਰਮੀ ਨਹੀਂ ਲੱਗ ਰਹੀ, ਠੰਡ ਦਾ ਅਹਿਸਾਸ ਹੋ ਰਿਹਾ ਹੈ, ਪਰ ਦੁਪਹਿਰ ਵੇਲੇ ਪੈ ਰਹੀ ਗਰਮੀ ਅੱਜ ਵੀ ਪ੍ਰੇਸ਼ਾਨ ਕਰ ਰਹੀ ਹੈ। ਇਸ ਗਰਮੀ ਦਾ ਸਿੱਧਾ ਅਸਰ ਖਰੀਦਦਾਰੀ ‘ਤੇ ਪੈ ਰਿਹਾ ਹੈ।

ਦਿਨ ਭਰ ਤੇਜ਼ ਧੁੱਪ ਅਤੇ ਗਰਮੀ ਤੋਂ ਬਾਅਦ ਹੁਣ ਰਾਤ ਨੂੰ ਕੁਝ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਦੇਰ ਰਾਤ ਤੱਕ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਹਾਲਾਂਕਿ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਘੱਟੋ-ਘੱਟ ਤਾਪਮਾਨ 13.2 ਡਿਗਰੀ ਰਿਹਾ। ਪਿਛਲੇ ਹਫ਼ਤੇ ਤੱਕ ਇਹ 11 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ : PGI ਚੰਡੀਗੜ੍ਹ ‘ਚ ਲੱਗੀ ਭਿਆ.ਨਕ ਅੱ.ਗ, ਮਰੀਜ਼ਾਂ ‘ਚ ਮਚੀ ਹਫੜਾ-ਦਫੜੀ, ICU ਤੱਕ ਪਹੁੰਚਿਆ ਧੂੰ,ਆਂ

ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਮੌਸਮ ਪੂਰੀ ਤਰ੍ਹਾਂ ਠੰਢਾ ਹੋਣ ਲਈ ਅਜੇ ਕੁਝ ਦਿਨ ਉਡੀਕ ਕਰਨੀ ਪਵੇਗੀ। ਦਿਨ ਦੇ ਠੰਢੇ ਹੋਣ ਵਿੱਚ ਅਜੇ ਵੀ ਸਮਾਂ ਹੈ। ਨਵੰਬਰ ਦੇ ਪਹਿਲੇ ਹਫਤੇ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ। ਨਵੰਬਰ ਮਹੀਨੇ ਵਿੱਚ ਘੱਟੋ-ਘੱਟ ਤਾਪਮਾਨ 13 ਤੋਂ 15 ਡਿਗਰੀ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਤੱਕ ਪਹੁੰਚ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਮੀਂਹ ਨੇ ਕਰਾਇਆ ਠੰਡ ਦਾ ਅਹਿਸਾਸ, ਜਾਣੋ ਅੱਗੇ ਦਾ ਹਾਲ appeared first on Daily Post Punjabi.