Tag: , , , , ,

ਅਪ੍ਰੈਲ ਦੇ ਸ਼ੁਰੂ ‘ਚ ਹੀ ਅੱਤ ਦੀ ਗਰਮੀ ਦਾ ਅਹਿਸਾਸ, ਇਨ੍ਹਾਂ ਰਾਜਾਂ ‘ਚ ਹੀਟਵੇਵ ਅਲਰਟ ਜਾਰੀ

ਅਪ੍ਰੈਲ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਆਪਣਾ ਟ੍ਰੇਲਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ...

ਭਾਰਤੀ ਮੌਸਮ ਵਿਭਾਗ ਵੱਲੋਂ ਅੱਜ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਪੈਣ ਦੀ ਸੰਭਾਵਨਾ

ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸਥਿਤੀ ਇਹ ਹੈ ਕਿ ਕਈ ਰਾਜਾਂ ਵਿੱਚ ਬਸੰਤ ਰੁੱਤ ਵਿੱਚ ਮਾਨਸੂਨ ਵਰਗਾ ਮਾਹੌਲ ਹੈ। ਜੰਮੂ-ਕਸ਼ਮੀਰ ਤੋਂ ਲੈ ਕੇ...

ਪੰਜਾਬ-ਹਰਿਆਣਾ ‘ਚ ਧੁੰਦ ਅਤੇ ਸੀਤ ਲਹਿਰ ਜਾਰੀ, 31 ਜਨਵਰੀ ਤੋਂ ਬਦਲੇਗਾ ਮੌਸਮ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਧੁੰਦ ਫੈਲ ਗਈ ਹੈ। ਇਸ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਧੁੰਦ ਦੇ ਨਾਲ ਸੀਤ ਲਹਿਰ ਚੱਲ ਰਹੀ ਹੈ। ਆਉਣ...

ਹਿਮਾਚਲ ‘ਚ ਇਸ ਦਿਨ ਤੋਂ ਹੋਵੇਗੀ ਭਾਰੀ ਬਾਰਿਸ਼ ਅਤੇ ਬਰਫਬਾਰੀ, ਖ਼ਤਮ ਹੋਵੇਗਾ ਸੋਕੇ ਦਾ ਦੌਰ

ਹਿਮਾਚਲ ਦੇ ਪਹਾੜਾਂ ਵਿੱਚ ਬਰਫਬਾਰੀ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ। ਬਰਫਬਾਰੀ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ ਅਤੇ ਮੈਦਾਨੀ...

ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਵਿਜ਼ੀਬਿਲਟੀ 25 ਮੀਟਰ: 4 ਟਰੇਨਾਂ ਤੇ 6 ਉਡਾਣਾਂ ਲੇਟ

ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋ ਗਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ...

ਪਹਾੜਾਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਵਧੀ ਠੰਢ, ਰੂਪਨਗਰ ਰਿਹਾ ਸਭ ਤੋਂ ਠੰਡਾ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਦਿਨ ਵੇਲੇ ਧੁੱਪ ਨਿਕਲੀ ਅਤੇ ਬਾਅਦ ਦੁਪਹਿਰ ਬੱਦਲ ਛਾਏ ਰਹੇ। ਇਸ ਤੋਂ ਪਹਿਲਾਂ ਸਵੇਰੇ...

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਤਾਪਮਾਨ ‘ਚ ਗਿਰਾਵਟ ਕਾਰਨ ਠੰਡ ‘ਚ ਹੋਇਆ ਵਾਧਾ

ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਠੰਡ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ । ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ ।...

ਪੰਜਾਬ ‘ਚ ਤੇਜ਼ ਗਰਜ ਨਾਲ ਪਏਗਾ ਬਾਰਿਸ਼, ਅਲਰਟ ਜਾਰੀ, ਬਦਲੇਗਾ ਮੌਸਮ

ਮੌਸਮ ਵਿਭਾਗ ਨੇ ਪੰਜਾਬ ਵਿੱਚ 15 ਅਤੇ 16 ਅਕਤੂਬਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਜ਼ਿਆਦਾਤਰ ਥਾਵਾਂ ‘ਤੇ ਤੇਜ਼...

ਪੰਜਾਬ ‘ਚ ਮਿਲੇਗੀ ਗਰਮੀ ਤੋਂ ਰਾਹਤ, ਅਗਲੇ ਕਈ ਦਿਨਾਂ ਤੱਕ ਪਏਗਾ ਮੀਂਹ, ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੂਬੇ ਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਮੀਂਹ ਪੈਣ ਦੇ ਆਸਾਰ...

ਪੰਜਾਬ ‘ਚ 26 ਅਗਸਤ ਤੱਕ ਮੀਂਹ ਦੇ ਆਸਾਰ, ਹਿਮਾਚਲ ਲਈ ਰੈੱਡ ਅਲਰਟ ਜਾਰੀ

ਪੰਜਾਬ ‘ਚ ਮਾਨਸੂਨ ਦੀ ਬਰਸਾਤ ਜਾਰੀ ਹੈ। ਮੰਗਲਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ...

ਹਿਮਾਚਲ ‘ਚ 21 ਤੋਂ 23 ਅਗਸਤ ਤੱਕ ਫਿਰ ਤੋਂ ਭਾਰੀ ਮੀਂਹ ਦਾ ਅਲਰਟ: 9 ਜ਼ਿਲ੍ਹਿਆਂ ‘ਚ ਹੜ੍ਹ ਦਾ ਖ਼ਤਰਾ

ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਸੱਤ ਦਿਨਾਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। 12 ਤੋਂ 18 ਅਗਸਤ ਤੱਕ ਆਮ ਨਾਲੋਂ 81 ਫੀਸਦੀ ਜ਼ਿਆਦਾ ਮੀਂਹ ਪਿਆ।...

ਮੌਸਮ ਵਿਭਾਗ ਦੀ ਭਵਿੱਖਬਾਣੀ ! ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼, 9 ਅਗਸਤ ਤੱਕ ਸਿਲਸਲਾ ਰਹੇਗਾ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ...

ਹੁਣ ਮੋਬਾਈਲ ‘ਤੇ ਪਿਨ ਕੋਡ ਤੋਂ ਮਿਲੇਗੀ ਮੌਸਮ ਦੀ ਰਿਪੋਰਟ, IMD ਲਿਆ ਰਿਹਾ ਹੈ ਨਵਾਂ ਸਿਸਟਮ

ਮੌਸਮ ਬਾਰੇ ਅਪਡੇਟਸ ਲੱਭਣ ਦੀ ਪਰੇਸ਼ਾਨੀ ਜਲਦੀ ਖਤਮ ਹੋਣ ਜਾ ਰਹੀ ਹੈ। ਹੁਣ ਇੱਕ ਕਲਿੱਕ ‘ਤੇ ਤੁਹਾਨੂੰ ਆਪਣੇ ਇਲਾਕੇ ਦੇ ਮੌਸਮ ਬਾਰੇ...

ਹਿਮਾਚਲ ‘ਚ ਮੌਸਮ ਨੂੰ ਲੈ ਕੇ ਹਾਈ ਅਲਰਟ: ਅਗਲੇ 48 ਘੰਟਿਆਂ ‘ਚ 9 ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼

ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਕਾਫੀ ਸਰਗਰਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਸੂਬੇ...

ਹਿਮਾਚਲ ‘ਚ ਮੀਂਹ ਨਾਲ ਭਾਰੀ ਤਬਾਹੀ, ਲੈਂਡਸਲਾਈਡ ਕਾਰਨ ਕਰੀਬ 45 ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਵਿੱਚ ਯੈਲੋ ਅਲਰਟ ਦੇ ਵਿਚਕਾਰ ਪਿਛਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਲੈਂਡਸਲਾਈਡ ਕਾਰਨ ਕਰੀਬ 45...

2 ਦਿਨ ਪੂਰੇ ਪੰਜਾਬ ‘ਚ ਪਏਗਾ ਮੀਂਹ, ਚਾਰ ਦਿਨ ਪਹਿਲਾਂ ਹੀ ਪਹੁੰਚਿਆ ਮਾਨਸੂਨ

ਮਾਨਸੂਨ ਸੋਮਵਾਰ ਨੂੰ ਪੰਜਾਬ ‘ਚ ਤੈਅ ਸਮੇਂ ਤੋਂ ਚਾਰ ਦਿਨ ਪਹਿਲਾਂ ਹੀ ਭਾਰੀ ਮੀਂਹ ਨਾਲ ਦਾਖਲ ਹੋਇਆ। ਮੌਸਮ ਵਿਭਾਗ ਮੁਤਾਬਕ ਇਹ ਦੋ ਦਿਨਾਂ...

ਹਿਮਾਚਲ ‘ਚ ਮਾਨਸੂਨ ਦੀ ਐਂਟਰੀ ਨਾਲ ਭਾਰੀ ਮੀਂਹ: ਮੰਡੀ-ਕੁੱਲੂ ‘ਚ ਹੜ੍ਹ, ਰਿਵਰ ਰਾਫਟਿੰਗ ‘ਤੇ ਪਾਬੰਦੀ

ਹਿਮਾਚਲ ‘ਚ ਮਾਨਸੂਨ ਦੀ ਐਂਟਰੀ ਦੇ ਨਾਲ ਹੀ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਬੀਤੀ ਰਾਤ ਤੋਂ ਹੀ ਜ਼ਿਆਦਾਤਰ ਇਲਾਕਿਆਂ ‘ਚ ਭਾਰੀ ਮੀਂਹ ਪੈ...

ਭਲਕੇ ਤੋਂ ਪੰਜਾਬ ‘ਚ ਦਿਸੇਗਾ ‘ਬਿਪਰਜੋਏ’ ਦਾ ਅਸਰ, ਚੱਲਣਗੀਆਂ ਤੇਜ਼ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ

ਚੱਕਰਵਾਤੀ ਤੂਫਾਨ ਬਿਪਰਜੋਏ ਦਾ ਪੰਜਾਬ ‘ਚ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਮੌਸਮ ਮਾਹਿਰਾਂ ਨੇ ਐਤਵਾਰ ਅਤੇ ਸੋਮਵਾਰ ਨੂੰ ਯੈਲੋ...

ਪੰਜਾਬ, ਦਿੱਲੀ-NCR ਸਮੇਤ ਇਨ੍ਹਾਂ ਸੂਬਿਆਂ ‘ਚ ਹੀਟਵੇਵ ਦਾ ਅਲਰਟ, ਤਾਪਮਾਨ 40 ਡਿਗਰੀ ਤੋਂ ਪਾਰ

ਭਾਰਤ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਦੀ ਲਹਿਰ ਜਾਰੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ, ਯੂਪੀ ਸਮੇਤ ਕਈ ਰਾਜਾਂ ਵਿੱਚ ਕੜਾਕੇ ਦੀ ਗਰਮੀ...

ਦਿੱਲੀ, UP ਸਮੇਤ ਇਨ੍ਹਾਂ ਸੂਬਿਆਂ ‘ਚ ਕੱਲ ਤੋਂ ਫਿਰ ਵਧੇਗਾ ਪਾਰਾ, ਹੀਟਵੇਵ ਕਰੇਗੀ ਪਰੇਸ਼ਾਨ

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਇਸ ਸਮੇਂ ਮੌਸਮ ਸੁਹਾਵਣਾ ਹੈ। ਪਿਛਲੇ ਕੁਝ ਹਫ਼ਤਿਆਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ...

ਪੰਜਾਬ ‘ਤੇ ਹਰਿਆਣਾ ‘ਚ ਹੋਈ ਬਾਰਿਸ਼ ਨੇ ਤੋੜੇ ਸਾਰੇ ਰਿਕਾਰਡ, ਮਈ ਮਹੀਨੇ ‘ਚ ਕਰਵਾਇਆ ਫਰਵਰੀ ਦਾ ਅਹਿਸਾਸ

ਮਈ ਦਾ ਮਹੀਨਾ ਜਾਂਦੇ-ਜਾਂਦੇ ਲੋਕਾਂ ਨੂੰ ਠੰਡ ਦਾ ਅਹਿਸਾਸ ਕਰਵਾ ਗਿਆ । ਇਸ ਵਾਰ ਮਈ ਵਿੱਚ ਮੀਂਹ ਨੇ ਪੰਜਾਬ, ਹਰਿਆਣਾ ਤੇ ਹਿਮਾਚਲ ਵਿੱਚ ਬਾਰਿਸ਼...

ਪੰਜਾਬ-ਹਰਿਆਣਾ ‘ਚ ਮੀਂਹ ਦਾ ਦੌਰ ਜਾਰੀ, ਡਿੱਗਿਆ ਪਾਰਾ, ਇਸ ਦਿਨ ਮਾਨਸੂਨ ਦੇਵੇਗਾ ਦਸਤਕ

ਪੰਜਾਬ-ਹਰਿਆਣਾ ਵਿੱਚ ਤਿੰਨ-ਚਾਰ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਦੋਵਾਂ ਰਾਜਾਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ...

ਭਿਅੰਕਰ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ‘ਚ ਪਏਗਾ ਮੀਂਹ, 10-12 ਡਿੱਗਰੀ ਡਿੱਗੇਗਾ ਪਾਰਾ

ਪੰਜਾਬ ਵਿੱਚ ਪੈ ਰਹੀ ਭਿਅੰਕਰ ਗਰਮੀ ਵਿਚਾਲੇ ਰਾਹਤ ਵਾਲੀ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੇ...

20 ਮਈ ਤੱਕ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦੇ ਆਸਾਰ, ਅਗਲੇ 5 ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ

ਯੂਪੀ, ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਸਮੇਤ ਕਈ ਹੋਰ ਰਾਜਾਂ ਵਿੱਚ ਅਚਾਨਕ ਧੂੜ ਭਰੀ ਹਨੇਰੀ ਸ਼ੁਰੂ ਹੋ ਗਈ ਹੈ। ਲੋਕਾਂ ਨੂੰ ਕੜਕਦੀ...

ਪੰਜਾਬ ‘ਚ 43 ਡਿਗਰੀ ਤੋਂ ਪਾਰ ਪਹੁੰਚਿਆ ਪਾਰਾ, ਅਗਲੇ ਦਿਨਾਂ ‘ਚ ਪਵੇਗੀ ਭਿਆਨਕ ਗਰਮੀ

ਪੰਜਾਬ ‘ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਫਰੀਦਕੋਟ...

ਮੌਸਮ ‘ਚ ਆਇਆ ਬਦਲਾਅ: ਹਿਮਾਚਲ ‘ਚ 35 ਸਾਲ ਬਾਅਦ ਮਈ ਦੇ ਪਹਿਲੇ 9 ਦਿਨ ਠੰਢੇ

ਹਿਮਾਚਲ ‘ਚ 35 ਸਾਲ ਬਾਅਦ ਮਈ ਦਾ ਮਹੀਨਾ ਇੰਨਾ ਠੰਡਾ ਪੈ ਗਿਆ ਹੈ। ਇਸ ਤੋਂ ਪਹਿਲਾਂ ਸਾਲ 1987 ਵਿਚ ਮਈ ਮਹੀਨੇ ਵਿਚ ਅਜਿਹੀ ਠੰਢ ਪਈ ਸੀ। ਮੌਸਮ...

ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ, ਮਈ ਮਹੀਨੇ ‘ਚ ਵੀ ਤਾਪਮਾਨ ‘ਚ ਗਿਰਾਵਟ

ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ, ਜਿਸ ਕਾਰਨ...

ਲੋਕਾਂ ਨੇ ਕੱਢੇ ਗਰਮ ਕੱਪੜੇ, ਪੰਜਾਬ ‘ਚ ਪਾਰਾ 14 ਡਿਗਰੀ ਡਿੱਗਿਆ, ਅਜੇੇ ਵੀ ਮੀਂਹ ਦੇ ਆਸਾਰ

ਕੌਮੀ ਰਾਜਧਾਨੀ ਦਿੱਲੀ, ਪੰਜਾਬ ਸਣੇ ਕਈ ਰਾਜਾਂ ਵਿੱਚ ਵਿੱਚ ਅੱਜਕਲ੍ਹ ਮੀਂਹ ਦਾ ਸਿਲਸਿਲਾ ਜਾਰੀ ਹੈ। ਇਸਦੇ ਨਾਲ ਹੀ ਜੰਮੂ-ਕਸ਼ਮੀਰ, ਹਰਿਆਣਾ,...

ਦਿੱਲੀ ‘ਚ ਵਧਦੀ ਗਰਮੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤਾ ਸਰਕੂਲਰ

ਦਿੱਲੀ ਵਿੱਚ ਰਿਕਾਰਡ ਤੋੜ ਗਰਮੀ ਨੇ ਆਮ ਜਨਜੀਵਨ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਮਾਰਚ ਵਿੱਚ ਮੀਂਹ ਪੈਣ ਅਤੇ ਤਾਪਮਾਨ ਵਿੱਚ...

ਮੌਸਮ ਵਿਭਾਗ ਦੀ ਭਵਿੱਖਬਾਣੀ: ਪੰਜਾਬ ‘ਚ 35 ਡਿਗਰੀ ਤੱਕ ਪਹੁੰਚਿਆ ਪਾਰਾ, ਅਗਲੇ 4 ਦਿਨਾਂ ‘ਚ ਹੋਰ ਵਧੇਗਾ ਤਾਪਮਾਨ

ਪੰਜਾਬ ਵਿੱਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਐਤਵਾਰ ਨੂੰ ਕਈ ਸ਼ਹਿਰਾਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਦੇ...

ਮੌਸਮ ਵਿਭਾਗ ਨੇ ਦਿੱਲੀ-NCR ਸਮੇਤ ਇਨ੍ਹਾਂ ਸੂਬਿਆਂ ‘ਚ ਤਿੰਨ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ

ਦਿੱਲੀ-NCR ਸਮੇਤ ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਬੁੱਧਵਾਰ ਦੀ ਸ਼ਾਮ ਨੂੰ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਪਿਆ।...

ਪੰਜਾਬ ਸਣੇ ਕਈ ਰਾਜਾਂ ‘ਚ ਅਗਲੇ 5 ਦਿਨਾਂ ਤੱਕ ਤੂਫਾਨ ‘ਤੇ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਦੇਸ਼ ਦੇ ਕਈ ਸੂਬਿਆਂ ‘ਚ ਮੌਸਮ ਪਹਿਲਾਂ ਨਾਲੋਂ ਕੁਝ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਨੇ 16 ਤੋਂ 19 ਮਾਰਚ 2023 ਤੱਕ ਵੱਖ-ਵੱਖ ਖੇਤਰਾਂ ਵਿੱਚ...

ਪੰਜਾਬ ਦਾ ਬਦਲੇਗਾ ਮੌਸਮ ਦਾ ਮਿਜਾਜ਼ ! ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਤੇ ਬਾਰਿਸ਼ ਦਾ ਅਲਰਟ ਜਾਰੀ

ਉੱਤਰ ਭਾਰਤ ਇਸ ਸਮੇਂ ਸੀਤ ਲਹਿਰ ਦੀ ਚਪੇਟ ਵਿੱਚ ਹੈ। ਕੋਹਰਾ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ। ਇਸੇ ਵਿਚਾਲੇ ਹੁਣ ਭਾਰਤੀ ਮੌਸਮ ਵਿਭਾਗ ਨੇ...

ਠੰਡ ਦਾ ਕਹਿਰ, 5 ਦਿਨ ਪੰਜਾਬ ‘ਚ ਪਏਗੀ ਸੰਘਣੀ ਧੁੰਦ, ਬਠਿੰਡਾ ‘ਚ ਪਾਰਾ ਲੁਢਕਿਆ ਜ਼ੀਰੋ ਕੋਲ

ਪੰਜਾਬ ਸਣੇ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਾਰਾ ਜ਼ੀਰੋ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿੱਚ 0.4 ਡਿਗਰੀ,...

ਕੜਾਕੇ ਦੀ ਠੰਡ ‘ਚ ਹੋਵੇਗੀ ਨਵੇਂ ਸਾਲ ਦੀ ਸ਼ੁਰੂਆਤ, ਭਲਕੇ ਰਾਹਤ ਦੇ ਆਸਾਰ, ਕਈ ਥਾਵਾਂ ‘ਤੇ ਹੋਵੇਗੀ ਕਿਣਮਿਣ

ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪੂਰੇ ਪੰਜਾਬ ਵਿੱਚ ਸਭ...

ਰਾਜਸਥਾਨ, MP ਸਣੇ 6 ਰਾਜਾਂ ‘ਚ ਠੰਡ ਦਾ ਪ੍ਰਕੋਪ ਜਾਰੀ, ਦਿੱਲੀ ‘ਚ ਪਾਰਾ 3 ਡਿਗਰੀ ਤੱਕ ਪਹੁੰਚਿਆ

ਪੂਰੇ ਉੱਤਰ ਭਾਰਤ ‘ਚ ਠੰਡ ਦਾ ਪ੍ਰਕੋਪ ਵਧ ਗਿਆ ਹੈ। ਮੱਧ ਪ੍ਰਦੇਸ਼, ਰਾਜਸਥਾਨ, ਦਿੱਲੀ, ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼...

ਉੱਤਰ ਭਾਰਤ ‘ਚ ਧੁੰਦ ਦਾ ਕਹਿਰ, ਉਡਾਣਾਂ ਤੇ ਟ੍ਰੇਨ ਸੇਵਾਵਾਂ ਪ੍ਰਭਾਵਿਤ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਉੱਤਰੀ ਭਾਰਤ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ । ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਰੈੱਡ ਤੇ ਯੈਲੋ ਅਲਰਟ ਜਾਰੀ ਕੀਤਾ ਹੈ । ਦੇਸ਼ ਦੇ ਉੱਤਰੀ...

ਜਲੰਧਰ, ਲੁਧਿਆਣਾ ਸਣੇ 17 ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ, ਚੱਲੇਗੀ ਸੀਤ ਲਹਿਰ

ਸੋਮਵਾਰ ਨੂੰ ਧੁੰਦ ਦਾ ਪਹਿਲਾ ਦਿਨ ਸੀ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਅਜਿਹੇ ਹਾਲਾਤ ਸਵੇਰੇ...

ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਨੇ ਦਿੱਤੀ ਦਸਤਕ ! ਇਨ੍ਹਾਂ ਸੂਬਿਆਂ ‘ਚ ਠੰਡੀਆਂ ਹਵਾਵਾਂ ਨਾਲ ਹੋਵੇਗੀ ਭਾਰੀ ਬਾਰਿਸ਼

ਦਸੰਬਰ ਮਹੀਨੇ ਦੇ ਪਹਿਲੇ ਹਫਤੇ ਵਿੱਚ ਹੀ ਦੇਸ਼ ਵਿੱਚ ਪਹਾੜੀ ਇਲਾਕਿਆਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਮੌਸਮ ਬਦਲਦਾ ਜਾ ਰਿਹਾ...

ਦੇਸ਼ ਦੇ ਇਨ੍ਹਾਂ ਹਿੱਸਿਆਂ ਵਿੱਚ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਹਫ਼ਤੇ ਹੋਈ ਬਾਰਿਸ਼ ਤੋਂ ਬਾਅਦ ਹੁਣ ਮੌਸਮ ਸਾਫ਼ ਹੋ ਗਿਆ ਹੈ। ਸਵੇਰ ਦੇ ਸਮੇਂ, ਦਿੱਲੀ-ਐਨਸੀਆਰ...

ਦਿੱਲੀ ਸਮੇਤ 21 ਰਾਜਾਂ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦਾ ਅਲਰਟ

ਮਾਨਸੂਨ ਦੀ ਵਾਪਸੀ ਤੋਂ ਪਹਿਲਾਂ ਦੇਸ਼ ਦੇ ਕਈ ਰਾਜਾਂ ਵਿੱਚ ਬਾਰਿਸ਼ ਹੋ ਰਹੀ ਹੈ। ਦਿੱਲੀ-ਐਨਸੀਆਰ, ਯੂਪੀ, ਉੱਤਰਾਖੰਡ, ਬਿਹਾਰ, ਮੱਧ ਪ੍ਰਦੇਸ਼,...

ਮੁੜ ਸਰਗਰਮ ਹੋਇਆ ਮਾਨਸੂਨ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਦੇਸ਼ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ । ਦੇਸ਼ ਵਿੱਚ ਦੱਖਣ ਭਾਰਤ ਤੋਂ ਲੈ ਕੇ ਉਤਰ ਭਾਰਤ ਤੱਕ ਦੇ ਕਈ ਸੂਬਿਆਂ ਵਿੱਚ ਬਾਰਿਸ਼ ਦਾ...

ਪੰਜਾਬ ‘ਚ ਲੋਕਾਂ ਨੂੰ ਜਲਦ ਹੀ ਮਿਲੇਗੀ ਭਿਆਨਕ ਗਰਮੀ ਤੋਂ ਰਾਹਤ, ਇਸ ਦਿਨ ਮਾਨਸੂਨ ਦੇਵੇਗਾ ਦਸਤਕ

ਪੰਜਾਬ ਵਿੱਚ ਕੁਝ ਦਿਨ ਮੌਸਮ ਬਦਲਣ ਤੋਂ ਬਾਅਦ ਇੱਕ ਵਾਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਇਸ ਵਾਰ ਮਾਨਸੂਨ ਨੇ ਨਿਰਧਾਰਤ...

ਅਗਲੇ ਦੋ ਦਿਨਾਂ ਤੱਕ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਪਵੇਗੀ ਕੜਾਕੇ ਦੀ ਠੰਢ, IMD ਨੇ ਜਾਰੀ ਕੀਤਾ ਅਲਰਟ

ਦੇਸ਼ ਦੇ ਕਈ ਰਾਜਾਂ ਵਿੱਚ ਇਨੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ । ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਪ੍ਰਕੋਪ ਵੀ ਜਾਰੀ ਹੈ। ਇਸੇ ਵਿਚਾਲੇ...

ਅੱਜ ਇਨ੍ਹਾਂ ਰਾਜਾਂ ‘ਚ ਪਵੇਗਾ ਭਾਰੀ ਮੀਂਹ, IMD ਨੇ ਜਾਰੀ ਕੀਤਾ ਰੈੱਡ ਅਲਰਟ

IMD Alert: ਮੰਗਲਵਾਰ ਨੂੰ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਕਾਰਨ, ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਰਾਜਸਥਾਨ...

ਫਿਰ ਬਦਲਿਆ ਮੌਸਮ ਨੇ ਮਿਜਾਜ਼, 18 ਡਿਗਰੀ ਤੱਕ ਪਹੁੰਚਿਆ ਤਾਪਮਾਨ

ludhiana weather forecast cloudy: ਲੁਧਿਆਣਾ (ਤਰਸੇਮ ਭਾਰਦਵਾਜ)- ਮੌਸਮ ਨੇ ਇਕ ਵਾਰ ਫਿਰ ਤੋਂ ਮਿਜ਼ਾਜ ਬਦਲ ਲਿਆ ਹੈ। ਇਸ ਦੇ ਚੱਲਦਿਆਂ ਲੁਧਿਆਣਾ ‘ਚ ਅੱਜ ਸਵੇਰ...

IMD ਨੇ ਜਾਰੀ ਕੀਤਾ ਅਲਰਟ, ਦਿੱਲੀ-NCR ਸਣੇ ਇਨ੍ਹਾਂ ਸ਼ਹਿਰਾਂ ‘ਚ ਹੋਵੇਗੀ ਭਾਰੀ ਬਾਰਿਸ਼

Weather Update: ਨਵੀਂ ਦਿੱਲੀ: ਦੇਸ਼ ਦੇ ਉੱਤਰੀ ਹਿੱਸੇ ਵਿੱਚ ਠੰਡ ਅਤੇ ਧੁੰਦ ਦਾ ਅਸਰ ਲਗਾਤਾਰ ਜਾਰੀ ਹੈ। ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਕਾਰਨ...

ਧੁੰਦ ਕਾਰਨ ਜ਼ੀਰੋ ਤੱਕ ਪਹੁੰਚੀ ਵਿਜ਼ੀਬਿਲਟੀ, ਨਵੇਂ ਸਾਲ ‘ਤੇ ਵਧੇਗੀ ਠੰਡ

weather forecast fog havoc: ਲੁਧਿਆਣਾ (ਤਰਸੇਮ ਭਾਰਦਵਾਜ)- ਪੰਜਾਬ ‘ਚ ਕੜਾਕੇ ਦੀ ਠੰਡ ਅਤੇ ਧੁੰਦ ਦਾ ਕਹਿਰ ਜਾਰੀ ਹੈ। ਇਸ ਦੇ ਚੱਲਦਿਆਂ ਸੋਮਵਾਰ ਅਤੇ...

ਕੜਾਕੇ ਦੀ ਠੰਢ ਅਤੇ ਸ਼ੀਤਲਹਿਰ ਦੀ ਚਪੇਟ ‘ਚ ਇਹ ਸੂਬਾ, 26 ਜ਼ਿਲਿਆਂ ਲਈ ਆਰੇਂਜ ਅਲਰਟ ਜਾਰੀ….

weather update: ਬਿਹਾਰ ‘ਚ ਠੰਡ ਪੂਰੇ ਜੋਰਾਂ ‘ਤੇ ਹੈ ਅਤੇ ਸ਼ੀਤਲਹਿਰ ਦਾ ਪ੍ਰਕੋਪ ਸ਼ੁਰੂ ਹੋ ਚੁੱਕਾ ਹੈ।ਲਗਾਤਾਰ ਘੱਟ ਰਹੇ ਤਾਪਮਾਨ ਨੇ ਲੋਕਾਂ ਦੀਆਂ...

ਦਿੱਲੀ ‘ਚ ਇਸ ਸਾਲ ਨਵੰਬਰ ਮਹੀਨਾ ਸਭ ਤੋਂ ਠੰਡਾ ਰਿਹਾ, ਹੋਰ ਠੰਡ ਵਧਣ ਦੀ ਸੰਭਾਵਨਾ…

Weather Update: ਮੌਸਮ ਵਿਭਾਗ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਘੱਟ ਤੋਂ ਘੱਟ 10 ਸਾਲ ‘ਚ, ਨਵੰਬਰ ਤੋਂ ਸਭ ਤੋਂ ਘੱਟ ਤਾਪਮਾਨ ਦਰਜ ਕਰਨ ਲਈ ਤਿਆਰ ਹੈ, ਇਸ...

ਲੁਧਿਆਣਾ ‘ਚ ਠੰਡ ਨੇ ਦਿੱਤੀ ਦਸਤਕ

weather update Winter start: ਲੁਧਿਆਣਾ (ਤਰਸੇਮ ਭਾਰਦਵਾਜ)-ਜਿੱਥੇ ਇਕ ਪਾਸੇ ਨਵੰਬਰ ਮਹੀਨੇ ਦੀ ਸ਼ੁਰੂਆਤ ਹੋ ਗਈ ਹੈ, ਉੱਥੇ ਹੀ ਸ਼ਹਿਰ ‘ਚ ਗੁਲਾਬੀ ਠੰਡ ਨੇ ਵੀ...

ਨਵੰਬਰ ਦੇ ਪਹਿਲੇ ਹਫਤੇ ‘ਚ ਬਾਰਿਸ਼ ਦੇ ਆਸਾਰ,ਮੌਸਮ ਰਹੇਗਾ ਸਾਫ

weather update rain ludhiana first week november: ਲੁਧਿਆਣਾ,(ਤਰਸੇਮ ਭਾਰਦਵਾਜ)-ਅਕਤੂਬਰ ਦਾ ਮਹੀਨਾ ਸੁੱਕਾ ਨਿਕਲਿਆ ਅਤੇ ਹੁਣ ਨਵੰਬਰ ਵਿਚ ਮੌਸਮ ਦੇ ਨਮੂਨੇ ਇਕਸਾਰ ਰਹਿਣ...

Carousel Posts