weatherr Archives - Daily Post Punjabi

ਸੀਤ ਲਹਿਰ ਵਿਚਾਲੇ ਪੰਜਾਬ ‘ਚ ਸੰਘਣੀ ਧੁੰਦ ਤੇ ਕੋਲਡ-ਡੇ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਪੰਜਾਬ ਵਿੱਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਲੋਕ ਘਰਾਂ ਵਿੱਚ ਬੈਠਣ ਲਈ ਮਜਬੂਰ ਹਨ। ਇਸੇ ਵਿਚਾਲੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਬੁੱਧਵਾਰ ਤੋਂ ਚਾਰ ਦਿਨ ਤੱਕ ਸੰਘਣੀ ਧੁੰਦ ਅਤੇ ਕੋਲਡ-ਡੇ ਦਾ ਅਲਰਟ ਜਾਰੀ ਕੀਤਾ ਹੈ।

ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਮੋਹਾਲੀ ਦਾ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਰਿਹਾ। ਵਿਭਾਗ ਨੇ ਲੋਕਾਂ ਨੂੰ ਹੌਲੀ-ਹੌਲੀ ਗੱਡੀ ਚਲਾਉਣ ਅਤੇ ਪੈਦਲ ਚੱਲਣ ਆਦਿ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਭਾਗ ਮੁਤਾਬਕ ਚੱਕਰਵਾਤੀ ਹਵਾਵਾਂ ਦਾ ਘੇਰਾ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਤੇ ਹੈ। ਇਸ ਕਾਰਨ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਅੱਜ ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਛਾਈ ਰਹੇਗੀ। ਅਜਿਹੇ ‘ਚ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਹੋਵੇਗਾ।

ਇਹ ਵੀ ਪੜ੍ਹੋ : ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੇ ਸਾਇੰਸ-ਮੈਥ ਟੀਚਰ- ਸਿੱਖਿਆ ਵਭਾਗ ਵੱਲੋਂ ਹੁਕਮ ਜਾਰੀ

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 10.4 ਡਿਗਰੀ ਦਰਜ ਕੀਤਾ ਗਿਆ, ਜੋਕਿ ਆਮ ਨਾਲੋਂ 6.7 ਡਿਗਰੀ ਘੱਟ ਸੀ। ਇਸੇ ਤਰ੍ਹਾਂ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 11.6 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ 11.7 ਡਿਗਰੀ, ਰੋਪੜ 11.1 ਡਿਗਰੀ ਰਿਹਾ। ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਵੀ ਇਹੋ ਸਥਿਤੀ ਬਣੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸੀਤ ਲਹਿਰ ਵਿਚਾਲੇ ਪੰਜਾਬ ‘ਚ ਸੰਘਣੀ ਧੁੰਦ ਤੇ ਕੋਲਡ-ਡੇ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ appeared first on Daily Post Punjabi.