wedding reception Archives - Daily Post Punjabi

Afsana Khan ਦੇ ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, Mumbai ਪਹੁੰਚ ਇੰਨਾਂ ਮਸ਼ਹੂਰ ਗਾਇਕਾਂ ਨੂੰ ਦਿੱਤੇ ਕਾਰਡ
Afsana Khan wedding news: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਫਸਾਨਾ ਖ਼ਾਨ ਇੰਨੀ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਕਾਫੀ ਚਰਚਾ ਵਿਚ ਹੈ। ਉਸਦਾ ਵਿਆਹ ਮਸ਼ਹੂਰ ਗਾਇਕ ਸਾਜ਼ ਨਾਲ ਹੋਣ ਜਾ ਰਿਹਾ ਹੈ। ਅਫਸਾਨਾ ਖਾਨ ਕਦੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨਾਲ ਗੱਲਬਾਤ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ।

Afsana Khan wedding news

ਉਹ ਆਪਣੇ ਸਾਰੇ ਆਉਣ ਵਾਲੇ ਪ੍ਰੋਜੈਕਟਾਂ, ਇਵੈਂਟਸ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝਾ ਕਰਦੀ ਰਹਿੰਦੀ ਹੈ ਤੇ ਹੁਣ ਫਿਰ ਉਸਨੇ ਇਸ ਸ਼ਾਨਦਾਰ ਖਬਰ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਸਾਜ਼ ਤੇ ਅਫਸਾਨਾ ਆਪਣੇ ਵਿਆਹ ਦੀ ਤਿਆਰੀਆਂ ਵਿੱਚ ਰੁੱਜੇ ਹੋਏ ਹਨ। ਹਾਲ ਹੀ ਵਿੱਚ ਅਫਸਾਨਾ ਖਾਨ ਨੇ ਸਲੀਮ ਮਰਚੈਂਟ ਅਤੇ ਰਫਤਾਰ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਦੋਵਾਂ ਕਲਾਕਾਰਾਂ ਨੂੰ ਆਪਣਾ ਰਿਸੈਪਸ਼ਨ ਕਾਰਡ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇੰਨਾ ਹੀ ਨਹੀਂ, ਉਸਨੇ ਆਪਣੇ ਰਿਸੈਪਸ਼ਨ ਦੀ ਮਿਤੀ ਦਾ ਖੁਲਾਸਾ ਵੀ ਕੀਤਾ ਹੈ ਜੋ 19 ਫਰਵਰੀ ਹੈ। ਉਨ੍ਹਾਂ ਦੇ ਵਿਆਹ ਦੀ ਤਰੀਕ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ, ਇਸ ਲਈ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ।

ਇਸ ਤੋਂ ਇਲਾਵਾ, ਕੁਝ ਦਿਨ ਪਹਿਲਾਂ, ਉਸਨੂੰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਦਫਤਰ ਵਿੱਚ ਦੇਖਿਆ ਗਿਆ ਸੀ, ਜਿਸ ਤੋਂ ਪ੍ਰਸ਼ੰਸਕ ਪਹਿਲਾਂ ਹੀ ਅੰਦਾਜ਼ਾ ਲਗਾ ਰਹੇ ਸਨ ਕਿ ਦੋਵੇਂ ਵਿਆਹ ਦੀਆ ਤਿਆਰੀਆਂ ਕਰ ਰਹੇ ਹਨ। ਪ੍ਰਸ਼ੰਸਕ ਅਫਸਾਨਾ ਤੇ ਸਾਜ਼ ਦੇ ਵਿਆਹ ਲਈ ਬਹੁਤ ਹੀ ਉਤਸ਼ਾਹਿਤ ਹਨ। ਬਿੱਗ ਬੌਸ 15 ਦੌਰਾਨ ਅਫਸਾਨਾ ਨੂੰ ਅਕਸਰ ਆਪਣੇ ਮੰਗੇਤਰ ਸਾਜ਼ ਬਾਰੇ ਗੱਲ ਕਰਦੇ ਹੋਏ ਦੇਖਿਆ ਜਾਂਦਾ ਸੀ ਕਿ ਕਿਵੇਂ ਉਹ ਉਸਦੇ ਨਾਲ ਵਿਆਹ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦੀ ਸੀ। ਆਖਰਕਾਰ, ਅਫਸਾਨਾ ਤੇ ਸਾਜ਼ ਵਿਆਹ ਲਈ ਪੂਰੀ ਤਰ੍ਹਾਂ ਤਿਆਰ ਹਨ।

The post Afsana Khan ਦੇ ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, Mumbai ਪਹੁੰਚ ਇੰਨਾਂ ਮਸ਼ਹੂਰ ਗਾਇਕਾਂ ਨੂੰ ਦਿੱਤੇ ਕਾਰਡ appeared first on Daily Post Punjabi.

ਕੌਰ ਬੀ ਨੇ ਨੇਹਾ ਕੱਕੜ ਦੇ ਵਿਆਹ ‘ਚ ਲਾਈਆਂ ਰੌਣਕਾਂ, ਜੋੜੀ ਨੂੰ ਇਸ ਤਰ੍ਹਾਂ ਦਿੱਤੀਆਂ ਦੁਆਵਾਂ
singer kaur b neharohu wedding reception:ਸਿੰਗਰ ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਦੀਆਂ ਵੀਡੀਓ ਅਤੇ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ । ਕੌਰ ਬੀ ਨੇ ਵੀ ਇਸ ਵਿਆਹ ‘ਚ ਸ਼ਿਰਕਤ ਕੀਤੀ ਅਤੇ ਆਪਣੇ ਗੀਤਾਂ ਦੇ ਨਾਲ ਖੂਬ ਰੌਣਕਾਂ ਲਗਾਈਆਂ । ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਨਵ-ਵਿਆਹੁਤਾ ਜੋੜੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ ਅਤੇ ਜੋੜੀ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ ਹੈ ।ਇਸ ਦੇ ਨਾਲ ਹੀ ਲਿਖਿਆ ‘ਰੱਬ ਨੇ ਬਣਾ ਦੀ ਜੋੜੀ ਵਾਹਿਗੁਰੂ ਜੀ ਖੁਸ਼ ਰੱਖਣ ਜੋੜੀ ਨੂੰ’ ।ਕੌਰ ਬੀ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਨੇ ।

ਦੱਸ ਦਈਏ 24 ਅਕਤੂਬਰ ਨੂੰ ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਇਹ ਜੋੜੀ ਵਿਆਹ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ । ਕਿਉਂਕਿ ਇਸ ਜੋੜੀ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ ।ਤੁਹਾਨੂੰ ਦੱਸ ਦੇਈਏ ਕਿ ਇਸ ਕਪਲ ਦੇ ਹਲਦੀ , ਮਹਿੰਦੀ , ਰਿੰਗ ਸੈਰੇਮਨੀ ਤੋਂ ਲੈ ਕੇ ਵਿਆਹ ਤੇ ਰਿਸਪੈਸ਼ਨ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਖੂਬ ਛਾਈਆਂ ਹੋਈਆਂ ਹਨ , ਫੈਨਜ਼ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਵੀ ਕਰ ਰਹੇ ਹਨ। ਇਸ ਦੇ ਨਾਲ ਹੀ ਸਿੰਗਰ ਨੇਹਾ ਕੱਕੜ ਵੀ ਆਪਣੇ ਹਰ ਸੈਰੇਮਨੀ ਦੀਆਂ ਤਸਵੀਰਾਂ ਫੈਨਜ਼ ਦੇ ਨਾਲ ਸਾਂਝਾ ਕਰ ਰਹੀ ਹੈ ਅਤੇ ਰੋਹਨਪ੍ਰੀਤ ਵੀ ਲਗਾਤਾਰ ਨੇਹਾ ਨਾਲ ਤਸਵੀਰਾਂ ਫੈਨਜ਼ ਦੇ ਲਈ ਸ਼ੇਅਰ ਕਰ ਰਹੇ ਹਨ।ਇਸ ਦੇ ਨਾਲ ਦੱਸ ਦੇਈਏ ਕਿ ਇਹ ਜੋੜੀ ਵਿਆਹ ਦੇ ਸਾਰੇ ਫੰਕਸ਼ਨ ਭੁਗਤਾ ਕੇ ਮੁੰਬਈ ਵਾਪਿਸ ਆ ਗਈ ਹੈ।ਜਿੱਥੇ ਏਅਰਪੋਰਟ ਤੇ ਦੋਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਖੂਬ ਵਾਇਰਲ ਹੋ ਰਹੀਆਂ ਹਨ।

ਸਿੰਗਰ ਨੇਹਾ ਕੱਕੜ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਮਾਤਾ ਦੀਆਂ ਭੇਂਟਾ ਦੇ ਨਾਲ ਕੀਤੀ ਸੀ ।ਕੋਈ ਸਮਾਂ ਸੀ ਉਹ ਜਗਰਾਤਿਆਂ ‘ਚ ਗਾਉਂਦੀ ਹੁੰਦੀ ਸੀ । ਪਰ ਨੇਹਾ ਕੱਕੜ ਨੇ ਆਪਣੀ ਮਿਹਨਤ ਦੇ ਨਾਲ ਜੋ ਮੁਕਾਮ ਹਾਸਲ ਕੀਤਾ ਹੈ, ਉਸ ਦੀ ਬਦੌਲਤ ੳੇੁਹ ਬਾਲੀਵੁੱਡ ਦੇ ਹਿੱਟ ਗਾਇਕਾਂ ਦੀ ਸੂਚੀ ‘ਚ ਆਉਂਦੀ ਹੈ ।

The post ਕੌਰ ਬੀ ਨੇ ਨੇਹਾ ਕੱਕੜ ਦੇ ਵਿਆਹ ‘ਚ ਲਾਈਆਂ ਰੌਣਕਾਂ, ਜੋੜੀ ਨੂੰ ਇਸ ਤਰ੍ਹਾਂ ਦਿੱਤੀਆਂ ਦੁਆਵਾਂ appeared first on Daily Post Punjabi.