Weight loss home remedies Archives - Daily Post Punjabi

Weight Loss Tips: 2 ਹਫ਼ਤਿਆਂ ‘ਚ ਵਜ਼ਨ ਨੂੰ ਘੱਟ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ
Weight Loss home remedies: ਅੱਜ ਕੱਲ ਦੀ ਲਾਈਫਸਟਾਈਲ ‘ਚ ਪੇਟ ਦੀ ਚਰਬੀ ਦਾ ਵਧਣਾ ਤੁਹਾਨੂੰ ਕਈ ਬਿਮਾਰੀਆਂ ਵੱਲ ਲੈ ਜਾਂਦਾ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਆਪਣੇ ਭਾਰ ਨੂੰ ਕੰਟਰੋਲ ਕਰੋ। ਪੇਟ ਦੀ ਚਰਬੀ ਨੂੰ ਘੱਟ ਕਰਨ ਲਈ ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਭੋਜਨ ਵੱਲ ਧਿਆਨ ਦੇਣ ਦੀ ਲੋੜ ਹੈ। ਇਸ ‘ਚ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਵਧੇ ਹੋਏ ਪੇਟ ਨੂੰ ਘੱਟ ਕਰਨ ਲਈ ਤੁਹਾਨੂੰ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ। ਸਭ ਤੋਂ ਪਹਿਲਾਂ ਤੁਹਾਨੂੰ ਆਪਣੀ ਡਾਇਟ ‘ਚੋਂ ਜ਼ਿਆਦਾ ਕੈਲੋਰੀ ਅਤੇ ਫੈਟ ਵਾਲੀਆਂ ਚੀਜ਼ਾਂ ਨੂੰ ਬਾਹਰ ਕਰਨਾ ਹੈ। ਤਾਂ ਆਓ ਜਾਣਦੇ ਹਾਂ ਕੁਝ ਅਜਿਹੇ ਉਪਾਅ ਜਿਨ੍ਹਾਂ ਨੂੰ ਅਪਣਾ ਕੇ ਵਧੇ ਹੋਏ ਪੇਟ ਨੂੰ ਦੋ ਹਫ਼ਤਿਆਂ ‘ਚ ਆਸਾਨੀ ਨਾਲ ਘੱਟ ਕੀਤਾ ਜਾ ਸਕਦਾ ਹੈ।

ਪੇਟ ਨੂੰ ਘੱਟ ਕਰਨ ਦੇ ਆਸਾਨ ਤਰੀਕੇ

ਮਿੱਠਾ ਨਹੀਂ: ਭਾਰ ਘਟਾਉਣ ਲਈ ਸਭ ਤੋਂ ਪਹਿਲਾਂ ਤੁਹਾਨੂੰ ਮਿੱਠੀਆਂ ਚੀਜ਼ਾਂ ਨੂੰ ਛੱਡਣਾ ਪਵੇਗਾ। ਮੋਟਾਪਾ ਘੱਟ ਕਰਨ ਲਈ ਤੁਹਾਨੂੰ ਮਠਿਆਈਆਂ ਅਤੇ ਚਾਕਲੇਟਾਂ ਤੋਂ ਦੂਰ ਰਹਿਣਾ ਹੋਵੇਗਾ। ਮਿੱਠਾ ਖਾਣ ਨਾਲ ਮੈਟਾਬੋਲਿਜ਼ਮ ਹੌਲੀ ਹੋ ਜਾਂਦਾ ਹੈ ਅਤੇ ਭਾਰ ਵਧਣ ਲੱਗਦਾ ਹੈ।

Weight Loss home remedies

ਪੂਰੀ ਨੀਂਦ ਲਓ: ਪੇਟ ਦੀ ਚਰਬੀ ਨੂੰ ਘੱਟ ਕਰਨ ਲਈ ਚੰਗੀ ਨੀਂਦ ਲੈਣਾ ਵੀ ਜ਼ਰੂਰੀ ਹੈ। ਹਰ ਕੋਈ ਭਾਵੇਂ ਉਹ ਭਾਰ ਘਟਾਉਣਾ ਚਾਹੁੰਦਾ ਹੈ ਜਾਂ ਫਿੱਟ ਰਹਿਣਾ ਚਾਹੁੰਦਾ ਹੈ ਉਸ ਨੂੰ 7-8 ਘੰਟੇ ਦੀ ਨੀਂਦ ਲੈਣੀ ਚਾਹੀਦੀ ਹੈ। ਘੱਟ ਨੀਂਦ ਦੇ ਨਾਲ-ਨਾਲ ਜ਼ਿਆਦਾ ਨੀਂਦ ਲੈਣਾ ਵੀ ਭਾਰ ਵਧਣ ਦਾ ਇੱਕ ਅਹਿਮ ਕਾਰਨ ਹੈ। ਜਦੋਂ ਤੁਸੀਂ ਚੰਗੀ ਤਰ੍ਹਾਂ ਸੌਂਦੇ ਹੋ ਤਾਂ ਤੁਹਾਡਾ ਪਾਚਨ ਤੰਤਰ ਸਹੀ ਢੰਗ ਨਾਲ ਕੰਮ ਕਰਦਾ ਹੈ ਅਤੇ ਭੋਜਨ ਨੂੰ ਸਹੀ ਢੰਗ ਨਾਲ ਹਜ਼ਮ ਕਰਦਾ ਹੈ। ਜੇਕਰ ਤੁਹਾਨੂੰ ਚੰਗੀ ਨੀਂਦ ਨਹੀਂ ਆਉਂਦੀ ਤਾਂ ਇਸ ਦੇ ਲਈ ਰੋਜ਼ਾਨਾ 10 ਮਿੰਟ Mindful ਮੈਡੀਟੇਸ਼ਨ ਕਰੋ।

ਨਾਰੀਅਲ ਪਾਣੀ ਪੀਓ: ਹੋਰ ਫਲਾਂ ਦੀ ਤੁਲਨਾ ‘ਚ ਨਾਰੀਅਲ ਪਾਣੀ ‘ਚ ਜ਼ਿਆਦਾ ਇਲੈਕਟ੍ਰੋਲਾਈਟਸ ਹੁੰਦੇ ਹਨ। ਨਾਰੀਅਲ ਪਾਣੀ ‘ਚ ਕੋਈ ਜੋੜੀ ਗਈ ਸ਼ੱਕਰ ਨਹੀਂ ਹੁੰਦੀ ਹੈ ਅਤੇ ਨਾ ਹੀ ਕੋਈ ਨਕਲੀ ਸੁਆਦ ਹੁੰਦਾ ਹੈ। ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਐਨਰਜ਼ੀ ਮਿਲਦੀ ਹੈ ਅਤੇ ਇਸ ‘ਚ ਕੈਲੋਰੀ ਨਾ ਹੋਣ ਕਾਰਨ ਮੋਟਾਪਾ ਨਹੀਂ ਵਧਦਾ।

Weight Loss home remedies

ਐਕਸਰਸਾਈਜ਼ ਜ਼ਰੂਰ ਕਰੋ: ਪੇਟ ਨੂੰ ਘੱਟ ਕਰਨ ਲਈ ਕਸਰਤ ਕਰਨਾ ਸਭ ਤੋਂ ਜ਼ਰੂਰੀ ਹੈ। ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸੰਤੁਲਿਤ ਖੁਰਾਕ ਦੇ ਨਾਲ ਰੋਜ਼ਾਨਾ ਇੱਕ ਘੰਟਾ ਕਸਰਤ ਕਰੋ। ਜੇਕਰ ਤੁਹਾਨੂੰ ਸਵੀਮਿੰਗ ਆਉਂਦੀ ਹੈ ਤਾਂ ਸਰੀਰ ਲਈ ਇਸ ਤੋਂ ਵਧੀਆ ਕਸਰਤ ਨਹੀਂ ਹੋ ਸਕਦੀ। ਇਸ ਤੋਂ ਇਲਾਵਾ ਤੁਸੀਂ ਮੋਰਨਿੰਗ ਵਾਕ ਅਤੇ ਸਕੀਪਿੰਗ ਆਦਿ ਨੂੰ ਆਪਣੀ ਰੋਜ਼ਾਨਾ ਰੁਟੀਨ ‘ਚ ਸ਼ਾਮਲ ਕਰ ਸਕਦੇ ਹੋ। ਕਸਰਤ ਕਰਨ ਨਾਲ ਨਾ ਸਿਰਫ਼ ਤੁਹਾਡਾ ਭਾਰ ਕੰਟਰੋਲ ‘ਚ ਰਹੇਗਾ ਸਗੋਂ ਤੁਸੀਂ ਸਿਹਤਮੰਦ ਵੀ ਰਹੋਗੇ।

ਸੂਪ ਪੀਓ: ਜੇਕਰ ਤੁਸੀਂ ਪੇਟ ਦੀ ਚਰਬੀ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਸੂਪ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਖਾਸ ਤੌਰ ‘ਤੇ ਰਾਤ ਨੂੰ ਇਸ ਦਾ ਸੇਵਨ ਕਰਨ ਨਾਲ ਭਾਰ ਘੱਟ ਕਰਨ ‘ਚ ਮਦਦ ਮਿਲ ਸਕਦੀ ਹੈ। ਇਹ ਹਲਕਾ ਹੁੰਦਾ ਹੈ ਅਤੇ ਇਸ ‘ਚ ਜ਼ਿਆਦਾ ਕੈਲੋਰੀ ਨਹੀਂ ਹੁੰਦੀ ਹੈ, ਜਿਸ ਕਾਰਨ ਇਹ ਚਰਬੀ ਨੂੰ ਵਧਣ ਨਹੀਂ ਦੇ ਸਕਦਾ।

ਗ੍ਰੀਨ ਟੀ ਪੀਓ: ਜੇਕਰ ਤੁਹਾਡਾ ਮੈਟਾਬੋਲਿਜ਼ਮ ਠੀਕ ਹੈ ਤਾਂ ਤੁਹਾਡਾ ਭਾਰ ਨਹੀਂ ਵਧੇਗਾ। ਇਸ ਦੇ ਲਈ ਤੁਹਾਨੂੰ 2-3 ਵਾਰ ਗ੍ਰੀਨ ਟੀ ਜ਼ਰੂਰ ਪੀਓ। ਗ੍ਰੀਨ ਟੀ ਨਾਲ ਤੁਹਾਡਾ ਫੈਟ ਤੇਜ਼ੀ ਨਾਲ ਬਰਨ ਹੋਵੇਗਾ।

ਪਾਣੀ ‘ਚ ਸ਼ਹਿਦ: ਸ਼ਹਿਦ ਇਕ ਗੁੰਝਲਦਾਰ ਸ਼ੂਗਰ ਦੀ ਤਰ੍ਹਾਂ ਹੁੰਦਾ ਹੈ ਜੋ ਮੋਟਾਪੇ ਨੂੰ ਘੱਟ ਕਰਨ ‘ਚ ਬਹੁਤ ਹੱਦ ਤੱਕ ਮਦਦ ਕਰਦਾ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਕੋਸੇ ਪਾਣੀ ‘ਚ ਇਕ ਚੱਮਚ ਸ਼ਹਿਦ ਮਿਲਾ ਕੇ ਪੀਣ ਨਾਲ ਜਲਦੀ ਹੀ ਨਤੀਜੇ ਦਿਖਣੇ ਸ਼ੁਰੂ ਹੋ ਜਾਂਦੇ ਹਨ, ਜੇਕਰ ਤੁਸੀਂ ਚਾਹੋ ਤਾਂ ਇਸ ਮਿਸ਼ਰਣ ‘ਚ 1 ਚੱਮਚ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ।

The post Weight Loss Tips: 2 ਹਫ਼ਤਿਆਂ ‘ਚ ਵਜ਼ਨ ਨੂੰ ਘੱਟ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ appeared first on Daily Post Punjabi.

ਬਿਨ੍ਹਾਂ ਕਸਰਤ ਦੇ ਇਸ ਤਰ੍ਹਾਂ ਤੇਜ਼ੀ ਨਾਲ ਘਟਾਓ ਆਪਣਾ ਵਜ਼ਨ !
Weight loss home remedies: ਅਜੌਕੇ ਸਮੇਂ ਵਿਚ ਬਹੁਤ ਸਾਰੇ ਲੋਕਾਂ ਨੂੰ ਬਾਹਰ ਤੋਂ ਖਾਣ-ਪੀਣ ਦੀਆਂ ਗਲਤ ਆਦਤਾਂ ਪੈ ਗਈਆਂ ਹਨ, ਜਿਸ ਕਾਰਨ ਢਿੱਡ ਦੀ ਚਰਬੀ ਦਾ ਵਧਣਾ ਅਤੇ ਮੋਟਾਪਾ ਇਕ ਸਮੱਸਿਆ ਬਣ ਗਈ ਹੈ। ਮਸਾਲੇਦਾਰ ਚੀਜ਼ਾਂ ਖਾਣ ਨਾਲ ਲੋਕਾਂ ਦਾ ਢਿੱਡ ਬਾਹਰ ਨਿਕਲਣਾ ਸ਼ੁਰੂ ਹੋ ਗਿਆ ਹੈ। ਬਾਹਰ ਨਿਕਲੇ ਹੋਏ ਢਿੱਡ ਨੂੰ ਅੰਦਰ ਅਤੇ ਮੋਟਾਪੇ ਨੂੰ ਘੱਟ ਕਰਨ ਲਈ ਲੋਕ ਭਾਰ ਘੱਟ ਕਰਨ ਵਾਲੀਆਂ ਦਵਾਈਆਂ ਦਾ ਸੇਵਨ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦਾ ਮੋਟਾਪਾ ਘੱਟ ਨਹੀਂ ਹੋ ਰਿਹਾ। ਮੋਟਾਪੇ ਕਰਕੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਜਾਂਦੀਆਂ ਹਨ, ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੇ ਰੋਗ ਆਦਿ। ਇਨ੍ਹਾਂ ਰੋਗਾਂ ਤੋਂ ਬਚਣ ਅਤੇ ਫਿੱਟ ਰਹਿਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਭਾਰ ਨੂੰ ਕਾਬੂ ਕਰੋ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਹਿਮ ਗੱਲਾਂ ਦੱਸਾਂਗੇ, ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਆਪਣਾ ਭਾਰ ਸੌਖੇ ਢੰਗ ਨਾਲ ਘੱਟ ਕਰ ਸਕਦੇ ਹੋ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਜ਼ਿਆਦਾ ਕੰਮ ਕਰ ਕੇ ਕਸਰਤ ਨਹੀਂ ਕਰ ਪਾਉਂਦੇ। ਇਸੇ ਲਈ ਸਾਡੀ ਰਸੋਈ ਵਿੱਚ ਕੁਝ ਇਸ ਤਰ੍ਹਾਂ ਦੀਆਂ ਚੀਜ਼ਾਂ ਵੀ ਹਨ, ਜੋ ਸਾਡੇ ਲਈ ਫ਼ਾਇਦੇਮੰਦ ਹਨ। ਅਸੀਂ ਬਿਨਾਂ ਕੋਈ ਦਵਾਈ ਤੋਂ ਢਿੱਡ ਦੀ ਚਰਬੀ ਅਤੇ ਆਪਣਾ ਭਾਰ ਘੱਟ ਕਰ ਸਕਦੇ ਹਾਂ।

Weight loss home remedies

ਭਾਰ ਘੱਟ ਕਰਨ ਦੇ ਘਰੇਲੂ ਨੁਸਖ਼ੇ

ਰੋਜ਼ਾਨਾ ਸਵੇਰੇ ਉੱਠਣ ਤੋਂ ਥੋੜੀ ਦੇਰ ਬਾਅਦ ਖਾਲੀ ਢਿੱਡ ਕੱਚਾ ਟਮਾਟਰ ਖਾਓ। ਅਜਿਹਾ ਕਰਨ ਨਾਲ ਤੁਹਾਡੀ ਭੁੱਖ ਕਾਬੂ ਰਹਿੰਦੀ ਹੈ। ਇਸ ਕਰਕੇ ਤੁਸੀਂ ਜ਼ਿਆਦਾ ਖਾਣ ਤੋਂ ਬਚ ਜਾਂਦੇ ਹੋ ਅਤੇ ਤੁਹਾਡਾ ਕੁਝ ਦਿਨਾਂ ਵਿੱਚ ਭਾਰ ਘੱਟ ਹੋ ਜਾਵੇਗਾ।

ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨ ਦੀ ਸੋਚ ਰਹੇ ਹੋ ਤਾਂ ਤੁਹਾਨੂੰ ਪਪੀਤਾ ਖਾਣਾ ਚਾਹੀਦਾ ਹੈ। ਜਦੋਂ ਵੀ ਤੁਹਾਨੂੰ ਭੁੱਖ ਲੱਗਦੀ ਹੈ ਤਾਂ ਤੁਸੀਂ ਢਿੱਡ ਭਰ ਕੇ ਪਪੀਤਾ ਖਾਓ, ਕਿਉਂਕਿ ਇਸ ਵਿਚ ਕੈਲੋਰੀ ਘੱਟ ਅਤੇ ਫਾਈਬਰ ਜ਼ਿਆਦਾ ਹੁੰਦੀ ਹੈ, ਜਿਸ ਨਾਲ ਭਾਰ ਨਹੀਂ ਵਧਦਾ।

ਹਰ ਰੋਜ਼ ਸਵੇਰੇ ਉੱਠਦੇ ਸਾਰ ਖਾਲੀ ਢਿੱਡ 1-1 ਚਮਚ ਐਲੋਵੀਰਾ ਅਤੇ ਆਮਲੇ ਦਾ ਰਸ 1 ਗਿਲਾਸ ਪਾਣੀ ਵਿੱਚ ਮਿਲਾ ਕੇ ਪੀਓ। ਅਜਿਹਾ ਕਰਨ ਨਾਲ ਕੁਝ ਦਿਨਾਂ ਵਿੱਚ ਹੀ ਤੁਹਾਡਾ ਭਾਰ ਘਟਣ ਲੱਗ ਜਾਵੇਗਾ।

ਰੋਜ਼ਾਨਾ ਖਾਣਾ ਖਾਣ ਤੋਂ ਬਾਅਦ ਸੌਂਫ ਦਾ ਸੇਵਨ ਜ਼ਰੂਰ ਕਰੋ। ਇਸ ਤੋਂ ਇਲਾਵਾ ਰੋਜ਼ਾਨਾ ਇੱਕ ਗਿਲਾਸ ਗਰਮ ਪਾਣੀ ਵਿੱਚ ਤਿੰਨ ਚਮਚ ਸੌ ਫੁੱਟ ਪਾ ਕੇ ਰੱਖ ਦਿਓ। ਸਵੇਰੇ ਖਾਲੀ ਪੇਟ ਇਸ ਪਾਣੀ ਨੂੰ ਛਾਣ ਕੇ ਪੀ ਲਓ।

1 ਗਿਲਾਸ ਗਰਮ ਪਾਣੀ ਵਿੱਚ ਛੋਟਾ ਚਮਚ ਸ਼ਹਿਦ ਅਤੇ ਅੱਧਾ ਚਮਚ ਦਾਲਚੀਨੀ ਪਾਊਡਰ ਮਿਲਾਓ। ਫਿਰ ਇਸ ਪਾਣੀ ਨੂੰ ਰੋਜ਼ਾਨਾ ਸਵੇਰੇ-ਸ਼ਾਮ ਪੀਓ। ਇਸ ਨਾਲ ਵੀ ਭਾਰ ਘੱਟ ਹੋਣ ਲੱਗ ਜਾਵੇਗਾ।

ਰੋਜ਼ਾਨਾ ਖਾਣਾ ਖਾਣ ਤੋਂ ਪਹਿਲਾਂ ਅਦਰਕ ਦਾ ਇਕ ਛੋਟਾ ਜਿਹਾ ਟੁਕੜਾ ਚਬਾ ਕੇ ਖਾਓ। ਜਾਂ ਫਿਰ ਖਾਣਾ ਖਾਣ ਤੋਂ ਪਹਿਲਾਂ 1 ਚਮਚ ਅਦਰਕ ਦਾ ਰਸ ਅਤੇ ਉਸ ਵਿੱਚ ਚੁੱਟਕੀ ਭਰ ਸੇਂਧਾ ਨਮਕ ਮਿਲਾ ਕੇ ਪੀਓ। ਅਜਿਹਾ ਕਰਨ ਨਾਲ ਕੁਝ ਦਿਨਾਂ ਵਿੱਚ ਹੀ ਤੁਹਾਡਾ ਭਾਰ ਘੱਟ ਜਾਵੇਗਾ।

ਭਾਰ ਘੱਟ ਕਰਨ ਲਈ ਖਾਣੇ ਵਿੱਚ ਮਿਰਚ ਦਾ ਜ਼ਿਆਦਾ ਸੇਵਨ ਕਰੋ। ਮਿਰਚ ਵਿੱਚ ਕੈਂਪਸਿਸੀਨ ਨਾਮਕ ਤੱਤ ਹੁੰਦਾ ਹੈ, ਜੋ ਸਰੀਰ ਦੇ ਫੈਟ ਨੂੰ ਜਲਦੀ ਘਟਾਉਂਦਾ ਹੈ।

ਰੋਜ਼ਾਨਾ 2 ਕੱਪ ਗ੍ਰੀਨ ਟੀ ਜ਼ਰੂਰ ਪੀਓ। ਗ੍ਰੀਨ-ਟੀ ਵਿਚ ਨਿੰਬੂ ਦਾ ਰਸ ਅਤੇ ਅਦਰਕ ਦਾ ਰਸ ਮਿਲਾ ਕੇ ਪੀਣ ਨਾਲ ਜ਼ਿਆਦਾ ਫ਼ਾਇਦਾ ਮਿਲਦਾ ਹੈ। ਜੇਕਰ ਤੁਹਾਨੂੰ ਹਾਈਪੋ ਥਾਇਰਾਇਡ ਜਾਂ ਕੋਈ ਹੋਰ ਸਮੱਸਿਆ ਹੈ ਤਾਂ ਇਹ ਨੁਸਖ਼ੇ ਅਪਨਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।

The post ਬਿਨ੍ਹਾਂ ਕਸਰਤ ਦੇ ਇਸ ਤਰ੍ਹਾਂ ਤੇਜ਼ੀ ਨਾਲ ਘਟਾਓ ਆਪਣਾ ਵਜ਼ਨ ! appeared first on Daily Post Punjabi.