went abroad 2 years ago Archives - Daily Post Punjabi

ਕੈਨੇਡਾ ‘ਤੋਂ ਆਈ ਮੰਦਭਾਗੀ ਖਬਰ, 23 ਸਾਲਾ ਪੰਜਾਬਣ ਦੀ ਹੋਈ ਮੌ.ਤ, 2 ਸਾਲ ਪਹਿਲਾਂ ਗਈ ਸੀ ਵਿਦੇਸ਼
ਕੈਨੇਡਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰਨਾਲਾ ਦੇ ਮਹਿਲ ਕਲਾਂ ਦੀ ਰਹਿਣ ਵਾਲੀ 23 ਸਾਲਾ ਲੜਕੀ ਦਿਲਪ੍ਰੀਤ ਕੌਰ ਦੀ ਕੈਨੇਡਾ ਵਿੱਚ ਮੌਤ ਹੋ ਗਈ। ਦਿਲਪ੍ਰੀਤ 2 ਸਾਲ ਪਹਿਲਾਂ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਪੜ੍ਹਾਈ ਲਈ ਗਈ ਸੀ। ਦਿਲਪ੍ਰੀਤ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਹੈ।

Death of 23-year-old Punjabi

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦਿਲਪ੍ਰੀਤ ਕੌਰ 2 ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਪੜ੍ਹਾਈ ਕਰਨ ਗਈ ਸੀ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿੱਚ ਉਸ ਦੇ ਨਾਲ ਰਹਿੰਦੇ ਉਸ ਦੇ ਪਤੀ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਦਿਲਪ੍ਰੀਤ ਦੀ ਤਬੀਅਤ ਖ਼ਰਾਬ ਹੋ ਗਈ ਸੀ। ਇਲਾਜ ਲਈ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ ਦੀ ਗਿੱਲ ਨਹਿਰ ‘ਚ ਡਿੱਗਿਆ ਸੀਮਿੰਟ ਮਿਕਸਚਰ ਦਾ ਟਰੱਕ, ਡਰਾਈਵਰ ਤੇ ਕੰਡਕਟਰ ਜ਼ਖ਼ਮੀ

ਉਨ੍ਹਾਂ ਕਿਹਾ ਕਿ ਅਜੇ ਤੱਕ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦਿਲਪ੍ਰੀਤ ਪਹਿਲਾਂ ਕਦੇ ਬਿਮਾਰ ਨਹੀਂ ਹੋਇਆ ਸੀ। ਬਜ਼ੁਰਗਾਂ ਨੇ ਦੱਸਿਆ ਕਿ ਦਿਲਪ੍ਰੀਤ ਦੇ ਪਿਤਾ ਦੀ ਕਰੀਬ 89 ਸਾਲ ਪਹਿਲਾਂ ਮੌਤ ਹੋ ਗਈ ਸੀ। ਦਿਲਪ੍ਰੀਤ ਦੀ ਮਾਂ ਨੇ ਆਪਣੇ ਬੇਟੇ ਅਤੇ ਬੇਟੀ ਦੋਵਾਂ ਨੂੰ ਬੜੀ ਮੁਸ਼ਕਲ ਨਾਲ ਪੜ੍ਹਾ ਕੇ ਪਾਲਿਆ ਸੀ। ਹੁਣ ਧੀ ਦੀ ਮੌਤ ਨਾਲ ਪਰਿਵਾਰ ਬਹੁਤ ਦੁਖੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕੈਨੇਡਾ ‘ਤੋਂ ਆਈ ਮੰਦਭਾਗੀ ਖਬਰ, 23 ਸਾਲਾ ਪੰਜਾਬਣ ਦੀ ਹੋਈ ਮੌ.ਤ, 2 ਸਾਲ ਪਹਿਲਾਂ ਗਈ ਸੀ ਵਿਦੇਸ਼ appeared first on Daily Post Punjabi.