Tag: mamata banerjee, Mamata Banerjee rides electric scooter, national, Petrol Diesel Prices, West bangal
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਮਮਤਾ ਬੈਨਰਜੀ ਨੇ ਕੱਢੀ E-Bike ਰੈਲੀ, ਗਲੇ ‘ਚ ਲਟਕਾਇਆ ਮਹਿੰਗਾਈ ਦਾ ਪੋਸਟਰ
Feb 25, 2021 1:13 pm
Mamata Banerjee rides electric scooter: ਦੇਸ਼ ਭਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਸੇ ਵਿਚਾਲੇ ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੁੱਧ ਸੜਕ ‘ਤੇ ਉਤਰ ਆਈ। ਸੀਐਮ ਮਮਤਾ ਨੇ ਅੱਜ ਕੋਲਕਾਤਾ ਵਿੱਚ ਇੱਕ ਈ-ਬਾਈਕ ਰੈਲੀ ਕੱਢੀ । ਕੋਲਕਾਤਾ ਦੇ ਮੇਅਰ ਫ਼ਿਰਹਾਦ ਹਕੀਮ ਦੀ
ਜਿਸ ਗਰਾਉਂਡ ‘ਚ PM ਮੋਦੀ ਨੇ ਕੀਤਾ ਸੀ ਰੈਲੀ ਨੂੰ ਸੰਬੋਧਿਤ, ਉਸੇ ਗਰਾਉਂਡ ਨੂੰ TMC ਨੇਤਾਵਾਂ ਨੇ ਗੰਗਾਜਲ ਨਾਲ ਕੀਤਾ ਸ਼ੁੱਧ
Feb 23, 2021 5:17 pm
BJP vs TMC in Bengal : ਪੱਛਮੀ ਬੰਗਾਲ ਵਿਧਾਨਸਭਾ ਚੋਣਾਂ ਜਿੱਤਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਆਪਣਾ ਪੂਰਾ ਜ਼ੋਰ ਲਾਇਆ ਹੋਇਆ ਹੈ। ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਜੰਗ ਜਾਰੀ ਹੈ। ਪਿਛਲੇ ਦਿਨੀਂ ਹੁਗਲੀ ਦੀ ਇੱਕ ਗਰਾਉਂਡ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਮੀਟਿੰਗ ਨੂੰ
ਮਮਤਾ ਬੈਨਰਜੀ ਦੇ ਭਤੀਜੇ ਦੀ ਪਤਨੀ ਰੁਜੀਰਾ ਨਰੂਲਾ ਤੋਂ CBI ਨੇ ਕੀਤੀ ਪੁੱਛਗਿੱਛ
Feb 23, 2021 4:36 pm
CBI questioned Rujira Narula : ਪੱਛਮੀ ਬੰਗਾਲ ‘ਚ ਵਿਧਾਨਸਭਾ ਚੋਣਾਂ ਕਰਕੇ ਮਾਹੌਲ ਗਰਮ ਹੈ ਤੇ ਇਸ ਵਿਚਕਾਰ ਸੀਬੀਆਈ ਵੀ ਐਕਸ਼ਨ ‘ਚ ਹੈ। ਕੋਲਾ ਤਸਕਰੀ ਦੀ ਜਾਂਚ ਦਾ ਦਾਇਰਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪਰਿਵਾਰ ਤੱਕ ਪਹੁੰਚ ਗਿਆ ਹੈ। ਸੀਬੀਆਈ ਨੇ ਮੰਗਲਵਾਰ ਨੂੰ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਨਰੂਲਾ
PM ਮੋਦੀ ਅੱਜ ਪੱਛਮੀ ਬੰਗਾਲ ‘ਚ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਕਰਨਗੇ ਉਦਘਾਟਨ
Feb 23, 2021 9:18 am
PM Modi to inaugurate super specialty hospital: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਖੜਗਪੁਰ ਸਥਿਤ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਵਿਖੇ ਡਾ: ਸ਼ਯਾਮ ਪ੍ਰਸਾਦ ਮੁਖਰਜੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਉਦਘਾਟਨ ਕਰਨਗੇ । ਪੱਛਮੀ ਮੇਦਿਨੀਪੁਰ ਜ਼ਿਲ੍ਹੇ ਦੇ ਬਲਰਾਮਪੁਰ ਵਿੱਚ ਬਣੇ ਇਸ ਹਸਪਤਾਲ ਵਿੱਚ 650 ਬੈੱਡ ਹਨ। ਹਸਪਤਾਲ
ਅੱਜ ਤੋਂ ਬੰਗਾਲ ਦੇ ਦੌਰੇ ‘ਤੇ ਅਮਿਤ ਸ਼ਾਹ, BJP ਦੀ 5ਵੀਂ ਪਰਿਵਰਤਨ ਯਾਤਰਾ ਨੂੰ ਦਿਖਾਉਣਗੇ ਹਰੀ ਝੰਡੀ
Feb 18, 2021 8:54 am
Amit Shah on two day tour: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਦੋ ਦਿਨ ਲਈ ਪੱਛਮੀ ਬੰਗਾਲ ਦੇ ਦੌਰੇ ‘ਤੇ ਜਾ ਰਹੇ ਹਨ । ਗ੍ਰਹਿ ਮੰਤਰੀ ਇਹ ਦੌਰਾ ਰਾਜਨੀਤਕ ਦ੍ਰਿਸ਼ਟੀਕੋਣ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਗ੍ਰਹਿ ਮੰਤਰੀ ਨਾ ਸਿਰਫ ਗੰਗਾਸਾਗਰ ਦੇ ਕਪਿਲ ਮੁਨੀ ਆਸ਼ਰਮ ਦਾ ਦੌਰਾ ਕਰਨਗੇ, ਬਲਕਿ ਨਰਾਇਣਪੁਰ
PM ਮੋਦੀ ਅੱਜ ਅਸਾਮ ਤੇ ਪੱਛਮੀ ਬੰਗਾਲ ਦੌਰੇ ‘ਤੇ, ਕਈ ਯੋਜਨਾਵਾਂ ਦਾ ਕਰਨਗੇ ਉਦਘਾਟਨ
Feb 07, 2021 9:19 am
PM Modi to visit Assam: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਣ ਰਾਜਾਂ ਬੰਗਾਲ ਅਤੇ ਅਸਾਮ ਦੇ ਦੌਰੇ ‘ਤੇ ਜਾ ਰਹੇ ਹਨ । ਦੋਵਾਂ ਰਾਜਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਕਈ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ । ਪੀਐਮ ਮੋਦੀ ਪੱਛਮੀ ਬੰਗਾਲ ਦੇ ਹਲਦੀਆ ਵਿੱਚ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਅਸਾਮ ਵਿੱਚ ਚੱਲ ਰਹੀਆਂ ਤਿਆਰੀਆਂ ‘ਤੇ ਪ੍ਰਧਾਨ
ਪੱਛਮੀ ਬੰਗਾਲ ‘ਚ ਭਿਆਨਕ ਸੜਕ ਹਾਦਸਾ, 13 ਦੀ ਮੌਤ, ਕਈ ਜ਼ਖਮੀ
Jan 20, 2021 10:36 am
West Bengal Jalpaiguri accident: ਪੱਛਮੀ ਬੰਗਾਲ ਵਿੱਚ ਕੜਾਕੇ ਦੀ ਠੰਡ ਦੇ ਵਿਚਾਲੇ ਮੰਗਲਵਾਰ ਦੇਰ ਰਾਤ ਜਲਪਾਈਗੁੜੀ ਜ਼ਿਲ੍ਹੇ ਦੇ ਧੂਪਗੁੜੀ ਸ਼ਹਿਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ, ਜਦਕਿ ਭੁਰ ਸਾਰੇ ਲੋਕ ਜ਼ਖਮੀ ਹਨ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਹ
PM ਮੋਦੀ ਅੱਜ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਨੂੰ ਕਰਨਗੇ ਸੰਬੋਧਿਤ
Dec 24, 2020 8:51 am
Visva-Bharati University 100 Years: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੱਛਮੀ ਬੰਗਾਲ ਵਿੱਚ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮਾਂ ਨੂੰ ਸੰਬੋਧਿਤ ਕਰਨਗੇ । ਉਨ੍ਹਾਂ ਦਾ ਇਹ ਸੰਬੋਧਨ ਵੀਡੀਓ ਕਾਨਫਰੰਸਿੰਗ ਰਾਹੀਂ ਸਵੇਰੇ 11 ਵਜੇ ਹੋਵੇਗਾ। ਉੱਥੇ ਹੀ ਇਸ ਮੌਕੇ ਪੱਛਮੀ ਬੰਗਾਲ ਦੇ ਰਾਜਪਾਲ ਅਤੇ ਕੇਂਦਰੀ ਸਿੱਖਿਆ ਮੰਤਰੀ ਵੀ ਮੌਜੂਦ ਰਹਿਣਗੇ। ਇਸ ਸਬੰਧੀ ਪ੍ਰਧਾਨ ਮੰਤਰੀ ਨੇ
PM ਮੋਦੀ ਅੱਜ ਦੁਰਗਾ ਪੂਜਾ ‘ਚ ਹੋਣਗੇ ਸ਼ਾਮਿਲ, ਪੱਛਮੀ ਬੰਗਾਲ ਦੇ ਲੋਕਾਂ ਨੂੰ ਦੇਣਗੇ ‘ਪੁਜੋਰ ਸ਼ੁਭੇਛਾ’
Oct 22, 2020 10:18 am
PM Modi to join Durga Puja: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੱਛਮੀ ਬੰਗਾਲ ਵਿੱਚ ਆਯੋਜਿਤ ਹੋਣ ਵਾਲੇ ਦੁਰਗਾ ਪੂਜਾ ਸਮਾਗਮਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕਰਨਗੇ । ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦੇ ਸਾਰੀਆਂ 294 ਸੀਟਾਂ ‘ਤੇ ਪ੍ਰਸਾਰਣ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ । ਇਸ ਸਮੇਂ ਪ੍ਰਧਾਨ ਮੰਤਰੀ ਮੋਦੀ ਇੱਕ ਵਿਸ਼ੇਸ਼ ਸ਼ੁਭੇਛਾ ਸੰਦੇਸ਼ ਵੀ
ਮਮਤਾ ਬੈਨਰਜੀ ਨੇ ਮੰਨਿਆ, ਬੰਗਾਲ ‘ਚ ‘Community Transmission’ ਦੇ ਪੱਧਰ ‘ਤੇ ਪਹੁੰਚਿਆ ਕੋਰੋਨਾ
Oct 04, 2020 12:29 pm
Mamta Banerjee admitted: ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਤਬਾਹੀ ਮਚਾ ਰਿਹਾ ਹੈ। ਇਸੇ ਵਿਚਾਲੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਨਿਆ ਹੈ ਕਿ ਕੋਰੋਨਾ ਵਾਇਰਸ ਦੀ ਲਾਗ ਰਾਜ ਵਿੱਚ ਕਮਿਊਨਿਟੀ ਟ੍ਰਾਂਸਮਿਸ਼ਨ ਦੇ ਪੱਧਰ ਤੱਕ ਪਹੁੰਚ ਗਈ ਹੈ। ਪੱਛਮੀ ਬੰਗਾਲ ਵਿੱਚ ਦੁਰਗਾ ਪੂਜਾ ਦਾ ਤਿਉਹਾਰ ਕੁਝ ਦਿਨਾਂ ਵਿੱਚ ਸ਼ੁਰੂ ਹੋਣ ਜਾ ਰਿਹਾ
ਉੜੀਸਾ-ਬੰਗਾਲ ‘ਚ ‘ਅਮਫਾਨ’ ਨੇ ਮਚਾਈ ਤਬਾਈ, 12 ਲੋਕਾਂ ਦੀ ਮੌਤ
May 21, 2020 10:25 am
Cyclone Amphan: ਕੋਲਕਾਤਾ: ਚੱਕਰਵਾਤੀ ਤੂਫਾਨ ਅਮਫਾਨ ਨੇ ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ਤੂਫ਼ਾਨ ਕਾਰਨ ਦੋਨੋ ਰਾਜਾਂ ਵਿੱਚ 12 ਲੋਕਾਂ ਦੀ ਮੌਤ ਹੋ ਗਈ ਹੈ। ਤੂਫਾਨ ਨਾਲ ਉੱਤਰ ਅਤੇ ਦੱਖਣੀ 24 ਪਰਗਨਾ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ । ਕਈ ਇਲਾਕਿਆਂ ਨਾਲ ਸੰਪਰਕ ਟੁੱਟ ਗਿਆ ਹੈ। ਮੁੱਢਲੀ ਰਿਪੋਰਟ ਦੇ ਅਨੁਸਾਰ
Recent Comments