West Bengal Jalpaiguri accident Archives - Daily Post Punjabi

ਪੱਛਮੀ ਬੰਗਾਲ ‘ਚ ਭਿਆਨਕ ਸੜਕ ਹਾਦਸਾ, 13 ਦੀ ਮੌਤ, ਕਈ ਜ਼ਖਮੀ
West Bengal Jalpaiguri accident: ਪੱਛਮੀ ਬੰਗਾਲ ਵਿੱਚ ਕੜਾਕੇ ਦੀ ਠੰਡ ਦੇ ਵਿਚਾਲੇ ਮੰਗਲਵਾਰ ਦੇਰ ਰਾਤ ਜਲਪਾਈਗੁੜੀ ਜ਼ਿਲ੍ਹੇ ਦੇ ਧੂਪਗੁੜੀ ਸ਼ਹਿਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ, ਜਦਕਿ ਭੁਰ ਸਾਰੇ ਲੋਕ ਜ਼ਖਮੀ ਹਨ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਹ ਇਲਾਜ ਅਧੀਨ ਹਨ ।

West Bengal Jalpaiguri accident

ਦੱਸਿਆ ਜਾ ਰਿਹਾ ਹੈ ਕਿ ਜਲਪਾਈਗੁੜੀ ਜ਼ਿਲ੍ਹੇ ਦੇ ਧੂਪਗੁੜੀ ਸ਼ਹਿਰ ਵਿੱਚ ਮੰਗਲਵਾਰ ਦੇਰ ਰਾਤ ਇੱਕ ਡੰਪਰ ਇੱਥੋਂ ਮਯਨਾਤਲੀ ਦੇ ਰਸਤੇ ਕਿਤੇ ਜਾ ਰਿਹਾ ਸੀ । ਇਸ ਦੌਰਾਨ ਘੱਟ ਵਿਜ਼ੀਬਿਲਿਟੀ ਹੋਣ ਕਾਰਨ ਇਸ ਡੰਪਰ ਨੇ ਕਈ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਤੋਂ ਬਾਅਦ ਡੰਪਰ ਪਲਟ ਗਿਆ ਅਤੇ ਇਸ ਦੀ  ਚਪੇਟ ਵਿੱਚ ਆਉਣ ਨਾਲ 13 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਤੋਂ ਵੱਧ ਲੋਕ ਜ਼ਖਮੀ ਹਨ।  ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦੀ ਸੂਚਨਾ ਤੋਂ ਬਾਅਦ ਤੁਰੰਤ ਪੁਲਿਸ ਤੇ ਰਾਹਤ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਇਸ ਮਾਮਲੇ ਵਿੱਚ ਸ਼ੰਕਾ ਜਤਾਈ ਜਾ ਰਹੀ ਹੈ ਕਿ ਇਸ ਘਟਨਾ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ।

ਪੁਲਿਸ ਸੂਤਰਾਂ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਲੋਕ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਰਹੇ ਸਨ । ਪੁਲਿਸ ਨੇ ਇਸ ਹਾਦਸੇ ਵਿੱਚ ਸਾਰੇ ਜ਼ਖਮੀ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਸ਼ੁਰੂਆਤੀ ਤੌਰ ‘ਤੇ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਹੋਇਆ ਹੈ। ਹਾਲਾਂਕਿ, ਪੁਲਿਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਦੇਖੋ: ਪਟਨਾ ਸਾਹਿਬ ‘ਚ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ,

The post ਪੱਛਮੀ ਬੰਗਾਲ ‘ਚ ਭਿਆਨਕ ਸੜਕ ਹਾਦਸਾ, 13 ਦੀ ਮੌਤ, ਕਈ ਜ਼ਖਮੀ appeared first on Daily Post Punjabi.