West Bengal Train Accident Archives - Daily Post Punjabi

ਰਾਸ਼ਟਰਪਤੀ ਮੁਰਮੂ, PM ਮੋਦੀ ਨੇ ਪੱਛਮੀ ਬੰਗਾਲ ਰੇਲ ਹਾ.ਦ.ਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
ਅਗਰਤਲਾ ਤੋਂ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਅਤੇ ਰੰਗਾਪਾਨੀ ਸਟੇਸ਼ਨਾਂ ਦੇ ਵਿਚਕਾਰ ਇੱਕ ਮਾਲ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਹੁਣ ਤੱਕ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। 25 ਤੋਂ ਵੱਧ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

pmmodi Kanchanjunga Express Accident

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ‘ਤੇ ਲਿਖਿਆ, “ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਦੇ ਪ੍ਰਤੀ ਸੰਵੇਦਨਾ ਕਰਦਾ ਹਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਲੋਕ ਜਲਦੀ ਠੀਕ ਹੋ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਹੈ। ਰੇਲ ਮੰਤਰੀ ਅਸ਼ਵਨੀ ਨੇ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਪ੍ਰਗਟਾਈ ਹੈ।” ਵੈਸ਼ਨਵ ਵੀ ਮਦਦ ਲਈ ਮੌਕੇ ‘ਤੇ ਪਹੁੰਚ ਰਹੇ ਹਨ। ਦੂਜੇ ਪਾਸੇ ਇਸ ਹਾਦਸੇ ਨੂੰ ਲੈ ਕੇ ਪੀਐਮ ਦੇ ਐਕਸ ਪੋਸਟ ਤੋਂ ਬਾਅਦ ਪੀਐਮਓ ਵੱਲੋਂ ਵੀ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਇਸ ਰੇਲ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ, ਜਦਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

The railway accident in West Bengal is saddening. Condolences to those who lost their loved ones. I pray that the injured recover at the earliest. Spoke to officials and took stock of the situation. Rescue operations are underway to assist the affected. The Railways Minister Shri…

— Narendra Modi (@narendramodi) June 17, 2024

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਇਸ ਹਾਦਸੇ ‘ਤੇ ਟਵੀਟ ਕੀਤਾ ਅਤੇ ਕਿਹਾ, ਪੱਛਮੀ ਬੰਗਾਲ ਦੇ ਦਾਰਜੀਲਿੰਗ ‘ਚ ਰੇਲ ਹਾਦਸੇ ਕਾਰਨ ਲੋਕਾਂ ਦੀ ਮੌਤ ਦੀ ਖਬਰ ਬਹੁਤ ਦੁਖਦ ਹੈ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਫਲਤਾ ਲਈ ਪ੍ਰਾਰਥਨਾ ਕਰਦਾ ਹਾਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਰਾਸ਼ਟਰਪਤੀ ਮੁਰਮੂ, PM ਮੋਦੀ ਨੇ ਪੱਛਮੀ ਬੰਗਾਲ ਰੇਲ ਹਾ.ਦ.ਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ appeared first on Daily Post Punjabi.