westindies cricket team Archives - Daily Post Punjabi

ਦੂਜੇ ਵਨਡੇ ਮੈਚ ‘ਚ ਭਾਰਤ ਦੀ ਸ਼ਰਮਨਾਕ ਹਾਰ ! ਵੈਸਟਇੰਡੀਜ਼ ਨੇ 6 ਵਿਕਟਾਂ ਨਾਲ ਦਿੱਤੀ ਮਾਤ, 1-1 ਦੀ ਬਰਾਬਰੀ ‘ਤੇ ਪਹੁੰਚੀ ਸੀਰੀਜ਼
ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਕੇਨਸਿਗਟਨ ਵਿੱਚ ਖੇਡਿਆ ਗਿਆ । ਸ਼ਾਈ ਹੋਪ ਦੀ ਨਾਬਾਦ ਅਰਧ ਸੈਂਕੜੇ ਦੀ ਬਦੌਲਤ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ । ਇਸ ਜਿੱਤ ਨਾਲ ਵੈਸਟਇੰਡੀਜ਼ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 1-1 ਨਾਲ ਬਰਾਬਰੀ ਕਰ ਲਈ ਹੈ । ਮੈਚ ਵਿੱਚ ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 40.5 ਓਵਰਾਂ ਵਿੱਚ 181 ਦੌੜਾਂ ਬਣਾਈਆਂ । ਈਸ਼ਾਨ ਕਿਸ਼ਨ ਨੇ 55 ਦੌੜਾਂ ਦੀ ਪਾਰੀ ਖੇਡੀ । ਇਸ ਦੇ ਨਾਲ ਹੀ ਸ਼ੁਭਮਨ ਗਿੱਲ ਨੇ 34 ਦੌੜਾਂ ਦਾ ਯੋਗਦਾਨ ਦਿੱਤਾ । ਸੂਰਿਆਕੁਮਾਰ ਨੇ 24 ਦੌੜਾਂ ਬਣਾਈਆਂ । ਵੈਸਟਇੰਡੀਜ਼ ਵੱਲੋਂ ਮੋਟੀ ਅਤੇ ਰੋਮਾਰਿਓ ਸ਼ੈਫਰਡ ਨੇ 3-3 ਵਿਕਟਾਂ ਲਈਆਂ, ਜਦਕਿ ਅਲਜ਼ਾਰੀ ਜੋਸੇਫ ਨੇ ਦੋ ਵਿਕਟਾਂ ਹਾਸਿਲ ਕੀਤੀਆਂ।

India vs West Indies 2nd ODI

ਭਾਰਤ ਵੱਲੋਂ ਦਿੱਤੇ 182 ਦੌੜਾਂ ਦੇ ਟੀਚੇ ਨੂੰ ਵੈਸਟਇੰਡੀਜ਼ ਨੇ 36.4 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ ਹਾਸਿਲ ਕਰ ਲਿਆ । ਕਪਤਾਨ ਸ਼ਾਈ ਹੋਪ ਨੇ ਨਾਬਾਦ 63 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਕੀਸੀ ਕਾਰਟੀ ਨੇ ਨਾਬਾਦ 48 ਦੌੜਾਂ ਦੀ ਪਾਰੀ ਖੇਡੀ । ਸ਼ਾਰਦੁਲ ਠਾਕੁਰ ਨੂੰ ਤਿੰਨ ਵਿਕਟਾਂ ਮਿਲੀਆਂ ਜਦੋਂਕਿ ਇੱਕ ਵਿਕਟ ਕੁਲਦੀਪ ਯਾਦਵ ਦੇ ਖਾਤੇ ਵਿੱਚ ਗਈ। ਵੈਸਟਇੰਡੀਜ਼ ਨੇ ਇਸ ਜਿੱਤ ਨਾਲ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵਿੱਚ ਵਾਪਸੀ ਕਰ ਲਈ ਹੈ। ਸੀਰੀਜ਼ ਦਾ ਪਹਿਲਾ ਮੈਚ ਭਾਰਤ ਨੇ ਜਿੱਤਿਆ ਸੀ। ਹੁਣ ਸੀਰੀਜ਼ 1-1 ਨਾਲ ਬਰਾਬਰ ਹੋ ਗਈ ਹੈ । ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ 1 ਅਗਸਤ ਨੂੰ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ: ਸਕੂਲ ਹੈੱਡਮਾਸਟਰਾਂ ਨੂੰ ਖਾਸ ਟ੍ਰੇਨਿੰਗ ਲਈ IIM ਅਹਿਮਦਾਬਾਦ ਭੇਜੇਗੀ ਮਾਨ ਸਰਕਾਰ, 50 ਲੋਕਾਂ ਦੀ ਟੀਮ ਅੱਜ ਹੋਵੇਗੀ ਰਵਾਨਾ

ਉੱਥੇ ਹੀ ਭਾਰਤੀ ਟੀਮ ਵਿੱਚ ਖੇਡਦੇ ਹੋਏ ਸ਼ੁਭਮਨ ਗਿੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ 2500 ਦੌੜਾਂ ਪੂਰੀਆਂ ਕੀਤੀਆਂ ਹਨ । ਗਿੱਲ ਨੇ ਵੈਸਟਇੰਡੀਜ਼ ਖਿਲਾਫ 34 ਦੌੜਾਂ ਦੀ ਪਾਰੀ ਖੇਡੀ। ਗਿੱਲ ਦੇ ਨਾਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 7 ​​ਸੈਂਕੜੇ ਅਤੇ 9 ਅਰਧ ਸੈਂਕੜੇ ਹਨ। ਓਪਨਿੰਗ ਕਰਨ ਆਏ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੇ ਆਪਣੇ ਕਰੀਅਰ ਦਾ 5ਵਾਂ ਅਰਧ ਸੈਂਕੜਾ ਲਗਾਇਆ । ਉਹ 55 ਗੇਂਦਾਂ ‘ਤੇ 55 ਦੌੜਾਂ ਬਣਾ ਕੇ ਆਊਟ ਹੋ ਗਏ। ਕਿਸ਼ਨ ਨੇ ਲਗਾਤਾਰ ਦੂਜੇ ਵਨਡੇ ਵਿੱਚ ਅਰਧ ਸੈਂਕੜਾ ਲਗਾਇਆ।

India vs West Indies 2nd ODI

ਵੈਸਟਇੰਡੀਜ਼ ਦੀ ਟੀਮ: ਬ੍ਰੈਂਡਨ ਕਿੰਗ, ਕਾਇਲ ਮੇਅਰਸ, ਏਲੀਕ ਐਥਨਾਜ਼, ਸ਼ਾਈ ਹੋਪ, ਸ਼ਿਮਰੋਨ ਹੇਟਮਾਇਰ, ਕੇਸੀ ਕਾਰਟੀ, ਰੋਮਾਰਿਓ ਸ਼ੈਫਰਡ, ਯਾਨਿਕ ਕਾਰਿਆ, ਗੁਡਾਕੇਸ਼ ਮੋਤੀ, ਜੇਡਨ ਸੀਲਜ਼ ਤੇ ਅਲਜ਼ਾਰੀ ਜੋਸੇਫ।

ਭਾਰਤੀ ਟੀਮ: ਹਾਰਦਿਕ ਪੰਡਯਾ, ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ, ਸੰਜੂ ਸੈਮਸਨ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਉਮਰਾਨ ਮਲਿਕ ਅਤੇ ਮੁਕੇਸ਼ ਕੁਮਾਰ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦੂਜੇ ਵਨਡੇ ਮੈਚ ‘ਚ ਭਾਰਤ ਦੀ ਸ਼ਰਮਨਾਕ ਹਾਰ ! ਵੈਸਟਇੰਡੀਜ਼ ਨੇ 6 ਵਿਕਟਾਂ ਨਾਲ ਦਿੱਤੀ ਮਾਤ, 1-1 ਦੀ ਬਰਾਬਰੀ ‘ਤੇ ਪਹੁੰਚੀ ਸੀਰੀਜ਼ appeared first on Daily Post Punjabi.

IND vs WI 3rd T20: ਵੈਸਟਇੰਡੀਜ਼ ਦਾ ਸੁਪੜਾ ਸਾਫ਼, ਭਾਰਤ ਨੇ ਟੀ-20 ਸੀਰੀਜ਼ ‘ਤੇ 3-0 ਨਾਲ ਕੀਤਾ ਕਬਜ਼ਾ
ਟੀਮ ਇੰਡੀਆ ਨੇ ਟੀ-20 ਸੀਰੀਜ਼ ਦੇ ਤੀਜੇ ਮੈਚ ਵਿੱਚ ਵੈਸਟਇੰਡੀਜ਼ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ ‘ਤੇ 3-0 ਨਾਲ ਕਬਜ਼ਾ ਕਰ ਲਿਆ ਹੈ । ਭਾਰਤ ਨੇ ਵਨਡੇ ਤੋਂ ਬਾਅਦ ਹੁਣ ਟੀ-20 ਸੀਰੀਜ਼ ਵਿੱਚ ਵੀ ਕਲੀਨ ਸਵੀਪ ਕਰ ਦਿੱਤਾ ਹੈ। ਟੀਮ ਲਈ ਸੂਰਿਆਕੁਮਾਰ ਯਾਦਵ ਨੇ ਤੂਫਾਨੀ ਅਰਧ ਸੈਂਕੜਾ ਲਗਾਇਆ, ਜਦਕਿ ਵੈਂਕਟੇਸ਼ ਅਈਅਰ ਨੇ ਆਲਰਾਊਂਡਰ ਪ੍ਰਦਰਸ਼ਨ ਦੇ ਕੇ ਟੀਮ ਨੂੰ ਜਿੱਤ ਦਿਵਾਈ। ਕੋਲਕਾਤਾ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਵੈਸਟਇੰਡੀਜ਼ ਲਈ ਨਿਕੋਲਸ ਪੂਰਨ ਨੇ 61 ਦੌੜਾਂ ਦੀ ਵਧੀਆ ਪਾਰੀ ਖੇਡੀ।

IND vs WI 3rd T20I

ਭਾਰਤ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦਿਆਂ ਵੈਸਟਇੰਡੀਜ਼ ਦੀ ਟੀਮ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ’ਤੇ 167 ਦੌੜਾਂ ਹੀ ਬਣਾ ਸਕੀ । ਟੀਮ ਲਈ ਨਿਕੋਲਸ ਪੂਰਨ ਨੇ ਚੰਗੀ ਪਾਰੀ ਖੇਡੀ । ਉਸ ਨੇ 47 ਗੇਂਦਾਂ ‘ਤੇ 61 ਦੌੜਾਂ ਬਣਾਈਆਂ । ਉਸ ਦੀ ਇਸ ਪਾਰੀ ਵਿੱਚ 8 ਚੌਕੇ ਅਤੇ ਇੱਕ ਛੱਕਾ ਸ਼ਾਮਿਲ ਹੈ, ਜਦਕਿ ਰੋਵਮੈਨ ਪਾਵੇਲ ਨੇ 14 ਗੇਂਦਾਂ ‘ਤੇ 25 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ ਦੋ ਚੌਕੇ ਅਤੇ ਦੋ ਛੱਕੇ ਸ਼ਾਮਿਲ ਸੀ।

ਇਹ ਵੀ ਪੜ੍ਹੋ: ਰਾਘਵ ਚੱਢਾ ਬੋਲੇ- ‘ਪੰਜਾਬ ‘ਚ ‘ਆਪ’ ਪੂਰੇ ਬਹੁਮਤ ਨਾਲ ਬਣਾਏਗੀ ਸਰਕਾਰ, ਫਿਰ BJP ਨੂੰ ਦੇਵਾਂਗੇ ਟੱਕਰ’

ਕਪਤਾਨ ਕਾਯਰਨ ਪੋਲਾਰਡ ਸਿਰਫ਼ 5 ਦੌੜਾਂ ਬਣਾ ਕੇ ਆਊਟ ਹੋ ਗਏ । ਉੱਥੇ ਹੀ ਜੇਸਨ ਹੋਲਡਰ 2 ਦੌੜਾਂ ਬਣਾ ਕੇ ਆਊਟ ਹੋ ਗਏ । ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਵੈਂਕਟੇਸ਼ ਅਈਅਰ ਨੇ ਆਊਟ ਕੀਤਾ । ਰੋਸਟਨ ਚੇਜ਼ 12 ਅਤੇ ਸਲਾਮੀ ਬੱਲੇਬਾਜ਼ ਸ਼ਾਈ ਹੋਪ 8 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ। ਮੇਅਰਸ ਵੀ ਸਿਰਫ਼ 6 ਦੌੜਾਂ ਹੀ ਬਣਾ ਸਕੇ।

IND vs WI 3rd T20I

ਉੱਥੇ ਹੀ ਦੂਜੇ ਪਾਸੇ ਟੀਮ ਇੰਡੀਆ ਲਈ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਦੀਪਕ ਚਾਹਰ ਨੇ 2 ਵਿਕਟਾਂ ਲਈਆਂ । ਉਨ੍ਹਾਂ ਨੇ 1.5 ਓਵਰਾਂ ਵਿੱਚ 15 ਦੌੜਾਂ ਦਿੱਤੀਆਂ । ਇਸ ਦੌਰਾਨ ਉਹ ਜ਼ਖਮੀ ਹੋ ਗਿਆ ਅਤੇ ਉਸਨੂੰ ਮੈਚ ਵਿੱਚੋਂ ਬਾਹਰ ਜਾਣਾ ਪਿਆ। ਵੈਂਕਟੇਸ਼ ਅਈਅਰ ਨੇ 2.1 ਓਵਰਾਂ ਵਿੱਚ 23 ਦੌੜਾਂ ਦੇ ਕੇ 2 ਵਿਕਟਾਂ ਆਪਣੇ ਨਾਮ ਕੀਤੀਆਂ । ਡੈਬਿਊ ਮੈਚ ਖੇਡਣ ਵਾਲੇ ਅਵੇਸ਼ ਖ਼ਾਨ ਨੂੰ ਇੱਕ ਵੀ ਵਿਕਟ ਨਹੀਂ ਮਿਲੀ। ਜਦਕਿ ਹਰਸ਼ਲ ਪਟੇਲ ਨੇ 3 ਵਿਕਟਾਂ ਲਈਆਂ।

IND vs WI 3rd T20I

ਦੱਸ ਦੇਈਏ ਕਿ ਇਸ ਮੁਕਾਬਲੇ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 184 ਦੌੜਾਂ ਬਣਾਈਆਂ। ਇਸ ਦੌਰਾਨ ਸੂਰਿਆਕੁਮਾਰ ਯਾਦਵ ਨੇ ਤੂਫਾਨੀ ਪਾਰੀ ਖੇਡੀ । ਉਸ ਨੇ 31 ਗੇਂਦਾਂ ‘ਤੇ 65 ਦੌੜਾਂ ਬਣਾਈਆਂ, ਜਦਕਿ ਵੈਂਕਟੇਸ਼ ਅਈਅਰ ਨੇ 19 ਗੇਂਦਾਂ ਵਿੱਚ ਨਾਬਾਦ 35 ਦੌੜਾਂ ਬਣਾਈਆਂ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post IND vs WI 3rd T20: ਵੈਸਟਇੰਡੀਜ਼ ਦਾ ਸੁਪੜਾ ਸਾਫ਼, ਭਾਰਤ ਨੇ ਟੀ-20 ਸੀਰੀਜ਼ ‘ਤੇ 3-0 ਨਾਲ ਕੀਤਾ ਕਬਜ਼ਾ appeared first on Daily Post Punjabi.

IND vs WI 1stT 20: ਭਾਰਤ ਨੇ ਰੋਮਾਂਚਕ ਮੁਕਾਬਲੇ ‘ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਦਿੱਤੀ ਮਾਤ
ਭਾਰਤ ਨੇ ਕੋਲਕਾਤਾ ਵਿੱਚ ਖੇਡੇ ਗਏ ਟੀ-20 ਸੀਰੀਜ਼ ਦੇ ਪਹਿਲੇ ਅਤੇ ਰੋਮਾਂਚਕ ਮੈਚ ਵਿੱਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ । ਵੈਸਟਇੰਡੀਜ਼ ਨੇ ਭਾਰਤ ਨੂੰ ਜਿੱਤ ਲਈ 158 ਦੌੜਾਂ ਦਾ ਟੀਚਾ ਦਿੱਤਾ ਸੀ । ਇਸਦੇ ਜਵਾਬ ਵਿੱਚ ਟੀਮ ਇੰਡੀਆ ਨੇ ਰੋਹਿਤ ਸ਼ਰਮਾ ਅਤੇ ਸੂਰਿਆਕੁਮਾਰ ਯਾਦਵ ਦੀ ਧਮਾਕੇਦਾਰ ਪਾਰੀ ਦੇ ਦਮ ‘ਤੇ ਮੈਚ ਜਿੱਤ ਲਿਆ। ਅੰਤ ਵਿੱਚ ਵੈਂਕਟੇਸ਼ ਅਈਅਰ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕੀਤੀ। ਭਾਰਤ ਲਈ ਡੈਬਿਊ ਮੈਚ ਖੇਡਣ ਵਾਲੇ ਨੌਜਵਾਨ ਗੇਂਦਬਾਜ਼ ਰਵੀ ਬਿਸ਼ਨੋਈ ਨੇ ਵੀ ਦੋ ਵਿਕਟਾਂ ਆਪਣੇ ਨਾਂ ਕੀਤੀਆਂ।

India vs West Indies 1st T20I

ਵੈਸਟਇੰਡੀਜ਼ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਲਈ ਰੋਹਿਤ ਸ਼ਰਮਾ ਅਤੇ ਈਸ਼ਾਨ ਕਿਸ਼ਨ ਓਪਨਿੰਗ ਕਰਨ ਆਏ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ ਭਾਰਤ ਨੂੰ ਚੰਗੀ ਸ਼ੁਰੂਆਤ ਦਿੱਤੀ। ਰੋਹਿਤ ਨੇ ਧਮਾਕੇਦਾਰ ਪਾਰੀ ਖੇਡਦੇ ਹੋਏ 19 ਗੇਂਦਾਂ ਵਿੱਚ 40 ਦੌੜਾਂ ਬਣਾਈਆਂ। ਉਸ ਦੀ ਇਸ ਪਾਰੀ ਵਿੱਚ 3 ਛੱਕੇ ਅਤੇ 4 ਚੌਕੇ ਸ਼ਾਮਿਲ ਰਹੇ । ਜਦਕਿ ਈਸ਼ਾਨ ਨੇ 42 ਗੇਂਦਾਂ ਦਾ ਸਾਹਮਣਾ ਕਰਦਿਆਂ 35 ਦੌੜਾਂ ਬਣਾਈਆਂ, ਜਿਸ ਵਿੱਚ 4 ਚੌਕੇ ਸ਼ਾਮਿਲ ਹਨ।

ਇਹ ਵੀ ਪੜ੍ਹੋ: ‘ਦੀਪ ਸਿੱਧੂ ਦੀ ਮੌਤ ਭਾਵੇਂ ਸਾਜ਼ਿਸ਼ ਹੋਵੇ ਜਾਂ ਹਾਦਸਾ ਪਰ ਜ਼ਿੰਮੇਵਾਰ ਸਰਕਾਰ ਦੀ ਖਰਾਬ ਵਿਵਸਥਾ’: ਭਾਈ ਰਣਜੀਤ ਸਿੰਘ

ਇਸ ਤੋਂ ਇਲਾਵਾ ਸਾਬਕਾ ਕਪਤਾਨ ਵਿਰਾਟ ਕੋਹਲੀ 13 ਗੇਂਦਾਂ ਵਿੱਚ 17 ਦੌੜਾਂ ਬਣਾ ਕੇ ਆਊਟ ਹੋ ਗਏ,ਜਦਕਿ ਰਿਸ਼ਭ ਪੰਤ ਇਸ ਮੁਕਾਬਲੇ ਵਿੱਚ ਕੁਝ ਖਾਸ ਨਹੀਂ ਕਰ ਸਕੇ। ਪੰਤ ਸਿਰਫ਼ 8 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ । ਅੰਤ ਵਿੱਚ ਸੂਰਿਆਕੁਮਾਰ ਯਾਦਵ ਅਤੇ ਵੈਂਕਟੇਸ਼ ਅਈਅਰ ਨੇ ਟੀਮ ਇੰਡੀਆ ਨੂੰ ਜਿੱਤ ਦਿਵਾਈ । ਸੂਰਿਆਕੁਮਾਰ ਨੇ 18 ਗੇਂਦਾਂ ‘ਤੇ ਨਾਬਾਦ 34 ਦੌੜਾਂ ਬਣਾਈਆਂ। ਉਸ ਨੇ ਇਸ ਪਾਰੀ ਵਿੱਚ 5 ਚੌਕੇ ਅਤੇ 1 ਛੱਕਾ ਲਗਾਇਆ । ਜਦਕਿ ਵੈਂਕਟੇਸ਼ ਨੇ 13 ਗੇਂਦਾਂ ਵਿੱਚ 24 ਦੌੜਾਂ ਬਣਾਈਆਂ । ਇਸ ਤਰ੍ਹਾਂ ਭਾਰਤ ਨੇ 18.5 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 162 ਦੌੜਾਂ ਬਣਾ ਕੇ ਮੈਚ ਜਿੱਤ ਲਿਆ ।

India vs West Indies 1st T20I

ਉੱਥੇ ਹੀ ਦੂਜੇ ਪਾਸੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਵੈਸਟਇੰਡੀਜ਼ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 157 ਦੌੜਾਂ ਬਣਾਈਆਂ । ਟੀਮ ਲਈ ਨਿਕੋਲਸ ਪੂਰਨ ਨੇ ਸ਼ਾਨਦਾਰ ਅਰਧ ਸੈਂਕੜਾ ਜੜਿਆ । ਉਸ ਨੇ 43 ਗੇਂਦਾਂ ‘ਤੇ 61 ਦੌੜਾਂ ਬਣਾਈਆਂ । ਪੂਰਨ ਦੀ ਪਾਰੀ ਵਿੱਚ 5 ਛੱਕੇ ਅਤੇ 4 ਚੌਕੇ ਸ਼ਾਮਿਲ ਸਨ। ਮੇਅਰਸ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕੀਤੀ। ਉਸ ਨੇ 31 ਦੌੜਾਂ ਦਾ ਯੋਗਦਾਨ ਦਿੱਤਾ । ਇਸ ਦੇ ਨਾਲ ਹੀ ਕੀਰਨ ਪੋਲਾਰਡ ਅੰਤ ਵਿੱਚ 24 ਦੌੜਾਂ ਬਣਾ ਕੇ ਨਾਬਾਦ ਰਿਹਾ।

ਦੱਸ ਦੇਈਏ ਕਿ ਭਾਰਤ ਲਈ ਡੈਬਿਊ ਮੈਚ ਖੇਡ ਰਹੇ ਰਵੀ ਬਿਸ਼ਨੋਈ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ । ਉਸ ਨੇ 4 ਓਵਰਾਂ ਵਿੱਚ 17 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਇਸ ਦੇ ਨਾਲ ਹੀ ਹਰਸ਼ਲ ਪਟੇਲ ਨੇ 37 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ । ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ ਅਤੇ ਦੀਪਕ ਚਾਹਰ ਨੂੰ ਵੀ ਇੱਕ-ਇੱਕ ਸਫਲਤਾ ਮਿਲੀ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post IND vs WI 1stT 20: ਭਾਰਤ ਨੇ ਰੋਮਾਂਚਕ ਮੁਕਾਬਲੇ ‘ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਦਿੱਤੀ ਮਾਤ appeared first on Daily Post Punjabi.

1000ਵੇਂ ਵਨਡੇ ਮੁਕਾਬਲੇ ‘ਚ ਰੋਹਿਤ-ਚਹਲ ਦਾ ਚੱਲਿਆ ਜਾਦੂ, ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਦਿੱਤੀ ਮਾਤ
ਟੀਮ ਇੰਡੀਆ ਨੇ ਐਤਵਾਰ ਨੂੰ ਖੇਡੇ ਗਏ ਪਹਿਲੇ ਵਨਡੇ ਮੈਚ ਵਿੱਚ ਵੈਸਟਇੰਡੀਜ਼ ਨੂੰ ਆਸਾਨੀ ਨਾਲ ਹਰਾ ਦਿੱਤਾ ਹੈ । ਇਹ ਭਾਰਤੀ ਟੀਮ ਦਾ 1000ਵਾਂ ਵਨਡੇ ਮੈਚ ਸੀ, ਨਾਲ ਹੀ ਰੋਹਿਤ ਸ਼ਰਮਾ ਦੇ ਫੁੱਲ-ਟਾਈਮ ਕਪਤਾਨ ਬਣਨ ਤੋਂ ਬਾਅਦ ਇਹ ਪਹਿਲਾ ਵਨਡੇ ਮੈਚ ਸੀ । ਅਜਿਹੇ ਵਿੱਚ ਭਾਰਤ ਲਈ ਵੈਸਟਇੰਡੀਜ਼ ਖਿਲਾਫ ਮਿਲੀ 6 ਵਿਕਟਾਂ ਦੀ ਇਹ ਜਿੱਤ ਇਤਿਹਾਸਕ ਸੀ। ਕਪਤਾਨ ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਖਿਲਾਫ ਇਸ ਮੈਚ ਵਿੱਚ ਸ਼ਾਨਦਾਰ ਪਾਰੀ ਖੇਡੀ।

India vs West Indies 1st ODI

ਇਸ ਮੁਕਾਬਲੇ ਵਿੱਚ ਸਿਰਫ 177 ਦੌੜਾਂ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੂੰ ਰੋਹਿਤ ਅਤੇ ਈਸ਼ਾਨ ਨੇ ਚੰਗੀ ਸ਼ੁਰੂਆਤ ਦਿਵਾਈ ਅਤੇ ਪਹਿਲੀ ਵਿਕਟ ਲਈ 84 ਦੌੜਾਂ ਜੋੜੀਆਂ । ਰੋਹਿਤ ਸ਼ਰਮਾ ਨੇ 51 ਗੇਂਦਾਂ ‘ਤੇ 60 ਦੌੜਾਂ ਬਣਾਉਣ ਤੋਂ ਬਾਅਦ ਆਪਣੀ ਵਿਕਟ ਗੁਆ ਦਿੱਤੀ, ਉਨ੍ਹਾਂ ਨੇ ਆਪਣੀ ਪਾਰੀ ਵਿੱਚ 10 ਚੌਕੇ ਅਤੇ 1 ਛੱਕਾ ਲਗਾਇਆ । ਰੋਹਿਤ ਸ਼ਰਮਾ ਦੇ ਆਊਟ ਹੋਣ ਤੋਂ ਬਾਅਦ ਵਿਰਾਟ ਕੋਹਲੀ (8 ਦੌੜਾਂ) ਨੇ ਵੀ ਆਪਣੀ ਵਿਕਟ ਜਲਦੀ ਗੁਆ ਦਿੱਤੀ । ਭਾਰਤ ਵੱਲੋਂ ਅੰਤ ਵਿੱਚ ਸੂਰਿਆਕੁਮਾਰ ਯਾਦਵ (ਨਾਬਾਦ 34 ਦੌੜਾਂ) ਅਤੇ ਡੈਬਿਊ ਕਰਨ ਵਾਲੇ ਦੀਪਕ ਹੁੱਡਾ (ਨਾਬਾਦ 26 ਦੌੜਾਂ) ਨੇ ਕ੍ਰੀਜ਼ ‘ਤੇ ਰਹਿ ਕੇ ਭਾਰਤ ਨੂੰ ਜਿੱਤ ਦਿਵਾਈ।

ਇਹ ਵੀ ਪੜ੍ਹੋ: 100 ਫੁੱਟ ਡੂੰਘੇ ਖੂਹ ‘ਚ ਡਿੱਗੇ ਮਾਸੂਮ ਦੀ 4 ਦਿਨ ਮਗਰੋਂ ਬਾਹਰ ਆਉਣ ‘ਤੇ ਮੌਤ, ਮੋਰੱਕੋ ਦੇ ਰਾਜਾ ਨੂੰ ਵੀ ਲੱਗਾ ਸਦਮਾ!

ਇਸ ਮੈਚ ਵਿੱਚ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ । ਭਾਰਤੀ ਟੀਮ ਨੇ ਇਸ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੈਸਟਇੰਡੀਜ਼ ਨੂੰ ਸਿਰਫ 176 ਦੌੜਾਂ ‘ਤੇ ਆਲਆਊਟ ਕਰ ਦਿੱਤਾ । ਟੀਮ ਇੰਡੀਆ ਵੱਲੋਂ ਸਪਿਨਰਾਂ ਨੇ ਅਸਲੀ ਕਮਾਲ ਦਿਖਾਇਆ। ਇਸ ਮੁਕਾਬਲੇ ਵਿੱਚ ਭਾਰਤ ਵੱਲੋਂ ਯੁਜਵੇਂਦਰ ਚਾਹਲ ਨੇ ਚਾਰ ਅਤੇ ਵਾਸ਼ਿੰਗਟਨ ਸੁੰਦਰ ਨੇ ਤਿੰਨ ਵਿਕਟਾਂ ਲਈਆਂ । ਇਸੇ ਮੈਚ ਵਿੱਚ ਯੁਜਵੇਂਦਰ ਚਾਹਲ ਨੇ ਵਨਡੇ ਕਰੀਅਰ ਵਿੱਚ ਆਪਣੀਆਂ 100 ਵਿਕਟਾਂ ਵੀ ਪੂਰੀਆਂ ਕੀਤੀਆਂ । ਜੇਕਰ ਤੇਜ਼ ਗੇਂਦਬਾਜ਼ਾਂ ਦੀ ਗੱਲ ਕਰੀਏ ਤਾਂ ਪ੍ਰਸਿੱਧ ਕ੍ਰਿਸ਼ਨਾ ਨੇ ਦੋ ਅਤੇ ਮੁਹੰਮਦ ਸਿਰਾਜ ਨੇ ਇੱਕ ਵਿਕਟ ਹਾਸਿਲ ਕੀਤੀ।

India vs West Indies 1st ODI

ਦੱਸ ਦੇਈਏ ਕਿ ਇਹ ਮੈਚ ਭਾਰਤ ਲਈ ਹੀ ਨਹੀਂ ਬਲਕਿ ਵਿਸ਼ਵ ਕ੍ਰਿਕਟ ਲਈ ਬਹੁਤ ਮਹੱਤਵਪੂਰਨ ਸੀ । ਕਿਉਂਕਿ ਟੀਮ ਇੰਡੀਆ ਦੁਨੀਆ ਦੀ ਪਹਿਲੀ ਅਜਿਹੀ ਟੀਮ ਬਣ ਗਈ ਹੈ, ਜਿਸ ਨੇ 1000 ਵਨਡੇ ਮੈਚ ਖੇਡੇ ਹਨ । ਭਾਰਤ ਨੇ ਇਸ ਇਤਿਹਾਸਕ ਮੌਕੇ ਦਾ ਜਸ਼ਨ ਜਿੱਤ ਨਾਲ ਮਨਾਇਆ। ਭਾਰਤ ਦੀ ਵਨਡੇ ਇਤਿਹਾਸ ਵਿੱਚ ਇਹ 519ਵੀਂ ਜਿੱਤ ਹੈ। ਟੀਮ ਇੰਡੀਆ ਜਿੱਤ ਦੇ ਮਾਮਲੇ ਵਿੱਚ ਆਸਟ੍ਰੇਲੀਆ ਤੋਂ ਬਾਅਦ ਦੂਜੇ ਨੰਬਰ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post 1000ਵੇਂ ਵਨਡੇ ਮੁਕਾਬਲੇ ‘ਚ ਰੋਹਿਤ-ਚਹਲ ਦਾ ਚੱਲਿਆ ਜਾਦੂ, ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਦਿੱਤੀ ਮਾਤ appeared first on Daily Post Punjabi.