wheat crop Archives - Daily Post Punjabi

ਮੌਸਮ ਦੀ ਮਾਰ ਝੱਲਣ ਦੇ ਬਾਵਜੂਦ ਪੰਜਾਬ ਬਣਿਆ ਦੇਸ਼ ਦੇ ਕਣਕ ਭੰਡਾਰ ‘ਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲਾ ਸੂਬਾ
ਫ਼ਸਲ ਦੀ ਵਾਢੀ ਦੇ ਅੰਤ ਤੱਕ ਖਰਾਬ ਮੌਸਮ ਦੀ ਮਾਰ ਝੱਲਣ ਦੇ ਬਾਵਜੂਦ ਪੰਜਾਬ ਇੱਕ ਵਾਰ ਫਿਰ ਰਾਸ਼ਟਰੀ ਅਨਾਜ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲਾ ਦੇਸ਼ ਬਣ ਗਿਆ ਹੈ । ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ ਖਰੀਦੀ ਗਈ ਕੁੱਲ ਕਣਕ ਵਿੱਚੋਂ 46 ਫ਼ੀਸਦੀ ਤੋਂ ਵੱਧ ਕਣਕ ਪੰਜਾਬ ਦੀ ਹੈ । ਦੇਸ਼ ਦੇ ਕਣਕ ਦੇ ਭੰਡਾਰ ਨੂੰ ਇਸ ਸਾਲ ਪਹਿਲਾਂ ਹੀ ਭਰਿਆ ਜਾ ਚੁੱਕਿਆ ਹੈ ਅਤੇ ਭਾਰਤ ਨੂੰ ਖੁਰਾਕ ਸੁਰੱਖਿਆ ਦੇ ਮਾਮਲੇ ਵਿੱਚ ਇੱਕ ਆਰਾਮਦਾਇਕ ਸਥਿਤੀ ਵਿੱਚ ਲਿਆ ਦਿੱਤਾ ਹੈ।

Punjab top contributor

FCI ਨੇ ਇਸ ਸਾਲ ਹੁਣ ਤਕ ਲਗਭਗ 256 ਲੱਖ ਮੀਟ੍ਰਿਕ ਟਨ (LMT) ਕਣਕ ਦੀ ਖਰੀਦ ਕੀਤੀ ਹੈ । ਇਸ ਵਿੱਚੋਂ 120.26 ਲੱਖ ਮੀਟਰਕ ਟਨ ਪੰਜਾਬ ਤੋਂ ਖਰੀਦਿਆ ਗਿਆ, ਜੋ ਪਿਛਲੇ ਸਾਲ ਦੇ 95.56 ਲੱਖ ਮੀਟਰਕ ਟਨ ਦੇ ਮੁਕਾਬਲੇ 24.7 ਲੱਖ ਮੀਟਰਕ ਟਨ ਜ਼ਿਆਦਾ ਹੈ । ਪੰਜਾਬ ਦੇ ਬਾਅਦ ਮੱਧ ਪ੍ਰਦੇਸ਼ ਦਾ ਨੰਬਰ ਆਉਂਦਾ ਹੈ, ਜਿਸ ਨੇ ਰਾਸ਼ਟਰੀ ਅਨਾਜ ਭੰਡਾਰ ਵਿੱਚ 68.85 ਲੱਖ ਮੀਟ੍ਰਿਕ ਟਨ ਕਣਕ ਦਾ ਯੋਗਦਾਨ ਦਿੱਤਾ ਅਤੇ ਹਰਿਆਣਾ ਨੇ 62.86 ਲੱਖ ਮੀਟ੍ਰਿਕ ਟਨ ਕਣਕ ਦੀ ਸਪਲਾਈ ਕੀਤੀ । ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਖਰੀਦ ਪਹਿਲਾਂ ਹੀ ਸਿਖਰ ‘ਤੇ ਹੈ।

ਇਹ ਵੀ ਪੜ੍ਹੋ: ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

FCI ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਅਸ਼ੋਕ ਮੀਣਾ ਨੇ ਕਿਹਾ ਕਿ ਸਾਨੂੰ ਜਨਤਕ ਵੰਡ ਪ੍ਰਣਾਲੀ (PDS) ਲਈ ਲਗਭਗ 186 ਲੱਖ ਮੀਟ੍ਰਿਕ ਟਨ ਕਣਕ ਦੀ ਲੋੜ ਹੈ, ਜੋ ਕਿ ਸਾਨੂੰ ਪਹਿਲਾਂ ਹੀ ਮਿਲ ਚੁੱਕੀ ਹੈ । ਵਰਤਮਾਨ ਵਿੱਚ ਸਾਡੇ ਕੋਲ 315 ਲੱਖ ਮੀਟ੍ਰਿਕ ਟਨ ਤੋਂ ਵੱਧ ਦਾ ਭੰਡਾਰ ਹੈ । FCI ਨਿਯਮਾਂ ਦੇ ਅਨੁਸਾਰ 1 ਜੁਲਾਈ ਨੂੰ ਦੇਸ਼ ਭਰ ਵਿੱਚ ਖਰੀਦ ਸੀਜ਼ਨ ਖਤਮ ਹੋਣ ਤੱਕ ਲਗਭਗ 245.80 ਲੱਖ ਮੀਟ੍ਰਿਕ ਟਨ ਕਣਕ ਦੀ ਲੋੜ ਹੁੰਦੀ ਹੈ । 2022 ਵਿੱਚ ਲੰਬੇ ਸਮੇਂ ਤੱਕ ਗਰਮੀ ਦੀ ਲਹਿਰ ਕਾਰਨ ਉੱਚ ਨਿਰਯਾਤ ਅਤੇ ਉਤਪਾਦਨ ਵਿੱਚ ਕਮੀ ਕਾਰਨ ਕੇਂਦਰ ਦੀ ਕਣਕ ਦੀ ਖਰੀਦ 180 ਲੱਖ ਮੀਟ੍ਰਿਕ ਟਨ ਤਕ ਡਿੱਗ ਗਈ ਸੀ।

Punjab top contributor

ਹਾਲਾਂਕਿ FCI ਨੂੰ ਅਪਣੇ ਭੰਡਾਰ ਨੂੰ ਭਰਨ ਲਈ ਲੋੜੀਂਦੀ ਕਣਕ ਮਿਲੀ ਹੈ, ਕੁਝ ਰਾਜਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਕੀਮਤਾਂ ਦੀ ਪੇਸ਼ਕਸ਼ ਕਰ ਕੇ ਆਪਣਾ ਦਬਦਬਾ ਬਣਾਇਆ। ਐਫ਼.ਸੀ.ਆਈ. ਦੇ ਅਧਿਕਾਰੀਆਂ ਨੇ ਕਿਹਾ ਕਿ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਮਿਲ ਰਿਹਾ ਹੈ, ਜਿੱਥੇ ਏਜੰਸੀ ਵੱਲੋਂ ਘੱਟ ਖਰੀਦ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਬਾਅਦ ਵਿੱਚ ਵੱਧ ਕੀਮਤ ਮਿਲਣ ਦੀ ਉਮੀਦ ਨਾਲ ਆਪਣੀ ਉਪਜ ਨਹੀਂ ਵੇਚ ਰਹੇ ਸਨ । ਅਧਿਕਾਰਤ ਅੰਕੜਿਆਂ ਅਨੁਸਾਰ ਉੱਤਰ ਪ੍ਰਦੇਸ਼ ਦੇਸ਼ ਦਾ ਸਭ ਤੋਂ ਵੱਡਾ ਕਣਕ ਉਤਪਾਦਕ ਰਾਜ ਹੈ, ਇਸ ਤੋਂ ਬਾਅਦ ਮੱਧ ਪ੍ਰਦੇਸ਼ ਅਤੇ ਪੰਜਾਬ ਦਾ ਨੰਬਰ ਆਉਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਮੌਸਮ ਦੀ ਮਾਰ ਝੱਲਣ ਦੇ ਬਾਵਜੂਦ ਪੰਜਾਬ ਬਣਿਆ ਦੇਸ਼ ਦੇ ਕਣਕ ਭੰਡਾਰ ‘ਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲਾ ਸੂਬਾ appeared first on Daily Post Punjabi.

ਪੰਜਾਬ ਦੇ ਖ਼ਰੀਦ ਕੇਂਦਰਾਂ ’ਚੋਂ ਦੂਜੇ ਸੂਬਿਆਂ ਨੂੰ ਕਣਕ ਦੀ ਸਿੱਧੀ ਡਿਲੀਵਰੀ ਦੇਵੇਗੀ ਕੇਂਦਰ ਸਰਕਾਰ
ਇਸ ਵਾਰ ਕੇਂਦਰ ਸਰਕਾਰ ਪੰਜਾਬ ਦੇ ਖ਼ਰੀਦ ਕੇਂਦਰਾਂ ਵਿੱਚੋਂ ਦੂਸਰੇ ਸੂਬਿਆਂ ਨੂੰ ਕਣਕ ਦੀ ਸਿੱਧੀ ਡਿਲੀਵਰੀ ਦੇਵੇਗੀ। ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿੱਚ ਕਣਕ ਦੇ ਗੁਦਾਮ ਲਗਪਗ ਖ਼ਾਲੀ ਹੋ ਗਏ ਹਨ ਅਤੇ ਦੂਸਰੇ ਸੂਬਿਆਂ ਨੂੰ ਕਣਕ ਪੰਜਾਬ ਵਿੱਚੋਂ ਸਿੱਧੀ ਜਾਵੇਗੀ । ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ ਜਾਰੀ ਕਰ ਕੇ ਕਿਹਾ ਕਿ ਕਣਕ ਦੀ ਫ਼ਸਲ ਨੂੰ ਕਵਰਡ ਗੁਦਾਮਾਂ ਵਿੱਚ ਹੀ ਭੰਡਾਰ ਕੀਤਾ ਜਾਵੇ ਅਤੇ ਇਸ ਬਾਰੇ ਵਿਸਥਾਰਤ ਐਕਸ਼ਨ ਪਲਾਨ ਵੀ ਤਿਆਰ ਕੀਤਾ ਜਾਵੇ।

Central govt will give direct delivery

ਖ਼ੁਰਾਕ ਨਿਗਮ ਨੇ ਮੰਡੀਆਂ ਵਿੱਚੋਂ ਸਿੱਧੀ ਡਿਲੀਵਰੀ ਦੂਸਰੇ ਰਾਜਾਂ ਨੂੰ ਦੇਣ ਵਾਸਤੇ ਵੀ ਪਲਾਨ ਬਣਾਉਣ ਲਈ ਕਿਹਾ ਹੈ । ਸੂਤਰਾਂ ਅਨੁਸਾਰ ਭਾਰਤੀ ਖ਼ੁਰਾਕ ਨਿਗਮ ਵੱਲੋਂ ਜੋ ਪੰਜਾਬ ਵਿੱਚ ਕਣਕ ਦਾ ਭੰਡਾਰਨ ਵੀ ਕੀਤਾ ਜਾਣਾ ਹੈ, ਉਹ ਸਟੇਟ ਏਜੰਸੀਆਂ ਦੀ ਥਾਂ ਖ਼ੁਰਾਕ ਨਿਗਮ ਆਪਣੇ ਕਵਰਡ ਗੁਦਾਮਾਂ ਵਿੱਚ ਕਰ ਸਕਦੀ ਹੈ। ਅਗਲੇ ਸਾਲ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ ਜਿਸ ਕਰਕੇ ਕੇਂਦਰ ਦੀ ਟੇਕ ਹੁਣ ਪੰਜਾਬ ’ਤੇ ਲੱਗੀ ਹੋਈ ਹੈ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’

ਇਸ ਸਬੰਧੀ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ‘ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ’ ਤਹਿਤ ਵੀ ਮੁਫ਼ਤ ਅਨਾਜ ਦਿੱਤਾ ਜਾਣਾ ਹੈ ਅਤੇ ਉੱਪਰੋਂ ਚਾਰ ਸੂਬਿਆਂ ਵਿੱਚ ਕਣਕ ਦੀ ਪੈਦਾਵਾਰ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ ਜਿਸ ਦੇ ਮੱਦੇਨਜ਼ਰ ਕੇਂਦਰ ਪਹਿਲਾਂ ਤੋਂ ਹੀ ਚੌਕਸ ਹੋ ਗਿਆ ਹੈ ।

Central govt will give direct delivery

ਇਸ ਵਾਰ ਪੰਜਾਬ, ਹਰਿਆਣਾ ਅਤੇ ਮੱਧ ਪ੍ਰਦੇਸ਼ ਵਿੱਚ ਬਾਰਿਸ਼ਾਂ ਅਤੇ ਝੱਖੜ ਕਰਕੇ ਕਣਕ ਦੀ ਫ਼ਸਲ ਖਰਾਬ ਹੋ ਗਈ ਹੈ ਅਤੇ ਕੇਂਦਰ ਸਰਕਟ ਨੂੰ ਪੈਦਾਵਾਰ ਵਿੱਚ ਕਟੌਤੀ ਹੋਣ ਦਾ ਡਰ ਹੈ ਜਿਸ ਵਜੋਂ ਪੰਜਾਬ ਦੇ ਅੰਨਦਾਤਾ ਦੀ ਵੁੱਕਤ ਕਾਫ਼ੀ ਵਧ ਗਈ ਹੈ । ਸਾਲ 2022-23 ਦੌਰਾਨ ਪੰਜਾਬ ਨੂੰ ਅਨਾਜ ਦੀ ਮੂਵਮੈਂਟ ਲਈ ਕਰੀਬ 8800 ਰੇਲਵੇ ਰੈਕ ਮਿਲੇ ਹਨ ਜਦੋਂ ਕਿ ਪਿਛਲੇ ਸਾਲ 9176 ਰੇਲਵੇ ਰੈਕ ਮਿਲੇ ਸਨ। ਇਸ ਤੋਂ ਸਾਫ਼ ਹੈ ਕਿ ਪੰਜਾਬ ਵਿੱਚੋਂ ਤੇਜ਼ੀ ਨਾਲ ਅਨਾਜ ਦੀ ਮੂਵਮੈਂਟ ਹੋਈ ਹੈ। ਦੱਸ ਦੇਈਏ ਕਿ ਪੰਜਾਬ ਨੇ ਇਸ ਵਾਰ ਕਣਕ ਦੀ 132 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਹੈ । ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਫ਼ਸਲ ਦਾ ਮੀਂਹ ਕਾਰਨ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ਦੇ ਖ਼ਰੀਦ ਕੇਂਦਰਾਂ ’ਚੋਂ ਦੂਜੇ ਸੂਬਿਆਂ ਨੂੰ ਕਣਕ ਦੀ ਸਿੱਧੀ ਡਿਲੀਵਰੀ ਦੇਵੇਗੀ ਕੇਂਦਰ ਸਰਕਾਰ appeared first on Daily Post Punjabi.

ਕਿਸਾਨ ਅੰਦੋਲਨ ਦੇ ਸਮਰਥਨ ‘ਚ ਪੰਜਾਬ-ਹਰਿਆਣਾ ਦੇ ਕਈ ਕਿਸਾਨਾਂ ਨੇ ਕਣਕ ਦੀ ਫਸਲ ‘ਤੇ ਚਲਾਇਆ ਟ੍ਰੈਕਟਰ
Punjab Haryana farmers destroy crop: ਹਰਿਆਣਾ ਵਿੱਚ ਕੁਝ ਦਿਨ ਪਹਿਲਾਂ ਆਯੋਜਿਤ ਇੱਕ ਮਹਾਂ ਪੰਚਾਇਤ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਫਸਲ ਦੀ ਕੁਰਬਾਨੀ ਦੇਣ ਲਈ ਤਿਆਰ ਰਹਿਣ ਲਈ ਕਿਹਾ ਸੀ। ਟਿਕੈਤ ਦੀ ਇਸ ਅਪੀਲ ‘ਤੇ ਪੰਜਾਬ ਅਤੇ ਹਰਿਆਣਾ ਦੇ ਕੁਝ ਕਿਸਾਨਾਂ ਨੇ ਅਮਲ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਬਹੁਤ ਸਾਰੇ ਕਿਸਾਨਾਂ ਨੇ ਆਪਣੀਆਂ ਤਿਆਰ ਖੜ੍ਹੀਆਂ ਫਸਲਾਂ ‘ਤੇ ਟਰੈਕਟਰ ਚਲਾ ਕੇ ਉਨ੍ਹਾਂ ਨੂੰ ਨਸ਼ਟ ਕਰ ਦਿੱਤਾ। ਹਰਿਆਣਾ ਅਤੇ ਪੰਜਾਬ ਵਿੱਚ ਕਈ ਥਾਵਾਂ ਤੋਂ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਦਿਨ ਚੜ੍ਹਦੇ ਹੀ ਕਿਸਾਨ ਆਪਣਾ ਟਰੈਕਟਰ ਲੈ ਕੇ ਖੇਤ ਵਿੱਚ ਜਾ ਪਹੁੰਚੇ ਤੇ ਆਪਣੀ ਕਣਕ ਦੀ ਫਸਲ ਨੂੰ ਨਸ਼ਟ ਕਰਨ ਲੱਗ ਗਏ ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ।

Punjab Haryana farmers destroy crop

ਦਰਅਸਲ, ਹਰਿਆਣਾ ਦੇ ਅੰਬਾਲਾ ਵਿੱਚ ਇੱਕ ਕਿਸਾਨ ਨੇ ਆਪਣੇ ਖੇਤ ਵਿੱਚ ਖੜ੍ਹੀ ਕਣਕ ਦੀ ਫਸਲ ਨੂੰ ਟਰੈਕਟਰ ਨਾਲ ਨਸ਼ਟ ਕਰ ਦਿੱਤਾ । ਇਸ ਬਾਰੇ ਜਾਣਕਾਰੀ ਮਿਲਣ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਲਾਬ ਸਿੰਘ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਕਿਸਾਨ ਨੂੰ ਸਮਝਾਇਆ ਕਿ ਉਹ ਆਪਣੀ ਫਸਲ ਬਰਬਾਦ ਨਾ ਕਰੇ ਬਲਕਿ ਕਿਸੇ ਗਰੀਬ ਜਾਂ ਲੋੜਵੰਦ ਨੂੰ ਦਾਨ ਕਰ ਦਵੇ।

Punjab Haryana farmers destroy crop

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਗੁਲਾਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਿਸਾਨ ਆਪਣੇ ਖੇਤ ਵਿੱਚ ਖੜ੍ਹੀ ਫਸਲ ਨੂੰ ਟਰੈਕਟਰ ਨਾਲ ਤਬਾਹ ਕਰ ਰਹੇ ਹਨ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚ ਕੇ ਕਿਸਾਨ ਨੂੰ ਸਮਝਾਇਆ ਅਤੇ ਉਸ ਨੂੰ ਫਸਲ ਬਰਬਾਦ ਕਰਨ ਤੋਂ ਰੋਕਿਆ। ਕਿਸਾਨ ਆਗੂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲ ਨੂੰ ਖਤਮ ਕਰਨ ਦਾ ਅਜੇ ਸਮਾਂ ਨਹੀਂ ਆਇਆ ਹੈ।

Punjab Haryana farmers destroy crop

ਕਿਸਾਨ ਆਗੂ ਨੇ ਕਿਹਾ ਕਿ ਜਿਸ ਫਸਲ ਨੂੰ ਅਸੀਂ ਬੱਚਿਆਂ ਦੀ ਤਰ੍ਹਾਂ ਪਾਲਦੇ ਹਾਂ ਉਸ ਨੂੰ ਨਸ਼ਟ ਨਹੀਂ ਕਰਨਾ ਚਾਹੀਦਾ, ਕਿਉਂਕਿ ਸਾਡੇ ਦੇਸ਼ ਵਿੱਚ ਪਹਿਲਾਂ ਹੀ ਭੁੱਖਮਰੀ ਦੀ ਸਮੱਸਿਆ ਹੈ। ਕਿਸਾਨਾਂ ਨੂੰ ਆਪਣੀ ਫਸਲ ਬਰਬਾਦ ਕਰਨ ਦੀ ਬਜਾਏ ਕਿਸੇ ਲੋੜਵੰਦ ਨੂੰ ਦੇਣਾ ਚਾਹੀਦਾ ਹੈ ਜਾਂ ਆਪਣੀ ਫਸਲ ਨੂੰ ਕਿਸਾਨ ਅੰਦੋਲਨ ਲਈ ਦਾਨ ਕਰਨਾ ਚਾਹੀਦਾ ਹੈ। ਹਾਲਾਂਕਿ, ਜਦੋਂ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਤਾਂ ਰਾਕੇਸ਼ ਟਿਕੈਤ ਨੇ ਖ਼ੁਦ ਫ਼ਸਲਾਂ ਨੂੰ ਨਾ ਖਤਮ ਕਰਨ ਦੀ ਅਪੀਲ ਕੀਤੀ।

ਦੱਸ ਦੇਈਏ ਕਿ ਪੰਜਾਬ ਦੇ ਮੁਕਤਸਰ ਵਿੱਚ ਵੀ ਇੱਕ ਕਿਸਾਨ ਗੁਰਪ੍ਰੀਤ ਸਿੰਘ ਨੇ 6 ਏਕੜ ਕਣਕ ਦੀ ਫਸਲ ਵਿੱਚੋਂ 3 ਏਕੜ ਵਿੱਚ ਟਰੈਕਟਰ ਚਲਾ ਦਿੱਤਾ । ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਦੇ ਤਿੰਨ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨ ਹੋਰ ਵੀ ਵੱਡਾ ਸੰਘਰਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮੈਂ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਹਾਂ ਅਤੇ ਭਵਿੱਖ ਵਿੱਚ ਕਿਸਾਨ ਯੂਨੀਅਨ ਇਸ ਬਾਰੇ ਫੈਸਲਾ ਲਵੇਗੀ ।

ਇਹ ਵੀ ਦੇਖੋ: Sardool Sikander ਦੇ ਘਰ ਪਹੁੰਚ ਭੁੱਬਾਂ ਮਾਰ ਰੋਏ ਸਾਥੀ ਗਾਇਕ ਤੇ ਦੋਸਤ, ਵੇਖੋ ਮੌਕੇ ਤੋ Live ਤਸਵੀਰਾਂ

The post ਕਿਸਾਨ ਅੰਦੋਲਨ ਦੇ ਸਮਰਥਨ ‘ਚ ਪੰਜਾਬ-ਹਰਿਆਣਾ ਦੇ ਕਈ ਕਿਸਾਨਾਂ ਨੇ ਕਣਕ ਦੀ ਫਸਲ ‘ਤੇ ਚਲਾਇਆ ਟ੍ਰੈਕਟਰ appeared first on Daily Post Punjabi.