wheat procurement Archives - Daily Post Punjabi

CM ਮਾਨ ਨੇ ਕਣਕ ਖਰੀਦ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ, ਕਿਹਾ- ‘ਮੰਡੀਆਂ ‘ਚ ਪ੍ਰਬੰਧ ਮੁਕੰਮਲ’
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ । ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਸਬੰਧੀ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

CM Bhagwant mann reviewed

ਇਸ ਸਬੰਧੀ CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ…ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ…ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ…ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ…ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ…।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ ਕਣਕ ਖਰੀਦ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ, ਕਿਹਾ- ‘ਮੰਡੀਆਂ ‘ਚ ਪ੍ਰਬੰਧ ਮੁਕੰਮਲ’ appeared first on Daily Post Punjabi.

ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਲੁਧਿਆਣਾ ਦੀਆਂ ਸਾਰੀਆਂ ਅਨਾਜ ਮੰਡੀਆਂ ਹੋਣਗੀਆਂ ਨਿਯਮਤ ਤੌਰ ‘ਤੇ ਸੈਨੀਟਾਈਜ਼: ਡਿਪਟੀ ਕਮਿਸ਼ਨਰ
grain mandis Ludhiana sanitized wheat procurement: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ‘ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਕ ਵਿਸ਼ੇਸ਼ ਪਹਿਲ ਕਦਮੀ ਕਰਦਿਆਂ 10 ਅਪ੍ਰੈਲ ਤੋਂ 31 ਮਈ ਤੱਕ ਚੱਲਣ ਵਾਲੀ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਇਕ ਵਿਸ਼ੇਸ਼ ਮੁਹਿੰਮ ਦੌਰਾਨ ਦਵਾਈ ਦਾ ਛਿੜਕਾਅ ਕਰਕੇ ਰੋਗਾਣੂ ਮੁਕਤ ਕੀਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲੇ ‘ਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਰੋਗਾਣੂ ਮੁਕਤ ਕਰਨ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸੈਂਕੜੇ ਕਿਸਾਨ ਰੋਜ਼ਾਨਾ ਮੰਡੀਆਂ ‘ਚ ਆਉਣਗੇ। ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਜ਼ਿਲੇ ਦੀਆਂ ਮੰਡੀਆਂ ‘ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਰੂਰੀ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਇਸੇ ਨੂੰ ਧਿਆਨ ‘ਚ ਰੱਖਦਿਆਂ ਜ਼ਿਲ੍ਹਾਂ ਪ੍ਰਸ਼ਾਸਨ ਵਲੋਂ ਸਾਰੇ ਖ਼ਰੀਦ ਕੇਂਦਰਾਂ ਨੂੰ ਨਿਯਮਤ ਤੌਰ ‘ਤੇ ਰੋਗਾਣੂ ਮੁਕਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

grain mandis Ludhiana sanitized wheat procurement

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ 10 ਅਪ੍ਰੈਲ ਤੋਂ 31 ਮਈ ਤੱਕ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਡੀ-ਸੈਨੀਟਾਈਜ਼ ਕਰਨ ਲਈ ਦਵਾਈ ਦੇ ਛਿੜਕਾਅ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਦਾ ਇਕੋ ਮੰਤਵ ਕੋਰੋਨਾਵਾਇਰਸ ਨੂੰ ਮੰਡੀ ‘ਚ ਫੈਲਣ ਤੋਂ ਰੋਕਣਾ ਹੈ ਅਤੇ ਛਿੜਕਾਅ ਲਈ ਦਵਾਈ ਜ਼ਿਲਾ ਮੰਡੀ ਅਫ਼ਸਰ ਵਲੋਂ ਮੁਹੱਈਆ ਕਰਵਾਈ ਜਾਵੇਗੀ।

grain mandis Ludhiana sanitized wheat procurement

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ ਸੋਡੀਅਮ ਹਾਈਪੋਕਲੋਰਾਈਟ ਦਾ ਮੰਡੀਆਂ ‘ਚ ਛਿੜਕਾਅ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੰਡੀਆਂ ‘ਚ ਦਵਾਈ ਦੇ ਛਿੜਕਾਅ ਦੇ ਨਾਲ-ਨਾਲ ਜ਼ਿਲਾ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਕਰਮਚਾਰੀਆਂ ਲਈ ਮੰਡੀਆਂ ‘ਚ ਮਾਸਕ, ਹੈਂਡ ਸੈਨੀਟਾਈਜ਼ਰ, ਸਾਬਣ ਤੇ ਪਾਣੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਇਹ ਵੀ ਦੇਖੋ-

ਵਾਢੀ ਲਈ ਖੜ੍ਹੀ ਕਣਕ ਨੂੰ ਲੱਗੀ ਅੱਗ, ਕਿਲਿਆਂ ਦੇ ਕਿੱਲ੍ਹੇ ਸੜ ਕੇ ਸਵਾਹ, ਕਿਸਾਨਾਂ ‘ਤੇ ਇੰਨਾ ਕਹਿਰ,

The post ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਲੁਧਿਆਣਾ ਦੀਆਂ ਸਾਰੀਆਂ ਅਨਾਜ ਮੰਡੀਆਂ ਹੋਣਗੀਆਂ ਨਿਯਮਤ ਤੌਰ ‘ਤੇ ਸੈਨੀਟਾਈਜ਼: ਡਿਪਟੀ ਕਮਿਸ਼ਨਰ appeared first on Daily Post Punjabi.