Who approves covaxin for emergency use Archives - Daily Post Punjabi

ਵਿਦੇਸ਼ ਜਾਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, WHO ਨੇ ਭਾਰਤੀ ਟੀਕੇ ਕੋਵੈਕਸਿਨ ਨੂੰ ਦਿੱਤੀ ਮਨਜ਼ੂਰੀ
ਲੰਬੇ ਇੰਤਜ਼ਾਰ ਤੋਂ ਬਾਅਦ ਪੂਰੀ ਤਰ੍ਹਾਂ ਸਵਦੇਸ਼ੀ ਕੋਰੋਨਾ ਵੈਕਸੀਨ ਕੋਵੈਕਸੀਨ ਨੂੰ ਵਿਸ਼ਵ ਸਿਹਤ ਸੰਗਠਨ (WHO) ਤੋਂ ਮਨਜ਼ੂਰੀ ਮਿਲ ਗਈ ਹੈ। WHO ਨੇ ਬੁੱਧਵਾਰ ਨੂੰ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।

Who approves covaxin for emergency use

ਭਾਰਤ ਸਰਕਾਰ ਵੱਲੋਂ ਕੋਵੈਕਸੀਨ ਨੂੰ ਮਨਜ਼ੂਰੀ ਦੇਣ ਲਈ WHO ‘ਤੇ ਲਗਾਤਾਰ ਦਬਾਅ ਬਣਾਇਆ ਗਿਆ ਸੀ ਅਤੇ ਦੁਨੀਆ ਦੇ ਕਈ ਵੱਡੇ ਦੇਸ਼ ਪਹਿਲਾਂ ਹੀ ਕੋਵੈਕਸੀਨ ਦੀ ਵਰਤੋਂ ਨੂੰ ਮਨਜ਼ੂਰੀ ਦੇ ਚੁੱਕੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ WHO ਦੀ ਤਕਨੀਕੀ ਸਲਾਹਕਾਰ ਕਮੇਟੀ ਨੇ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਵਿੱਚ ਇਸ ਵੈਕਸੀਨ ਦਾ ਉਤਪਾਦਨ ਕਰਨ ਵਾਲੀ ਕੰਪਨੀ ਭਾਰਤ ਬਾਇਓਟੈਕ ਅਤੇ ਭਾਰਤ ਸਰਕਾਰ ਵੱਲੋਂ ਇਸ ਨੂੰ ਮਨਜ਼ੂਰੀ ਦਿਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ।

ਇਹ ਵੀ ਪੜ੍ਹੋ : IND vs AFG : ਅੱਜ ਹਾਰੀ ਭਾਰਤੀ ਟੀਮ ਤਾਂ ਵਰਲਡ ਕੱਪ ‘ਚੋਂ ਪੂਰੀ ਤਰ੍ਹਾਂ ਹੋ ਜਾਵੇਗੀ ਬਾਹਰ

ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਉਸ ਦੇ ਤਕਨੀਕੀ ਸਲਾਹਕਾਰ ਸਮੂਹ ਨੇ ਪਾਇਆ ਹੈ ਕਿ ਕੋਵੈਕਸੀਨ ਉਨ੍ਹਾਂ ਸਾਰੇ ਮਾਪਦੰਡਾਂ ਨੂੰ ਪੂਰਾ ਕਰਦਾ ਹੈ ਜਿਨ੍ਹਾਂ ਤੋਂ ਉੱਪਰ WHO ਨੇ ਹੋਰ ਕੋਰੋਨਾ ਟੀਕਿਆਂ ਨੂੰ ਮਾਨਤਾ ਦਿੱਤੀ ਹੈ। ਡਬਲਯੂਐਚਓ ਨੇ ਕਿਹਾ ਹੈ ਕਿ ਕੋਵੈਕਸੀਨ ਦੀ ਵਰਤੋਂ ਵਿੱਚ ਕੋਈ ਖ਼ਤਰਾ ਨਹੀਂ ਹੈ ਅਤੇ ਇਸਦੀ ਵਰਤੋਂ ਦੁਨੀਆ ਭਰ ਵਿੱਚ ਕੀਤੀ ਜਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਵਿਦੇਸ਼ ਜਾਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, WHO ਨੇ ਭਾਰਤੀ ਟੀਕੇ ਕੋਵੈਕਸਿਨ ਨੂੰ ਦਿੱਤੀ ਮਨਜ਼ੂਰੀ appeared first on Daily Post Punjabi.