WHO chief on covid 19 Archives - Daily Post Punjabi

ਕੋਰੋਨਾ ਦੀ ਰਫ਼ਤਾਰ ਘੱਟ ਹੋਣ ਦੇ ਬਾਵਜੂਦ ਕਈ ਸਾਲਾਂ ਤੱਕ ਮਹਿਸੂਸ ਕੀਤਾ ਜਾਵੇਗਾ ਇਸਦਾ ਅਸਰ: WHO ਮੁਖੀ
ਦੁਨੀਆ ਭਰ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ । ਕੁਝ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦਾ ਪ੍ਰਸਾਰ ਯਕੀਨੀ ਤੌਰ ‘ਤੇ ਘਟਿਆ ਹੈ, ਪਰ ਇਹ ਅਜੇ ਵੀ ਲੋਕਾਂ ਨੂੰ ਬਹੁਤ ਪ੍ਰਭਾਵਿਤ ਕਰ ਰਿਹਾ ਹੈ । ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ ਪਰ ਅਜੇ ਵੀ ਵਿਸ਼ਵ ਦੀ ਵੱਡੀ ਆਬਾਦੀ ਟੀਕਾਕਰਨ ਤੋਂ ਵਾਂਝੀ ਹੈ । ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਡਾਨੋਮ ਗੈਬਰੇਅਸਸ ਨੇ ਕਿਹਾ ਹੈ ਕਿ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਦੀ ਰਫ਼ਤਾਰ ਹੌਲੀ ਹੋਣ ਦੇ ਬਾਵਜੂਦ ਇਸ ਵਾਇਰਸ ਦਾ ਪ੍ਰਭਾਵ ਕਈ ਸਾਲਾਂ ਤੱਕ ਮਹਿਸੂਸ ਕੀਤਾ ਜਾਵੇਗਾ।

WHO chief on covid 19

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਹੋਰ ਕੋਰੋਨਾ ਵਾਇਰਸ ਰੂਪਾਂ ਦੇ ਉਭਰਨ ਲਈ ਹਾਲੇ ਵੀ ਸਥਿਤੀਆਂ ਆਦਰਸ਼ ਬਣੀਆਂ ਹੋਈਆਂ ਹਨ। ਇਸ ਦੇ ਨਾਲ ਹੀ, ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਦਾ ਪ੍ਰਭਾਵ ਸਭ ਤੋਂ ਕਮਜ਼ੋਰ ਭਾਈਚਾਰਿਆਂ ਵਿੱਚ ਕੋਰੋਨਾ ਦਾ ਪ੍ਰਭਾਵ ਵਧੇਰੇ ਮਹਿਸੂਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ‘ਚ ਰੈਲੀ ਤੋਂ ਪਹਿਲਾਂ ਗਰਜੇ ਮੋਦੀ, ‘ਪਾੜੋ ਤੇ ਰਾਜ ਕਰੋ ਕਾਂਗਰਸ ਦੇ ਡੀਐਨਏ ‘ਚ ਹੈ’

ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਲੰਬੇ ਸਮੇਂ ਤੱਕ ਰਹਿ ਸਕਦਾ ਹੈ । ਜਿਸ ਕਾਰਨ ਲੋਕਾਂ ‘ਤੇ ਇਸ ਦਾ ਪ੍ਰਭਾਵ ਜ਼ਿਆਦਾ ਨੁਕਸਾਨਦਾਇਕ ਹੋ ਸਕਦਾ ਹੈ। WHO ਦੇ ਮੁਖੀ ਟੇਡਰੋਸ ਦਾ ਮੰਨਣਾ ਹੈ ਕਿ ਕੋਰੋਨਾ ਮਹਾਮਾਰੀ ਦਾ ਬੁਰਾ ਪ੍ਰਭਾਵ ਦਹਾਕਿਆਂ ਤੱਕ ਮਹਿਸੂਸ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਦੁਨੀਆ ਦੇ ਦੇਸ਼ਾਂ ਵਿਚਾਲੇ ਟੀਕਾਕਰਨ ਨੂੰ ਲੈ ਕੇ ਕਾਫੀ ਅਸਮਾਨਤਾ ਹੈ।

WHO chief on covid 19

WHO ਮੁਖੀ ਨੇ ਇਸ ਤੋਂ ਅੱਗੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੀ ਆਬਾਦੀ ਦਾ ਸਿਰਫ਼ 42 ਪ੍ਰਤੀਸ਼ਤ ਨੂੰ ਹੀ ਟੀਕਾਕਰਨ ਦੀ ਦੂਜੀ ਡੋਜ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਕਾਮਨਵੈਲਥ ਦੇ ਅਫਰੀਕੀ ਦੇਸ਼ਾਂ ਵਿੱਚ ਔਸਤ ਟੀਕਾਕਰਨ ਰੇਟ ਸਿਰਫ 23 ਫ਼ੀਸਦੀ ਹੀ ਹੈ। ਇਸ ਅਸਮਾਨਤਾ ਦੀ ਭਰਪਾਈ ਕਰਨਾ ਬਹੁਤ ਜ਼ਰੂਰੀ ਹੈ। ਇਹ ਵਿਸ਼ਵ ਸਿਹਤ ਸੰਗਠਨ ਦੀ ਇੱਕ ਜ਼ਰੂਰੀ ਤਰਜੀਹ ਹੈ । ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਮਹਾਮਾਰੀ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਜਾਨਾਂ ਬਚਾਉਣ ਲਈ ਸਹਿਯੋਗ ਦੇ ਕੇ ਕੰਮ ਕਰਨਾ ਜਾਰੀ ਰੱਖਾਂਗੇ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਕੋਰੋਨਾ ਦੀ ਰਫ਼ਤਾਰ ਘੱਟ ਹੋਣ ਦੇ ਬਾਵਜੂਦ ਕਈ ਸਾਲਾਂ ਤੱਕ ਮਹਿਸੂਸ ਕੀਤਾ ਜਾਵੇਗਾ ਇਸਦਾ ਅਸਰ: WHO ਮੁਖੀ appeared first on Daily Post Punjabi.