WHO official on covid 19 Archives - Daily Post Punjabi

ਕੋਰੋਨਾ ਵਾਇਰਸ ਦੀ ਸ਼ੁਰੂਆਤ ਲਈ ਚੀਨ ਨੂੰ ਹੋਰ ਅੰਕੜੇ ਮੁਹੱਈਆ ਕਰਵਾਉਣ ਲਈ ਨਹੀਂ ਕਰ ਸਕਦੇ ਮਜਬੂਰ: WHO
ਕੀ ਕੋਰੋਨਾ ਵਾਇਰਸ ਦੀ ਉਤਪਤੀ ਚੀਨ ਵਿੱਚ ਹੀ ਹੋਈ, ਇਸ ਬਾਰੇ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਏ ਹਨ । ਹਾਲਾਂਕਿ, ਬਹੁਤ ਸਾਰੇ ਮਾਹਿਰ ਪਹਿਲਾਂ ਚੀਨ ਵੱਲ ਉਂਗਲਾਂ ਚੁੱਕ ਰਹੇ ਹਨ । ਇਸ ਵਿਚਾਲੇ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਉਹ ਚੀਨ ਨੂੰ ਵਾਇਰਸ ਦੀ ਸ਼ੁਰੂਆਤ ਬਾਰੇ ਵਧੇਰੇ ਅੰਕੜੇ ਮੁਹੱਈਆ ਕਰਾਉਣ ਲਈ ਮਜਬੂਰ ਨਹੀਂ ਕਰ ਸਕਦਾ ।

WHO official on covid 19

WHO ਨੇ ਕਿਹਾ ਕਿ ਹਾਲਾਂਕਿ ਉਹ ਇਸ ਗੱਲ ‘ਤੇ ਜ਼ੋਰ ਦਿੰਦਾ ਰਹੇਗਾ ਕਿ ਇਸ ਗੱਲ ਦੀ ਜਾਂਚ ਜਾਰੀ ਰਹਿਣੀ ਚਾਹੀਦੀ ਕਿ ਆਖਿਰ ਵਾਇਰਸ ਕਿੱਥੋਂ ਆਇਆ ਅਤੇ ਇਸ ਤਰ੍ਹਾਂ ਦੁਨੀਆ ਵਿੱਚ ਫੈਲ ਗਿਆ।

ਚੀਨ ਤੋਂ ਨਿਕਲ ਕੇ ਦੁਨੀਆ ਭਰ ਵਿੱਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦੀ ਉਤਪਤੀ ਦਾ ਪਤਾ ਲਗਾਉਣ ਵਿੱਚ ਅਮਰੀਕਾ ਹੁਣ ਡ੍ਰੈਗਨ ਦੇ ਖਿਲਾਫ਼ ਕਿਸੇ ਵੀ ਹਾਲਤ ਵਿੱਚ ਨਰਮੀ ਵਰਤਣ ਦੇ ਮੂਡ ਵਿੱਚ ਨਹੀਂ ਹੈ ।

ਇਹ ਵੀ ਪੜ੍ਹੋ: ਅੱਜ ਪੀਐੱਮ ਮੋਦੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਠਾਕਰੇ, ਇਸ ਵਿਸ਼ੇ ‘ਤੇ ਹੋਵੇਗੀ ਚਰਚਾ

ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਕੋਰੋਨਾ ਵਾਇਰਸ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਦਾ ਖ਼ਾਤਮਾ ਕਰਨਾ ਹੈ ਅਤੇ ਜੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਮਹਾਂਮਾਰੀ ਤੋਂ ਬਚਣਾ ਹੈ ਤਾਂ ਇਸਦੀ ਤੈਅ ਤੱਕ ਜਾਣਾ ਪਵੇਗਾ । ਉਨ੍ਹਾਂ ਕਿਹਾ ਕਿ ਚੀਨ ਹੁਣ ਤੱਕ ਉਸ ਤਰ੍ਹਾਂ ਤੋਂ ਜਾਂਚ ਨਹੀਂ ਕਰਨ ਦੇ ਰਿਹਾ, ਜਿਸ ਤਰ੍ਹਾਂ ਹੋਣੀ ਚਾਹੀਦਾ ਸੀ ।

WHO official on covid 19

ਅਮਰੀਕੀ ਵਿਦੇਸ਼ ਮੰਤਰੀ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਮਹਾਂਮਾਰੀ ਦੇ ਤਹਿ ਤੱਕ ਜਾਣ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਇਹ ਇੱਕੋ-ਇੱਕ ਰਸਤਾ ਹੈ, ਜਿਸ ਨਾਲ ਅਸੀਂ ਅਗਲੀ ਮਹਾਂਮਾਰੀ ਤੋਂ ਬਚ ਸਕਦੇ ਹਾਂ ਜਾਂ ਇਸ ਨੂੰ ਖਤਮ ਕਰਨ ਲਈ ਵਧੀਆ ਉਪਰਾਲੇ ਕਰ ਸਕਦੇ ਹਾਂ।

ਇਹ ਵੀ ਪੜ੍ਹੋ: ਬ੍ਰੇਕਿੰਗ : ਲੌਕਡਾਊਨ ‘ਚ ਮਿਲੀ ਰਾਹਤ, ਸ਼ਨੀਵਾਰ ਨੂੰ ਨਹੀਂ ਹੋਵੇਗਾ Weekend Lockdown, ਪੜ੍ਹੋ ਨਵੀਆਂ Guidelines

ਅਮਰੀਕਾ ਦੇ ਵਿਦੇਸ਼ ਮੰਤਰੀ ਬਲਿੰਕੇਨ ਨੇ ਕਿਹਾ ਕਿ ਵਾਇਰਸ ਨੂੰ ਲੈ ਕੇ ਚੀਨ ਵਰਗੀ ਪਾਰਦਰਸ਼ੀ ਨਹੀਂ ਵਰਤ ਰਿਹਾ ਹੈ ਅਤੇ ਨਾ ਹੀ ਉਸ ਤਰ੍ਹਾਂ ਦੀ ਜਾਣਕਾਰੀ ਨਹੀਂ ਦੇ ਰਿਹਾ, ਜੋ ਇਸਦੀ ਜਾਂਚ ਲਈ ਜ਼ਰੂਰੀ ਹੈ । ਬਲਿੰਕੇਨ ਨੇ ਕਿਹਾ ਕਿ ਬੀਜਿੰਗ ਅੰਤਰਰਾਸ਼ਟਰੀ ਜਾਂਚਕਰਤਾਵਾਂ ਨੂੰ ਪ੍ਰਵੇਸ਼ ਦੇਵੇ ਅਤੇ ਉਨ੍ਹਾਂ ਨੂੰ ਸਾਰੀ ਲੋੜੀਂਦੀ ਜਾਣਕਾਰੀ ਵੀ ਪ੍ਰਦਾਨ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਦੁਨੀਆਂ ਵਿੱਚੋਂ ਖਤਮ ਕੀਤਾ ਜਾ ਸਕੇ।

ਇਹ ਵੀ ਦੇਖੋ: ਲੜਾਈ ਝਗੜੇ ਦਾ ਹੋਇਆ The End, ਲਹਿੰਬਰ ਹੁਸੈਨਪੁਰੀ ਦਾ ਪਰਿਵਾਰ ਮੁੜ ਹੋਇਆ ਇੱਕ, ਦੇਖੋ ਕੌਣ ਸੀ ਫਸਾਦ ਦੀ ਜੜ੍ਹ

The post ਕੋਰੋਨਾ ਵਾਇਰਸ ਦੀ ਸ਼ੁਰੂਆਤ ਲਈ ਚੀਨ ਨੂੰ ਹੋਰ ਅੰਕੜੇ ਮੁਹੱਈਆ ਕਰਵਾਉਣ ਲਈ ਨਹੀਂ ਕਰ ਸਕਦੇ ਮਜਬੂਰ: WHO appeared first on Daily Post Punjabi.