WHO on corona death toll Archives - Daily Post Punjabi

ਕੋਰੋਨਾ ਮਹਾਂਮਾਰੀ ਦੇ ਖਤਰਨਾਕ ਮੋੜ ‘ਤੇ ਦੁਨੀਆ, ਮੌਤਾਂ ਦਾ ਅੰਕੜਾ 40 ਲੱਖ ਦੇ ਪਾਰ: WHO
ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਤਾਂਡਵ ਜਾਰੀ ਹੈ। ਇਸ ਮਹਾਂਮਾਰੀ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 40 ਲੱਖ ਤੋਂ ਪਾਰ ਹੋ ਗਈ ਹੈ । ਹੁਣ ਤੱਕ, ਵਿਸ਼ਵ ਭਰ ਵਿੱਚ 18 ਕਰੋੜ ਤੋਂ ਵੱਧ ਦੀ ਆਬਾਦੀ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੀ ਹੈ।

WHO on corona death toll

ਹਾਲਾਂਕਿ ਭਾਰਤ ਸਣੇ ਕਈ ਦੇਸ਼ਾਂ ਵਿੱਚ ਕੋਰੋਨਾ ਮਾਮਲੇ ਘੱਟ ਰਹੇ ਹਨ ਪਰ ਦੁਨੀਆ ਵਿੱਚ ਹਾਲੇ ਵੀ ਇੱਕ ਕਰੋੜ ਤੋਂ ਵੱਧ ਸਰਗਰਮ ਮਾਮਲੇ ਸਾਹਮਣੇ ਆ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ । ਵਿਸ਼ਵ ਭਰ ਦੇ ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੇ ਸਾਹਮਣੇ ਆਉਣ ਨਾਲ ਚਿੰਤਾਵਾਂ ਵਿੱਚ ਹੋਰ ਵਾਧਾ ਹੋ ਗਿਆ ਹੈ ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਨੂੰ ਅੱਗ ਵਰ੍ਹਾਉਂਦੀ ਗਰਮੀ ਤੋਂ ਮਿਲੇਗੀ ਰਾਹਤ, ਮੁੜ ਸਰਗਰਮ ਹੋਇਆ ਮਾਨਸੂਨ, ਤੇਜ਼ ਹਵਾਵਾਂ ਤੇ ਬਾਰਿਸ਼ ਦੇ ਆਸਾਰ

ਦਰਅਸਲ, ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਕੋਰੋਨਾ ਕਾਰਨ ਹੋਈਆਂ 40 ਲੱਖ ਮੌਤਾਂ ‘ਤੇ ਆਪਣਾ ਬਿਆਨ ਜਾਰੀ ਕੀਤਾ ਗਿਆ ਹੈ । ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਮਹਾਂਮਾਰੀ ਵਿੱਚ ਦੁਨੀਆ ਇੱਕ ਖ਼ਤਰਨਾਕ ਸਥਿਤੀ ਵਿੱਚ ਹੈ । ਹੁਣ ਤੱਕ ਦੁਨੀਆ ਵਿੱਚ 40 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਉਨ੍ਹਾਂ ਕਿਹਾ ਕਿ ਕੁਝ ਦੇਸ਼ਾਂ ਵਿੱਚ ਜਿੱਥੇ ਕੋਰੋਨਾ ਵਿਰੁੱਧ ਟੀਕਾਕਰਨ ਤੇਜ਼ੀ ਨਾਲ ਕੀਤਾ ਗਿਆ ਸੀ, ਲੋਕ ਸਮਝਣ ਲੱਗ ਪਏ ਕਿ ਉੱਥੇ ਕੋਰੋਨਾ ਮਹਾਂਮਾਰੀ ਖਤਮ ਹੋ ਗਈ ਹੈ । ਇਸਦੇ ਨਾਲ ਹੀ ਘੱਟ ਟੀਕਾਕਰਨ ਵਾਲੇ ਦੇਸ਼ਾਂ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਵੱਧਣੇ ਸ਼ੁਰੂ ਹੋ ਗਏ ਹਨ ।

WHO on corona death toll

WHO ਦੇ ਮੁਖੀ ਟੇਡਰੋਸ ਨੇ ਕਿਹਾ ਕਿ ਵਿਸ਼ਵ ਕੋਰੋਨਾ ਮਹਾਂਮਾਰੀ ਦੇ ਇੱਕ ਖ਼ਤਰਨਾਕ ਮੋੜ ‘ਤੇ ਹੈ। ਉਨ੍ਹਾਂ ਕਿਹਾ ਕਿ 40 ਲੱਖ ਦਾ ਅੰਕੜਾ ਮੌਤਾਂ ਦੀ ਅਸਲ ਗਿਣਤੀ ਤੋਂ ਘੱਟ ਹੈ । ਇਸ ਦੌਰਾਨ ਉਨ੍ਹਾਂ ਨੇ ਵੈਕਸੀਨ ਤੇ ਸੁਰੱਖਿਆ ਉਪਕਰਣਾਂ ਦੀ ਜਮ੍ਹਾਖੋਰੀ ਕਰ ਰਹੇ ਅਮੀਰ ਦੇਸ਼ਾਂ ਦੀ ਅਲੋਚਨਾ ਕੀਤੀ ।

ਇਹ ਵੀ ਪੜ੍ਹੋ: ਪੰਜਾਬ ‘ਚ ਬਿਜਲੀ ਸੰਕਟ ਹੋਇਆ ਹੋਰ ਡੂੰਘਾ, PSPCL ਵੱਲੋਂ ਇੰਡਸਟਰੀ ਨੂੰ 11 ਜੁਲਾਈ ਤੱਕ ਕੰਮਕਾਜ ਬੰਦ ਰੱਖਣ ਦੇ ਆਦੇਸ਼

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਵਿਸ਼ਵ ਦੇ ਹਰ ਕੋਨੇ ਵਿੱਚ ਬਹੁਤ ਸਾਰੇ ਦੇਸ਼ ਤੇਜ਼ੀ ਨਾਲ ਵੱਧ ਰਹੇ ਵਾਇਰਸ ਦੇ ਵੈਰੀਐਂਟ ਅਤੇ ਘੱਟ ਟੀਕਾਕਰਨ ਦੇ ਕਾਰਨ ਮਾਮਲਿਆਂ ਅਤੇ ਹਸਪਤਾਲ ਵਿੱਚ ਦਾਖਲ ਹੋਣ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਦੁਨੀਆ ਭਰ ਦੇ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਗੱਲ ਕਰੀਏ ਤਾਂ ਅਮਰੀਕਾ, ਭਾਰਤ ਅਤੇ ਬ੍ਰਾਜ਼ੀਲ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਅਮਰੀਕਾ ਵਿੱਚ ਕੋਰੋਨਾ ਦੀ ਲਾਗ ਦੇ ਮਾਮਲਿਆਂ ਦੀ ਗਿਣਤੀ ਤਕਰੀਬਨ ਸਾਢੇ ਤਿੰਨ ਕਰੋੜ ਤੱਕ ਪਹੁੰਚ ਗਈ ਹੈ ਅਤੇ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਛੇ ਲੱਖ ਤੋਂ ਵੱਧ ਹੈ। ਭਾਰਤ ਵਿੱਚ ਵੀ ਕੋਰੋਨਾ ਮਾਮਲੇ ਤਿੰਨ ਕਰੋੜ ਨੂੰ ਪਾਰ ਕਰ ਗਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ ਨੂੰ ਪਾਰ ਕਰ ਗਈ ਹੈ।

ਇਹ ਵੀ ਦੇਖੋ: ਦੋਸਤ Manna ਨੇ ਹੀ ਮਾਰਤਾ ‘Gangster Naruana ’! ਵੇਖੋ ਮੌਕੇ ਦੀਆਂ ਤਸਵੀਰਾਂ LIVE

The post ਕੋਰੋਨਾ ਮਹਾਂਮਾਰੀ ਦੇ ਖਤਰਨਾਕ ਮੋੜ ‘ਤੇ ਦੁਨੀਆ, ਮੌਤਾਂ ਦਾ ਅੰਕੜਾ 40 ਲੱਖ ਦੇ ਪਾਰ: WHO appeared first on Daily Post Punjabi.