WHO says new Covid-19 strain Archives - Daily Post Punjabi

ਬ੍ਰਿਟੇਨ ‘ਚ ਮਿਲੇ ਕੋਰੋਨਾ ਦੇ ਨਵੇਂ ਸਟ੍ਰੇਨ ‘ਤੇ WHO ਨੇ ਦਿੱਤਾ ਵੱਡਾ ਬਿਆਨ, ਕਿਹਾ- ਅਜੇ ਨਹੀਂ ਹੋਇਆ ਬੇਕਾਬੂ, ਕੀਤਾ ਜਾ ਸਕਦੈ ਕੰਟਰੋਲ
WHO says new Covid-19 strain: ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਨੂੰ ਕਾਬੂ ਕਰਨ ਲਈ ਬ੍ਰਿਟੇਨ ਵਿੱਚ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਵਾਇਰਸ ਦੀ ਨਵੀਂ ਕਿਸਮ ਸਾਹਮਣੇ ਆਉਣ ਤੋਂ ਬਾਅਦ ਕਈ ਦੇਸ਼ਾਂ ਦੀ ਚਿੰਤਾ ਵੱਧ ਗਈ ਹੈ। ਇਸ ਵਿਚਾਲੇ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਬ੍ਰਿਟੇਨ ਵਿੱਚ ਪਾਇਆ ਗਿਆ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਅਜੇ ਕੰਟਰੋਲ ਤੋਂ ਬਾਹਰ ਨਹੀਂ ਹੈ ਅਤੇ ਮੌਜੂਦਾ ਉਪਾਵਾਂ ਰਾਹੀਂ ਇਸ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਵਾਇਰਸ ਦੇ ਨਵੇਂ ਸਟ੍ਰੇਨ ਦੇ ਫੈਲਣ ਦੀ ਦਰ ਕਾਫ਼ੀ ਜ਼ਿਆਦਾ ਹੈ।

WHO says new Covid-19 strain

WHO ਦੇ ਐਮਰਜੈਂਸੀ ਵਿਭਾਗ ਦੇ ਮੁਖੀ ਮਾਈਕਲ ਰਿਆਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ, “ਕੋਰੋਨਾ ਮਹਾਂਮਾਰੀ ਦੇ ਦੌਰਾਨ ਅਸੀਂ ਬਹੁਤ ਸਾਰੀਆਂ ਥਾਵਾਂ ‘ਤੇ ਇਸ ਤੋਂ ਵੀ ਜ਼ਿਆਦਾ ਸੰਕਰਮਣ ਦੀ ਦਰ ਦੇਖੀ ਹੈ ਅਤੇ ਅਸੀਂ ਇਸ ‘ਤੇ ਕੰਟਰੋਲ ਵੀ ਕੀਤਾ ਹੈ। ਉਨ੍ਹਾਂ ਕਿਹਾ, “ਇਸ ਤਰ੍ਹਾਂ ਨਾਲ ਇਹ ਸਥਿਤੀ ਕਾਬੂ ਤੋਂ ਬਾਹਰ ਨਹੀਂ ਹੈ, ਪਰ ਇਸ ਨੂੰ ਇਸੇ ਤਰ੍ਹਾਂ ਨਹੀਂ ਛੱਡਿਆ ਜਾ ਸਕਦਾ।”

WHO says new Covid-19 strain

ਇਸ ਤੋਂ ਪਹਿਲਾਂ ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਦਾਅਵਾ ਕੀਤਾ ਸੀ ਕਿ ਵਾਇਰਸ ਦਾ ਨਵਾਂ ਰੂਪ ਕੰਟਰੋਲ ਤੋਂ ਬਾਹਰ ਹੈ। ਬ੍ਰਿਟਿਸ਼ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਇਰਸ ਦਾ ਨਵਾਂ ਸਟ੍ਰੇਨ COVID ਦੇ ਮੁੱਖ ਸਟ੍ਰੇਨ ਨਾਲੋਂ 70 ਪ੍ਰਤੀਸ਼ਤ ਤੇਜ਼ੀ ਨਾਲ ਫੈਲਦਾ ਹੈ।

ਇਸ ਬਾਰੇ ਵਿਸ਼ਵ ਸਿਹਤ ਸੰਗਠਨ ਦੇ ਅਧਿਕਾਰੀ ਰਿਆਨ ਨੇ ਕਿਹਾ, “ਮੌਜੂਦਾ ਸਮੇਂ ਵਿੱਚ ਅਸੀਂ ਜੋ ਉਪਰਾਲੇ ਕਰ ਰਹੇ ਹਾਂ, ਉਹ ਸਹੀ ਉਪਾਅ ਹਨ।” ਉਨ੍ਹਾਂ ਨੇ ਕਿਹਾ, “ਸਾਨੂੰ ਉਹ ਕਰਨ ਦੀ ਜ਼ਰੂਰਤ ਹੈ ਜੋ ਅਸੀਂ ਕਰ ਰਹੇ ਹਾਂ, ਸਾਨੂੰ ਬਸ ਇਸ ਨੂੰ ਤੇਜ਼ ਕਰਨ ਅਤੇ ਕੁਝ ਲੰਮੇ ਸਮੇਂ ਦੇ ਉਪਾਅ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਅਸੀਂ  ਇਸ ਵਾਇਰਸ ਨੂੰ ਕਾਬੂ ਵਿੱਚ ਲਿਆ ਸਕਦੇ ਹਾਂ।”

ਇਹ ਵੀ ਦੇਖੋ: ਕਿਸਾਨ ਮੋਰਚੇ ਦੀ ਸਟੇਜ਼ ਤੋਂ ਆਗੂਆਂ ਦੇ ਗਰਜਦੇ ਬੋਲ, 27ਵੇਂ ਦਿਨ ਵੀ ਅੱਤ ਦੀ ਠੰਡ ‘ਚ ਬੁਲੰਦ ਹੌਸਲੇ !

The post ਬ੍ਰਿਟੇਨ ‘ਚ ਮਿਲੇ ਕੋਰੋਨਾ ਦੇ ਨਵੇਂ ਸਟ੍ਰੇਨ ‘ਤੇ WHO ਨੇ ਦਿੱਤਾ ਵੱਡਾ ਬਿਆਨ, ਕਿਹਾ- ਅਜੇ ਨਹੀਂ ਹੋਇਆ ਬੇਕਾਬੂ, ਕੀਤਾ ਜਾ ਸਕਦੈ ਕੰਟਰੋਲ appeared first on Daily Post Punjabi.