WHO urges travellers Archives - Daily Post Punjabi

ਦੇਸ਼-ਦੁਨੀਆ ‘ਚ ਕੋਰੋਨਾ ਦਾ ਖਤਰਾ ! WHO ਨੇ ਲੰਬੀ ਯਾਤਰਾ ਕਰਨ ਵਾਲਿਆਂ ਨੂੰ ਦਿੱਤੀ ਮਾਸਕ ਪਹਿਨਣ ਦੀ ਸਲਾਹ
ਦੁਨੀਆ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਚੀਨ ਦੇ ਇਲਾਵਾ ਭਾਰਤ, ਜਾਪਾਨ, ਬ੍ਰਿਟੇਨ ਤੇ ਅਮਰੀਕਾ ਵਰਗੇ ਦੇਸ਼ਾਂ ਵਿੱਚ ਸੰਕ੍ਰਮਣ ਦਾ ਖਤਰਾ ਵਧਦਾ ਜਾ ਰਿਹਾ ਹੈ। ਇਸ ਵਿਚਾਲੇ ਵਿਸ਼ਵ ਸਿਹਤ ਸੰਗਠਨ ਨੇ ਲੰਬੀ ਯਾਤਰਾ ਕਰਨ ਵਾਲਿਆਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।

WHO urges travellers

WHO ਦੇ ਐਮਰਜੈਂਸੀ ਅਧਿਕਾਰੀ ਨੇ ਕਿਹਾ ਕਿ ਚੀਨ ਦੇ ਬਾਅਦ ਹੁਣ ਪੂਰੀ ਦੁਨੀਆ ‘ਤੇ ਕੋਰੋਨਾ ਦਾ ਖਤਰਾ ਮੰਡਰਾ ਰਿਹਾ ਹੈ। ਅਮਰੀਕਾ ਵਿੱਚ ਵੀ ਓਮੀਕ੍ਰੋਨ ਦੇ ਨਵੇਂ ਵੇਰੀਐਂਟ XBB.1.5 ਦੇ ਮਾਮਲੇ ਵਧਣ ਲੱਗੇ ਹਨ। ਅਜਿਹੇ ਵਿੱਚ ਉਹ ਲੋਕ ਜੋ ਲੰਬੀ ਯਾਤਰਾ ਕਰ ਰਹੇ ਹਨ, ਉਨ੍ਹਾਂ ਨੂੰ ਬਿਨ੍ਹਾਂ ਲਾਪਰਵਾਹੀ ਵਰਤੇ ਮਾਸਕ ਪਹਿਨਣਾ ਚਾਹੀਦਾ ਹੈ। ਹਰ ਦੇਸ਼ ਨੂੰ ਲੰਬੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਮਾਸਕ ਪਹਿਨਣ ਵਾਲੀ ਸਲਾਹ ਦਾ ਪਾਲਣ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਲੋਹੜੀ ਮੌਕੇ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ! ਜਲਦ ਹੀ ਜੁਲਾਈ 2015 ਤੋਂ ਮਿਲੇਗਾ 119 ਫੀਸਦੀ ਡੀ.ਏ

ਜੇਕਰ ਇੱਥੇ ਭਾਰਤ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਵਿੱਚ 174 ਦਾ ਵਾਧਾ ਹੋਇਆ ਹੈ। ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 2257 ਰਹਿ ਗਈ । ਕੇਂਦਰੀ ਸਹਿਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਭਾਰਤ ਵਿੱਚ ਰੋਜ਼ਾਨਾਂ ਸਕਾਰਤਮਕਤਾ ਦਰ 0.10 ਪ੍ਰਤੀਸ਼ਤ ਸੀ। ਭਾਰਤ ਦੇ ਸਰਗਰਮ ਕੇਸ ਇੱਕ ਦਿਨ ਵਿੱਚ 52 ਦੀ ਗਿਰਾਵਟ ਆਈ ਤੇ ਹੁਣ ਇਹ ਕੁੱਲ ਸੰਕ੍ਰਮਣ ਦਾ 0.01 ਪ੍ਰਤੀਸ਼ਤ ਹੈ।

WHO urges travellers

ਦੱਸ ਦੇਈਏ ਕਿ ਸਿਹਤ ਮੰਤਰਾਲੇ ਦੀ ਵੈਬਸਾਈਟ ਅਨੁਸਾਰ ਰਾਸ਼ਟਰੀ ਕੋਵਿਡ-19 ਰਿਕਵਰੀ ਡਰ ਵੱਧ ਕੇ 98.80 ਪ੍ਰਤੀਸ਼ਤ ਹੋ ਗਈ ਹੈ। ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ 4,41,47,775 ਹੋ ਗਈ, ਜਦਕਿ ਮੌਤ ਦਰ 1.19 ਪ੍ਰਤੀਸ਼ਤ ਦਰਜ ਕੀਤੀ ਗਈ। ਟੀਕਾਕਰਨ ਅਭਿਆਨ ਦੇ ਤਹਿਤ ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 220.16 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦੇਸ਼-ਦੁਨੀਆ ‘ਚ ਕੋਰੋਨਾ ਦਾ ਖਤਰਾ ! WHO ਨੇ ਲੰਬੀ ਯਾਤਰਾ ਕਰਨ ਵਾਲਿਆਂ ਨੂੰ ਦਿੱਤੀ ਮਾਸਕ ਪਹਿਨਣ ਦੀ ਸਲਾਹ appeared first on Daily Post Punjabi.