WHO warns on omicron Archives - Daily Post Punjabi

Omicron ਕੋਰੋਨਾ ਮਹਾਂਮਾਰੀ ਦਾ ਅੰਤ ਨਹੀਂ, ਮੁੜ ਰੂਪ ਬਦਲ ਸਕਦਾ ਹੈ ਕੋਰੋਨਾ : WHO ਮੁਖੀ
ਦੁਨੀਆਂ ਦੇ ਸਾਰੇ ਦੇਸ਼ ਇਸ ਸਮੇਂ ਕੋਵਿਡ-19 ਦੇ ਬਹੁਤ ਖਤਰਨਾਕ ਰੂਪ ਓਮੀਕਰੋਨ ਨਾਲ ਜੂਝ ਰਹੇ ਹਨ। ਇਸੇ ਵਿਚਾਲੇ ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਓਮੀਕ੍ਰੋਨ ਵੇਰੀਐਂਟ ਇਸ ਮਹਾਂਮਾਰੀ ਦਾ ਅੰਤ ਨਹੀਂ ਹੈ । WHO ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਫਿਰ ਤੋਂ ਆਪਣਾ ਰੂਪ ਬਦਲ ਸਕਦੀ ਹੈ, ਇਸ ਲਈ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ। ਟੀਕਾਕਰਨ ਸਬੰਧੀ ਪੂਰੀ ਦੁਨੀਆ ਨੂੰ ਹੋਰ ਗੰਭੀਰਤਾ ਨਾਲ ਪਹਿਲ ਕਰਨ ਦੀ ਲੋੜ ਹੈ। ਲੋਕਾਂ ਨੂੰ ਟੀਕਾਕਰਨ ਕਰਵਾਉਣ ‘ਤੇ ਜ਼ੋਰ ਦੇਣ ਦੇ ਨਾਲ-ਨਾਲ ਮਾਸਕ ਪਹਿਨਣ ਵੱਲ ਵੀ ਧਿਆਨ ਦੇਣ ਦੀ ਲੋੜ ਹੈ।

WHO warns on omicron

ਦੁਨੀਆ ਭਰ ਵਿੱਚ ਰੋਜ਼ਾਨਾ ਕੋਰੋਨਾ ਦੇ ਲਗਭਗ 23 ਲੱਖ ਮਾਮਲੇ ਸਾਹਮਣੇ ਆ ਰਹੇ ਹਨ । ਇਸ ਦੇ ਨਾਲ ਹੀ ਇਕੱਲੇ ਭਾਰਤ ਵਿੱਚ ਰੋਜ਼ਾਨਾ ਲਗਭਗ ਤਿੰਨ ਲੱਖ ਸੰਕਰਮਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਰੰਗ ਬਦਲਣ ਵਾਲੇ ਕੋਰੋਨਾ ਨੂੰ ਲੈ ਕੇ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਸੰਸਥਾ ਨੇ ਚੇਤਾਵਨੀ ਦਿੱਤੀ ਹੈ ਕਿ ਓਮੀਕ੍ਰੋਨ ਵੇਰੀਐਂਟ ਕੋਰੋਨਾ ਦਾ ਅੰਤ ਨਹੀਂ ਹੈ। ਭਵਿੱਖ ਵਿੱਚ ਅਜਿਹੇ ਹੋਰ ਰੂਪ ਸਾਹਮਣੇ ਆ ਸਕਦੇ ਹਨ।

ਇਹ ਵੀ ਪੜ੍ਹੋ: ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ

WHO ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਨੇ ਕਿਹਾ ਹੈ ਕਿ ਓਮੀਕ੍ਰੋਨ ਤੋਂ ਬਾਅਦ ਵੀ ਕੋਰੋਨਾ ਦੇ ਨਵੇਂ ਰੂਪ ਸਾਹਮਣੇ ਆ ਸਕਦੇ ਹਨ ਯਾਨੀ ਕਿ ਓਮੀਕ੍ਰੋਨ ਕੋਰੋਨਾ ਦਾ ਅੰਤ ਨਹੀਂ ਹੈ। ਜਿਸ ਕਾਰਨ ਕੋਰੋਨਾ ਦਾ ਇੱਕ ਹੋਰ ਨਵਾਂ ਰੂਪ ਸਾਹਮਣੇ ਆਵੇਗਾ ਅਤੇ ਦੁਨੀਆ ਨੂੰ ਇੱਕ ਵਾਰ ਫਿਰ ਮੁਸ਼ਕਿਲ ਦੌਰ ਦਾ ਸਾਹਮਣਾ ਕਰਨਾ ਪਵੇਗਾ।

WHO warns on omicron

ਹਾਲਾਂਕਿ ਚੇਤਾਵਨੀਆਂ ਦੇ ਵਿਚਕਾਰ WHO ਦੇ ਡਾਇਰੈਕਟਰ ਜਨਰਲ ਨੇ ਇਹ ਵੀ ਕਿਹਾ ਹੈ ਕਿ ਇਸ ਸਾਲ ਕੋਰੋਨਾ ਦੀ ਤੀਜੀ ਲਹਿਰ ਖਤਮ ਹੋ ਸਕਦੀ ਹੈ ਪਰ ਸਾਰੇ ਦੇਸ਼ਾਂ ਨੂੰ ਇਕੱਠੇ ਹੋ ਕੇ ਇੱਕ ਬਿਹਤਰ ਰਣਨੀਤੀ ਬਣਾਉਣ ਦੀ ਲੋੜ ਹੈ। ਦੁਨੀਆ ਦੀ ਘੱਟੋ-ਘੱਟ 70 ਫੀਸਦੀ ਆਬਾਦੀ ਦਾ ਟੀਕਾਕਰਨ ਕਰਨਾ ਹੋਵੇਗਾ, ਜਦੋਂ ਕਿ ਇਹ ਅੰਕੜਾ ਇਸ ਸਮੇਂ 50 ਫੀਸਦੀ ਦੇ ਕਰੀਬ ਹੈ। ਇਸ ਲਈ ਹੁਣ ਟੀਕਾਕਰਨ ‘ਤੇ ਵਿਸ਼ੇਸ਼ ਜ਼ੋਰ ਦੇਣ ਦੀ ਲੋੜ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ਾਂ ਨੂੰ ਕੋਵਿਡ -19 ਟੈਸਟਿੰਗ ਨੂੰ ਉਤਸ਼ਾਹਿਤ ਕਰਨ, ਭਵਿੱਖ ਵਿੱਚ ਹੋਰ ਰੂਪਾਂ ਦੀ ਭਾਲ ਕਰਨ ਅਤੇ ਮਹਾਂਮਾਰੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲੱਭਣ ਦੀ ਲੋੜ ਹੈ, ਨਾ ਕਿ ਸੰਕਟ ਦੇ ਖਤਮ ਹੋਣ ਦੀ ਉਡੀਕ ਕਰਨੀ ਚਾਹੀਦੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post Omicron ਕੋਰੋਨਾ ਮਹਾਂਮਾਰੀ ਦਾ ਅੰਤ ਨਹੀਂ, ਮੁੜ ਰੂਪ ਬਦਲ ਸਕਦਾ ਹੈ ਕੋਰੋਨਾ : WHO ਮੁਖੀ appeared first on Daily Post Punjabi.