wife murder Archives - Daily Post Punjabi

ਫਿਰੋਜ਼ਪੁਰ : ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਇੱਕ ਦੀ ਮੌਤ!
firozpur murder: ਪੰਜਾਬ ਸੂਬੇ ‘ਚ ਲਗਾਤਾਰ ਲਾਅ ਐਂਡ ਆਰਡਰ ਦੀ ਸਥਿਤੀ ਨਾਜ਼ੁਕ ਬਣਦੀ ਜਾ ਰਹੀ ਹੈ ਅਤੇ ਨਿੱਤ ਦਿਨ ਕਤਲ, ਲੁੱਟਾਂ ਖੋਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸੇ ਤਹਿਤ ਅੱਜ ਫਿਰੋਜ਼ਪੁਰ ਅਧੀਨ ਆਉਂਦੇ ਪਿੰਡ ਲੇਲੀ ਵਾਲਾ ਵਿਖੇ ਇੱਕ ਨੌਜਵਾਨ ਨੂੰ ਗੱਡੀ ਦੇ ਲੈਣ ਦੇਣ ਦੇ ਮਾਮਲੇ ‘ਚ ਗੋਲੀ ਮਾਰ ਕੇ ਮੌਕੇ ”ਤੇ ਖ਼ਤਮ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪਹਿਲਾਂ ਲੜਾਈ ਹੋਈ ਜਿਸ ਵਿਚ ਕਾਫੀ ਕੁੱਟਮਾਰ ਵੀ ਕੀਤੀ ਗਈ ਅਤੇ ਪੁਲਸ ਬੁਲਾਉਣ ‘ਤੇ ਮਾਮਲਾ ਠੰਢਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆਂ ਕਿ ਨੌਜਵਾਨ ਨੂੰ ਮਾਰਨ ਵਾਲਿਆਂ ਨੇ ਫਿਰ ਦੁਬਾਰਾ ਵੰਗਾਰਿਆ ਕਿ ਉਹ ਜੇਕਰ ਮਾਂ ਦਾ ਦੁੱਧ ਪੀਤਾ ਹੈ ਤਾਂ ਸਾਨੂੰ ਮਿਲੇ ਤਾਂ ਫਿਰ ਇੰਨੇ ਨੂੰ ਉਨ੍ਹਾਂ ਨੇ ਘਰ ਆ ਕੇ ਹਮਲਾ ਕਰ ਦਿੱਤਾ। ਗੋਲੀ ਮਾਰ ਕੇ ਮੌਕੇ ‘ਤੇ ਮਾਰ ਮੁਕਾਇਆ।

firozpur murder

ਫਿਰੋਜ਼ਪੁਰ ਅਧੀਨ ਆਉਂਦੇ ਪਿੰਡਾਂ ਵਿਚ ਲੁੱਟਾਂ ਖੋਹਾਂ ਅਤੇ ਕਤਲੋਗਾਰਤ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਦੂਜੇ ਪਾਸੇ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਡੀ ਖੋਹਣ ਅਤੇ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਤੋਂ ਲੜਾਈ ਹੋਈ ਸੀ ਜਿਸ ਵਿਚ ਚਾਰ ਵਿਅਕਤੀ ਫੱਟੜ ਹੋਏ ਹਨ ਅਤੇ ਇਕ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਲਜ਼ਾਮ ਲਗਾਏ ਗਏ ਹਨ ਕਿ ਗੋਲੀ ਲੱਗਣ ਮੌਕੇ ਪੁਲੀਸ ਮੌਜੂਦ ਸੀ ਇਸ ਸਬੰਧੀ ਪੁਲਸ ਅਧਿਕਾਰੀ ਨੇ ਇਨਕਾਰ ਕਰਦਿਆਂ ਕਿਹਾ ਕਿ ਉਸ ਮੌਕੇ ਪੁਲੀਸ ਮੌਜੂਦ ਨਹੀਂ ਸੀ।

The post ਫਿਰੋਜ਼ਪੁਰ : ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਇੱਕ ਦੀ ਮੌਤ! appeared first on Daily Post Punjabi.

ਮਾਮੂਲੀ ਜਿਹੀ ਗੱਲ ਨੂੰ ਲੈ ਕੇ ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ
wife murdered domestic dispute: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੇ ਸਲੇਮ ਟਾਬਰੀ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੇ ਪਤੀ ਨੇ ਆਪਣੀ ਪਤਨੀ ‘ਤੇ ਕੈਂਚੀ ਨਾਲ ਕਈ ਵਾਰ ਕਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਸ਼ੀ ਵਾਰਦਾਤ ਨੂੰ ਅੰਜ਼ਾਮ ਦੇ ਕੇ ਮੌਕੇ ‘ਤੇ ਫਰਾਰ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ।

wife murdered domestic dispute

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਆਰਤੀ ਦੇਵੀ ਪਤੀ ਸੁਰੇਸ਼ ਦੇ ਨਾਲ ਅਮਨ ਨਗਰ ਦੀ ਗਲ਼ੀ ਨੰਬਰ 1 ‘ਚ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ। ਰਾਤ 1 ਵਜੇ ਦੋਵਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ। ਇਹ ਝਗੜਾ ਇੰਨਾ ਵੱਧ ਕਿ ਦੋਸ਼ੀ ਸੁਰੇਸ਼ ਨੇ ਤੜਕਸਾਰ 4:00 ਵਜੇ ਉਸ ਦੇ ਪਤੀ ਨੇ ਗਲੇ ਤੇ ਸਰੀਰ ‘ਤੇ ਕੈਂਚੀ ਨਾਲ ਕਈ ਵਾਰ ਕੀਤੇ ਤੇ ਉਸ ਨੂੰ ਮੌਤ ਦੇ ਘਾਟ ਉਤਾਰਿਆ। ਘਟਨਾ ਦੇ ਸਮੇਂ ਚੀਕਾਂ ਸੁਣ ਕੇ ਉਸ ਦੇ ਤਿੰਨ ਬੱਚੇ ਰੋਣ ਲੱਗ ਪਏ। ਆਵਾਜ਼ਾਂ ਸੁਣ ਕੇ ਜਦੋਂ ਤਕ ਆਲੇ-ਦੁਆਲੇ ਦੇ ਲੋਕ ਇਕੱਠੇ ਹੋਏ ਉਦੋਂ ਤਕ ਦੋਸ਼ੀ ਫਰਾਰ ਹੋ ਚੁੱਕਾ ਸੀ। ਮੌਕੇ ‘ਤੇ ਪਹੁੰਚੇ ਥਾਣਾ ਸਲੇਮ ਟਾਬਰੀ ਇੰਚਾਰਜ ਕ੍ਰਿਸ਼ਨ ਗੋਪਾਲ ਨੇ ਦੱਸਿਆ ਹੈ ਕਿ ਔਰਤ ਦੀ ਦੇਹ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖੀ ਗਈ ਹੈ ਤੇ ਪੋਸਟਮਾਰਟਮ ਦੇ ਬਾਅਦ ਪਰਿਵਾਰ ਨੂੰ ਸੌਂਪੀ ਜਾਵੇਗੀ। ਇਸ ਦੇ ਨਾਲ ਹੀ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

The post ਮਾਮੂਲੀ ਜਿਹੀ ਗੱਲ ਨੂੰ ਲੈ ਕੇ ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ appeared first on Daily Post Punjabi.

ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਪਤੀ ਨੇ ਕੈਂਚੀ ਨਾਲ ਵਾਰ ਕਰ ਕੇ ਪਤਨੀ ਦੀ ਕੀਤੀ ਹੱਤਿਆ
ludhiana husband wife murder:ਲੁਧਿਆਣਾ ‘ਚ ਪਤੀ ਵੱਲੋਂ ਦਰਿੰਦਗੀ ਦੀਆਂ ਉਦੋਂ ਹੱਦਾਂ ਪਾਰ ਕਰ ਦਿੱਤੀਆਂ, ਜਦੋਂ ਉਸ ਨੇ ਆਪਣੀ ਪਤਨੀ ‘ਤੇ ਕੈਂਚੀ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਇੱਥੇ ਨਿਊ ਆਸ਼ੋਕ ਨਗਰ ਇਲਾਕੇ ਦੇ ਰਹਿਣ ਵਾਲੇ ਦੋਸ਼ੀ ਅਵਤਾਰ ਸਿੰਘ ਦਾ ਅਕਸਰ ਆਪਣੀ ਪਤਨੀ ਜਸਬੀਰ ਕੌਰ ਨਾਲ ਲੜਾਈ ਝਗੜਾ ਰਹਿੰਦਾ ਸੀ। ਵਾਰਦਾਤ ਵਾਲੇ ਦਿਨ ਵੀ ਦੋਸ਼ੀ ਦੇਰ ਸ਼ਾਮ ਨੂੰ ਜਦੋਂ ਘਰ ਪਰਤਿਆ ਤਾਂ ਉਸਦਾ ਆਪਣੀ ਪਤਨੀ ਨਾਲ ਵਿਵਾਦ ਹੋ ਗਿਆ ਸੀ, ਵਿਵਾਦ ਇੰਨਾ ਵੱਧ ਕੇ ਦੋਸ਼ੀ ਨੇ ਗੁੱਸੇ ‘ਚ ਆ ਕੇ ਆਪਣੀ ਪਤਨੀ ‘ਤੇ ਕੈਂਚੀ ਨਾਲ ਵਾਰ ਕੀਤੇ। ਜ਼ਖਮੀ ਹਾਲਤ ‘ਚ ਜਸਬੀਰ ਕੌਰ ਨੂੰ ਜਦੋਂ ਉਸ ਦਾ ਪੁੱਤਰ ਹਸਪਤਾਲ ਲੈ ਕੇ ਪਹੁੰਚਿਆਂ, ਜਿੱਥੇ ਇਲਾਜ ਅਧੀਨ ਉਸ ਦੀ ਮੌਤ ਹੋ ਗਈ।

ludhiana husband wife murder

ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।

The post ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਪਤੀ ਨੇ ਕੈਂਚੀ ਨਾਲ ਵਾਰ ਕਰ ਕੇ ਪਤਨੀ ਦੀ ਕੀਤੀ ਹੱਤਿਆ appeared first on Daily Post Punjabi.

ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਸ਼ਰਾਬੀ ਪਤੀ ਨੇ ਪਤਨੀ ਦਾ ਕਤਲ ਕਰ ਖੁਦ ਨਿਗਲਿਆ ਜ਼ਹਿਰ
Drunk husband kills wife: ਪੰਜਾਬ ‘ਚ ਵੱਧ ਰਹੇ ਨਸ਼ੇ ਨੇ ਕਈ ਘਰ ਤਬਾਹ ਕਰ ਦਿੱਤੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸ਼ਰਾਬੀ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਬਾਅਦ ‘ਚ ਖੁਦ ਵੀ ਜ਼ਹਿਰ ਖਾ ਲਿਆ, ਜਿਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਸ ਪਹੁੰਚੀ।

Drunk husband kills wife

ਦੱਸਣਯੋਗ ਹੈ ਕਿ ਇਹ ਘਟਨਾ ਜ਼ਿਲ੍ਹੇ ਦੇ ਗੁਰਦੇਵ ਨਗਰ ‘ਚ ਵਾਪਰੀ ਹੈ, ਜਿੱਥੇ ਪਿਛਲੇ 9 ਸਾਲਾਂ ਤੋਂ ਇਕ ਪਰਵਾਸੀ ਪਰਿਵਾਰ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ। ਦੱਸਿਆ ਜਾਂਦਾ ਹੈ ਕਿ ਮ੍ਰਿਤਕਾ ਦੋਸ਼ੀ ਮੁਕੇਸ਼ ਦੀ ਦੂਜੀ ਪਤਨੀ ਸੀ ਅਤੇ ਅਕਸਰ ਹੀ ਦੋਵਾਂ ‘ਚ ਲੜਾਈ-ਝਗੜਾ ਚੱਲਦਾ ਰਹਿੰਦਾ ਸੀ। ਅਜਿਹੀ ਹੀ ਤਕਰਾਰ ਦੋਬਾਰਾ ਬੀਤੀ ਰਾਤ ਹੋਈ, ਜਿਸ ਕਾਰਨ ਵਿਵਾਦ ਇੰਨਾ ਵੱਧ ਗਿਆ ਕਿ ਸ਼ਰਾਬੀ ਦੋਸ਼ੀ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਵੀ ਜ਼ਹਿਰ ਨਿਗਲ ਲਿਆ। ਘਟਨਾ ਦਾ ਪਤਾ ਲੱਗਦਾ ਹੀ ਦੋਸ਼ੀ ਨੂੰ ਪਹਿਲਾਂ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸਦੀ ਨਾਜ਼ੁਕ ਹਾਲਤ ਦੇਖਦੇ ਹੋਏ ਰਾਜਿੰਦਰਾ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਅਤੇ ਦੋਸ਼ੀ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

The post ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਸ਼ਰਾਬੀ ਪਤੀ ਨੇ ਪਤਨੀ ਦਾ ਕਤਲ ਕਰ ਖੁਦ ਨਿਗਲਿਆ ਜ਼ਹਿਰ appeared first on Daily Post Punjabi.