Will Visit Border Areas Archives - Daily Post Punjabi

ਪੰਜਾਬ ਦੇ ਰਾਜਪਾਲ ਸਰਹੱਦੀ ਖੇਤਰ ਦਾ ਕਰਨਗੇ ਦੌਰਾ, 7-8 ਜੂਨ ਲਈ ਪ੍ਰੋਗਰਾਮ ਤੈਅ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਗਵਰਨਰ ਹਾਊਸ ਤੋਂ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪਾਲ ਦਾ ਦੌਰਾ 7-8 ਜੂਨ ਨੂੰ ਹੋਵੇਗਾ। ਰਾਜਪਾਲ ਦੇ ਦੌਰੇ ਦਾ ਕਾਰਨ ਸੁਰੱਖਿਆ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਕਾਰਨਾਂ ਨੂੰ ਵੀ ਮੰਨਿਆ ਜਾ ਰਿਹਾ ਹੈ।

ਬੀਐੱਲ ਪੁਰੋਹਿਤ ਇਸ ਵਾਰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਰਾਜਪਾਲ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਹੋ ਸਕਦੇ ਹਨ। ਇਸ ਦੇ ਨਾਲ ਹੀ ਹੋਰ ਅਧਿਕਾਰੀ ਅਤੇ ਡੀਜੀਪੀ ਵੀ ਇਕੱਠੇ ਰਹਿ ਸਕਦੇ ਹਨ। ਜ਼ਿਕਰਯੋਗ ਹੈ ਕਿ ਰਾਜਪਾਲ ਬੀਐੱਲ ਪੁਰੋਹਿਤ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ।

ਇਹ ਵੀ ਪੜ੍ਹੋ : PAK : ਚੀਫ਼ ਜਸਟਿਸ ਤੋਂ ਅਸਤੀਫ਼ੇ ਦੀ ਮੰਗ, ਮਰੀਅਮ ਨਵਾਜ਼ ਬੋਲੀ- ‘ਸੁਪਰੀਮ ਕੋਰਟ ‘ਇਮਰਾਨਦਾਰੀ’ ਵਿਖਾ ਰਹੀ’

ਰਾਜਪਾਲ ਬੀਐਲ ਪੁਰੋਹਿਤ ਨੇ ਆਪਣੀ ਪਿਛਲੀ ਫੇਰੀ ਦੌਰਾਨ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ਿਆਂ ਦੀ ਆਮਦ ਬਾਰੇ ਗੱਲ ਕੀਤੀ ਸੀ। ਸਰਹੱਦ ‘ਤੇ ਤਮਾਮ ਸਖ਼ਤੀ ਦੇ ਬਾਵਜੂਦ ਚੋਰ ਰਸਤਿਆਂ ਰਾਹੀਂ ਨਸ਼ਿਆਂ ਦੀ ਢੋਆ-ਢੁਆਈ ਕਰਨ ਦੀ ਗੱਲ ਕਹੀ ਗਈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਜੇਕਰ ਨਸ਼ਿਆਂ ‘ਤੇ ਕਾਬੂ ਪਾਉਣ ਲਈ ਸਾਧਨ ਘੱਟ ਹਨ ਤਾਂ ਕੇਂਦਰ ਸਰਕਾਰ ਤੋਂ ਖੁੱਲ੍ਹ ਕੇ ਮਦਦ ਮੰਗੀ ਜਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪੰਜਾਬ ਦੇ ਰਾਜਪਾਲ ਸਰਹੱਦੀ ਖੇਤਰ ਦਾ ਕਰਨਗੇ ਦੌਰਾ, 7-8 ਜੂਨ ਲਈ ਪ੍ਰੋਗਰਾਮ ਤੈਅ appeared first on Daily Post Punjabi.