windows broken Archives - Daily Post Punjabi

ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈੱਸ ਤੇ ਪਥਰਾਅ, ਐਗਜ਼ੀਕਿਊਟਿਵ ਕਲਾਸ ਸਣੇ 2 ਬੋਗੀਆਂ ਦੇ ਸ਼ੀਸ਼ੇ ਟੁੱਟੇ
ਦਿੱਲੀ-ਅੰਮ੍ਰਿਤਸਰ ਵਿਚਾਲੇ ਚੱਲ ਰਹੀ ਵੀਆਈਪੀ ਟਰੇਨ ਸ਼ਤਾਬਦੀ ਐਕਸਪ੍ਰੈੱਸ ‘ਤੇ ਐਤਵਾਰ ਰਾਤ ਪਥਰਾਅ ਕੀਤਾ ਗਿਆ। ਇਸ ਕਾਰਨ ਟਰੇਨ ਦੀਆਂ 2 ਬੋਗੀਆਂ ਦੇ ਸ਼ੀਸ਼ੇ ਟੁੱਟ ਗਏ, ਹਾਲਾਂਕਿ ਪਥਰਾਅ ਕਾਰਨ ਕਿਸੇ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਟਰੇਨ ‘ਚ ਬੈਠੇ ਯਾਤਰੀਆਂ ਨੇ ਇਸ ਦੀ ਸ਼ਿਕਾਇਤ RPF ਨੂੰ ਕੀਤੀ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Stone pelting on Delhi Amritsar

ਜਾਣਕਰੀ ਅਨੁਸਾਰ ਇਹ ਘਟਨਾ ਰਾਤ ਕਰੀਬ 10 ਵਜੇ ਦਿੱਲੀ ਤੋਂ ਆ ਰਹੀ ਸ਼ਤਾਬਦੀ ਟਰੇਨ ਨੰਬਰ 12013 ਨਾਲ ਵਾਪਰੀ। ਟਰੇਨ ਕਰੀਬ 20 ਮਿੰਟ ਲੇਟ ਸੀ, ਜਿਸ ਕਾਰਨ ਰਾਤ ਸਮੇਂ ਲੁਧਿਆਣਾ ਆਊਟਰ ‘ਤੇ ਇਸ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਸੀ। ਇਸ ਦੌਰਾਨ ਅਣਪਛਾਤੇ ਲੋਕਾਂ ਨੇ ਟਰੇਨ ‘ਤੇ ਪਥਰਾਅ ਸ਼ੁਰੂ ਕਰ ਦਿੱਤਾ। ਟਰੇਨ ਦੇ ਐਗਜ਼ੀਕਿਊਟਿਵ ਕਲਾਸ ਕੋਚ K1 ਅਤੇ C13 ਦੇ ਸ਼ੀਸ਼ੇ ਟੁੱਟ ਗਏ। ਪਥਰਾਅ ਤੋਂ ਬਾਅਦ ਬੋਗੀਆਂ ‘ਚ ਬੈਠੇ ਯਾਤਰੀ ਡਰ ਗਏ। ਲੋਕਾਂ ਨੇ ਇਸ ਦੀ ਸੂਚਨਾ RPF ਨੂੰ ਦਿੱਤੀ। ਕਰੀਬ 5 ਮਿੰਟ ਰੁਕਣ ਤੋਂ ਬਾਅਦ ਟਰੇਨ ਅੱਗੇ ਵਧੀ।

ਇਹ ਵੀ ਪੜ੍ਹੋ : ਚੋਰਾਂ ਦਾ ਪਸੀਜਿਆ ਦਿਲ… ਇੰਜੀਨੀਅਰ ਦੇ ਘਰੋਂ ਚੋਰੀ ਲਾਇਕ ਕੁੱਝ ਨਾ ਮਿਲਣ ‘ਤੇ 500 ਰੁਪਏ ਛੱਡ ਕੇ ਗਏ ਚੋਰ

ਦੱਸ ਦੇਈਏ ਕਿ ਰੇਲ ਗੱਡੀ ‘ਤੇ ਪਥਰਾਅ ਦੀ ਇਹ ਕੋਈ ਨਵੀਂ ਘਟਨਾ ਨਹੀਂ ਹੈ। ਅਜਿਹੀਆਂ ਘਟਨਾਵਾਂ ਕਈ ਵਾਰ ਵਾਪਰ ਚੁੱਕੀਆਂ ਹਨ। ਦੋ ਮਹੀਨੇ ਪਹਿਲਾਂ ਬਿਆਸ ਨੇੜੇ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਹਰਿਮੰਦਰ ਸਾਹਿਬ ਮੇਲ ‘ਤੇ ਪਥਰਾਅ ਕੀਤਾ ਗਿਆ ਸੀ, ਜਿਸ ਕਾਰਨ ਏਸੀ ਕੋਚ ਦੀਆਂ 2 ਬੋਗੀਆਂ ਦੇ ਸ਼ੀਸ਼ੇ ਟੁੱਟ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈੱਸ ਤੇ ਪਥਰਾਅ, ਐਗਜ਼ੀਕਿਊਟਿਵ ਕਲਾਸ ਸਣੇ 2 ਬੋਗੀਆਂ ਦੇ ਸ਼ੀਸ਼ੇ ਟੁੱਟੇ appeared first on Daily Post Punjabi.