wine Archives - Daily Post Punjabi

ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਅਨਾਥ ਬੱਚਿਆਂ ਲਈ ਫਰਿਸ਼ਤਾ ਬਣੇ ਸੋਨੂ ਸੂਦ, ਕੀਤਾ ਇੱਕ ਵੱਡਾ ਐਲਾਨ
Sonu Sood Latest news: ਕੁਝ ਦਿਨ ਪਹਿਲਾਂ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੰਮ੍ਰਿਤਸਰ, ਤਰਨਤਾਰਨ ਅਤੇ ਬਟਾਲਾ ਵਿੱਚ ਹੋਈਆਂ ਮੌਤਾਂ ‘ਤੇ ਜ਼ਹਿਰੀਲੀ ਰਾਜਨੀਤੀ ਜਾਰੀ ਹੈ। ਅੱਜ ਵੀ ਮੁੱਖ ਮੰਤਰੀ ਸਾਰੇ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ। ਇਸ ਹਾਦਸੇ ਵਿੱਚ ਕਈ ਪਰਿਵਾਰਾਂ ਦੇ ਮੈਂਬਰ ਜ਼ਹਿਰੀਲੀ ਸ਼ਰਾਬ ਦਾ ਸ਼ਿਕਾਰ ਹੋ ਗਏ। ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਚੁੱਕੀਆਂ ਹਨ, ਜਦਕਿ ਕਈ ਬੱਚੇ ਅਨਾਥ ਹੋ ਗਏ ਹਨ। ਕਈ ਦਿਨਾਂ ਬਾਅਦ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ, ਪਰ ਇਸ ਹਾਦਸੇ ਕਾਰਨ ਉਨ੍ਹਾਂ ਦਾ ਭਵਿੱਖ ਖ਼ਤਰੇ ਵਿੱਚ ਹੈ। ਇਸ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਵਿਚੋਂ ਇਕ ਆਟੋ ਚਾਲਕ ਸੁਖਦੇਵ ਸੀ। ਆਪਣੇ ਪਤੀ ਦੀ ਮੌਤ ਦਾ ਦਰਦ ਨਾ ਸਹਾਰਦਿਆਂ ਸੁਖਦੇਵ ਦੀ ਪਤਨੀ ਦੀ ਵੀ ਮੌਤ ਹੋ ਗਈ, ਜਿਸ ਤੋਂ ਬਾਅਦ ਚਾਰ ਬੱਚੇ ਕਰਨਵੀਰ, ਗੁਰਪ੍ਰੀਤ, ਅਰਸ਼ਪ੍ਰੀਤ ਅਤੇ ਸੰਦੀਪ ਅਨਾਥ ਹੋ ਗਏ। ਇਹ ਬੱਚੇ ਇਸ ਸਮੇਂ ਆਪਣੇ ਚਾਚੇ ਸਵਰਨ ਸਿੰਘ ਦੇ ਨਾਲ ਰਹਿੰਦੇ ਹਨ।

Sonu Sood Latest news

ਇਕ ਵੀਡੀਓ ਵਿਚ ਸਵਰਨਾ ਕਹਿ ਰਹੀ ਹੈ ਕਿ ਉਸ ਦੇ ਚਾਰ ਬੱਚੇ ਖ਼ੁਦ ਹਨ, ਉਹ ਇਨ੍ਹਾਂ ਬੱਚਿਆਂ ਦੀ ਦੇਖਭਾਲ ਕਿਵੇਂ ਕਰੇਗੀ? ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸੋਨੂੰ ਸੂਦ ਨੇ ਇਨ੍ਹਾਂ ਬੱਚਿਆਂ ਦੀ ਪੂਰੀ ਜ਼ਿੰਮੇਵਾਰੀ ਲੈਣ ਲਈ ਕਿਹਾ ਹੈ। ਸੋਨੂੰ ਨੂੰ ਉਸ ਦੇ ਦੋਸਤ ਦੁਆਰਾ ਇਨ੍ਹਾਂ ਬੱਚਿਆਂ ਬਾਰੇ ਜਾਣਕਾਰੀ ਦਿੱਤੀ ਗਈ। ਸੋਨੂੰ ਸੂਦ ਨੇ ਟਵੀਟ ਕਰਦਿਆਂ ਕਿਹਾ, ‘ਮੈਂ ਭਰੋਸਾ ਦਿੰਦਾ ਹਾਂ ਕਿ ਪੰਜਾਬ ਦੇ ਇਨ੍ਹਾਂ ਛੋਟੇ ਬੱਚਿਆਂ ਦਾ ਵਧੀਆ ਘਰ, ਵਧੀਆ ਸਕੂਲ ਅਤੇ ਸੁਨਹਿਰੀ ਭਵਿੱਖ ਰਹੇਗਾ’।

ਦੱਸਣਯੌਗ ਹੈ ਕਿ ਸੋਨੂੰ ਸੂਦ ਕੋਰੋਨਾ ਸੰਕਟ ਦੌਰਾਨ ਪ੍ਰਵਾਸੀ ਮਜ਼ਦੂਰਾਂ ਲਈ ਮਸੀਹਾ ਬਣ ਗਿਆ ਹੈ। ਉਸਨੇ ਪਰਵਾਸੀ ਮਜ਼ਦੂਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ। ਸੋਨੂੰ ਸੂਦ ਅਸਲ ਹੀਰੋ ਸਾਬਤ ਹੋਇਆ ਹੈ। ਬਹੁਤ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਲਿਆਉਣ ਵਿੱਚ ਸੋਨੂੰ ਦੀ ਵੱਡੀ ਭੂਮਿਕਾ ਰਹੀ। ਜਲਦੀ ਹੀ ਉਹ ਪ੍ਰਵਾਸੀਆਂ ਲਈ ਨੌਕਰੀ ਦੇ ਮੌਕੇ ਵੀ ਲਿਆ ਰਹੇ ਹਨ। ਇਸੇ ਤਰ੍ਹਾਂ ਉਸਨੇ ਖੇਤ ਵਿੱਚ ਕੰਮ ਕਰ ਰਹੀਆਂ ਲੜਕੀਆਂ ਨੂੰ ਉਨ੍ਹਾਂ ਦੀ ਮਦਦ ਕਰਦਿਆਂ ਇੱਕ ਟਰੈਕਟਰ ਵੀ ਭੇਟ ਕੀਤਾ ਸੀ।

The post ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਅਨਾਥ ਬੱਚਿਆਂ ਲਈ ਫਰਿਸ਼ਤਾ ਬਣੇ ਸੋਨੂ ਸੂਦ, ਕੀਤਾ ਇੱਕ ਵੱਡਾ ਐਲਾਨ appeared first on Daily Post Punjabi.

24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਗ੍ਰਿਫਤਾਰ
Ludhiana woman arrest with 24 bottle wine :  ਲੁਧਿਆਣਾ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਮੁਤਾਬਕ ਜਾਂਚ ਅਧਿਕਾਰੀ ਏ.ਐੱਸ.ਆਈ. ਨਵਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕੀ ਵਿਅਕਤੀਆਂ ਦੀ ਭਾਲ ਸੀ ਜਿਸ ਕਰਕੇ ਉਨ੍ਹਾਂ ਨੇ ਪਾਤਾਲਪੁਰੀ ਸਾਹਿਬ ਚੌਕ ‘ਚ ਨਾਕਾ ਲਾਇਆ ਸੀ।

woman arrest with 24 bottle wine

ਸੂਚਨਾ ਦੇ ਆਧਾਰ ‘ਤੇ ਏ.ਐੱਸ.ਆਈ. ਨਵਦੀਪ ਕੌਰ ਦੀ ਅਗਵਾਈ ‘ਚ ਪੁਲਸ ਨੇ ਛਾਪੇਮਾਰੀ ਦੌਰਾਨ 24 ਬੋਤਲਾਂ  ਨਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਹੈ।ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਝੁੱਗੀ ਝੌਂਪੜੀ ‘ਚ ਰਹਿਣ ਵਾਲੀ ਔਰਤ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦੀ ਹੈ।ਦੱਸਣਯੋਗ ਹੈ ਕਿ ਉਕਤ ਔਰਤ ਦੀ ਪਛਾਣ ਸ਼ੰਨੋ ਨਿਵਾਸੀ ਰਾਜਸਥਾਨੀ ਝੁੱਗੀ ਝੌਂਪੜੀ ਬਸਤੀ ਜਿਓਵਾਲ ਵਜੋਂ ਹੋਈ ਹੈ।

The post 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਗ੍ਰਿਫਤਾਰ appeared first on Daily Post Punjabi.

ਠੇਕੇ ਦਾ ਸ਼ਟਰ ਬੰਦ ਕਰ ਸ਼ਰਾਬ ਵੇਚਦਾ ਹੋਇਆ ਕਰਿੰਦਾ ਗ੍ਰਿਫਤਾਰ
employee sale wine fir: ਲੁਧਿਆਣਾ ਪੁਲਿਸ ਨੇ ਦੇਰ ਰਾਤ ਇਕ ਸ਼ਰਾਬ ਦੇ ਠੇਕੇ ‘ਤੇ ਕੰਮ ਕਰਨ ਵਾਲੇ ਕਰਿੰਦੇ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦ ਉਹ ਸ਼ਟਰ ਬੰਦ ਕਰਕੇ ਸ਼ਰਾਬ ਵੇਚ ਰਿਹਾ ਸੀ। ਪੁਲਿਸ ਨੇ ਤਰੁੰਤ ਕਾਰਵਾਈ ਕਰਦੇ ਹੋਏ ਦੋਸ਼ੀ ‘ਤੇ ਆਪਰਾਧਿਕ ਮਾਮਲਾ ਦਰਜ ਕਰ ਲਿਆ। ਇਸ ਸਬੰਧੀ ਏ.ਐੱਸ.ਆਈ ਸੰਜੀਵ ਭੁਗਤਾਨਾ ਨੇ ਜਾਣਕਾਰੀ ਦਿੱਤੀ ਕਿ ਉਹ ਦੇਰ ਰਾਤ ਇੱਥੇ ਸੰਗਮ ਪੈਲੇਸ ਚੌਕ ਹੈਬੋਵਾਲ ਦੇ ਨੇੜੇ ਗਸ਼ਤ ਕਰ ਰਹੇ ਸੀ, ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਇੱਥੇ ਸ਼ਰਾਬ ਦੇ ਠੇਕੇ ‘ਤੇ ਕੰਮ ਕਰਨ ਵਾਲਾ ਕਰਿੰਦਾ ਸ਼ਟਰ ਬੰਦ ਕਰਕੇ ਸ਼ਰਾਬ ਵੇਚ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।

The post ਠੇਕੇ ਦਾ ਸ਼ਟਰ ਬੰਦ ਕਰ ਸ਼ਰਾਬ ਵੇਚਦਾ ਹੋਇਆ ਕਰਿੰਦਾ ਗ੍ਰਿਫਤਾਰ appeared first on Daily Post Punjabi.

ਹੁਣ ਸ਼ਰਾਬ ਪੀਣੀ ਹੋਈ ਮਹਿੰਗੀ, ਪੰਜਾਬ ਸਰਕਾਰ ਨੇ ਵਧਾਈਆਂ ਕੀਮਤਾਂ
Alcohol is now expensive : ਹੁਣ ਸ਼ਰਾਬ ਦੇ ਸ਼ੌਕੀਨਾਂ ਨੂੰ ਬੋਤਲ ਖਰੀਦਣ ਲਈ ਵੱਧ ਕੀਮਤ ਚੁਕਾਉਣੀ ਪਏਗੀ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇਸ ਦੀ ਕੀਮਤ ਵਿਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਇਕ ਅਹਿਮ ਫੈਸਲਾ ਲੈਂਦਿਆਂ ਸ਼ਰਾਬ ’ਤੇ ਕੋਵਿਡ ਸੈੱਸ ਦੇ ਰੂਪ ਵਿਚ ਵਾਧੂ ਐਕਸਾਈਜ਼ ਡਿਊਟੀ ਅਤੇ ਅਸੈਸਡ ਫੀਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਪਹਿਲੀ ਜੂਨ ਤੋਂ ਮਤਲਬ ਅੱਜ ਤੋਂ ਫੌਰੀ ਤੌਰ ’ਤੇ ਲਾਗੂ ਹੋ ਗਿਆ ਹੈ। ਨਵੇਂ ਫੈਸਲੇ ਅਧੀਨ ਸ਼ਰਾਬ ਦੀ ਕੀਮਤ 2 ਰੁਪਏ ਤੋਂ ਲੈ ਕੇ 50 ਰੁਪਏ ਤੱਕ ਵਧਾ ਦਿੱਤੀ ਗਈ ਹੈ। ਕੀਮਤ ਵਿਚ ਵਾਧਾ ਸ਼ਰਾਬ ਦੀ ਛੋਟੀ ਵੱਡੀ ਬੋਤਲ ਅਤੇ ਬਰਾਂਡ ਦੇ ਹਿਸਾਬ ਨਾਲ ਹੋਵੇਗਾ।

Alcohol is now expensive

ਇਸ ਬਾਰੇ ਮੰਤਰੀਆਂ ਦਾ ਕਹਿਣਾ ਸੀ ਕਿ ਐਕਸਾਈਜ਼ ਵਿਭਾਗ ਨੂੰ ਪਿਛਲੇ ਸਮੇਂ ਦੌਰਾਨ 600 ਕਰੋੜ ਰੁਪਏ ਦਾ ਘਾਟਾ ਪਿਆ ਸੀ, ਜਿਸ ਤੋਂ ਬਾਅਦ ਹੁਣ ਸ਼ਰਾਬ ’ਤੇ ਐਕਸਾਈਜ਼ ਡਿਊਟੀ ਨੂੰ ਵਧਾ ਦਿੱਤਾ ਗਿਆ ਹੈ। ਇਸ ਤਰ੍ਹਾਂ ਇਕੱਠਾ ਕੀਤੀ ਗਈ ਵਾਧੂ ਰਕਮ ਪੰਜਾਬ ਵੱਲੋਂ ਕੋਵਿਡ-19 ਦੇ ਖਰਚਿਆਂ ਵਾਸਤੇ ਹੋਵੇਗੀ। ਦੱਸਣਯੋਗ ਹੈ ਕਿ ਦਿੱਲੀ ਵਿਚ ਕੇਜਰੀਵਾਲ ਸਰਕਾਰ ਵੱਲੋਂ ਵੀ ਸ਼ਰਾਬ ਦੀ ਕੀਮਤ ਵਿਚ 70 ਫੀਸਦੀ ਦਾ ਵਾਧਾ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਇਸੇ ਦੀ ਤਰਜ ’ਤੇ ਸ਼ਰਾਬ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ ਜੋਕਿ ਅੱਜ ਤੋਂ ਲਾਗੂ ਹੋ ਗਿਆ ਹੈ।

The post ਹੁਣ ਸ਼ਰਾਬ ਪੀਣੀ ਹੋਈ ਮਹਿੰਗੀ, ਪੰਜਾਬ ਸਰਕਾਰ ਨੇ ਵਧਾਈਆਂ ਕੀਮਤਾਂ appeared first on Daily Post Punjabi.