winter increase Archives - Daily Post Punjabi

ਬਾਰਿਸ਼ ਹੋਣ ਨਾਲ ਡਿੱਗਿਆ ਤਾਪਮਾਨ, ਵਧੀ ਠੰਡ ਨੇ ਕੰਬਾਏ ਲੁਧਿਆਣਾਵਾਸੀ
weather forecast temperature drops: ਲੁਧਿਆਣਾ (ਤਰਸੇਮ ਭਾਰਦਵਾਜ)- ਚੰਡੀਗੜ੍ਹ ਅਤੇ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ ਮੌਸਮ ਨੇ ਵੱਖ-ਵੱਖ ਰੂਪ ਦਿਖਾ ਕੇ ਲੋਕਾਂ ਨੂੰ ਠੰਡ ਨਾਲ ਕੰਬਣ ਲਈ ਮਜ਼ਬੂਰ ਕਰ ਦਿੱਤਾ ਹੈ ਸਵੇਰਸਾਰ ਸੰਘਣੇ ਕੋਹਰੇ ਨੇ ਲੋਕਾਂ ਦੀਆਂ ਜਿੱਥੇ ਮੁਸ਼ਕਿਲਾਂ ਵਧਾਈਆਂ, ਉੱਥੇ ਹੀ ਦੁਪਹਿਰ ਤੋਂ ਬਾਅਦ ਪੰਜਾਬ ਦੇ ਲੁਧਿਆਣਾ, ਮੋਗਾ, ਪਟਿਆਲਾ, ਫਰੀਦਕੋਟ ਸਮੇਤ ਮਾਲਵਾ ਦੇ ਕੁਝ ਇਲਾਕਿਆਂ ‘ਚ ਸ਼ਾਮ 6 ਵਜੇ ਤੋਂ ਬਾਅਦ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਈ, ਜਿਸ ਨਾਲ ਠੰਡ ਹੋਰ ਵੱਧ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ‘ਚ ਵੀ ਘੱਟੋ ਘੱਟ ਤਾਪਮਾਨ 4.2 ਡਿਗਰੀ ਅਤੇ ਵੱਧ ਤੋਂ ਵੱਧ 18.0 ਡਿਗਰੀ ਦਰਜ ਕੀਤਾ ਗਿਆ।

weather forecast temperature drops

ਪੀ.ਏ ਯੂ ਦੇ ਖੇਤੀਬਾੜੀ ਵਿਗਿਆਨਿਕਾਂ ਦੇ ਮੁਤਾਬਕ ਬਾਰਿਸ਼ ਦੇ ਲਈ ਫਾਇਦੇਮੰਦ ਹੋਵੇਗੀ। ਇਸ ਦੇ ਨਾਲ ਮੌਸਮ ਮਾਹਰਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਰਹਿ ਸਕਦੇ ਹਨ। ਕੁਝ ਥਾਵਾਂ ‘ਤੇ ਬਾਰਿਸ਼ ਵੀ ਹੋ ਸਕਦੀ ਹੈ। ਇਸ ਤੋਂ ਬਾਅਦ 29 ਤੋਂ 31 ਦਸੰਬਰ ਤੱਕ ਸਵੇਰੇ ਅਤੇ ਸ਼ਾਮ ਦੇ ਸਮੇਂ ਕੋਹਰਾ ਪਵੇਗਾ ਜਦਕਿ ਦਿਨ ‘ਚ ਮੌਸਮ ਸਾਫ ਰਹੇਗਾ। ਨਵੇਂ ਸਾਲ ਦੀ ਸ਼ੁਰੂਆਤ ਸੰਘਣੇ ਕੋਹਰੇ ਨਾਲ ਹੋਵੇਗੀ।

ਇਹ ਵੀ ਦੇਖੋ–

The post ਬਾਰਿਸ਼ ਹੋਣ ਨਾਲ ਡਿੱਗਿਆ ਤਾਪਮਾਨ, ਵਧੀ ਠੰਡ ਨੇ ਕੰਬਾਏ ਲੁਧਿਆਣਾਵਾਸੀ appeared first on Daily Post Punjabi.

ਮੌਸਮ ਵਿਭਾਗ ਦੀ ਚਿਤਾਵਨੀ: ਹੁਣ ਦਿਨੇ ਛਾਏ ਰਹਿ ਸਕਦੇ ਹਨ ਬੱਦਲ
ludhiana weather forecast cloudy day: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰਵਾਸੀ ਪਿਛਲੇ ਕਈ ਦਿਨਾਂ ਤੋਂ ਪਰਾਲੀ ਦੇ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਅਜਿਹੇ ‘ਚ ਪ੍ਰਦੂਸ਼ਣ ਦੇ ਨਾਲ ਨਾਲ ਠੰਡ ਦੀ ਮਾਰ ਵੀ ਝੱਲਣੀ ਹੋਵੇਗੀ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਸਥਿਤ ਇੰਡੀਆ ਮੈਟਰੋਲੋਜੀਕਲ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਦੇ ਮੁਤਾਬਕ 9 ਨਵੰਬਰ ਨੂੰ ਲੁਧਿਆਣਾ ਜ਼ਿਲੇ ਭਰ ‘ਚ ਬੱਦਲ ਛਾਏ ਰਹਿ ਸਕਦੇ ਹਨ। ਬੱਦਲਾਂ ਦੇ ਛਾ ਜਾਣ ਕਾਰਨ ਰਾਤ ਅਤੇ ਦਿਨ ਦਾ ਤਾਪਮਾਨ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਬਾਅਦ 13 ਨਵੰਬਰ ਨੂੰ ਫਿਰ ਤੋਂ ਬੱਦਲ ਛਾਅ ਸਕਦੇ ਹਨ ਹਾਲਾਂਕਿ ਵਿਭਾਗ ਨੇ ਅੰਦਾਜ਼ਾ ਲਾਇਆ ਹੈ ਕਿ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

ludhiana weather forecast cloudy day

ਦੱਸ ਦੇਈਏ ਕਿ ਜ਼ਿਲ੍ਹੇ ‘ਚ ਲਗਾਤਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਪਿਛਲੇ ਕਈ ਦਿਨ੍ਹਾਂ ਤੋਂ ਪਰਾਲੀ ਦਾ ਧੂੰਆਂ ਸਵੇਰੇ ਅਤੇ ਸ਼ਾਮ ‘ਚ ਆਸਮਾਨ ‘ਚ ਦਿਖਾਈ ਦਿੰਦਾ ਹੈ। ਧੂੰਏ ਦੇ ਕਾਰਨ ਬਹੁਤ ਸਾਰੇ ਲੋਕ ਘੁੱਟਣ ਵਰਗੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਖਾਸ ਤੌਰ ‘ਤੇ ਸਾਹ ਰੋਗ ਨਾਲ ਪੀੜਤ ਮਰੀਜ਼ਾਂ ਲਈ ਇਹ ਪਰੇਸ਼ਾਨੀ ਵੱਧ ਸਕਦੀ ਹੈ। ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਜੇਕਰ ਬਾਰਿਸ਼ ਹੋ ਜਾਵੇ ਤਾਂ ਆਸਮਾਨ ‘ਚ ਤੈਰ ਰਿਹਾ ਪਰਾਲੀ ਦਾ ਧੂੰਆਂ ਹੇਠਾ ਆ ਜਾਵੇਗਾ, ਜਿਸ ਨਾਲ ਕਈ ਬੀਮਾਰੀਆਂ ਤੋਂ ਰਾਹਤ ਮਿਲੇਗੀ।

ludhiana weather forecast cloudy day

ਦੱਸਣਯੋਗ ਹੈ ਕਿ ਲੁਧਿਆਣਾ ‘ਚ ਪਹਿਲਾਂ ਹੀ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ਦੇ ਪ੍ਰਭਾਵ ਦਿਖਾਈ ਦੇਣ ਲੱਗ ਪਏ ਹਨ, ਜਿਸ ਕਾਰਨ ਹਰ ਰੋਜ਼ ਵੱਡੀ ਗਿਣਤੀ ‘ਚ ਮਰੀਜ਼ ਸਾਹਮਣੇ ਆ ਰਹੇ ਹਨ। ਇਸੇ ਕਾਰਨ ਲੋਕਾਂ ਅਤੇ ਸਿਹਤ ਵਿਭਾਗ ‘ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਦੂਜੇ ਪਾਸੇ ਕੋਰੋਨਾ ਵਾਇਰਸ ਮਹਾਮਾਰੀ ਦੇ ਕਹਿਰ ਦੌਰਾਨ ਹਵਾ ਪ੍ਰਦੂਸ਼ਣ ਸਿਹਤ ਦੇ ਲ਼ਈ ਬੇਹੱਦ ਖਰਤਨਾਕ ਸਾਬਿਤ ਹੋ ਰਹੀ ਹੈ। ਪ੍ਰਦੂਸ਼ਣ ਵੱਧਣ ਦੇ ਨਾਲ ਹੀ ਹਸਪਤਾਲਾਂ ‘ਚ ਕੋਰੋਨਾ ਦੇ ਆਕਸੀਜਨ ਸਪੋਰਟ ਵਾਲੇ ਮਰੀਜ਼ਾਂ (ਲੈਵਲ-2) ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ। ਏਅਰ ਕੁਆਲਿਟੀ ਇੰਡੈਕਸ ਵੀ ਖਰਾਬ ਸਥਿਤੀ ‘ਚ ਚੱਲ ਰਿਹਾ ਹੈ।

The post ਮੌਸਮ ਵਿਭਾਗ ਦੀ ਚਿਤਾਵਨੀ: ਹੁਣ ਦਿਨੇ ਛਾਏ ਰਹਿ ਸਕਦੇ ਹਨ ਬੱਦਲ appeared first on Daily Post Punjabi.