winter season Archives - Daily Post Punjabi

ਸਰਦੀਆਂ ਦੇ ਮੌਸਮ ‘ਚ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਕਰੋ ਇਹ ਕੰਮ, ਰਹੋਗੇ ਫਿੱਟ
ਬਦਲਦਾ ਮੌਸਮ ਬੇਸ਼ੱਕ ਇੱਕ ਕੁਦਰਤੀ ਵਰਤਾਰਾ ਹੈ ਪਰ ਇਹ ਸਾਡੀ ਸਿਹਤ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ। ਖਾਸ ਕਰਕੇ ਸਰਦੀਆਂ ਦੇ ਮੌਸਮ ਵਿੱਚ ਤਾਪਮਾਨ ਵਿੱਚ ਅਚਾਨਕ ਗਿਰਾਵਟ ਅਤੇ ਠੰਡੀਆਂ ਹਵਾਵਾਂ ਦਾ ਵਗਣਾ ਸਾਡੇ ਲਈ ਇੱਕ ਵੱਡੀ ਚੁਣੌਤੀ ਬਣ ਜਾਂਦਾ ਹੈ। ਜਦੋਂ ਮੌਸਮ ਬਦਲਦਾ ਹੈ ਤਾਂ ਸਾਡੇ ਸਰੀਰ ਨੂੰ ਇਸ ਬਦਲਾਅ ਨੂੰ ਸਵੀਕਾਰ ਕਰਨ ਵਿੱਚ ਕੁਝ ਸਮਾਂ ਲੱਗਦਾ ਹੈ।

ਇਸ ਦੌਰਾਨ ਸਾਡੀ ਇਮਿਊਨ ਸਿਸਟਮ ਵੀ ਕਮਜ਼ੋਰ ਹੋ ਜਾਂਦੀ ਹੈ। ਇਸ ਕਾਰਨ ਸਾਨੂੰ ਸਰਦੀ, ਖਾਂਸੀ, ਬੁਖਾਰ ਵਰਗੀਆਂ ਮੌਸਮੀ ਬੀਮਾਰੀਆਂ ਆਸਾਨੀ ਨਾਲ ਲੱਗ ਜਾਂਦੀਆਂ ਹਨ। ਅਜਿਹੇ ‘ਚ ਆਪਣਾ ਖਾਸ ਖਿਆਲ ਰੱਖਣਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਮਾਹਿਰ ਵੀ ਖਾਸ ਕਰਕੇ ਸਰਦੀਆਂ ਵਿੱਚ ਆਪਣਾ ਧਿਆਨ ਰੱਖਣ ਦੀ ਸਲਾਹ ਦਿੰਦੇ ਹਨ। ਆਓ ਜਾਣਦੇ ਹਾਂ ਬਦਲਦੇ ਮੌਸਮ ‘ਚ ਸਿਹਤਮੰਦ ਰਹਿਣ ਲਈ ਸਾਨੂੰ ਕੀ ਕਰਨਾ ਚਾਹੀਦਾ ਹੈ ਤਾਂ ਕਿ ਅਸੀਂ ਬੀਮਾਰ ਨਾ ਹੋ ਸਕੀਏ।

If you want to stay healthy in the

ਸਰਦੀਆਂ ਦੇ ਮੌਸਮ ਵਿੱਚ ਆਪਣੇ ਸਰੀਰ ਨੂੰ ਗਰਮ ਰੱਖਣ ਲਈ ਚਾਹ, ਕੌਫੀ, ਸੂਪ, ਕਾੜ੍ਹੇ ਅਤੇ ਗਰਮ ਭੋਜਨ ਦਾ ਸੇਵਨ ਕਰੋ। ਹਰ ਰੋਜ਼ ਧੁੱਪ ਲਓ ਅਤੇ ਸਵੇਰੇ-ਸ਼ਾਮ ਸੈਰ ‘ਤੇ ਜਾਓ, ਇਸ ਨਾਲ ਸਰੀਰ ਕੁਦਰਤੀ ਤੌਰ ‘ਤੇ ਗਰਮ ਰਹੇਗਾ। ਸਰਦੀਆਂ ਦੇ ਮੌਸਮ ਵਿੱਚ ਜ਼ਿਆਦਾ ਪਾਣੀ ਪੀਓ, ਆਪਣੇ ਸਰੀਰ ਨੂੰ ਹਾਈਡਰੇਟ ਰੱਖੋ, ਕੋਸਾ ਜਾਂ ਗਰਮ ਪਾਣੀ ਪੀਣ ਦੀ ਆਦਤ ਬਣਾਓ। ਤਾਂ ਜੋ ਤੁਸੀਂ ਇਸ ਮੌਸਮ ‘ਚ ਡੀਹਾਈਡ੍ਰੇਸ਼ਨ, ਡਰਾਈ ਸਕਿਨ ਆਦਿ ਵਰਗੀਆਂ ਸਮੱਸਿਆਵਾਂ ਤੋਂ ਬਚ ਸਕੋ।

If you want to stay healthy in the

ਸਰਦੀਆਂ ਦੇ ਮੌਸਮ ‘ਚ ਆਪਣੀ ਚਮੜੀ ਦਾ ਖਾਸ ਧਿਆਨ ਰੱਖੋ ਅਤੇ ਆਪਣੇ ਹੱਥਾਂ-ਪੈਰਾਂ ‘ਤੇ ਮਾਇਸਚਰਾਈਜ਼ਰ ਜ਼ਰੂਰ ਲਗਾਓ ਤਾਂ ਜੋ ਹੱਥਾਂ-ਪੈਰਾਂ ਦੇ ਫਟੇ ਹੋਣ ਦੀ ਸਮੱਸਿਆ ਤੋਂ ਬਚਿਆ ਜਾ ਸਕੇ। ਸਰਦੀਆਂ ਦੇ ਮੌਸਮ ਵਿੱਚ, ਜਦੋਂ ਤੁਸੀਂ ਧੁੰਦ ਅਤੇ ਧੁੰਦ ਵਿੱਚ ਬਾਹਰ ਜਾਂਦੇ ਹੋ, ਤਾਂ ਆਪਣੇ ਚਿਹਰੇ ਨੂੰ ਢੱਕਣਾ ਯਕੀਨੀ ਬਣਾਓ ਤਾਂ ਜੋ ਤੁਸੀਂ ਖੰਘ ਅਤੇ ਜ਼ੁਕਾਮ ਤੋਂ ਬਚ ਸਕੋ।

If you want to stay healthy in the

ਇਹ ਵੀ ਪੜ੍ਹੋ : ਇਲੈਕਟ੍ਰਿਕ ਸਕੂਟਰ ਖਰੀਦਣਾ ਚਾਹੁੰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਜਾਣੋ ਡਿਟੇਲ

ਸਰਦੀਆਂ ਦੇ ਮੌਸਮ ‘ਚ ਅੱਖਾਂ ਦਾ ਖਾਸ ਖਿਆਲ ਰੱਖੋ, ਇਸ ਮੌਸਮ ‘ਚ ਅੱਖਾਂ ‘ਚ ਨਮੀ ਘੱਟ ਜਾਂਦੀ ਹੈ। ਇਸ ਲਈ, ਆਪਣੀਆਂ ਅੱਖਾਂ ‘ਤੇ ਠੰਡਾ ਪਾਣੀ ਛਿੜਕ ਦਿਓ ਅਤੇ ਸਕ੍ਰੀਨ ਟਾਈਮ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰੋ। ਸਰਦੀਆਂ ਦੇ ਮੌਸਮ ਵਿੱਚ ਹੀਟਰ ਨੂੰ ਜ਼ਿਆਦਾ ਦੇਰ ਤੱਕ ਵਰਤਣਾ ਤੁਹਾਡੇ ਲਈ ਇੱਕ ਸਮੱਸਿਆ ਬਣ ਸਕਦਾ ਹੈ, ਇਸ ਲਈ ਹੀਟਰ ਤੁਹਾਡੀਆਂ ਅੱਖਾਂ ਨੂੰ ਖੁਸ਼ਕ ਬਣਾ ਦਿੰਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸਰਦੀਆਂ ਦੇ ਮੌਸਮ ‘ਚ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਕਰੋ ਇਹ ਕੰਮ, ਰਹੋਗੇ ਫਿੱਟ appeared first on Daily Post Punjabi.

ਕੋਲਡ ਡੇਅ ਦਾ ਨਵਾਂ ਰਿਕਾਰਡ: ਹਿਮਾਚਲ ‘ਚ ਬਰਫਬਾਰੀ, ਪੰਜਾਬ ‘ਚ ਠੰਡ ਦਾ ਟੁੱਟਿਆ 19 ਸਾਲਾਂ ਦਾ ਰਿਕਾਰਡ
ਪੰਜਾਬ ਅਤੇ ਹਰਿਆਣਾ ਵਿੱਚ ਇਸ ਵਾਰ ਕੋਲਡ ਡੇਅ ਨੇ ਨਵਾਂ ਰਿਕਾਰਡ ਬਣਾ ਦਿੱਤਾ ਹੈ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਪੰਜ ਸਾਲਾਂ ਦੌਰਾਨ ਪਹਿਲੀ ਵਾਰ ਇਹ ਦੇਖਣ ਨੂੰ ਮਿਲਿਆ ਹੈ ਕਿ ਜਨਵਰੀ ਦੇ ਪਹਿਲੇ ਦਿਨ ਤੋਂ ਹੀ ਕੋਲਡ ਡੇਅ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ । ਇਹ 6 ਜਨਵਰੀ ਤੱਕ ਰਹਿਣਗੇ । ਇੱਕ ਨਵਾਂ ਰਿਕਾਰਡ ਇਹ ਵੀ ਸਾਹਮਣੇ ਆਇਆ ਹੈ ਕਿ 19 ਸਾਲਾਂ ਬਾਅਦ ਯਾਨੀ 2003 ਵਿੱਚ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ 10 ਡਿਗਰੀ ਦੀ ਗਿਰਾਵਟ ਲੈਂਦੇ ਹੋਏ ਦਿਨ ਦਾ ਤਾਪਮਾਨ 8 ਤੋਂ 11 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਸਾਲ 2003 ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 11 ਤੋਂ 12 ਡਿਗਰੀ ਤੱਕ ਰਿਹਾ ਸੀ । ਸਾਲ 2021 ਵਿੱਚ ਵੀ ਜਨਵਰੀ ਦੇ ਮਿਡ ਵਿੱਚ ਕੋਲਡ ਡੇਅ ਦਾ ਮੌਸਮ ਬਣਿਆ ਸੀ, ਪਰ ਉਦੋਂ ਵੀ ਵੱਧ ਤੋਂ ਵੱਧ ਤਾਪਮਾਨ 11 ਤੋਂ 13 ਡਿਗਰੀ ਤੱਕ ਹੀ ਦਰਜ ਕੀਤਾ ਗਿਆ ਸੀ ।

Cold day new record

ਹਰਿਆਣਾ ਵਿੱਚ ਪੈ ਰਹੀ ਕੜਾਕੇ ਦੀ ਠੰਡ ਨੇ ਹਿਸਾਰ ਵਿੱਚ ਦਿਨ ਦੇ ਤਾਪਮਾਨ ਦਾ 11 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ । ਹਿਸਾਰ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਹ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਸੀ । ਇਸ ਤੋਂ ਪਹਿਲਾਂ 2011 ਵਿੱਚ ਦਿਨ ਦਾ ਤਾਪਮਾਨ 9.9 ਡਿਗਰੀ ਸੀ । ਜ਼ਿਆਦਾਤਰ ਇਲਾਕਿਆਂ ਵਿੱਚ ਠੰਡ ਦਾ ਕਹਿਰ ਜਾਰੀ ਰਿਹਾ।

ਇਹ ਵੀ ਪੜ੍ਹੋ: ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਪਸਰਿਆ ਸੋਗ

ਚੌਧਰੀ ਚਰਨ ਸਿੰਘ ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਪ੍ਰਧਾਨ ਡਾ.ਐਮ.ਐਲ.ਖੀਂਚੜ ਅਨੁਸਾਰ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਘੱਟ ਅੰਤਰ ਹੋਣ ਕਾਰਨ ਠੰਡ ਦਾ ਪ੍ਰਭਾਵ ਜ਼ਿਆਦਾ ਰਹਿੰਦਾ ਹੈ। ਹਿਮਾਚਲ ਦੇ ਅਟਲ ਟਨਲ ਰੋਹਤਾਂਗ ਦੇ ਸਿਰੇ ਵਿੱਚ ਅਤੇ ਲਾਹੌਲ ਦੀਆਂ ਸਾਰੀਆਂ ਪਹਾੜੀਆਂ ‘ਤੇ ਮੰਗਲਵਾਰ ਨੂੰ ਬਰਫਬਾਰੀ ਹੋਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੋਲਡ ਡੇਅ ਦਾ ਨਵਾਂ ਰਿਕਾਰਡ: ਹਿਮਾਚਲ ‘ਚ ਬਰਫਬਾਰੀ, ਪੰਜਾਬ ‘ਚ ਠੰਡ ਦਾ ਟੁੱਟਿਆ 19 ਸਾਲਾਂ ਦਾ ਰਿਕਾਰਡ appeared first on Daily Post Punjabi.

ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਹੁਕਮ
ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਠੰਡ ਨੇ ਪੂਰੀ ਤਰ੍ਹਾਂ ਜ਼ੋਰ ਫੜ੍ਹ ਲਿਆ ਹੈ । ਪਿਛਲੇ ਦੋ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 40 ਤੋਂ 50 ਮੀਟਰ ਤੱਕ ਰਿਕਾਰਡ ਕੀਤੀ ਜਾ ਰਹੀ ਹੈ। ਸੰਘਣੀ ਧੁੰਦ ਕਾਰਨ ਆਵਾਜਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ। ਜਿਸ ਕਾਰਨ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

Punjab schools timing change

ਵਿਦਿਆਰਥੀਆਂ ਦੀਆਂ ਇਨ੍ਹਾਂ ਮੁਸ਼ਕਿਲਾਂ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਤੋਂ ਸ਼ਾਮ 3.20 ਵਜੇ ਤੱਕ ਖੁੱਲ੍ਹਣਗੇ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਹੁਕਮ appeared first on Daily Post Punjabi.

ਇਹ 4 ਹਰੀਆਂ ਸਬਜ਼ੀਆਂ ਰੱਖਣਗੀਆਂ ਕਈ ਬੀਮਾਰੀਆਂ ਤੋਂ ਦੂਰ, ਬਣਾਓ ਡਾਇਟ ਦਾ ਹਿੱਸਾ
Winter green vegetables benefits: ਸਰਦੀ ਦੀ ਰੁੱਤ ਨੇ ਦਸਤਕ ਦੇ ਦਿੱਤੀ ਹੈ। ਇਸ ਮੌਸਮ ‘ਚ ਵਾਇਰਲ ਇੰਫੈਕਸ਼ਨ ਵਰਗੀਆਂ ਕਈ ਸਮੱਸਿਆਵਾਂ ਹੁੰਦੀਆਂ ਹਨ। ਇਸ ਮੌਸਮ ‘ਚ ਖ਼ੰਘ, ਜ਼ੁਕਾਮ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਡਾਇਟ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਸਮ ‘ਚ ਤੁਸੀਂ ਹਰੀਆਂ ਸਬਜ਼ੀਆਂ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾ ਕੇ ਖੁਦ ਨੂੰ ਸਿਹਤਮੰਦ ਰੱਖ ਸਕਦੇ ਹੋ। ਇਹ ਸਬਜ਼ੀਆਂ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਣ ‘ਚ ਮਦਦ ਕਰਦੀਆਂ ਹਨ। ਇਨ੍ਹਾਂ ‘ਚ ਵਿਟਾਮਿਨ, ਕੈਲਸ਼ੀਅਮ, ਐਂਟੀਫੰਗਲ, ਐਂਟੀਬਾਇਓਟਿਕ, ਐਂਟੀ-ਐਲਰਜੀ, ਐਂਟੀਵਾਇਰਲ ਅਤੇ ਐਂਟੀਆਕਸੀਡੈਂਟ ਗੁਣ ਹੁੰਦੇ ਹਨ। ਇਹ ਗੁਣ ਤੁਹਾਡੀ ਸਕਿਨ, ਅੱਖਾਂ, ਹੱਡੀਆਂ, ਕਿਡਨੀ, ਕਬਜ਼, ਇਮਿਊਨਿਟੀ ਲਈ ਬਹੁਤ ਫਾਇਦੇਮੰਦ ਹਨ। ਤਾਂ ਆਓ ਤੁਹਾਨੂੰ ਦੱਸਦੇ ਹਾਂ ਅਜਿਹੀਆਂ ਸਬਜ਼ੀਆਂ ਜਿਨ੍ਹਾਂ ਦਾ ਸੇਵਨ ਤੁਸੀਂ ਇਸ ਮੌਸਮ ‘ਚ ਕਰ ਸਕਦੇ ਹੋ।

ਸਾਗ: ਇਸ ਮੌਸਮ ‘ਚ ਸਰ੍ਹੋਂ ਦਾ ਸਾਗ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਸਵਾਦ ਦੇ ਨਾਲ-ਨਾਲ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਫਾਈਬਰ, ਕੈਲਸ਼ੀਅਮ, ਪ੍ਰੋਟੀਨ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਇਸ ਮੌਸਮ ‘ਚ ਇਸ ਦਾ ਸੇਵਨ ਕਰਨ ਨਾਲ ਤੁਸੀਂ ਪਾਚਨ ਸ਼ਕਤੀ ਨੂੰ ਮਜ਼ਬੂਤ ਕਰ ਸਕਦੇ ਹੋ। ਤੁਸੀਂ ਆਪਣਾ ਭਾਰ ਵੀ ਕੰਟਰੋਲ ਕਰ ਸਕਦੇ ਹੋ।

Winter green vegetables benefits

ਬਾਥੂ: ਸਰਦੀਆਂ ਦੇ ਮੌਸਮ ‘ਚ ਬਾਥੂ ਸਾਗ ਵੀ ਭਰਪੂਰ ਮਾਤਰਾ ‘ਚ ਆਉਂਦਾ ਹੈ। ਸਰਦੀਆਂ ‘ਚ ਲੋਕ ਇਸ ਦਾ ਸੇਵਨ ਵੀ ਜ਼ਿਆਦਾ ਮਾਤਰਾ ‘ਚ ਕਰਦੇ ਹਨ। ਇਸ ‘ਚ ਆਇਰਨ, ਫਾਸਫੋਰਸ, ਵਿਟਾਮਿਨ-ਏ, ਵਿਟਾਮਿਨ-ਡੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦੇ ਸੇਵਨ ਨਾਲ ਤੁਸੀਂ ਕਬਜ਼ ਤੋਂ ਰਾਹਤ ਪਾ ਸਕਦੇ ਹੋ।

Winter green vegetables benefits

ਪਾਲਕ: ਤੁਸੀਂ ਪਾਲਕ ਖਾ ਸਕਦੇ ਹੋ। ਇਸ ਨੂੰ ਆਇਰਨ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਹ ਬੀਟਾ-ਕੈਰੋਟੀਨ, ਵਿਟਾਮਿਨ ਏ, ਫੋਲੇਟ ਨਾਲ ਭਰਪੂਰ ਹੁੰਦਾ ਹੈ। ਇਹ ਪੋਸ਼ਕ ਤੱਤ ਅੱਖਾਂ ਦੀ ਰੋਸ਼ਨੀ ਵਧਾਉਣ ਅਤੇ ਅਨੀਮੀਆ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ।

ਮੇਥੀ: ਇਸ ਮੌਸਮ ‘ਚ ਤੁਸੀਂ ਮੇਥੀ ਦਾ ਸੇਵਨ ਕਰ ਸਕਦੇ ਹੋ। ਮੇਥੀ ‘ਚ ਪ੍ਰੋਟੀਨ, ਕੈਲਸ਼ੀਅਮ, ਮੈਗਨੀਸ਼ੀਅਮ, ਫੋਲਿਕ ਐਸਿਡ, ਕਾਰਬੋਹਾਈਡ੍ਰੇਟ, ਜ਼ਿੰਕ, ਕਾਪਰ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਸ਼ੂਗਰ, ਮੋਟਾਪਾ ਅਤੇ ਪਾਚਨ ਪ੍ਰਣਾਲੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

The post ਇਹ 4 ਹਰੀਆਂ ਸਬਜ਼ੀਆਂ ਰੱਖਣਗੀਆਂ ਕਈ ਬੀਮਾਰੀਆਂ ਤੋਂ ਦੂਰ, ਬਣਾਓ ਡਾਇਟ ਦਾ ਹਿੱਸਾ appeared first on Daily Post Punjabi.

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਇਸ ਤਾਰੀਕ ਤੋਂ ਸੂਬੇ ‘ਚ ਪਵੇਗੀ ਕੜਾਕੇ ਦੀ ਠੰਡ
ਪੰਜਾਬ ਵਿੱਚ ਸਤੰਬਰ ਦੇ ਆਖ਼ਰੀ ਹਫ਼ਤੇ ਭਾਰੀ ਮੀਂਹ ਪੈਣ ਮਗਰੋਂ ਮੌਸਮ ਬਦਲਣਾ ਸ਼ੁਰੂ ਹੋ ਗਿਆ ਸੀ । ਇਸ ਸਬੰਧੀ ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਦੇਸ਼ ਦੇ ਉੱਚੇ ਪਹਾੜੀ ਇਲਾਕਿਆਂ ਵਿੱਚ ਪਹਿਲੀ ਅਕਤੂਬਰ ਤੋਂ ਹੀ ਬਰਫ਼ਬਾਰੀ ਹੋਣ ਲੱਗਦੀ ਹੈ। ਜਿਸ ਕਾਰਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਦਾ ਹੈ।

Winters in Punjab

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਜੇਕਰ ਮੈਦਾਨੀ ਇਲਾਕਿਆਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਪਹਿਲਾਂ ਹੀ ਮੌਸਮ ਕਾਫ਼ੀ ਜ਼ਿਆਦਾ ਬਦਲ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਪੱਛਮੀ ਚੱਕਰਵਾਤ ਦੇ ਪੰਜਾਬ ਵਿੱਚ ਦਸਤਕ ਦੇਣ ਮਗਰੋਂ ਸੂਬੇ ਦਾ ਮੌਸਮ ਇੱਕ ਵਾਰ ਫਿਰ ਤੋਂ ਬਦਲ ਜਾਵੇਗਾ। ਜਿਸ ਕਾਰਨ ਸੂਬੇ ਵਿੱਚ 15 ਨਵੰਬਰ ਤੋਂ ਠੰਡ ਜ਼ੋਰ ਫੜ੍ਹ ਸਕਦੀ ਹੈ ।

ਇਹ ਵੀ ਪੜ੍ਹੋ: ‘ਪੰਜ ਕੁੜਤਿਆਂ ‘ਚ ਗਿਆ ਸੀ ਤੇ ਪੰਜ ‘ਚ ਹੀ ਵਾਪਸ ਆਇਆ, ਮੈਂ ਫਕੀਰ ਹਾਂ’: ਰਿਟਾਇਰਮੈਂਟ ਮਗਰੋਂ ਬੋਲੇ ਸਤਿਆਪਾਲ ਮਲਿਕ

ਦੱਸ ਦੇਈਏ ਕਿ ਬੀਤੇ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 45 ਡਿਗਰੀ ਨੂੰ ਪਾਰ ਕਰ ਗਿਆ ਸੀ ਅਤੇ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਸੀ। ਮੌਸਮ ਵਿੱਚ ਬਦਲਾਅ ਹੋਣ ਮਗਰੋਂ ਹੁਣ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਵਿਚਕਾਰ ਰਹਿੰਦਾ ਹੈ । ਬਦਲਦੇ ਮੌਸਮ ਕਾਰਨ ਹੁਣ ਸਵੇਰ ਅਤੇ ਦੇਰ ਰਾਤ ਦੇ ਸਮੇਂ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਇਸ ਤਾਰੀਕ ਤੋਂ ਸੂਬੇ ‘ਚ ਪਵੇਗੀ ਕੜਾਕੇ ਦੀ ਠੰਡ appeared first on Daily Post Punjabi.

ਧੁੱਪ ਨਿਕਲਣ ਨਾਲ ਸ਼ਹਿਰਵਾਸੀਆਂ ਨੂੰ ਕੜਾਕੇ ਦੀ ਠੰਡ ਤੋਂ ਮਿਲੀ ਰਾਹਤ, 7 ਡਿਗਰੀ ਤੱਕ ਪਹੁੰਚਿਆ ਤਾਪਮਾਨ
sunshine people relief cold: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਅੱਜ ਭਾਵ ਸ਼ੁੱਕਰਵਾਰ ਸਵੇਰਸਾਰ ਹੀ ਧੁੱਪ ਨਿਕਲੀ ਹੋਈ ਸੀ। ਸਵੇਰੇ 6 ਤੋਂ 7 ਵਜੇ ਦੇ ਕਰੀਬ ਹਲਕਾ ਕੋਰਾ ਛਾਇਆ ਰਿਹਾ ਪਰ ਉਸ ਤੋਂ ਬਾਅਦ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ। ਸਵੇਰੇ 8 ਵਜੇ ਤਾਪਮਾਨ 7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਵੀ ਦਿਨ ‘ਚ ਤੇਜ਼ ਧੁੱਪ ਰਹੇਗੀ ਅਤੇ ਦਿਨ ਦਾ ਤਾਪਮਾਨ ਵਧੇਗਾ।

sunshine people relief cold

ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਕਈ ਦਿਨਾਂ ਤੋਂ ਲੋਕਾਂ ਲਈ ਸੂਰਜ ਨਹੀਂ ਨਿਕਲਿਆਂ। ਇੰਨਾ ਹੀ ਨਹੀਂ ਸੰਘਣੀ ਧੁੰਦ ਅਤੇ ਕੋਹਰੇ ਦੇ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਲੋਕਾਂ ਦੇ ਰੂਟੀਨ ਦੇ ਕੰਮਕਾਜ਼ ਵੀ ਪ੍ਰਭਾਵਿਤ ਹੋ ਰਹੇ ਸੀ। ਲੁਧਿਆਣਾ ‘ਚ ਬੀਤੇ ਦਿਨ ਭਾਵ ਮੰਗਲਵਾਰ ਨੂੰ ਜਿਉਂ ਹੀ ਧੁੱਪ ਨਿਕਲੀ ਸ਼ਹਿਰਵਾਸੀਆਂ ਨੇ ਸੁੱਖ ਦਾ ਸਾਹ ਲਿਆ ਅਤੇ ਚਮਕਦੀ ਧੁੱਪ ਦਾ ਆਨੰਦ ਵੀ ਮਾਣ ਰਹੇ ਹਨ।

ਇਹ ਵੀ ਦੇਖੋ-–

The post ਧੁੱਪ ਨਿਕਲਣ ਨਾਲ ਸ਼ਹਿਰਵਾਸੀਆਂ ਨੂੰ ਕੜਾਕੇ ਦੀ ਠੰਡ ਤੋਂ ਮਿਲੀ ਰਾਹਤ, 7 ਡਿਗਰੀ ਤੱਕ ਪਹੁੰਚਿਆ ਤਾਪਮਾਨ appeared first on Daily Post Punjabi.

10 ਦਿਨਾਂ ਪਹਿਲਾਂ ਸਰਦੀ ਦੀ ਰੁੱਤ ਦਾ ਆਗਾਜ਼, ਜਾਣੋ ਮੌਸਮ ਸਬੰਧੀ ਜਾਣਕਾਰੀ
advance start winter season: ਲੁਧਿਆਣਾ (ਤਰਸੇਮ ਭਾਰਦਵਾਜ)-ਮਾਨਸੂਨ ਦੀ ਵਿਦਾਇਗੀ ਦੇ ਉਪਰੰਤ ਹੁਣ ਪੋਸਟ ਮਾਨਸੂਨ ਦਾ ਸੀਜ਼ਨ ਦਸਬੰਰ ਤੱਕ ਰਹੇਗਾ ਜਦਕਿ ਹੁਣ ਬਾਰਿਸ਼ ਪੱਛਮੀ ਗੜਬੜੀ ਦੇ ਕਾਰਨ ਹੋਵੇਗੀ।ਦੱਸ ਦੇਈਏ ਕਿ ਮਾਨਸੂਨ ਦੀ ਵਿਦਾਇਗੀ ਦੇ ਉਪਰੰਤ ਸਰਦੀਆਂ ਦੀ ਸ਼ੁਰੂਆਤ 15 ਅਕਤੂਬਰ ਤੋਂ ਹੋਣ ਲੱਗਦੀ ਹੈ ਪਰ ਮੌਸਮ ਵਿਭਾਗ ਮੁਤਾਬਕ ਇਸ ਵਾਰ ਸਰਦੀਆਂ ਦੀ ਸ਼ੁਰੂਆਤ ਸੂਬੇ ‘ਚ 10 ਦਿਨ ਪਹਿਲਾਂ ਹੈ। ਇਸ ਸਮੇਂ ਸ਼ਾਮ ਹੁੰਦੇ ਹੀ ਮੌਸਮ ਠੰਡਾ ਹੋਣ ਲੱਗਾ ਹੈ ਅਤੇ ਸਵੇਰ ਤੱਕ ਸਰਦੀ ਦਾ ਅਹਿਸਾਸ ਹੋਣ ਲੱਗਾ ਹੈ। ਇਸ ਦੇ ਨਾਲ ਇਕ ਦਮ ਬਦਲੇ ਇਸ ਮੌਸਮ ਦੇ ਚੱਲਦਿਆਂ ਹੁਣ ਹਵਾ ਕਾਫੀ ਪ੍ਰਦੂਸ਼ਿਤ ਹੋਣ ਲੱਗੀ ਹੈ, ਜਿਸ ਦਾ ਕਾਰਨ ਇਹ ਹੈ ਕਿ ਇਸ ਸਮੇਂ ਖੇਤਾਂ ‘ਚ ਪਰਾਲੀ ਕਾਫੀ ਜਿਆਦਾ ਸੜਨ ਲੱਗੀ ਹੈ। ਇਸ ਤੋਂ ਏਅਰ ਕੁਆਲਿਟੀ ਇੰਡੈਕਸ ਪੀ.ਐੱਮ-10 ਦੀ ਮਾਤਰਾ ਐਤਵਾਰ ਨੂੰ 154 ‘ਤੇ ਰਿਕਾਰਡ ਹੋਈ। ਪ੍ਰਦੂਸ਼ਣ ਵਾਲੇ ਵਾਤਾਵਰਣ ਨੂੰ ਸਪੋਰਟ ਇਸ ਸਮੇਂ ਸੂਬੇ ‘ਚ ਬਣੇ ਹੋਏ ਇਕ ਐਂਟੀ ਸਾਈਕਲੋਨਿਕ ਸਿਸਟਮ ਤੋਂ ਮਿਲ ਰਹੀ ਹੈ। ਇਸ ਸਿਸਟਮ ਦੇ ਬਣਨ ਨਾਲ ਪਰਾਲੀ ਸੜਨ ਨਾਲ ਨਿਕਲਦਾ ਧੂੰਆਂ, ਗੱਡੀਆਂ, ਫੈਕਟਰੀਆਂ, ਕੰਸਟ੍ਰਕਸ਼ਨ, ਧੂੜ ਦਾ ਪ੍ਰਦੂਸ਼ਣ ਵਾਤਾਵਰਨ ‘ਚ ਇਕ ਹੀ ਥਾਂ ‘ਤੇ ਜਮ੍ਹਾਂ ਹੋਣਾ ਲੱਗਾ ਹੈ। ਇਸ ਕਾਰਨ ਹੁਣ ਸਵੇਰ ਤੋਂ ਲੈ ਕੇ ਸ਼ਾਮ ਤੱਕ ਸਮੋਗ ਵਰਗੇ ਹਾਲਾਤ ਦੇਖਣ ਨੂੰ ਮਿਲਣ ਲੱਗੇ ਹਨ। ਹਾਲਾਂਕਿ ਇਸ ਤਰ੍ਹਾਂ ਪ੍ਰਦੂਸ਼ਣ ਵਾਤਾਵਰਨ ਤੋਂ ਰਾਹਤ ਦੀ ਉਮੀਦ ਹੁਣ 18-19 ਅਕਤੂਬਰ ਤੱਕ ਦੱਸੀ ਜਾ ਰਹੀ ਹੈ।

advance start winter season

ਮੌਸਮ ਵਿਭਾਗ ਮੁਤਾਬਕ ਪਿਛਲੇ ਚਾਰ ਦਿਨਾਂ ਤੋਂ ਦਿਨ ਅਤੇ ਰਾਤ ਦੇ ਤਾਪਮਾਨ ‘ਚ ਵੱਡਾ ਅੰਤਰ ਆ ਚੁੱਕਿਆ ਹੈ। ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ ਜਿੱਥੇ 35-36 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਹੈ, ਉੱਥੇ ਹੀ ਰਾਤ ਦਾ ਤਾਪਮਾਨ ਵੀ ਇਕੋ ਦਮ ਤੋਂ ਅੱਧੀ ਗਿਣਤੀ ‘ਚ ਗਿਰਾਵਟ ਨਾਲ 17-18 ਡਿਗਰੀ ਤੱਕ ਰਿਕਾਰਡ ਹੋਣ ਲੱਗਾ ਹੈ। ਇਸ ਤੋਂ ਭਲਾ ਹੀ ਗਰਮੀ ਦਾ ਅਹਿਸਾਸ ਹੈ ਪਰ ਸ਼ਾਮ ਢਲਦਿਆਂ ਹੀ ਮੌਸਮ ਹੌਲੀ-ਹੌਲੀ ਠੰਡਾ ਹੋਣ ਲੱਗਿਆ ਹੈ। ਇਸ ਤੋਂ ਮੌਸਮ ਵਿਭਾਗ ਵੱਲੋਂ ਸਰਦੀਆਂ ਦਾ ਜਲਦੀ ਆਗਾਜ਼ ਹੋਣਾ ਦੱਸਿਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮੁਤਾਬਕ ਆਮ ਤੌਰ ‘ਤੇ ਅਜਿਹਾ ਮੌਸਮ ਉਸ ਸਮੇਂ ਬਣਦਾ ਹੈ, ਜਦੋਂ ਮਾਨਸੂਨ ਵਿਦਾਇਗੀ ਵੱਲ ਹੁੰਦਾ ਹੈ ਤਾਂ ਲਗਾਤਾਰ ਮੌਸਮ ਡ੍ਰਾਈ ਰਹਿਣ ਨਾਲ ਅਜਿਹੇ ਹਾਲਾਤ ਬਣ ਜਾਂਦੇ ਹਨ ਕਿਉਂਕਿ ਬਿਨਾ ਬਾਰਿਸ਼ ਦੇ ਹਵਾ ‘ਚ ਨਮੀ ਰਹਿੰਦੀ ਹੈ ਅਤੇ ਦਿਨ ‘ਚ ਧੁੱਪ ਨਾਲ ਗਰਮੀ ਵੱਧਦੀ ਹੈ ਜਦਕਿ ਮਾਨਸੂਨ ਦੀ ਵਿਦਾਇਗੀ ਦੇ ਉਪਰੰਤ ਹਵਾਵਾਂ ਦੀ ਦਿਸ਼ਾ ਬਦਲਣ ਤੋਂ ਬਾਅਦ ਰਾਤ ਠੰਡੀ ਹੋਣ ਲੱਗਦੀ ਹੈ। ਇਸ ਤਹਿਤ ਸਰਦੀਆਂ ਦੀ ਸ਼ੁਰੂਆਤ ਵੀ ਜਲਦੀ ਹੋਣ ਲੱਗ ਜਾਂਦੀ ਹੈ।

advance start winter season

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਸ਼ੁੱਕਰਵਾਰ ਤੱਕ ਲਗਭਗ 63 ਖੇਤਾਂ ‘ਚ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਐਡਵਾਇਜਰੀ ‘ਚ ਲੁਧਿਆਣਾ ਦਾ ਏਅਰ ਕੁਆਲਿਟੀ ਇੰਡੈਕਸ ਸ਼ੁੱਕਰਵਾਰ-ਸ਼ਨੀਵਾਰ ਨੂੰ 226 ਤੱਕ ਰਿਕਾਰਡ ਹੋਇਆ ਜਦਕਿ ਐਤਵਾਰ ਨੂੰ 154 ਤੱਕ ਰਿਕਾਰਡ ਹੋਇਆ ਹੈ।

The post 10 ਦਿਨਾਂ ਪਹਿਲਾਂ ਸਰਦੀ ਦੀ ਰੁੱਤ ਦਾ ਆਗਾਜ਼, ਜਾਣੋ ਮੌਸਮ ਸਬੰਧੀ ਜਾਣਕਾਰੀ appeared first on Daily Post Punjabi.

ਖੰਨਾ ‘ਚ ਸਰਦੀ ਰੁੱਤ ਦੀ ਪਹਿਲੀ ਧੁੰਦ ਦਾ ਆਗਾਜ਼
winter season fog khanna: ਲੁਧਿਆਣਾ (ਤਰਸੇਮ ਭਾਰਦਵਾਜ)-ਜਿਵੇਂ ਹੀ ਸਰਦੀ ਦੀ ਰੁੱਤ ਦਾ ਸੀਜ਼ਨ ਨੇੜੇ ਆ ਰਿਹਾ ਹੈ, ਉਵੇਂ ਹੀ ਹੁਣ ਤੋਂ ਮੌਸਮ ਨੇ ਵੀ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਤਾਜ਼ਾ ਜਾਣਕਾਰੀ ਪੰਜਾਬ ਦੇ ਖੰਨਾ ਸ਼ਹਿਰ ‘ਚ ਉਸ ਵੇਲੇ ਦੇਖਣ ਨੂੰ ਮਿਲੀ, ਜਦੋਂ ਸਵੇਰਸਾਰ ਹੀ ਕਾਫੀ ਧੁੰਦ ਦੇਖੀ ਗਈ। ਇੰਨਾ ਹੀ ਲੋਕਾਂ ਨੂੰ ਵਾਹਨਾਂ ਦੀਆਂ ਦਿਨ ਵੇਲੇ ਹੀ ਲਾਈਟਾਂ ਜਗਾਉਣੀਆਂ ਪਈਆਂ। ਮਿਲੀ ਜਾਣਕਾਰੀ ਮੁਤਾਬਕ ਬੀਤੀ ਸਵੇਰ ਖੰਨਾ ਸਮੇਤ ਨੇੜੇ ਦੇ ਇਲਾਕਿਆਂ ‘ਚ ਧੁੰਦ ਪੈਣ ਨਾਲ ਲੋਕਾਂ ਨੇ ਸਰਦੀ ਦੇ ਮੌਸਮ ਦੀ ਸ਼ੁਰੂਆਤ ਮਹਿਸੂਸ ਕਰਨ ਲੱਗੇ ਪਰ ਜਿਵੇਂ ਦੀ ਸੂਰਜ ਦੀਆਂ ਕਿਰਨਾਂ ਨਿਕਲਣੀਆਂ ਸ਼ੁਰੂ ਹੋਇਆ ਤਾਂ ਤਾਪਮਾਨ ਆਮ ਵਾਂਗ ਹੋ ਗਿਆ। ਇਸ ਤੋਂ ਬਾਅਦ ਦੁਪਹਿਰ ਵੇਲੇ ਪੂਰੀ ਗਰਮੀ ਮਹਿਸੂਸ ਕੀਤੀ ਗਈ।

winter season fog khanna

ਖੰਨਾ ‘ਚ ਸਰਦੀ ਰੁੱਤ ਦੀ ਪਹਿਲੀ ਧੁੰਦ ਦਾ ਨਜ਼ਾਰਾਂ ਵੇਖਣਯੋਗ ਅਤੇ ਮਨਮੋਹਕ ਸੀ। ਇਸ ਦੌਰਾਨ ਖੇਤੀਬਾੜੀ ਮਹਿਕਮੇ ਦੇ ਏ.ਡੀ.ਓ. ਡਾ. ਸਨਦੀਪ ਸਿੰਘ ਨੇ ਦੱਸਿਆ ਹੈ ਕਿ ਭਾਵੇ ਮੌਸਮ ਵਿਭਾਗ ਮੁਤਾਬਕ ਅਜੇ ਤਾਪਮਾਨ ‘ਚ ਵਾਧਾ ਰਹੇਗਾ, ਜੋ ਕਿ ਝੋਨੇ ਦੀ ਅਗੇਤੀ ਫਸਲ ਲਈ ਲਾਹੇਵੰਦ ਹੈ ਅਤੇ ਵੱਧ ਤਾਪਮਾਨ ਦੌਰਾਨ ਫਸਲ ‘ਤੇ ਕਾਲੇ ਤਿੱਖੇ ਹਮਲਾ ਘੱਟ ਹੁੰਦਾ ਹੈ।

The post ਖੰਨਾ ‘ਚ ਸਰਦੀ ਰੁੱਤ ਦੀ ਪਹਿਲੀ ਧੁੰਦ ਦਾ ਆਗਾਜ਼ appeared first on Daily Post Punjabi.