winter session Archives - Daily Post Punjabi

ਵੱਡੀ ਖਬਰ: ਪੰਜਾਬ ਵਿਧਾਨ ਸਭਾ ਦਾ 28 ਤੇ 29 ਨਵੰਬਰ ਨੂੰ ਸੱਦਿਆ ਗਿਆ ਸਰਦ ਰੁੱਤ ਸੈਸ਼ਨ
CM ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ । ਇਸ ਵਾਰ ਇਹ ਸੈਸ਼ਨ 2 ਦਿਨਾਂ ਦਾ ਹੋਵੇਗਾ ਜੋ ਕਿ 28 ਤੇ 29 ਨਵੰਬਰ ਨੂੰ ਬੁਲਾਇਆ ਜਾਵੇਗਾ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ।

Winter session Punjab

ਹਰਪਾਲ ਚੀਮਾ ਨੇ ਦੱਸਿਆ ਕਿ 2 ਦਿਨਾਂ ਬੁਲਾਏ ਗਏ ਸੈਸ਼ਨ ਵਿੱਚ ਵੱਖ-ਵੱਖ ਪੈਂਡਿੰਗ ਬਿੱਲ ਪਾਸ ਕੀਤੇ ਜਾਣਗੇ। ਮਹਾਰਾਜਾ ਭੂਪਿੰਦਰ ਯੂਨੀਵਰਸਿਟੀ ਪਟਿਆਲਾ ਵਿੱਚ ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ. ਯੂਨੀਵਰਸਿਟੀ ਵਿੱਚ 9 ਅਹੁਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਕੰਮ ਨੂੰ ਸਹੀ ਢੰਗ ਨਾਲ ਚਲਾਇਆ ਜਾਵੇ। ਕੈਬਨਿਟ ਮੀਟਿੰਗ ਵਿੱਚ ਬਹੁਤ ਸਾਰੇ ਕੈਦੀਆਂ ਨੂੰ ਕੁਝ ਕੇਸਾਂ ਵਿੱਚ ਰਿਹਾਅ ਕਰਨ ਦਾ ਫੈਸਲਾ ਲਿਆ ਗਿਆ ਤੇ ਉੱਥੇ ਹੀ ਕਈ ਕੈਦੀਆਂ ਦੇ ਕੇਸ ਰੱਦ ਕੀਤੇ ਗਏ ਹਨ।

ਇਹ ਵੀ ਪੜ੍ਹੋ: ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ, ਸਾਹਮਣੇ ਆਈਆਂ ਵਿਆਹ ਦੀਆਂ ਖੂਬਸੂਰਤ ਤਸਵੀਰਾਂ

ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨ੍ਹਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਵੱਡੀ ਖਬਰ: ਪੰਜਾਬ ਵਿਧਾਨ ਸਭਾ ਦਾ 28 ਤੇ 29 ਨਵੰਬਰ ਨੂੰ ਸੱਦਿਆ ਗਿਆ ਸਰਦ ਰੁੱਤ ਸੈਸ਼ਨ appeared first on Daily Post Punjabi.

ਲੋਕ ਸਭਾ ‘ਚ ਵਿਰੋਧੀਆਂ ਦਾ ਹੰਗਾਮਾ, ਕਾਰਵਾਈ 2 ਵਜੇ ਤੱਕ ਕੀਤੀ ਗਈ ਮੁਲਤਵੀ
ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਯਾਨੀ ਸੋਮਵਾਰ ਨੂੰ ਆਗਾਜ਼ ਹੋ ਗਿਆ ਹੈ । ਇਹ ਸਰਦ ਰੁੱਤ ਸੈਸ਼ਨ 23 ਦਸੰਬਰ ਤੱਕ ਚਲੇਗਾ। ਲੋਕ ਸਭਾ ਦਾ ਸੈਸ਼ਨ ਸ਼ੁਰੂ ਹੁੰਦਿਆਂ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਖੇਤੀ ਕਾਨੂੰਨ ਦਾ ਬਿੱਲ ਪੇਸ਼ ਕੀਤਾ ਗਿਆ, ਜੋ ਕਿ ਪਾਸ ਵੀ ਹੋ ਗਿਆ ਹੈ।

Winter session lok sabha adjourned

ਇਸ ਤੋਂ ਬਾਅਦ ਕਾਂਗਰਸ ਤੇ ਹੋਰ ਵਿਰੋਧੀ ਧਿਰਾਂ ਵੱਲੋਂ ਕਾਨੂੰਨ ਵਾਪਸੀ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਨਾਅਰੇਬਾਜ਼ੀ ਦੇ ਮੱਦੇਨਜ਼ਰ ਲੋਕਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਓਮੀਕ੍ਰੋਨ ਦਾ ਖੌਫ, ਇਟਲੀ ਨੇ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਲਗਾਈ ਰੋਕ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਕੁੱਝ ਹੀ ਸਮੇਂ ਵਿੱਚ, ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ‘ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਬਿੱਲ ‘ਤੇ ਸਦਨ ‘ਚ ਚਰਚਾ ਦੀ ਮੰਗ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਲੋਕ ਸਭਾ ‘ਚ ਵਿਰੋਧੀਆਂ ਦਾ ਹੰਗਾਮਾ, ਕਾਰਵਾਈ 2 ਵਜੇ ਤੱਕ ਕੀਤੀ ਗਈ ਮੁਲਤਵੀ appeared first on Daily Post Punjabi.

ਸੈਸ਼ਨ ਤੋਂ ਪਹਿਲਾਂ PM ਮੋਦੀ ਦਾ ਵੱਡਾ ਬਿਆਨ, ਕਿਹਾ-“ਸਰਕਾਰ ਹਰ ਵਿਸ਼ੇ ‘ਤੇ ਖੁੱਲ੍ਹੀ ਚਰਚਾ ਲਈ ਤਿਆਰ”
ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ ਹੈ । ਵਿਰੋਧੀ ਧਿਰਾਂ ਪੇਗਾਸਸ, ਕਿਸਾਨਾਂ, ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਸਾਰੀਆਂ ਵਿਰੋਧੀ ਪਾਰਟੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ‘ਤੇ ਚਰਚਾ ਦੀ ਮੰਗ ਚੁੱਕੀ ਹੈ। ਇਸ ਦੇ ਨਾਲ ਹੀ ਸਰਕਾਰ ਸੈਸ਼ਨ ਦੇ ਪਹਿਲੇ ਦਿਨ ਹੀ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਪੇਸ਼ ਕਰੇਗੀ।ਸੰਸਦ ਦਾ ਇਹ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ ।

PM Modi before winter session

ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਸੰਸਦ ਦਾ ਮਹੱਤਵਪੂਰਨ ਸੈਸ਼ਨ ਹੈ। ਦੇਸ਼ ਦੇ ਨਾਗਰਿਕ ਇੱਕ ਉਤਪਾਦਕ ਸੈਸ਼ਨ ਚਾਹੁੰਦੇ ਹਨ। ਉਹ ਵਧੀਆ ਭਵਿੱਖ ਲਈ ਉਹ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਹਰ ਵਿਸ਼ੇ ‘ਤੇ ਚਰਚਾ ਕਰਨ ਲਈ ਤਿਆਰ ਹੈ, ਖੁੱਲ੍ਹੀ ਗੱਲਬਾਤ ਲਈ ਤਿਆਰ ਹੈ। ਸਰਕਾਰ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ।

PM Modi before winter session

ਅਸੀਂ ਚਾਹੁੰਦੇ ਹਾਂ ਕਿ ਸੰਸਦ ਵਿੱਚ ਸਵਾਲ ਵੀ ਹੋਣ ਅਤੇ ਸੰਸਦ ਵਿੱਚ ਸ਼ਾਂਤੀ ਵੀ ਹੋਵੇ। ਸੰਸਦ ਦੀ ਮਰਿਆਦਾ, ਸਪੀਕਰ ਦੀ ਮਰਿਆਦਾ ਦਾ ਧਿਆਨ ਰੱਖਿਆ ਜਾਵੇ। ਦੇਸ਼ ਦੇ ਵਿਕਾਸ ਲਈ ਨਵੇਂ ਰਸਤੇ ਖੁੱਲ੍ਹਣ ਅਤੇ ਦੇਸ਼ ਦੇ ਹਿੱਤ ’ਚ ਚਰਚਾਵਾਂ ਹੋਣ। ਹਾਲਾਂਕਿ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸੰਸਦ ਦੀ ਕਾਰਵਾਈ ਅੱਗੇ ਵਧਾਉਣਾ ਮਕਸਦ ਹੋਵੇ, ਨਾ ਕਿ ਰੁਕਾਵਟ ਪਾਉਣਾ।

ਇਹ ਵੀ ਪੜ੍ਹੋ: ਜਿਓ ਦਾ 42 ਕਰੋੜ ਗਾਹਕਾਂ ਨੂੰ ਵੱਡਾ ਝਟਕਾ- ਪ੍ਰੀਪੇਡ ਪਲਾਨ 20 ਫੀਸਦੀ ਕੀਤੇ ਮਹਿੰਗੇ, ਵੇਖੋ ਦਰਾਂ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਦਾ ਐਲਾਨ ਕੀਤਾ ਸੀ ਅਤੇ ਇਸ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਨੇ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ । ਇਸ ਤੋਂ ਇਲਾਵਾ ਸਰਕਾਰ ਇਸ ਪੂਰੇ ਸੈਸ਼ਨ ਵਿੱਚ ਕਰੀਬ 30 ਬਿੱਲ ਪੇਸ਼ ਕਰਨ ਜਾ ਰਹੀ ਹੈ, ਜਿਸ ਵਿੱਚ ਕ੍ਰਿਪਟੋਕਰੰਸੀ, ਬਿਜਲੀ, ਪੈਨਸ਼ਨ, ਵਿੱਤੀ ਸੁਧਾਰ ਅਤੇ ਬੈਂਕਿੰਗ ਕਾਨੂੰਨ ਨਾਲ ਜੁੜੇ ਬਿੱਲ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਸੈਸ਼ਨ ਤੋਂ ਪਹਿਲਾਂ PM ਮੋਦੀ ਦਾ ਵੱਡਾ ਬਿਆਨ, ਕਿਹਾ-“ਸਰਕਾਰ ਹਰ ਵਿਸ਼ੇ ‘ਤੇ ਖੁੱਲ੍ਹੀ ਚਰਚਾ ਲਈ ਤਿਆਰ” appeared first on Daily Post Punjabi.