with weapons Archives - Daily Post Punjabi

ਪੰਜਾਬ ਪੁਲਿਸ ਨੇ ਅੱਤਵਾਦੀ ਲੰਡਾ ਦੇ 4 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ ਕੈਨੇਡਾ ‘ਚ ਬੈਠੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦੇ ਕਰੀਬੀ ਸਾਥੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚਾਰ ਪਿਸਤੌਲ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਫੜੇ ਗਏ ਮੁੱਖ ਮੁਲਜ਼ਮ ਦੀ ਪਛਾਣ ਵਿਜੇ ਕੁਮਾਰ ਉਰਫ ਤੋਤੀ ਵਾਸੀ ਪਿੰਡ ਭੀਖਾ ਨੰਗਲ, ਕਰਤਾਰਪੁਰ ਵਜੋਂ ਹੋਈ ਹੈ।

Punjab Police arrested 4 gangsters

ਜਾਣਕਾਰੀ ਅਨੁਸਾਰ ਫੜੇ ਗਏ ਬਾਕੀ ਤਿੰਨ ਸਾਥੀਆਂ ਦੀ ਪਛਾਣ ਅਮਰਦੀਪ ਸਿੰਘ ਉਰਫ ਪਟਵਾਰੀ, ਸੂਰਜ ਸਿੰਘ ਅਤੇ ਰਾਹੁਲ ਲਹੋਚਾਂ ਵਜੋਂ ਹੋਈ ਹੈ। ਇਹ ਤਿੰਨੋਂ ਸਾਥੀ ਜਲੰਧਰ ਦੇ ਰਹਿਣ ਵਾਲੇ ਹਨ। ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੁੱਖ ਮੁਲਜ਼ਮ ਵਿਜੇ ਉਰਫ਼ ਤੋਤੀ ਖ਼ਿਲਾਫ਼ ਨਸ਼ਿਆਂ, ਨਾਜਾਇਜ਼ ਹਥਿਆਰਾਂ, ਅਗਵਾ ਅਤੇ ਫਿਰੌਤੀ ਨਾਲ ਸਬੰਧਤ 18 ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਇਨਸਾਨੀਅਤ ਸ਼ਰਮਸਾਰ ! ਕੱਪੜਿਆਂ ‘ਚ ਲਪੇਟੀ ਮਿਲੀ ਨਵਜੰਮੀ ਬੱਚੀ ਦੀ ਮ੍ਰਿਤਕ ਦੇਹ

ਇਸ ਸਬੰਧੀ DGP ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਵਿਜੇ ਆਪਣੇ ਗੈਂਗ ਦੇ ਮੈਂਬਰਾਂ ਨਾਲ ਮਿਲ ਕੇ ਕਰਤਾਰਪੁਰ ਇਲਾਕੇ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਹੈ। ਇਸ ਤੋਂ ਬਾਅਦ ਜਲੰਧਰ ਦਿਹਾਤੀ ਦੀ ਪੁਲਿਸ ਟੀਮ ਨੇ ਤੁਰੰਤ ਜਲੰਧਰ ਦੇ ਦੁੱਗਰੀ ਇਲਾਕੇ ‘ਚ ਡਰੇਨ ਦੇ ਕੋਲ ਵਿਸ਼ੇਸ਼ ਨਾਕਾ ਲਗਾਇਆ।

ਜਿਸ ‘ਤੋਂ ਬਾਅਦ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ। ਪੁਲਿਸ ਨੇ ਦੋਵੇਂ ਮੋਟਰਸਾਈਕਲਾਂ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਕੋਲੋਂ ਦੋ 32 ਬੋਰ ਦੇਸੀ ਪਿਸਤੌਲ, 10 ਜਿੰਦਾ ਕਾਰਤੂਸ, ਇੱਕ 9 ਐਮਐਮ ਦੇਸੀ ਪਿਸਤੌਲ, ਦੋ ਜਿੰਦਾ ਕਾਰਤੂਸ ਅਤੇ ਇੱਕ 12 ਬੋਰ ਦਾ ਦੇਸੀ ਪਿਸਤੌਲ, 1 ਜਿੰਦਾ ਕਾਰਤੂਸ ਬਰਾਮਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਸੀਨੀਅਰ ਕਪਤਾਨ ਪੁਲਿਸ (SSP) ਜਲੰਧਰ ਦਿਹਾਤੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮ ਕਪੂਰਥਲਾ ਪੁਲਿਸ ਨੂੰ ਅਗਵਾ ਦੇ ਕੇਸਾਂ ਵਿੱਚ ਵੀ ਲੋੜੀਂਦੇ ਸਨ, ਜਿਨ੍ਹਾਂ ਨੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਗਾਜੀ ਗਡਾਣਾ ਦੇ ਇੱਕ ਵਸਨੀਕ ਨੂੰ ਅਗਵਾ ਕਰਕੇ ਉਸਦੀ ਰਿਹਾਈ ਲਈ 3 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਹ ਕੇਸ ਕਪੂਰਥਲਾ ਦੇ ਢਿੱਲਵਾਂ ਥਾਣੇ ਵਿੱਚ IPC ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਕਰਤਾਰਪੁਰ ਵਿਖੇ IPC ਦੀ ਧਾਰਾ 379-ਬੀ, 386, 392 ਅਤੇ 506 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਨੰਬਰ16 ਦੇ ਤਹਿਤ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਨੇ ਅੱਤਵਾਦੀ ਲੰਡਾ ਦੇ 4 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.

ਪੰਜਾਬ ‘ਚ ਵੱਡੀ ਵਾਰਦਾਤ ਦੀ ਸਾਜਿਸ਼ ਨਾਕਾਮ, ਲਾਰੈਂਸ ਗੈਂਗ ਦੇ 2 ਗੈਂਗਸਟਰ ਹਥਿਆਰਾਂ ਸਣੇ ਗ੍ਰਿਫਤਾਰ
ਐਂਟੀ ਨਾਰਕੋਟਿਕਸ ਕਮ ਸਪੈਸ਼ਲ ਆਪ੍ਰੇਸ਼ਨ ਸੈੱਲ ਕੈਂਪ ਮੁਹਾਲੀ ਦੀ ਟੀਮ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਟੀਮ ਨੇ ਗੈਂਗਸਟਰ ਹਰੀਸ਼ ਉਰਫ਼ ਕਾਕਾ ਨੇਪਾਲੀ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ 2 ਨਜਾਇਜ਼ ਪਿਸਤੌਲਾਂ 32 ਬੋਰ ਅਤੇ 6 ਕਾਰਤੂਸਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਨੂੰ ਗੈਂਗਸਟਰ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ‘ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

Lawrence gang 2 gangsters arrested

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਇੰਚਾਰਜ SI ਟੀਮ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਜੀਤ ਰਾਮ ਅਤੇ ਪੁਲਿਸ ਪਾਰਟੀ ਸਮੇਤ ਨਜ਼ਦੀਕੀ ਸ਼ਿਵਾਲਿਕ ਸਿਟੀ ਖਰੜ ਵਿਖੇ ਮੌਜੂਦ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਰੀਸ਼ ਉਰਫ਼ ਕਾਕਾ ਨੇਪਾਲੀ ਪੁੱਤਰ ਭਰਤ ਲਾਲ ਵਾਸੀ ਮਕਾਨ ਨੰ: 725 ਵਜ਼ੀਰ ਸਿੰਘ ਵਾਸੀ ਪਿੰਡ ਸੈਣੀ ਮਾਜਰਾ ਜ਼ਿਲ੍ਹਾ ਮੁਹਾਲੀ ਖ਼ਿਲਾਫ਼ ਕਤਲ, ਲੁੱਟ-ਖੋਹ, ਗੈਂਗ ਵਾਰ ਦੇ ਕਈ ਮੁਕੱਦਮੇ ਦਰਜ ਹਨ। ਉਹ ਆਪਣੇ ਸਾਥੀ ਦੇ ਨਾਲ ਨਜ਼ਦੀਕੀ ਸ਼ਿਵਾਲਿਕ ਸਿਟੀ ਖਰੜ ਇਲਾਕੇ ਵਿੱਚ 65BC-9559 ਇੱਕ ਸਫੇਦ ਰੰਗ ਦੀ ਕਾਰ ਵਿੱਚ ਨਾਜਾਇਜ਼ ਹਥਿਆਰਾਂ ਨਾਲ ਲੈਸ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਿਹਾ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਇਕ ਹਫਤੇ ‘ਚ 6 ਮਾਰੂਤੀ-800 ਤੇ 1 ਜ਼ੈੱਨ ਗੱਡੀ ਚੋਰੀ, ਘਟਨਾ CCTV ‘ਚ ਕੈਦ, ਜਾਂਚ ‘ਚ ਜੁਟੀ ਪੁਲਿਸ

ਪੁਲਿਸ ਥਾਣਾ ਸਿਟੀ ਖਰੜ ਵਿਖੇ ਮੁਕੱਦਮਾ ਨੰਬਰ 24 ਅਸਲਾ ਐਕਟ ਦਰਜ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਗੈਂਗਸਟਰ ਹਰੀਸ਼ ਉਰਫ਼ ਕਾਕਾ ਨੇਪਾਲੀ ਨੇ ਦੱਸਿਆ ਕਿ ਉਸ ਦੀ ਉਮਰ 32 ਸਾਲ ਹੈ, ਉਹ 10ਵੀਂ ਪਾਸ ਹੈ, ਵਿਆਹਿਆ ਹੋਇਆ ਹੈ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਦਾ ਗੁੰਡਾ ਹੈ। ਉਸ ਖ਼ਿਲਾਫ਼ ਕਰੀਬ 17 ਕੇਸ ਦਰਜ ਹਨ। ਦੂਜੇ ਮੁਲਜ਼ਮ ਜਗਦੀਪ ਸਿੰਘ ਉਰਫ਼ ਜਾਗਰ ਦੀ ਉਮਰ 27 ਸਾਲ ਹੈ। ਉਹ 5ਵੀਂ ਤੱਕ ਪੜ੍ਹਿਆ ਅਤੇ ਵਿਆਹਿਆ ਹੈ। ਜਾਗਰ ਖਿਲਾਫ ਪਹਿਲਾਂ ਕੋਈ ਕੇਸ ਦਰਜ ਨਹੀਂ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਵੱਡੀ ਵਾਰਦਾਤ ਦੀ ਸਾਜਿਸ਼ ਨਾਕਾਮ, ਲਾਰੈਂਸ ਗੈਂਗ ਦੇ 2 ਗੈਂਗਸਟਰ ਹਥਿਆਰਾਂ ਸਣੇ ਗ੍ਰਿਫਤਾਰ appeared first on Daily Post Punjabi.