withdraw Y plus security Archives - Daily Post Punjabi

ਫਿਰੋਜ਼ਪੁਰ ਦਾ ਸਾਬਕਾ ਵਿਧਾਇਕ ਪਹੁੰਚਿਆ ਹਾਈਕੋਰਟ, Y ਪਲੱਸ ਸੁਰੱਖਿਆ ਵਾਪਸ ਲੈਣ ‘ਤੇ ਲਗਾਈ ਪਟੀਸ਼ਨ
ਪੰਜਾਬ ਦੇ ਫਿਰੋਜ਼ਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਪਮਿੰਦਰ ਸਿੰਘ ਪਿੰਕੀ ਤੋਂ ਵਾਈ ਪਲੱਸ ਸੁਰੱਖਿਆ ਵਾਪਸ ਲੈ ਲਈ ਗਈ ਹੈ। ਹੁਣ ਉਸ ਨੂੰ ਸਿਰਫ਼ 7 ਸੁਰੱਖਿਆ ਮੁਲਾਜ਼ਮ ਦਿੱਤੇ ਗਏ ਹਨ। ਪਰ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਕਿਹਾ ਹੈ ਕਿ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਦੇ ਪ੍ਰਬੰਧ ਨਾਕਾਫ਼ੀ ਹਨ।

withdraw Y plus security

ਪਿੰਕੀ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਟੈਲੀਜੈਂਸ ਬਿਊਰੋ ਵੱਲੋਂ ਜਾਰੀ ਕੀਤੇ ਗਏ ਲੋਕਾਂ ਦੀ ਸੂਚੀ ਵਿੱਚ ਉਸ ਦਾ ਨਾਂ ਵੀ ਸ਼ਾਮਲ ਹੈ। ਇਸ ਆਧਾਰ ‘ਤੇ ਉਸ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਮਈ 2022 ‘ਚ ਹਾਈ ਕੋਰਟ ਨੇ ਪਰਮਿੰਦਰ ਸਿੰਘ ਪਿੰਕੀ ਦੀ ਸੁਰੱਖਿਆ ‘ਚ ਲੱਗੇ 27 ਸੁਰੱਖਿਆ ਮੁਲਾਜ਼ਮਾਂ ਨੂੰ ਹਟਾ ਕੇ 2 ਸੁਰੱਖਿਆ ਮੁਲਾਜ਼ਮ ਦੇਣ ਦੇ ਹੁਕਮ ਸਰਕਾਰ ਨੂੰ ਦਿੱਤੇ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਆਗੂ ਹਾਈਕੋਰਟ ਪੁੱਜੇ ਸਨ। ਇਸ ਤੋਂ ਪਹਿਲਾਂ ਵੀ ‘ਆਪ’ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਜਾਂ ਘੱਟ ਕੀਤੇ ਜਾਣ ਤੋਂ ਬਾਅਦ ਕਈ ਆਗੂ ਹਾਈਕੋਰਟ ਪੁੱਜੇ ਸਨ। ਉਸ ਦੌਰਾਨ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਪਿੰਕੀ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਉਸ ਦੀ ਸੁਰੱਖਿਆ ਵਾਪਸ ਲਈ ਗਈ ਸੀ, ਜੋ ਸਰਕਾਰ ‘ਤੇ ਵਿੱਤੀ ਬੋਝ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਕਈ ਵੀਆਈਪੀ ਸਿਰਫ਼ ਸ਼ਾਨ ਅਤੇ ਰੌਬ ਲਈ ਸੁਰੱਖਿਆ ਦੀ ਵਰਤੋਂ ਕਰ ਰਹੇ ਸਨ। ਜਿਸ ਕਾਰਨ ਸੁਰੱਖਿਆ ਸਮੀਖਿਆ ਤੋਂ ਬਾਅਦ ਸੁਰੱਖਿਆ ਵਾਪਸ ਲੈਣ ਅਤੇ ਘੱਟ ਕਰਨ ਦੀ ਕਾਰਵਾਈ ਕੀਤੀ ਗਈ।

The post ਫਿਰੋਜ਼ਪੁਰ ਦਾ ਸਾਬਕਾ ਵਿਧਾਇਕ ਪਹੁੰਚਿਆ ਹਾਈਕੋਰਟ, Y ਪਲੱਸ ਸੁਰੱਖਿਆ ਵਾਪਸ ਲੈਣ ‘ਤੇ ਲਗਾਈ ਪਟੀਸ਼ਨ appeared first on Daily Post Punjabi.