withdrawn decision Archives - Daily Post Punjabi

ਵੱਡੀ ਖਬਰ: ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ
ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪੰਜਾਬ ਸਰਕਾਰ ਇੱਕ ਜਾਂ 2 ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਕੇ ਫੈਸਲਾ ਵਾਪਸ ਲਵੇਗੀ । ਇਸ ਸਬੰਧੀ ਸਾਰੀ ਜਾਣਕਾਰੀ ਪੰਜਾਬ ਦੇ AG ਨੇ ਚੀਫ ਜਸਟਿਸ ਦੀ ਕੋਰਟ ਦੀ ਸੁਣਵਾਈ ਦੌਰਾਨ ਦਿੱਤੀ।

Punjab government withdrawn decision

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 10 ਅਗਸਤ ਨੂੰ ਸਾਰਿਆਂ ਪੰਚਾਇਤਾਂ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਫੈਸਲੇ ਨੂੰ ਲੋਕਾਂ ਦੇ ਹਿੱਤ ਵਿੱਚ ਦੱਸਿਆ ਗਿਆ ਸੀ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਕਾਰਨ ਸਰਕਾਰ ਦੇ ਇਸ ਫੈਸਲੇ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ । ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵੱਡੀ ਖਬਰ: ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ appeared first on Daily Post Punjabi.