Woman body found Archives - Daily Post Punjabi

ਯਮੁਨਾ ਨਦੀ ‘ਚ ਪਲਟੀ ਕਿਸ਼ਤੀ: 4 ਬੱਚੇ ਲਾਪਤਾ, ਇੱਕ ਮਹਿਲਾ ਤੇ ਕੁੜੀ ਦੀ ਮਿਲੀ ਦੇਹ; NDRF ਵੱਲੋਂ ਬਚਾਅ ਕਾਰਜ ਜਾਰੀ
ਹਮੀਰਪੁਰ ਵਿੱਚ ਬੁੱਧਵਾਰ ਨੂੰ ਯਮੁਨਾ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ। ਮਹਿਲਾਵਾਂ ਅਤੇ ਬੱਚਿਆਂ ਸਮੇਤ ਦਸ ਲੋਕ ਸਵਾਰ ਸਨ। ਕਿਸ਼ਤੀ ਚਾਲਕ ਨੇ ਤਿੰਨ ਨੂੰ ਬਚਾਇਆ, ਪਰ ਇੱਕ ਔਰਤ ਅਤੇ ਪੰਜ ਬੱਚਿਆਂ ਸਮੇਤ ਛੇ ਹੋਰ ਲਾਪਤਾ ਹੋ ਗਏ। ਵੀਰਵਾਰ ਸਵੇਰੇ, NDRF ਟੀਮ ਦੁਆਰਾ ਇੱਕ ਔਰਤ ਅਤੇ ਇੱਕ 14 ਸਾਲਾ ਲੜਕੀ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਚਾਰ ਬੱਚਿਆਂ ਦੀ ਭਾਲ ਜਾਰੀ ਹੈ।

ਇਹ ਹਾਦਸਾ ਸ਼ਾਮ ਕਰੀਬ 6 ਵਜੇ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 25 ਕਿਲੋਮੀਟਰ ਦੂਰ ਵਾਪਰਿਆ। ਕਿਸ਼ਤੀ ਯਾਤਰੀ ਤਰਬੂਜ ਅਤੇ ਖੀਰੇ ਖਾਣ ਲਈ ਯਮੁਨਾ ਨਦੀ ਦੇ ਪਾਰ ਇੱਕ ਟਾਪੂ ‘ਤੇ ਗਏ ਸਨ। ਵਾਪਸ ਆਉਂਦੇ ਸਮੇਂ, ਕਿਸ਼ਤੀ ਨਦੀ ਦੇ ਵਿਚਕਾਰ ਪਲਟ ਗਈ। ਕਿਸ਼ਤੀ ਵੀ ਲਾਪਤਾ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।

ਬੁੱਧਵਾਰ ਰਾਤ ਨੂੰ ਹਨੇਰੇ ਕਾਰਨ ਲਾਪਤਾ ਲੋਕਾਂ ਦੀ ਭਾਲ ਵਿੱਚ ਰੁਕਾਵਟ ਆਈ। NDRF ਟੀਮ ਵੀਰਵਾਰ ਸਵੇਰ ਤੋਂ ਹੀ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ। ਸਵੇਰ ਤੋਂ ਹੀ ਮੀਂਹ ਟੀਮ ਲਈ ਕਾਫ਼ੀ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਇਸ ਵੇਲੇ ਨਦੀ ਦੇ ਕੰਢੇ ਪਿੰਡ ਵਾਸੀਆਂ ਦੇ ਨਾਲ-ਨਾਲ ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਦਾ ਇਕੱਠ ਹੈ। ਸੀਐਮ ਯੋਗੀ ਨੇ ਮਾਮਲੇ ਦਾ ਨੋਟਿਸ ਲਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲਾਪਤਾ ਲੋਕਾਂ ਨੂੰ ਜਲਦੀ ਤੋਂ ਜਲਦੀ ਲੱਭਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਨਰਾਈਜਰਸ ਹੈਦਰਾਬਾਦ ਨੇ ਪੰਜਾਬ ਕਿੰਗਸ ਨੂੰ 33 ਦੌੜਾਂ ਨਾਲ ਹਰਾਇਆ, ਕੂਪਰ ਕੋਨੋਲੀ ਦਾ ਸੈਂਕੜਾ ਗਿਆ ਬੇਕਾਰ

ਮਾਮਲਾ ਕੁਰੜਾ ਥਾਣਾ ਖੇਤਰ ਦੇ ਭੌਲੀ ਗ੍ਰਾਮ ਪੰਚਾਇਤ ਦੇ ਮਾਜਰਾ ਕੁਤੁਬਪੁਰ ਪਾਟੀਆ ਦਾ ਹੈ। ਇਹ ਪਿੰਡ ਯਮੁਨਾ ਨਦੀ ਦੇ ਕੰਢੇ ਸਥਿਤ ਹੈ। ਪਿੰਡ ਵਾਸੀ ਸ਼੍ਰੀਪਾਲ ਦੀ ਧੀ ਦਾ ਮੰਗਲਵਾਰ ਨੂੰ ਵਿਆਹ ਸੀ। ਬੁੱਧਵਾਰ ਨੂੰ ਵਿਦਾਈ ਤੋਂ ਬਾਅਦ, ਸ਼ਾਮ 6 ਵਜੇ ਦੇ ਕਰੀਬ, ਰਿਸ਼ਤੇਦਾਰਾਂ ਨੂੰ ਮਿਲਣ ਆਏ 10 ਲੋਕ ਇੱਕ ਕਿਸ਼ਤੀ ਵਿੱਚ ਸਵਾਰ ਹੋ ਕੇ ਯਮੁਨਾ ਪਾਰ ਕਰ ਗਏ। ਉੱਥੇ ਸਾਰਿਆਂ ਨੇ ਖਰਬੂਜਾ ਅਤੇ ਖੀਰਾ ਤੋੜਿਆ। ਖਾਣਾ ਖਾਣ ਤੋਂ ਬਾਅਦ, ਸਾਰੇ ਕਿਸ਼ਤੀ ਰਾਹੀਂ ਵਾਪਸ ਆ ਰਹੇ ਸਨ। ਪਰ ਅਚਾਨਕ ਕਿਸ਼ਤੀ ਯਮੁਨਾ ਨਦੀ ਵਿੱਚ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਪਲਟ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਯਮੁਨਾ ਨਦੀ ‘ਚ ਪਲਟੀ ਕਿਸ਼ਤੀ: 4 ਬੱਚੇ ਲਾਪਤਾ, ਇੱਕ ਮਹਿਲਾ ਤੇ ਕੁੜੀ ਦੀ ਮਿਲੀ ਦੇਹ; NDRF ਵੱਲੋਂ ਬਚਾਅ ਕਾਰਜ ਜਾਰੀ appeared first on Daily Post Punjabi.

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਮਹਿਲਾ ਨਹੀਂ ਪਰਤੀ ਘਰ, ਖੇਤਾਂ ‘ਚੋਂ ਮਿਲੀ ਦੇਹ, ਜਾਂਚ ‘ਚ ਜੁਟੀ ਪੁਲਿਸ
ਲੁਧਿਆਣਾ ਦੇ ਗਿੱਲ ਰੋਡ ਉਤੇ ਰੇਲਵੇ ਲਾਈਨ ਨੇੜੇ ਖੇਤਾਂ ਵਿਚੋਂ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਮਹਿਲਾ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

ਮ੍ਰਿਤਕ ਮਹਿਲਾ ਮੁੰਡੀਆ ਕਲਾਂ ਇਲਾਕੇ ਦੀ ਰਹਿਣ ਵਾਲੀ 35 ਸਾਲਾ ਸੰਦੀਪ ਕੌਰ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮਹਿਲਾ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਮਹਿਲਾ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਨੁਸਾਰ ਉਸ ਦੀ ਲੜਕੀ ਤਲਾਕਸ਼ੁਦਾ ਸੀ, ਜਿਸ ਦੀ 14 ਸਾਲਾ ਬੇਟੀ ਵੀ ਹੈ। ਉਹ ਹਰ ਹਫ਼ਤੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਵਿਖੇ ਸਤਿਸੰਗ ਵਿਚ ਸ਼ਾਮਲ ਹੁੰਦੀ ਸੀ। ਐਤਵਾਰ ਨੂੰ ਵੀ ਉਹ 10 ਵਜੇ ਆਪਣੀ ਐਕਟਿਵਾ ‘ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਈ ਸੀ। ਜਦੋਂ ਉਹ ਵਾਪਸ ਨਾ ਆਈ ਤਾਂ ਕਰੀਬ 2 ਵਜੇ ਉਸ ਦੀ ਮਾਂ ਨੇ ਉਸ ਨੂੰ ਫ਼ੋਨ ਕੀਤਾ, ਜਦੋਂ ਫ਼ੋਨ ਬੰਦ ਹੋ ਗਿਆ ਤਾਂ ਮ੍ਰਿਤਕ ਦੀ ਮਾਂ ਨੇ ਪਿਤਾ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : PSEB ਦੀ ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ, ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ

ਦੇਰ ਰਾਤ ਥਾਣਾ ਸਦਰ ਦੀ ਪੁਲਿਸ ਮਹਿਲਾ ਦੇ ਘਰ ਪੁੱਜੀ। ਜਿਸ ਨੇ ਉਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਿਤਾ ਦੇ ਬਿਆਨਾਂ ‘ਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਦੂਜੇ ਪਾਸੇ ਥਾਣਾ ਸਦਰ ਦੀ ਪੁਲਿਸ ਨੇ ਕਿਹਾ ਕਿ ਜਲਦ ਹੀ ਇਸ ਕਤਲ ਕੇਸ ਨੂੰ ਸੁਲਝਾ ਲਵੇਗੀ। ਇਸ ਮਾਮਲੇ ਵਿੱਚ ਫੋਰੈਂਸਿਕ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਮਹਿਲਾ ਨਹੀਂ ਪਰਤੀ ਘਰ, ਖੇਤਾਂ ‘ਚੋਂ ਮਿਲੀ ਦੇਹ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.