woman brutally murdered Archives - Daily Post Punjabi

ਪੰਜਾਬ ‘ਚ ਵੱਡੀ ਵਾਰਦਾਤ, ਬਾਈਕ ਸਵਾਰਾਂ ਵੱਲੋਂ ਮਹਿਲਾ ਦਾ ਬੇਰਹਿਮੀ ਨਾਲ ਕਤਲ
ਮਾਮਲਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦਾ ਹੈ, ਜਿਥੇ ਅੱਜ ਸਵੇਰੇ ਇਕ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੜ੍ਹਸ਼ੰਕਰ ਦੇ ਪਿੰਡ ਗੁਜਰਾਂ ਵਿਚ ਹਮਲਾਵਰਾਂ ਨੇ ਇਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਮਲਾਵਰਾਂ ਨੇ ਗੋਲੀਆਂ ਮਾਰ ਕੇ 62 ਸਾਲਾ ਔਰਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹਾਦਸੇ ਮਗਰੋਂ ਪੂਰੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ।

ਮ੍ਰਿਤਕਾ ਦੀ ਪਛਾਣ ਪਿੰਡ ਮਹਿੰਦਵਾਨੀ ਗੁਜਰਾਂ ਦੀ ਰਹਿਣ ਵਾਲੀ ਰਚਨਾ ਦੇਵੀ ਵਜੋਂ ਹੋਈ ਹੈ। ਘਟਨਾ ਤੜਕੇ ਸਵੇਰੇ 6 ਵਜੇ ਦੀ ਹੈ। ਰਚਨਾ ਦੇਵੀ ਪਿੰਡ ਵਿਚ ਇਕ ਧਾਰਮਿਕ ਥਾਂ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੀ ਸੀ। ਜਦੋਂ ਮਹਿਲਾ ਘਰ ਦੇ ਬਾਹਰ ਗਲੀ ਵਿਚ ਪਹੁੰਚੀ ਤਾਂ ਹਮਲਾਵਰਾਂ ਨੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਜਿਸ ਨਾਲ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਮੁਲਜਮ਼ਾਂ ਨੇ ਰਚਨਾ ਦੇਵੀ ‘ਤੇ ਅਚਾਨਕ ਹਮਲਾ ਕਰ ਦਿੱਤਾ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤੇ ਰਚਨਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ :  ਗਿੱਦੜਬਾਹਾ : ਪਾਣੀ ਦੀ ਖਾਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਖੂ/ਨੀ ਝ/ੜਪ, ਚੱਲੀਆਂ ਗੋ/ਲੀਆਂ, 2 ਦੇ ਨਿਕਲੇ ਸਾ/ਹ

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤੇ ਸਬੂਤ ਇਕੱਠੇ ਕੀਤੇ। ਸਥਾਨਕ ਲੋਕਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਵੱਡੀ ਵਾਰਦਾਤ, ਬਾਈਕ ਸਵਾਰਾਂ ਵੱਲੋਂ ਮਹਿਲਾ ਦਾ ਬੇਰਹਿਮੀ ਨਾਲ ਕਤਲ appeared first on Daily Post Punjabi.

ਅੰਮ੍ਰਿਤਸਰ ‘ਚ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਇੰਦਰਾ ਕਾਲੋਨੀ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਇਕ ਬਜ਼ੁਰਗ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਵੀਨਾ ਰਾਣੀ ਵਜੋਂ ਹੋਈ ਹੈ ਤੇ ਉਸ ਦੀ ਉਮਰ 67 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕਾ ਦੀ ਲਾਸ਼ ਘਰ ਵਿਚ ਖੂਨ ਨਾਲ ਲੱਥਪੱਥ ਹਾਲਤ ਵਿਚ ਮਿਲੀ ਜਿਸ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ।

ਮਿਲੀ ਜਾਣਕਾਰੀ ਮੁਤਾਬਕ ਵੀਨਾ ਰਾਣੀ ਬਿਜਲੀ ਬੋਰਡ ਤੋਂ ਰਿਟਾਇਰਡ ਸੀ ਤੇ ਆਪਣੀ ਧੀ ਸਿਮੀ ਦੇ ਘਰ ਦੇ ਕੋਲ ਹੀ ਰਹਿੰਦੀ ਸੀ। ਅਣਪਛਾਤੇ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਵੀਨਾ ਰਾਣੀ ਦੇ ਰਿਸ਼ਤੇਦਾਰ ਨੂੰ ਪਾਰਟੀ ਦੇ ਬਹਾਨੇ ਉਪਰ ਬੁਲਾਇਆ ਤੇ ਉਸ ਨੂੰ ਸ਼ਰਾਬ ਵਿਚ ਨਸ਼ੀਲਾ ਪਦਾਰਥ ਪਿਲਾ ਕੇ ਬੇਹੋਸ਼ ਕਰ ਦਿੱਤਾ। ਇਸ ਮਗਰੋਂ ਦੇਰ ਰਾਤ 1 ਵਜੇ ਬਜ਼ੁਰਗ ਮਹਿਲਾ ‘ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਏ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ, ਦੋਵਾਂ ਪੁੱਤਰਾਂ ਨੇ ਦਿੱਤੀ ਅਗਨੀ

ਘਰ ਦਾ ਸਾਮਾਨ ਸਾਮਾਨ ਬਿਖਰਿਆ ਹੋਇਆ ਸੀ ਜਿਸ ਕਰਕੇ ਪੁਲਿਸ ਇਸ ਨੂੰ ਲੁੱਟ ਦੇ ਇਰਾਦੇ ਨਾਲ ਕੀਤੀ ਗਈ ਹੱਤਿਆ ਮੰਨ ਰਹੀ ਹੈ। ਘਰ ਵਿਚ ਸੋਨੇ-ਚਾਂਦੀ ਦੇ ਗਹਿਣੇ ਮੌਜੂਦ ਸਨ ਜਿਨ੍ਹਾਂ ਨੂੰ ਲੈ ਕੇ ਮੁਲਜ਼ਮ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ appeared first on Daily Post Punjabi.