Woman constable dies Archives - Daily Post Punjabi

ਚੰਡੀਗੜ੍ਹ : ਸੜਕ ਹਾਦਸੇ ‘ਚ ਮਹਿਲਾ ਕਾਂਸਟੇਬਲ ਦੀ ਮੌ.ਤ, ਪੁੱਤਰ ਜ਼ਖਮੀ, ਦੋਸ਼ੀ ਡਰਾਈਵਰ ਕਾਬੂ
ਚੰਡੀਗੜ੍ਹ ਦੇ ਮਨੀਮਾਜਰਾ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ ਹੈ ਜਦਕਿ ਉਸ ਦੇ 9 ਸਾਲਾ ਪੁੱਤਰ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ। ਜਖਮੀ ਨੂੰ ਇਲਾਜ਼ ਲਈ ਪੀਜੀਆਈ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਲੜਕੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਮਨੀਮਾਜਰਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Woman Constable Dies

ਜਾਣਕਾਰੀ ਅਨੁਸਾਰ 20 ਅਪ੍ਰੈਲ ਨੂੰ ਮਨੀਮਾਜਰਾ ‘ਚ ਸਕੂਟੀ ਸਵਾਰ ਮਾਂ-ਪੁੱਤ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਦੋਸ਼ੀ ਕਾਰ ਚਾਲਕ ਮੌਕੇ ‘ਤੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਹਾਦਸੇ ਵਿੱਚ ਦੋਵੇਂ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਏ। ਪੀਸੀਆਰ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਪੀਜੀਆਈ ਵਿੱਚ ਦਾਖ਼ਲ ਕਰਵਾਇਆ। ਹਾਦਸੇ ਦਾ ਸ਼ਿਕਾਰ ਹੋਈ ਮਹਿਲਾ ਦੀ ਪਛਾਣ ਸ਼ਾਰਦਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਭਾਰਤੀ ਫੌਜ ‘ਚ ਭਰਤੀ ਹੋਣ ਦੀ ਚਾਹਵਾਨ ਲੜਕੀਆਂ ਲਈ ਸਿਖਲਾਈ ਦਾ ਮੌਕਾ, ਹੈਲਪਲਾਈਨ ਨੰਬਰ ਜਾਰੀ

ਡਿਊਟੀ ਡਾਕਟਰ ਅਨੁਸਾਰ ਹਾਦਸੇ ‘ਚ ਸ਼ਾਰਦਾ ਦੇ ਸਿਰ ਅਤੇ ਪਸਲੀਆਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਇਲਾਜ਼ ਦੌਰਾਨ ਕਾਂਸਟੇਬਲ ਸ਼ਾਰਦਾ ਨੇ ਬੀਤੀ ਰਾਤ ਕਰੀਬ 3 ਵਜੇ ਆਖਰੀ ਸਾਹ ਲਿਆ। ਥਾਣਾ ਮਨੀਮਾਜਰਾ ਦੀ ਪੁਲਿਸ ਨੇ ਘਟਨਾ ਵਾਲੀ ਥਾਂ ‘ਤੋਂ ਕਾਰ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਫਰਾਰ ਦੋਸ਼ੀ ਨੂੰ ਵੀ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਰਾਜਾ ਕੁਮਾਰ ਸ਼ਰਮਾ (21) ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗੜ੍ਹ : ਸੜਕ ਹਾਦਸੇ ‘ਚ ਮਹਿਲਾ ਕਾਂਸਟੇਬਲ ਦੀ ਮੌ.ਤ, ਪੁੱਤਰ ਜ਼ਖਮੀ, ਦੋਸ਼ੀ ਡਰਾਈਵਰ ਕਾਬੂ appeared first on Daily Post Punjabi.