Woman Constable Shot Dead Archives - Daily Post Punjabi

ਫਿਰੋਜ਼ਪੁਰ ‘ਤੋਂ ਸਨਸਨੀਖੇਜ਼ ਖ਼ਬਰ: ਮਹਿਲਾ ਕਾਂਸਟੇਬਲ ਦੇ ਕ.ਤਲ ਮਗਰੋਂ ਜੈਂਟਸ ਕਾਂਸਟੇਬਲ ਨੇ ਕੀਤੀ ਖੁਦਖੁਸ਼ੀ
ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ‘ਤੋਂ ਵੱਡੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਜੈਂਟਸ ਕਾਂਸਟੇਬਲ ਨੇ ਲੇਡੀ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ‘ਚ ਹੜਕੰਪ ਮੱਚ ਗਿਆ। ਮੌਕੇ ‘ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੂਰੇ ਮਾਮਲੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Woman Constable Shot Dead In Ferozepur

ਜਾਣਕਾਰੀ ਅਨੁਸਾਰ ਲੇਡੀ ਕਾਂਸਟੇਬਲ ਅਮਨਦੀਪ ਕੌਰ ਜੋ ਕਿ ਫਿਰੋਜ਼ਪੁਰ ਕੈਂਟ ਥਾਣੇ ਵਿੱਚ ਤਾਇਨਾਤ ਸੀ। ਜਦੋਂਕਿ ਗੋਲੀ ਮਾਰਨ ਵਾਲਾ ਕਾਂਸਟੇਬਲ ਗੁਰਸੇਵਕ ਸਿੰਘ ਫਿਰੋਜ਼ਪੁਰ ਪੁਲਿਸ ਲਾਈਨ ਵਿੱਚ ਤਾਇਨਾਤ ਸੀ। ਐਤਵਾਰ ਰਾਤ ਅਮਨਦੀਪ ਕੌਰ ਥਾਣੇ ਤੋਂ ਡਿਊਟੀ ਖਤਮ ਕਰਕੇ ਐਕਟਿਵਾ ‘ਤੇ ਘਰ ਪਰਤ ਰਹੀ ਸੀ। ਜਦੋਂ ਉਹ ਬਾਬਾ ਸ਼ੇਰ ਸ਼ਾਹ ਵਲੀ ਪੀਰ ਦੇ ਕੋਲ ਪਹੁੰਚੀ ਤਾਂ ਗੁਰਸੇਵਕ ਕਾਰ ਵਿੱਚ ਆ ਗਿਆ। ਉਸ ਨੇ ਅਮਨਦੀਪ ਦੀ ਐਕਟਿਵਾ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ। ਫਿਰ ਉਸ ਨੇ ਕਾਰ ਤੋਂ ਹੇਠਾਂ ਉਤਰ ਕੇ ਅਮਨਦੀਪ ‘ਤੇ ਪੰਜ ਗੋਲੀਆਂ ਮਾਰੀਆਂ। ਜਿਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਦਾ ਟ੍ਰੈਫਿਕ ਨਿਯਮਾਂ ਸਬੰਧੀ ਵੱਡਾ ਕਦਮ, ਜਾਰੀ ਕੀਤੀਆਂ ਨਵੀਆਂ ਹਦਾਇਤਾਂ

ਅਮਨਦੀਪ ਨੂੰ ਗੋਲੀ ਮਾਰਨ ਤੋਂ ਬਾਅਦ ਗੁਰਸੇਵਕ ਕਾਰ ਵਿੱਚ ਤਲਵੰਡੀ ਚੌਕ ਪਹੁੰਚਿਆ। ਉਥੇ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਪਤਾ ਲੱਗਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਖੂਨ ਨਾਲ ਲੱਥਪੱਥ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ‘ਤੋਂ ਬਾਅਦ ਕੇ ਅਮਨਦੀਪ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਰਿਪੋਰਟ ‘ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

The post ਫਿਰੋਜ਼ਪੁਰ ‘ਤੋਂ ਸਨਸਨੀਖੇਜ਼ ਖ਼ਬਰ: ਮਹਿਲਾ ਕਾਂਸਟੇਬਲ ਦੇ ਕ.ਤਲ ਮਗਰੋਂ ਜੈਂਟਸ ਕਾਂਸਟੇਬਲ ਨੇ ਕੀਤੀ ਖੁਦਖੁਸ਼ੀ appeared first on Daily Post Punjabi.