woman death Archives - Daily Post Punjabi

ਮਾਨਸਿਕ ਤੌਰ ‘ਤੇ ਪਰੇਸ਼ਾਨ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, ਦੂਜੀ ਧੀ ਦਾ ਜਨਮ ਹੋਣ ਕਾਰਨ ਸੀ ਦੁਖੀ
ਅਬੋਹਰ ਦੇ ਪਿੰਡ ਬੱਲੂਆਣਾ ਵਿੱਚ ਇੱਕ ਵਿਆਹੁਤਾ ਮਹਿਲਾ ਨੇ ਆਪਣੇ ਘਰ ਵਿੱਚ ਦੂਜੀ ਧੀ ਹੋਣ ਦੀ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲੇ ਪਦਾਰਥ ਦਾ ਸੇਵਨ ਕਰ ਲਿਆ। ਜਿਸ ਤੋਂ ਬਾਅਦ ਇਲਾਜ ਦੇ ਲਈ ਮਹਿਲਾ ਨੂੰ ਫਰੀਦਕੋਟ ਰੈਫਰ ਕੀਤਾ ਗਿਆ, ਜਿੱਥੇ ਉਸਦੀ ਹਾਲਤ ਠੀਕ ਨਹੀਂ ਹੋਈ। ਜਿਸਦੇ ਬਾਅਦ ਪਰਿਵਾਰਿਕ ਮੈਂਬਰ ਉਸਨੂੰ ਬਠਿੰਡਾ ਲੈ ਗਏ, ਜਿੱਥੇ ਬੀਤੀ ਰਾਤ ਉਸਦੀ ਮੌਤ ਹੋ ਗਈ। ਜਿਸ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਮ੍ਰਿਤਕਾ ਦੀ ਦੇਹ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।

Abohar woman death

ਇਸ ਸਬੰਧੀ ਮ੍ਰਿਤਕ ਮਹਿਲਾ ਆਸ਼ਾ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਦਾ ਵਿਆਹ ਕਰੀਬ 17 ਸਾਲ ਪਹਿਲਾਂ ਬੱਲੂਆਣਾ ਵਾਸੀ ਬਲਦੇਵ ਸਿੰਘ ਨਾਲ ਕੀਤਾ ਸੀ, ਜੋ ਕਿ ਫਲਾਂ ਦੀ ਰੇਹੜੀ ਲਗਾਉਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆਸ਼ਾ ਦੇ ਘਰ ਇੱਕ 15 ਸਾਲ ਦੀ ਕੁੜੀ ਤੇ ਇੱਕ ਛੋਟਾ ਮੁੰਡਾ ਵੀ ਹੈ। ਕਰੀਬ ਦੋ ਮਹੀਨੇ ਪਹਿਲਾਂ ਆਸ਼ਾ ਦੇ ਘਰ ਫਿਰ ਤੋਂ ਕੁੜੀ ਨੇ ਜਨਮ ਲਿਆ, ਜਿਸ ਦੇ ਬਾਅਦ ਤੋਂ ਹੀ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਈ। ਜਿਸਦੀ ਦਵਾਈ ਵੀ ਅਬੋਹਰ ਤੋਂ ਚੱਲ ਰਹੀ ਸੀ। ਕੁੜੀ ਪੈਦਾ ਹੋਣ ਦੇ ਚਲਦਿਆਂ ਉਸਨੇ 11 ਅਪ੍ਰੈਲ ਨੂੰ ਘਰ ਵਿੱਚ ਰੱਖੇ ਜ਼ਹਿਰੀਲੇ ਪਦਾਰਥ ਦਾ ਸੇਵਨ ਕਰ ਲਿਆ। ਜਿਸਦੇ ਬਾਅਦ ਉਸਦੀ ਤਬੀਅਤ ਵਿਗੜ ਗਈ। ਪਰਿਵਾਰ ਵਾਲਿਆਂ ਨੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਜਿਥੋਂ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਪਰ ਉਸਦੀ ਹਾਲਤ ਵਿੱਚ ਸੁਧਾਰ ਨਾ ਹੋਣ ‘ਤੇ ਪਰਿਵਾਰ ਵਾਲੇ ਉਸਨੂੰ ਬਠਿੰਡਾ ਲੈ ਗਏ, ਜਿੱਥੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ‘ਚ ਵਾਪਰੀ ਵੱਡੀ ਵਾਰਦਾਤ, ਬਾਈਕ ਸਵਾਰ ਹਮਲਾਵਰਾਂ ਨੇ ਫੈਕਟਰੀ ਮਾਲਕ ਦਾ ਕੀਤਾ ਕਤਲ

ਦੱਸ ਦੇਈਏ ਕਿ ASI ਓਮ ਪ੍ਰਕਾਸ਼ ਨੇ ਮ੍ਰਿਤਕਾ ਦੇ ਪਤੀ ਤੇ ਪਿਤਾ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਹੈ। ਉੱਥੇ ਹੀ ਪਿੰਡ ਦੇ ਨੰਬਰਦਾਰ ਅਸ਼ਰੂਰਾਮ ਨੇ ਦੱਸਿਆ ਕਿ ਮ੍ਰਿਤਕਾ ਪਿਛਲੇ ਕਾਫ਼ੀ ਸਮੇਂ ਤੋਂ ਪਰੇਸ਼ਾਨ ਰਹਿੰਦੀ ਸੀ। ਜਿਸਦੇ ਚੱਲਦਿਆਂ ਹੀ ਉਸਨੇ ਗਲਤੀ ਨਾਲ ਜ਼ਹਿਰੀਲੇ ਪਦਾਰਥ ਦੇ ਸੇਵਨ ਕਰ ਲਿਆ ਤੇ ਉਸਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਿਕ ਤੌਰ ‘ਤੇ ਪਰੇਸ਼ਾਨ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, ਦੂਜੀ ਧੀ ਦਾ ਜਨਮ ਹੋਣ ਕਾਰਨ ਸੀ ਦੁਖੀ appeared first on Daily Post Punjabi.

ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਮਹਿਲਾ ਦਾ ਕ.ਤ.ਲ, ਕੂੜੇ ਦੇ ਢੇਰ ‘ਚੋਂ ਮਿਲੀ ਦੇਹ
ਆਸਟ੍ਰੇਲੀਆ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਆਸਟ੍ਰੇਲੀਆ ਵਿੱਚ ਭਾਰਤੀ ਮੂਲ ਦੀ ਮਹਿਲਾ ਦੇ ਕ.ਤ.ਲ ਦਾ ਮਾਮਲਾ ਸਾਹਮਣੇ ਆਇਆ ਹੈ। ਹੈਦਰਾਬਾਦ ਦੀ 36 ਸਾਲ ਦੀ ਮਹਿਲਾ ਚੈਤਨਿਆ ਮਧਾਗਨੀ ਦਾ ਆਸਟ੍ਰੇਲੀਆ ਵਿੱਚ ਕ.ਤ.ਲ ਕਰ ਦਿੱਤਾ ਗਿਆ ਹੈ। ਉਹ ਆਪਣੇ ਪਤੀ ਤੇ ਬੇਟੇ ਦੇ ਨਾਲ ਆਸਟ੍ਰੇਲੀਆ ਵਿੱਚ ਰਹਿ ਰਹੀ ਸੀ। ਸ਼ਨੀਵਾਰ ਨੂੰ ਉਨ੍ਹਾਂ ਦੀ ਦੇਹ ਸੜਕ ਕਿਨਾਰੇ ਕੂੜੇਦਾਨ ਵਿੱਚ ਮਿਲੀ।

Hyderabad woman found dead

ਨਿਊਜ਼ ਏਜੰਸੀ ਮੁਤਾਬਕ ਚੈਤਨਿਆ ਦਾ ਕਥਿਤ ਤੌਰ ‘ਤੇ ਉਨ੍ਹਾਂ ਦੇ ਪਤੀ ਨੇ ਕ.ਤ.ਲ ਕਰ ਦਿੱਤਾ ਸੀ, ਜੋ ਘਟਨਾ ਤੋਂ ਬਾਅਦ ਹੈਦਰਾਬਾਦ ਚਲਾ ਗਿਆ ਤੇ ਆਪਣੇ ਬੱਚੇ ਨੂੰ ਉਸਦੇ ਮਾਤਾ-ਪਿਤਾ ਨੂੰ ਸੌਂਪ ਦਿੱਤਾ। ਰਿਪੋਰਟਾਂ ਅਨੁਸਾਰ ਆਸਟ੍ਰੇਲੀਆਈ ਨਾਗਰਿਕ ਬਣਨ ਦੇ ਬਾਅਦ ਚੈਤਨਿਆ ਤੇ ਉਨ੍ਹਾਂ ਦੇ ਪਤੀ ਅਸ਼ੋਕ ਰਾਜ ਆਪਣੇ ਬੇਟੇ ਨਾਲ ਆਸਟ੍ਰੇਲੀਆ ਦੇ ਪੁਆਇੰਟ ਕੁਕ ਵਿੱਚ ਰਹਿ ਲੱਗ ਗਏ ਸਨ।

ਇਹ ਵੀ ਪੜ੍ਹੋ: ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ

ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਘਟਨਾ ਦੀ ਸਥਾਨਕ ਅਧਿਕਾਰੀਆਂ ਵੱਲੋਂ ਜਾਂਚ ਚੱਲ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਵੇਤਾ ਦਾ ਪਤੀ ਅਸ਼ੋਕ ਰਾਜ ਆਪਣੇ ਪੰਜ ਸਾਲ ਦੇ ਬੇਟੇ ਦੇ ਨਾਲ ਤਕਰੀਬਨ ਪੰਜ ਮਾਰਚ ਨੂੰ ਭਾਰਤ ਗਿਆ ਸੀ। ਇਸਦੇ ਬਾਅਦ ਤੋਂ ਹੀ ਸ਼ਵੇਤਾ ਗਾਇਬ ਸੀ ਤੇ ਉਨ੍ਹਾਂ ਦਾ ਸੰਪਰਕ ਕਿਸੇ ਨਜ਼ਦੀਕੀ ਜਾਂ ਦੋਸਤ ਨਾਲ ਨਹੀਂ ਹੋਇਆ ਸੀ। ਸ਼ਵੇਤਾ ਦੇ ਪਤੀ ਅਸ਼ੋਕ ਨੇ ਆਸਟ੍ਰੇਲੀਆ ਵਿੱਚ ਮੌਜੂਦ ਆਪਣੇ ਗੁਆਂਢੀਆਂ ਤੇ ਕੁਝ ਕਰੀਬੀਆਂ ਨਾਲ ਫੋਨ ‘ਤੇ ਗੱਲਬਾਤ ਕਰ ਸ਼ਵੇਤਾ ਦੇ ਬਾਰੇ ਜਾਣਕਾਰੀ ਹਾਸਿਲ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਮਹਿਲਾ ਦਾ ਕ.ਤ.ਲ, ਕੂੜੇ ਦੇ ਢੇਰ ‘ਚੋਂ ਮਿਲੀ ਦੇਹ appeared first on Daily Post Punjabi.

ਬਟਾਲਾ ‘ਚ ਬਰਤਨ ਬਣਾਉਣ ਵਾਲੀ ਫ਼ੈਕਟਰੀ ‘ਚ ਮਹਿਲਾ ਮਜ਼ਦੂਰ ਦੀ ਮੌ.ਤ, ਮਸ਼ੀਨ ‘ਚ ਆਉਣ ਕਾਰਨ ਵਾਪਰਿਆ ਹਾ/ਦਸਾ
ਬਟਾਲਾ ਵਿੱਚ ਅੰਮ੍ਰਿਤਸਰ ਰੋਡ ‘ਤੇ ਬਰਤਨ ਬਣਾਉਣ ਵਾਲੀ ਫੈਕਟਰੀ ਵਿੱਚ ਮਸ਼ੀਨ ਵਿੱਚ ਆ ਕੇ 25 ਸਾਲਾ ਪ੍ਰਵਾਸੀ ਮਹਿਲਾ ਦੀ ਮੌ.ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੇ ਵਾਲ ਮਸ਼ੀਨ ਵਿੱਚ ਫਸ ਗਏ ਸਨ। ਉਨ੍ਹਾਂ ਨੂੰ ਕੱਢਦੇ ਹੋਏ ਉਹ ਮਸ਼ੀਨ ਦੀ ਚਪੇਟ ਵਿੱਚ ਆ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ।

Batala woman working in factory

ਮ੍ਰਿਤ.ਕ ਮਹਿਲਾ ਦੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਅਨੁਸ਼ਕਾ ਦਾ ਕਈ ਸਾਲ ਪਹਿਲਾਂ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਉਸਦੇ ਇੱਕ ਬੱਚੀ ਵੀ ਹੈ। ਉਸਦਾ ਪਤੀ ਉਸਨੂੰ ਛੱਡ ਕੇ ਜਾ ਚੁੱਕਿਆ ਹੈ। ਬੱਚੀ ਦੀ ਦੇਖਭਾਲ ਕਰਨ ਦੇ ਲਈ ਉਹ ਬਟਾਲਾ ਦੀ ਇੱਕ ਬਰਤਨ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕਰਦੀ ਸੀ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਇਕ ਹੋਰ ਉਪਰਾਲਾ, ਅਧਿਆਪਕਾਂ ਨੂੰ ਹਰ ਮਹੀਨੇ ਟਰਾਂਸਫਰ ਪਾਲਿਸੀ ‘ਚ ਦਿੱਤੀ ਇਹ ਸਹੂਲਤ

ਉੱਥੇ ਹੀ ਫੈਕਟਰੀ ਵਿੱਚ ਜਾਂਚ ਕਰਨ ਲਈ ਪਹੁੰਚੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿ.ਤਕਾ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਿੱਚ ਜਿਸਦੀ ਵੀ ਲਾਪਰਵਾਹੀ ਹੋਵੇਗੀ ਕਾਨੂੰਨ ਦੇ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਬਟਾਲਾ ‘ਚ ਬਰਤਨ ਬਣਾਉਣ ਵਾਲੀ ਫ਼ੈਕਟਰੀ ‘ਚ ਮਹਿਲਾ ਮਜ਼ਦੂਰ ਦੀ ਮੌ.ਤ, ਮਸ਼ੀਨ ‘ਚ ਆਉਣ ਕਾਰਨ ਵਾਪਰਿਆ ਹਾ/ਦਸਾ appeared first on Daily Post Punjabi.