woman died in plane Archives - Daily Post Punjabi

ਮੰਦਭਾਗੀ ਖਬਰ : ਕੈਨੇਡਾ ’ਚ ਬੱਚਿਆਂ ਨੂੰ ਮਿਲ ਕੇ ਭਾਰਤ ਪਰਤ ਰਹੀ ਮਾਂ ਦੀ ਜਹਾਜ਼ ’ਚ ਹੋਈ ਮੌਤ
ਪੰਜਾਬ ਦੇ ਭੋਗਪੁਰ ਦੇ ਨਾਲ ਲੱਗਦੇ ਪਿੰਡ ਲੋਹਾਰਾ ਦੀ ਮਹਿਲਾ ਚਾਰ ਮਹੀਨੇ ਪਹਿਲਾਂ ਕੈਨੇਡਾ ਰਹਿੰਦੇ ਆਪਣੇ ਬੱਚਿਆਂ ਨੂੰ ਮਿਲਣ ਲਈ ਗਈ ਸੀ। ਵਾਪਸੀ ਦੌਰਾਨ ਮਹਿਲਾ ਨਾਲ ਅਜਿਹਾ ਭਾਣਾ ਵਾਪਰਿਆ ਜਿਸ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਅੰਦਾਜ਼ਾ ਵੀ ਨਹੀਂ ਲਗਾਇਆ ਸੀ। ਜਹਾਜ਼ ਵਿੱਚ ਅਚਾਨਕ ਮਹਿਲਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ ਜਿਸਨ ਕਾਰਨ ਉਸ ਦੀ ਮੌਤ ਹੋ ਗਈ।

ਮਹਿਲਾ ਕਮਲਪ੍ਰੀਤ ਕੌਰ (53) ਟੂਰਿਸਟ ਵੀਜ਼ੇ ‘ਤੇ ਕੈਨੇਡਾ ਗਈ ਸੀ। ਵਾਪਸੀ ਦੌਰਾਨ ਜਹਾਜ਼ ਨੇ ਟੋਰਾਂਟੋ ਤੋਂ ਕਰੀਬ ਢਾਈ ਘੰਟੇ ਦੀ ਦੂਰੀ ਤੈਅ ਕੀਤੀ ਸੀ ਜਦੋਂ ਮਹਿਲਾ ਕਮਲਪ੍ਰੀਤ ਕੌਰ ਦੇ ਸਾਹ ਫੁੱਲਣ ਲੱਗੇ। ਡਾਕਟਰ ਨੇ ਜਹਾਜ਼ ਵਿਚ ਉਸ ਦੀ ਜਾਂਚ ਕੀਤੀ ਪਰ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਜਹਾਜ਼ ਨੇ ਟੋਰਾਂਟੋ ਵੱਲ ਵਾਪਸੀ ਕੀਤੀ। ਯਾਤਰੀਆਂ ਨੂੰ ਦੱਸਿਆ ਗਿਆ ਕਿ ਜਹਾਜ਼ ਵਿੱਚ ਕੋਈ ਤਕਨੀਕੀ ਨੁਕਸ ਕਾਰਨ ਫਲਾਇਟ ਵਾਪਸ ਜਾ ਰਹੀ ਹੈ।

ਮ੍ਰਿਤਕਾ ਦਾ ਪਤੀ ਮਨਜੀਤ ਸਿੰਘ ਭੋਗਪੁਰ ਬਲਾਕ ਦੇ ਪਿੰਡ ਰਾਸਤਗੋ ਦੇ ਸਰਕਾਰੀ ਸਕੂਲ ਵਿੱਚ ਲੈਬ ਅਟੈਂਡੈਂਟ ਹੈ। ਉਸ ਨੇ ਦੱਸਿਆ ਕਿ ਉਸ ਦੇ ਦੋ ਪੁੱਤਰ ਪੱਕੇ ਤੌਰ ‘ਤੇ ਕੈਨੇਡਾ ਰਹਿੰਦੇ ਹਨ, ਉਸ ਦੀ ਪਤਨੀ ਆਪਣੇ ਪਹਿਲੇ ਪੋਤੇ ਨੂੰ ਦੇਖਣ ਲਈ ਵਿਜ਼ਟਰ ਵੀਜੇ ‘ਤੇ ਕਰੀਬ ਚਾਰ ਮਹੀਨੇ ਪਹਿਲਾਂ ਉੱਥੇ ਗਈ ਹੋਈ ਸੀ ਅਤੇ ਮੰਗਲਵਾਰ ਨੂੰ ਭਾਰਤੀ ਸਮੇਂ ਅਨੁਸਾਰ ਕਰੀਬ ਸਾਢੇ 11 ਵਜੇ ਏਅਰ ਇੰਡੀਆ ਦਾ ਜਹਾਜ਼ ਟੋਰਾਂਟੋ ਤੋਂ ਰਵਾਨਾ ਹੋਇਆ।

ਇਹ ਵੀ ਪੜ੍ਹੋ : SGPC ਦਾ ਵੱਡਾ ਫੈਸਲਾ, ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਲਿਆ ਵਾਪਸ

ਉਸ ਦੇ ਪੁੱਤਰਾਂ ਨੇ ਉਸ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੀ ਮਾਂ ਨੂੰ ਜਹਾਜ਼ ਵਿਚ ਬਿਠਾ ਦਿੱਤਾ ਸੀ, ਜਿਸ ‘ਤੇ ਉਹ ਸਕੂਲ ਤੋਂ ਘਰ ਆਇਆ ਅਤੇ ਉਸ ਨੂੰ ਲੈਣ ਲਈ ਬੱਸ ਫੜ ਲਈ। ਰਸਤੇ ਵਿਚ ਸਮੇਂ-ਸਮੇਂ ‘ਤੇ ਉਸ ਦਾ ਸਟੇਟਸ ਆਨਲਾਈਨ ਦਿਸ ਰਿਹਾ ਸੀ ਪਰ ਜਦੋਂ ਉਹ ਖੰਨਾ ਪਹੁੰਚਿਆ ਤਾਂ ਸਟੇਟਸ ਨਜ਼ਰ ਆਉਣਾ ਬੰਦ ਹੋ ਗਿਆ। ਬਾਅਦ ਵਿੱਚ ਉਸ ਦੇ ਪੁੱਤਰ ਨੇ ਦੱਸਿਆ ਕਿ ਉਸ ਦੀ ਮਾਂ ਦੀ ਮੌਤ ਜਹਾਜ਼ ਵਿੱਚ ਹੀਟ ਐਲਰਜੀ ਅਤੇ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹੋਈ ਸੀ।

ਮਨਜੀਤ ਸਿੰਘ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਕਹਿ ਰਹੀ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਹ ਉਸ ਦੀ ਮੌਤ ਦਾ ਕਾਰਨ ਦੱਸੇਗੀ। ਜਹਾਜ਼ ‘ਚ ਬੈਠੇ ਯਾਤਰੀਆਂ ਨੂੰ ਸਿਰਫ ਇਹ ਦੱਸਿਆ ਗਿਆ ਕਿ ਤਕਨੀਕੀ ਖਰਾਬੀ ਕਾਰਨ ਜਹਾਜ਼ ਨੂੰ ਕੈਨੇਡਾ ਵਾਪਸ ਮੋੜਨਾ ਪਿਆ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮੰਦਭਾਗੀ ਖਬਰ : ਕੈਨੇਡਾ ’ਚ ਬੱਚਿਆਂ ਨੂੰ ਮਿਲ ਕੇ ਭਾਰਤ ਪਰਤ ਰਹੀ ਮਾਂ ਦੀ ਜਹਾਜ਼ ’ਚ ਹੋਈ ਮੌਤ appeared first on Daily Post Punjabi.