woman died Archives - Daily Post Punjabi

ਗੁਰੂਗ੍ਰਾਮ : ਘਰ ਦੀ ਚੌਥੀ ਮੰਜ਼ਿਲ ਦੀ ਰੇਲਿੰਗ ‘ਤੇ ਬੈਠੀ ਮਹਿਲਾ ਅਚਾਨਕ ਡਿੱਗੀ ਹੇਠਾਂ, ਹੋਈ ਮੌਤ
ਗੁਰੂਗ੍ਰਾਮ ਵਿੱਚ ਇੱਕ ਮਹਿਲਾ ਨੂੰ ਮਜ਼ਾਕ-ਮਜ਼ਾਕ ਵਿੱਚ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪੈ ਗਿਆ। ਚੌਥੀ ਮੰਜ਼ਿਲ ਦੀ ਰੇਲਿੰਗ ‘ਤੇ ਬੈਠੀ ਮਹਿਲਾ ਅਚਾਨਕ ਹੇਠਾਂ ਡਿੱਗ ਪਈ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ। ਪੁਲਿਸ ਅਨੁਸਾਰ, ਇਹ ਘਟਨਾ ਮੰਗਲਵਾਰ ਰਾਤ 10:30 ਤੋਂ 11 ਵਜੇ ਦੇ ਵਿਚਕਾਰ ਵਾਪਰੀ ਸੀ। ਪੁਲਿਸ ਕੋਲ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ।

ਪੁਲਿਸ ਅਨੁਸਾਰ, 28 ਸਾਲਾ ਦੁਰਯੋਧਨ ਰਾਓ, ਜੋ ਕਿ ਮੂਲ ਰੂਪ ਵਿੱਚ ਓਡੀਸ਼ਾ ਦਾ ਰਹਿਣ ਵਾਲਾ ਸੀ, ਆਪਣੀ 22 ਸਾਲਾ ਪਤਨੀ ਬੋਰਿੰਗੀ ਪਾਰਵਤੀ ਨਾਲ ਡੀਐਲਐਫ ਫੇਜ਼-3 ਵਿੱਚ ਇੱਕ ਘਰ ਵਿੱਚ ਰਹਿੰਦਾ ਸੀ। ਪਿਛਲੇ ਮੰਗਲਵਾਰ, ਉਹ ਠੰਡੀ ਹਵਾ ਦਾ ਆਨੰਦ ਲੈਣ ਲਈ ਇਮਾਰਤ ਦੀ ਛੱਤ ‘ਤੇ ਗਏ ਸਨ। ਦੁਰਯੋਧਨ ਰਾਓ ਇੱਕ ਨਿੱਜੀ ਫਰਮ ਵਿੱਚ ਸੋਸ਼ਲ ਮੀਡੀਆ ਕੰਟੈਂਟ ਮਾਡਰੇਟਰ ਵਜੋਂ ਕੰਮ ਕਰਦਾ ਹੈ ਅਤੇ ਬੋਰਿੰਗੀ ਪਾਰਵਤੀ ਇੱਕ ਕਾਲ ਸੈਂਟਰ ਵਿੱਚ ਕੰਮ ਕਰਦੀ ਹੈ। ਬੋਰਿੰਗੀ ਪਾਰਵਤੀ ਛੱਤ ‘ਤੇ ਮਜ਼ਾਕ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਛੱਤ ਦੇ ਰੇਲਿੰਗ ‘ਤੇ ਪੈਰ ਲਟਕਾ ਕੇ ਬੈਠੀ ਸੀ।

ਉਸਦਾ ਪਤੀ ਦੁਰਯੋਧਨ ਰਾਓ ਕੁਝ ਦੂਰੀ ‘ਤੇ ਛੱਤ ‘ਤੇ ਖੜ੍ਹਾ ਸੀ। ਜਦੋਂ ਉਸਨੇ ਆਪਣੀ ਪਤਨੀ ਬੋਰਿੰਗੀ ਪਾਰਵਤੀ ਨੂੰ ਹੇਠਾਂ ਆਉਣ ਲਈ ਕਿਹਾ, ਤਾਂ ਉਹ ਆਪਣਾ ਸੰਤੁਲਨ ਗੁਆ ਬੈਠੀ। ਦੁਰਯੋਧਨ ਰਾਓ ਤੁਰੰਤ ਉਸ ਵੱਲ ਭੱਜਿਆ ਅਤੇ ਆਪਣੀ ਡਿੱਗਦੀ ਪਤਨੀ ਦੇ ਹੱਥ ਫੜ ਲਏ। ਦੋਵੇਂ ਮਦਦ ਲਈ ਚੀਕ ਰਹੇ ਸਨ, ਪਰ ਕਿਸੇ ਨੇ ਉਨ੍ਹਾਂ ਦੀਆਂ ਚੀਕਾਂ ਨਹੀਂ ਸੁਣੀਆਂ। ਦੁਰਯੋਧਨ ਦੀ ਪਤਨੀ ਬੋਰਿੰਗੀ ਉਸਦੇ ਹੱਥਾਂ ਤੋਂ ਡਿੱਗਣ ਵਾਲੀ ਸੀ। ਉਹ ਦੋ ਮਿੰਟਾਂ ਤੱਕ ਆਪਣੀ ਪਤਨੀ ਨੂੰ ਉੱਪਰ ਵੱਲ ਖਿੱਚਦਾ ਰਿਹਾ, ਪਰ ਉਹ ਸਫਲ ਨਹੀਂ ਹੋਇਆ। ਉਸਦੀ ਪਤਨੀ ਉਸਦੇ ਹੱਥਾਂ ਤੋਂ ਡਿੱਗ ਗਈ ਅਤੇ ਹੇਠਾਂ ਡਿੱਗ ਪਈ।

ਇਹ ਵੀ ਪੜ੍ਹੋ : ਭਾਰਤੀ ਫੌਜ ਚੁੱਕੇਗੀ ਸ਼ਰਵਣ ਸਿੰਘ ਦੀ ਪੜ੍ਹਾਈ ਦਾ ਖਰਚਾ, ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਫੌਜੀ ਜਵਾਨਾਂ ਦੀ ਕਰਦਾ ਸੀ ਸੇਵਾ

ਪਤੀ ਦੁਰਯੋਧਨ ਰਾਓ ਨੇ ਜਲਦੀ ਨਾਲ ਉਸਨੂੰ ਚੁੱਕਿਆ ਅਤੇ ਉਸਨੂੰ ਹਸਪਤਾਲ ਲੈ ਜਾਣ ਲੱਗਾ। ਪਤਨੀ ਬੋਰਿੰਗੀ ਪਾਰਵਤੀ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਗੁਰੂਗ੍ਰਾਮ ਪੁਲਿਸ ਦੇ ਬੁਲਾਰੇ ਸੰਦੀਪ ਕੁਮਾਰ ਦੇ ਅਨੁਸਾਰ, ਇਸ ਮਾਮਲੇ ਵਿੱਚ ਕੋਈ ਵੀ ਬੇਨਿਯਮੀ ਨਹੀਂ ਦੇਖੀ ਗਈ। ਅਜਿਹੀ ਸਥਿਤੀ ਵਿੱਚ, ਪੁਲਿਸ ਨੇ ਗਵਾਹਾਂ ਦੇ ਬਿਆਨ ਦਰਜ ਕਰਕੇ ਜਾਂਚ ਕਾਰਵਾਈ ਖਤਮ ਕਰ ਦਿੱਤੀ ਅਤੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰੂਗ੍ਰਾਮ : ਘਰ ਦੀ ਚੌਥੀ ਮੰਜ਼ਿਲ ਦੀ ਰੇਲਿੰਗ ‘ਤੇ ਬੈਠੀ ਮਹਿਲਾ ਅਚਾਨਕ ਡਿੱਗੀ ਹੇਠਾਂ, ਹੋਈ ਮੌਤ appeared first on Daily Post Punjabi.

ਧਾਰਮਿਕ ਸਥਾਨ ‘ਤੋਂ ਪਰਤ ਰਹੇ ਪਰਿਵਾਰ ਦੀ ਗੱਡੀ ਟਰੱਕ ਨਾਲ ਟਕਰਾਈ, ਮਾਂ ਦੀ ਮੌਤ, ਧੀ-ਪੁੱਤ ਗੰਭੀਰ ਜ਼ਖਮੀ
ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਪਰਤ ਰਹੇ ਲੁਧਿਆਣਾ ਦੇ ਇੱਕ ਪਰਿਵਾਰ ਨਾਲ ਅੱਜ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਸ਼ਰਧਾਲੂਆਂ ਦੀ ਗੱਡੀ ਦੀ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗੱਡੀ ‘ਚ ਸਵਾਰ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖਮੀ ਦਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਾਰਤੀ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦਾ ਇੱਕ ਪਰਿਵਾਰ ਸਮਰਾਲਾ ਦੇ ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਪਰਤ ਰਿਹਾ ਸੀ। ਜਦੋ ਉਹ ਸਮਰਾਲਾ ਦੇ ਨਜ਼ਦੀਕ ਸਰਹੰਦ ਨਹਿਰ ਦੇ ਗੜੀ ਪੁੱਲ ਦੇ ਨਜ਼ਦੀਕ ਪਹੁੰਚੇ ਤਾਂ ਕਾਰ ਚਾਲਕ ਦੀ ਅੱਖ ਲੱਗਣ ਕਾਰਨ ਗੱਡੀ ਇੱਕ ਟਰੱਕ ਨਾਲ ਜਾ ਵੱਜੀ। ਜਿਸ ਨਾਲ ਤਿੰਨੇ ਕਾਰ ਸਵਾਰ ਕਾਰ ਵਿੱਚ ਫਸ ਗਏ ਅਤੇ ਗੰਭੀਰ ਜ਼ਖਮੀ ਹੋ ਗਏ। ਨਜਦੀਕ ਖੇਤ ਵਿੱਚ ਕੰਮ ਕਰ ਰਹੇ ਕਿਸਾਨਾਂ ਨੇ ਬੜੀ ਮੁਸ਼ਕਲ ਤੋਂ ਬਾਅਦ ਇਹਨਾਂ ਤਿੰਨੋਂ ਕਾਰ ਸਵਾਰਾਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦਾ ਆਪ੍ਰੇਸ਼ਨ CASO ਸ਼ੁਰੂ, DGP ਗੌਰਵ ਯਾਦਵ ਕਰ ਰਹੇ ਹਨ ਮੁਹਿੰਮ ਦੀ ਅਗਵਾਈ

ਸਮਰਾਲਾ ਫਾਇਰ ਬ੍ਰਿਗੇਡ ਤੋਂ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ 7.57 ਤੇ ਕਾਲ ਆਈ ਸੀ ਕਿ ਗੜੀ ਪੁੱਲ ਤੇ ਇੱਕ ਰੋਡ ਐਕਸੀਡੈਂਟ ਹੋਇਆ ਹੈ, ਜਿਸ ਵਿੱਚ ਕਾਰ ਤੇ ਟਰੱਕ ਦੀ ਸਿੱਧੀ ਟੱਕਰ ਹੋਈ ਹੈ। ਕਾਰ ਵਿੱਚ ਸਵਾਰ ਤਿੰਨ ਵਿਅਕਤੀ ਸਨ ਜਿਨਾਂ ਨੂੰ ਸਮਰਾਲਾ ਦੇ ਹਸਪਤਾਲ ਵਿਖੇ ਲੋਕਾਂ ਦੀ ਮਦਦ ਨਾਲ ਲਿਆਂਦਾ ਗਿਆ। ਡਾ. ਸੰਚਾਰਿਕਾ ਸਾਹਾ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਤਿੰਨ ਪਰਿਵਾਰਿਕ ਮੈਂਬਰਾਂ ਨੂੰ ਲਿਆਂਦਾ ਗਿਆ ਜਿਹਨਾਂ ਵਿੱਚੋਂ ਮਾਂ ਪੁਸ਼ਪਾ ਦੇਵੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਲੜਕਾ ਸੁਖਦੀਪ ਸਿੰਘ ਅਤੇ ਲੜਕੀ ਨੂੰ ਚੰਡੀਗੜ੍ਹ ਦੇ 32 ਵਿੱਚ ਰੈਫਰ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਧਾਰਮਿਕ ਸਥਾਨ ‘ਤੋਂ ਪਰਤ ਰਹੇ ਪਰਿਵਾਰ ਦੀ ਗੱਡੀ ਟਰੱਕ ਨਾਲ ਟਕਰਾਈ, ਮਾਂ ਦੀ ਮੌਤ, ਧੀ-ਪੁੱਤ ਗੰਭੀਰ ਜ਼ਖਮੀ appeared first on Daily Post Punjabi.

ਮਹਿਲਾ ਨੇ ਆਪਣੀ ਜਾਨ ਦੇ ਕੇ ਮੌਤ ਦੇ ਮੂੰਹ ‘ਚੋਂ ਬਚਾਏ ਬੱਚੇ, ਟਿੱਪਰ ਆਉਂਦਾ ਦੇਖ ਬੱਚਿਆਂ ਨੂੰ ਦੂਰ ਸੁੱਟਿਆ
ਫਾਜ਼ਿਲਕਾ ਦੇ ਰੈੱਡ ਲਾਈਟ ਚੌਕ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ‘ਚ ਸਕੂਟਰ ਸਵਾਰ ਮਹਿਲਾ ਦੀ ਮੌਤ ਹੋ ਗਈ, ਜਦਕਿ ਉਸ ਦਾ ਇਕ ਛੋਟਾ ਬੱਚਾ ਜ਼ਖਮੀ ਹੋ ਗਿਆ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ। ਫਿਲਹਾਲ ਟਿੱਪਰ ਚਾਲਕ ਪੁਲਿਸ ਹਿਰਾਸਤ ‘ਚ ਹੈ।

ਚਸ਼ਮਦੀਦ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਰੈੱਡ ਲਾਈਟ ਚੌਕ ‘ਤੇ ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਵਾਪਰਿਆ। ਟਿੱਪਰ ਨਾਲ ਟੱਕਰ ਹੁੰਦਿਆਂ ਦੇਖ ਸਕੂਟਰ ਸਵਾਰ ਮਹਿਲਾ ਨੇ ਆਪਣੇ ਬੱਚੇ ਨੂੰ ਦੂਰ ਸੁੱਟ ਦਿੱਤਾ। ਟਿੱਪਰ ਦੀ ਲਪੇਟ ‘ਚ ਆਉਣ ਨਾਲ ਮਹਿਲਾ ਦੀ ਮੌਤ ਹੋ ਗ ਈ, ਜਦਕਿ ਇਕ ਬੱਚੀ ਵੀ ਜ਼ਖਮੀ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ, ਜਦਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਿੱਪਰ ਚਾਲਕ ਨੂੰ ਹਿਰਾਸਤ ‘ਚ ਲੈ ਲਿਆ।

ਇਹ ਵੀ ਪੜ੍ਹੋ : ਪਿਆਕੜਾਂ ਲਈ ਖੁਸ਼ਖ਼ਬਰੀ ! ਪੰਜਾਬ ਦੇ ਇਸ ਜ਼ਿਲ੍ਹੇ ‘ਚ ਸਸਤੀ ਹੋਈ ਸ਼.ਰਾ.ਬ, ਜਾਣੋ ਨਵੀ ਰੇਟ ਲਿਸਟ

ਟਿੱਪਰ ਚਾਲਕ ਰਾਜ ਕੁਮਾਰ ਨੇ ਦੱਸਿਆ ਕਿ ਉਹ ਮਿੱਟੀ ਨਾਲ ਭਰਿਆ ਟਿੱਪਰ ਲੈ ਕੇ ਹਾਈਵੇਅ ਵੱਲ ਜਾ ਰਿਹਾ ਸੀ ਤਾਂ ਫਾਜ਼ਿਲਕਾ ਦੇ ਰੈੱਡ ਲਾਈਟ ਚੌਕ ‘ਤੇ ਟ੍ਰੈਫਿਕ ਲਾਈਟ ਲਾਲ ਹੋਣ ‘ਤੇ ਉਸ ਨੇ ਆਪਣਾ ਟਿੱਪਰ ਰੋਕ ਲਿਆ ਅਤੇ ਜਿਵੇਂ ਹੀ ਲਾਈਟ ਹਰੀ ਹੋ ਗਈ ਤਾਂ ਉਸ ਨੇ ਟਿੱਪਰ ਨੂੰ ਰੋਕ ਲਿਆ ਅਚਾਨਕ ਇਹ ਸਕੂਟਰ ਸਵਾਰ ਮਹਿਲਾ ਨਾਲ ਟਕਰਾ ਗਿਆ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮਹਿਲਾ ਨੇ ਆਪਣੀ ਜਾਨ ਦੇ ਕੇ ਮੌਤ ਦੇ ਮੂੰਹ ‘ਚੋਂ ਬਚਾਏ ਬੱਚੇ, ਟਿੱਪਰ ਆਉਂਦਾ ਦੇਖ ਬੱਚਿਆਂ ਨੂੰ ਦੂਰ ਸੁੱਟਿਆ appeared first on Daily Post Punjabi.

ਜਗਰਾਓ ‘ਚ ਟਰਾਲਾ ਚਾਲਕ ਨੇ ਐਕਟਿਵਾ ਸਵਾਰ ਹੇਂਡੀਕੈਪ ਜੋੜੇ ਨੂੰ ਮਾਰੀ ਟੱਕਰ, ਮਹਿਲਾ ਦੀ ਹੋਈ ਮੌਤ
ਜਗਰਾਓ ਬੱਸ ਸਟੈਂਡ ਚੌਂਕ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਐਕਟਿਵਾ ਸਵਾਰ ਆਪਣੇ ਕੰਮ ਤੇ ਜਾ ਰਹੇ ਹੇਂਡੀਕੈਪ ਪਤੀ ਪਤਨੀ ਨੂੰ ਇੱਕ ਟਰਾਲਾ ਡ੍ਰਾਈਵਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤੀ ਪਤਨੀ ਦੋਵੇਂ ਥੱਲੇ ਡਿੱਗ ਪਏ। ਇਸ ਹਾਦਸੇ ਵਿਚ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 39 ਸਾਲਾਂ ਕੁਲਜਿੰਦਰ ਕੌਰ ਵਜੋਂ ਹੋਈ ਹੈ। ਬੱਸ ਸਟੈਂਡ ਪੁਲਿਸ ਚੌਂਕੀ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਤੇ ਫਰਾਰ ਚਲਾਕ ਨੂੰ ਜਲਦੀ ਕਾਬੂ ਕਰਨ ਦਾ ਦਾਅਵਾ ਵੀ ਕੀਤਾ।

Trolley driver hit a disabled

ਇਸ ਦਰਦਨਾਕ ਹਾਦਸੇ ਕਾਰਨ ਮ੍ਰਿਤਕਾ ਕੁਲਜਿੰਦਰ ਕੌਰ ਦੇ ਪਤੀ ਦੀ ਆਵਾਜ਼ ਵੀ ਨਹੀਂ ਨਿਕਲ ਰਹੀ ਸੀ, ਉਥੇ ਹੀ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਹਾਦਸਾ ਟਰਾਲਾ ਡ੍ਰਾਈਵਰ ਦੀ ਲਾਪਰਵਾਹੀ ਤੇ ਤੇਜ ਰਫ਼ਤਾਰ ਕਰਕੇ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਮਗਰੋਂ ਟਰਾਲਾ ਚਲਾਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਡ੍ਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਦਿੱਲੀ ਮੈਟਰੋ ਨੇ ਫਿਰ ਤੋੜਿਆ ਰਿਕਾਰਡ, ਇੱਕ ਦਿਨ ‘ਚ 77 ਲੱਖ ਤੋਂ ਵੱਧ ਯਾਤਰੀਆਂ ਨੇ ਕੀਤਾ ਸਫ਼ਰ

ਇਸ ਮੌਕੇ ਬੱਸ ਸਟੈਂਡ ਚੌਂਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਹਾਦਸੇ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਓ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਰਾਲਾ ਡ੍ਰਾਈਵਰ ਖ਼ਿਲਾਫ਼ ਬਣਦਾ ਮਾਮਲਾ ਦਰਜ ਕਰ ਲਿਆ ਹੈ ਤੇ ਜਲਦੀ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਗਰਾਓ ‘ਚ ਟਰਾਲਾ ਚਾਲਕ ਨੇ ਐਕਟਿਵਾ ਸਵਾਰ ਹੇਂਡੀਕੈਪ ਜੋੜੇ ਨੂੰ ਮਾਰੀ ਟੱਕਰ, ਮਹਿਲਾ ਦੀ ਹੋਈ ਮੌਤ appeared first on Daily Post Punjabi.

ਗੁਰਦਾਸਪੁਰ ‘ਚ ਐਕਟਿਵਾ ਸਵਾਰ ਮਾਂ-ਧੀ ਨੂੰ ਕਾਰ ਨੇ ਮਾਰੀ ਟੱਕਰ, ਮਹਿਲਾ ਦੀ ਮੌਤ, ਧੀ ਵਾਲ-ਵਾਲ ਬਚੀ
ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ 42 ਸਾਲਾ ਮਹਿਲਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 42 ਸਾਲਾ ਗੁਰਮੀਤ ਕੌਰ ਵਾਸੀ ਆਜ਼ਮਪੁਰਾ ਵਜੋਂ ਹੋਈ ਹੈ। ਉਹ ਆਪਣੀ ਬੇਟੀ ਇੰਦਰਜੀਤ ਕੌਰ ਨਾਲ ਐਕਟਿਵਾ ‘ਤੇ ਫਤਿਹਗੜ੍ਹ ਚੂੜੀਆਂ ਤੋਂ ਆਪਣੇ ਪਿੰਡ ਜਾ ਰਿਹਾ ਸੀ ਕਿ ਰਸਤੇ ‘ਚ ਇਹ ਭਿਆਨਕ ਹਾਦਸਾ ਵਾਪਰ ਗਿਆ।

ਮਿਲੀ ਜਾਣਕਾਰੀ ਅਨੁਸਾਰ ਸੰਤੁਲਨ ਵਿਗੜਨ ਕਾਰਨ ਐਕਟਿਵਾ ਸਮੇਤ ਦੋਵੇਂ ਡਿੱਗ ਪਏ ਅਤੇ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ‘ਚ ਮ੍ਰਿਤਕ ਮਹਿਲਾ ਦੀ ਬੇਟੀ ਤਾਂ ਵਾਲ-ਵਾਲ ਬਚ ਗਈ ਪਰ ਮਹਿਲਾ ਗੁਰਮੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਐਕਟਿਵਾ ‘ਤੇ ਜਾ ਰਹੀ ਉਸਦੀ ਲੜਕੀ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਇੱਕ ਰਾਹਗੀਰ ਨੂੰ ਘਟਨਾ ਦੀ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਮਾਨਸਾ ‘ਚ ਵਾਪਰੀ ਵੱਡੀ ਵਾ.ਰਦਾ.ਤ, ਨੌਜਵਾਨ ਦਾ ਬੇ.ਰਹਿ.ਮੀ ਨਾਲ ਗੋ.ਲੀ.ਆਂ ਮਾ.ਰ ਕੇ ਕੀਤਾ ਕ.ਤ.ਲ

ਆਸ-ਪਾਸ ਦੇ ਲੋਕਾਂ ਨੇ ਪੁਲਿਸ ਅਤੇ ਐਂਬੂਲੈਂਸ ਨੂੰ ਬੁਲਾਇਆ। ਪਰ ਇੱਕ ਘੰਟਾ ਬੀਤ ਜਾਣ ਦੇ ਬਾਵਜੂਦ ਵੀ ਕੋਈ ਪੁਲਿਸ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ। ਇਸ ਕਾਰਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਦੋਵੇਂ ਪਾਸੇ ਤੋਂ ਸੜਕ ਜਾਮ ਕਰ ਦਿੱਤੀ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਰੀਬ ਡੇਢ ਘੰਟੇ ਬਾਅਦ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਸ ਵਾਹਨ ਕਾਰਨ ਇਹ ਹਾਦਸਾ ਵਾਪਰਿਆ ਹੈ ਉਸ ਦੀ ਤਲਾਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਗੁਰਦਾਸਪੁਰ ‘ਚ ਐਕਟਿਵਾ ਸਵਾਰ ਮਾਂ-ਧੀ ਨੂੰ ਕਾਰ ਨੇ ਮਾਰੀ ਟੱਕਰ, ਮਹਿਲਾ ਦੀ ਮੌਤ, ਧੀ ਵਾਲ-ਵਾਲ ਬਚੀ appeared first on Daily Post Punjabi.

ਘਰੇਲੂ ਕਲੇਸ਼ ਦੇ ਚਲਦਿਆਂ ਮਹਿਲਾ ਨੇ ਚੁੱਕਿਆ ਵੱਡਾ ਕਦਮ, ਮਾਸੂਮ ਬੱਚੇ ਦੇ ਸਿਰ ‘ਤੋਂ ਉੱਠਿਆ ਮਾਂ ਦਾ ਸਾਇਆ
ਘਰੇਲੂ ਕਲੇਸ਼ ਦੇ ਚਲਦਿਆਂ ਤਿੰਨ ਬੱਚਿਆਂ ਦੀ ਮਾਂ ਵੱਲੋਂ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ ਗਈ ਜਿਸ ਦੀ ਕੁਝ ਦਿਨ ਦੇ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਕਾਦੀਆਂ ਦੇ ਮਹਲਾ ਕ੍ਰਿਸ਼ਨ ਨਗਰ ਦਾ ਹੈ। ਜਿਥੇ ਕੁਝ ਦਿਨ ਪਹਿਲਾਂ ਇੱਕ ਔਰਤ ਵੱਲੋਂ ਘਰੇਲੂ ਕਲੇਸ਼ ਦੇ ਕਾਰਨ ਆਪਣੇ ਆਪ ਨੂੰ ਅੱਗ ਲਗਾ ਲਈ ਗਈ ਸੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ ਸੀ। ਜਿਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਾਇਆ ਗਿਆ, ਜਿੱਥੇ ਇਲਾਜ ਦੌਰਾਨ ਬੀਤੇ ਦਿਨ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਇਹ ਦੂਸਰਾ ਵਿਆਹ ਸੀ ਅਤੇ ਪਹਿਲੇ ਵਿਆਹ ਵਿੱਚੋਂ ਉਸ ਦਾ ਇੱਕ ਬੇਟਾ ਸੀ ਜਿਸ ਨੂੰ ਉਹ ਆਪਣੇ ਨਾਲ ਲੈ ਕੇ ਆਈ ਸੀ ਪਰ ਉਸ ਦਾ ਘਰ ਵਾਲਾ ਲੜਕੀ ਹੋਣ ਤੋਂ ਬਾਅਦ ਉਸ ਨੂੰ ਦਬਾਅ ਪਾ ਰਿਹਾ ਸੀ ਕਿ ਪਹਿਲੇ ਵਿਆਹ ਤੋਂ ਹੋਏ ਬੱਚੇ ਨੂੰ ਆਪਣੇ ਪੇਕੇ ਘਰ ਛੱਡ ਆਵੇ। ਉਹ ਲੜਕੇ ਨੂੰ ਆਪਣੇ ਘਰ ਨਹੀਂ ਰੱਖਣਾ ਚਾਹੁੰਦਾ ਸੀ। ਜਿਸ ਦੇ ਕਾਰਨ ਘਰ ਵਿੱਚ ਪਤੀ ਪਤਨੀ ਦਾ ਕਲੇਸ਼ ਰਹਿੰਦਾ ਸੀ।

ਇਹ ਵੀ ਪੜ੍ਹੋ : CM ਮਾਨ ਨੇ ਬਰਨਾਲਾ ‘ਚ ਮਹਿਲਾਵਾਂ ਨੂੰ ਵੰਡੇ ਨਿਯੁਕਤੀ ਪੱਤਰ, ਉਮੀਦਵਾਰ ਨੇ ਮੁੱਖ ਮੰਤਰੀ ਦੇ ਗੁੱਟ ‘ਤੇ ਬੰਨ੍ਹੀ ਰੱਖੜੀ

ਇਸ ਵਜਹ ਕਾਰਨ ਉਸ ਨੇ ਬੀਤੇ ਦਿਨ ਹੀ ਆਪਣੇ ਆਪ ਨੂੰ ਅੱਗ ਲਗਾ ਲਈ। ਉਹਨਾਂ ਦੱਸਿਆ ਕਿ ਉਸਦੀ ਮ੍ਰਿਤਕਾ ਲੜਕੀ ਸਰਬਜੀਤ ਕੌਰ ਦੀ ਕੁਖ ਵਿਚ ਤਿੰਨ ਮਹੀਨੇ ਦਾ ਬੱਚਾ ਵੀ ਸੀ। ਜਦੋਂ ਤੱਕ ਉਹਨਾਂ ਨੂੰ ਆਪਣੀ ਲੜਕੀ ਦਾ ਇਨਸਾਫ ਨਹੀਂ ਮਿਲਦਾ ਉਹ ਲੜਕੀ ਦਾ ਸੰਸਕਾਰ ਨਹੀਂ ਕਰਨਗੇ। ਮ੍ਰਿਤਕ ਮਹਿਲਾ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਪੁਲਿਸ ਵੱਲੋਂ ਉਸਦੇ ਪਤੀ, ਪਤੀ ਦੇ ਭਰਾ ਅਤੇ ਭਰਜਾਈ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਘਰੇਲੂ ਕਲੇਸ਼ ਦੇ ਚਲਦਿਆਂ ਮਹਿਲਾ ਨੇ ਚੁੱਕਿਆ ਵੱਡਾ ਕਦਮ, ਮਾਸੂਮ ਬੱਚੇ ਦੇ ਸਿਰ ‘ਤੋਂ ਉੱਠਿਆ ਮਾਂ ਦਾ ਸਾਇਆ appeared first on Daily Post Punjabi.

ਵਿਆਹੁਤਾ ਗਰਭਵਤੀ ਮਹਿਲਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, 10 ਮਹੀਨੇ ਪਹਿਲਾ ਹੀ ਹੋਇਆ ਸੀ ਵਿਆਹ
ਹਲਕਾਂ ਲੰਬੀ ਦੇ ਪਿੰਡ ਰਾਣੀ ਵਾਲਾ ਵਿਖੇ ਗਰਭਵਤੀ ਇਕ ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕੁੜੀ ਦਾ ਵਿਆਹ 10 ਮਹੀਨੇ ਪਹਿਲਾਂ ਹੀ ਹੋਇਆ ਸੀ। ਮ੍ਰਿਤਕ ਵਿਆਹੁਤਾ ਦੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਕਤਲ ਦੇ ਇਲਜ਼ਾਮ ਲਗਾਏ ਹਨ। ਪੁਲਿਸ ਚੋਕੀ ਪੰਨੀ ਵਾਲਾ ਵੱਲੋਂ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਮ੍ਰਿਤਕਾ ਰਮਨਦੀਪ ਕੌਰ ਰਾਜਸਥਾਨ ਤੇ ਜ਼ਿਲ੍ਹਾ ਅਨੂਪਗੜ ਰਾਜਸਥਾਨ ਦੇ ਪਿੰਡ ਦੀ ਰਹਿਣ ਵਾਲੀ ਸੀ। ਰਮਨਦੀਪ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਹਲਕਾਂ ਲੰਬੀ ਦੇ ਪਿੰਡ ਰਾਣੀ ਵਾਲਾ ਦੇ ਗੁਰਤੇਜ ਸਿੰਘ ਨਾਲ ਕਰੀਬ 10 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਇਸ ਸਮੇਂ ਰਮਨਦੀਪ ਗਰਭਵਤੀ ਸੀ। ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਸ਼ੁਰੂ ਤੋਂ ਹੀ ਲੜਕੀ ਦੀ ਕੁੱਟਮਾਰ ਕਰਨ ਲੱਗ ਪਿਆ ਸੀ।

ਇਹ ਵੀ ਪੜ੍ਹੋ : ਪੰਜਾਬ ਰਣਜੀ ਟੀਮ ਨੂੰ ਮਿਲੇਗਾ ਨਵਾਂ ਕੋਚ, ਸਾਬਕਾ ਭਾਰਤੀ ਕ੍ਰਿਕਟਰ ਵਸੀਮ ਜਾਫਰ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ

ਉਨ੍ਹਾਂ ਦੱਸਿਆ ਕਿ ਰਮਨਦੀਪ ਆਪਣੇ ਪਤੀ ਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ, ਕਾਈ ਵਾਰ ਪੰਚਾਇਤ ਵੀ ਹੋਈ ਸੀ। ਅੱਜ ਸਵੇਰ ਸਾਨੂੰ ਫੋਨ ਆਇਆ ਸੀ, ਜਦੋਂ ਅਸੀਂ ਜਾ ਕੇ ਦੇਖਿਆ ਤਾਂ ਸਾਡੀ ਲੜਕੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਸਾਡੀ ਲੜਕੀ ਨੂੰ ਮਾਰਿਆ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹਾਂ। ਦੂਜੇ ਪਾਸੇ ਪੁਲਿਸ ਚੋਕੀ ਪੰਨੀ ਵਾਲਾ ਦੇ ਇੰਚਾਰਜ ਨੇ ਦੱਸਿਆ ਕੇ ਸਾਨੂੰ ਸੂਚਨਾ ਮਿਲੀ ਸੀ ਕਿ ਰਮਨਦੀਪ ਕੌਰ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪੇਕਾ ਪਰਿਵਾਰ ਦੇ ਬਿਆਨ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਵਿਆਹੁਤਾ ਗਰਭਵਤੀ ਮਹਿਲਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, 10 ਮਹੀਨੇ ਪਹਿਲਾ ਹੀ ਹੋਇਆ ਸੀ ਵਿਆਹ appeared first on Daily Post Punjabi.

ਸੁਲਤਾਨਪੁਰ ਲੋਧੀ ‘ਚ ਅਵਾਰਾ ਕੁੱ.ਤਿ.ਆਂ ਨੇ ਇੱਕ ਔਰਤ ਨੂੰ ਬਣਾਇਆ ਨਿਸ਼ਾਨਾ, ਹੋਈ ਮੌ.ਤ
ਪੰਜਾਬ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਅਵਾਰਾ ਕੁੱਤਿਆ ਵੱਲੋਂ ਇੱਕ ਔਰਤ ਨੂੰ ਨੋਚ ਨੋਚ ਕੇ ਮੌਤ ਕੀ ਘਾਟ ਉਤਾਰ ਦਿੱਤਾ ਗਿਆ। ਜਦੋ ਕਿ ਇੱਕ ਮਹਿਲਾ ਸਿਵਿਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਅਧੀਨ ਹੈ। ਮਹਿਲਾ ਖੇਤ ‘ਚੋਂ ਪੱਠੇ ਲੈਣ ਗਈ ਸੀ ਇਸੇ ਦੌਰਾਨ ਕੁੱਤਿਆ ਨੇ ਉਸ ਨੂੰ ਆਪਣਾ ਨਿਸ਼ਾਨਾ ਬਣਾ ਲਿਆ।

ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਰਾਮ ਪਰੀ ਦੇਵੀ ਪਤਨੀ ਕੇਵਲ ਠਾਕੁਰ ਨਿਵਾਸੀ ਪਸਣ ਕਦੀਮ ਜਦੋਂ ਆਪਣੇ ਪਸ਼ੂਆਂ ਲਈ ਹਰਾ ਚਾਰਾ ਲੈਣ ਗਈ ਤਾਂ ਅਵਾਰਾ ਕੁੱਤਿਆ ਨੇ ਰਾਮਪਰੀ ਦੇਵੀ ਤੇ ਇੰਨੀ ਬੁਰੀ ਤਰ੍ਹਾਂ ਹਮਲਾ ਕੀਤਾ ਕਿ ਉਸ ਨੂੰ ਨੋਚ ਨੋਚ ਕੇ ਖਾ ਲਿਆ ਅਤੇ ਉਸਦੇ ਖੋਪੜੀ ਹੀ ਦਿਖਣ ਲੱਗ ਪਈ। ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਅਵਾਰਾ ਕੁੱਤਿਆਂ ਨੇ ਇੱਕ ਬੱਚੇ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਸੀ। ਜਿਸ ਤੋਂ ਬਾਦ ਉਸ ਦੀ ਵੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : AGTF ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਣੇ 3 ਬ.ਦ.ਮਾ.ਸ਼ਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ ਕਿ ਅਵਾਰਾ ਕੁੱਤਿਆਂ ਤੇ ਪ੍ਰਸ਼ਾਸਨ ਨੂੰ ਕਾਬੂ ਪਾਉਣਾ ਚਾਹੀਦਾ ਹੈ। ਤਾਂ ਜੋ ਕਿ ਭਵਿੱਖ ਵਿੱਚ ਇਸ ਤਰ੍ਹਾ ਦੀਆਂ ਘਟਨਾ ਨਾ ਹੋਣ। ਮੌਕੇ ਤੇ ਪਹੁੰਚ ਕੇ ਥਾਣਾ ਕਬੀਰਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਚ ਰਖਵਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸੁਲਤਾਨਪੁਰ ਲੋਧੀ ‘ਚ ਅਵਾਰਾ ਕੁੱ.ਤਿ.ਆਂ ਨੇ ਇੱਕ ਔਰਤ ਨੂੰ ਬਣਾਇਆ ਨਿਸ਼ਾਨਾ, ਹੋਈ ਮੌ.ਤ appeared first on Daily Post Punjabi.

ਜਲੰਧਰ ‘ਚ ਕ੍ਰੇਟਾ ਗੱਡੀ ਨੇ ਲੋਕਾਂ ਨੂੰ ਦਰੜਿਆ, ਇੱਕ ਔਰਤ ਦੀ ਮੌ.ਤ, ਦੋਸ਼ੀ ਡਰਾਈਵਰ ਗ੍ਰਿਫਤਾਰ
ਜਲੰਧਰ ਸ਼ਹਿਰ ਦੇ ਸੋਢਲ ਰੋਡ ‘ਤੇ ਪ੍ਰੀਤ ਨਗਰ ‘ਚ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਅਤੇ ਇਸ ‘ਚ ਇਕ ਔਰਤ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਮ੍ਰਿਤਕ ਔਰਤ ਦਾ ਪਤੀ ਅਤੇ ਬੇਟੀ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਹੀ ਨਹੀਂ ਕ੍ਰੇਟਾ ਗੱਡੀ ਨੇ ਇਕ ਹੋਰ ਵਿਅਕਤੀ ਨੂੰ ਟੱਕਰ ਮਾਰੀ, ਜੋਕਿ ਰਾਤ ਨੂੰ ਆਪਣੇ ਕੁੱਤੇ ਨੂੰ ਲੈ ਕੇ ਜਾ ਰਿਹਾ ਸੀ। ਇਸ ਵਿੱਚ ਕੁੱਤੇ ਦੀ ਵੀ ਮੌਤ ਹੋ ਗਈ। ਪੁਲਿਸ ਅਨੁਸਾਰ ਇਹ ਹਾਦਸਾ ਕ੍ਰੇਟਾ ਡਰਾਈਵਰ ਨੂੰ ਮਿਰਗੀ ਦਾ ਦੌਰਾ ਪੈਣ ਕਾਰਨ ਵਾਪਰਿਆ।

Car ran over people

ਕ੍ਰੇਟਾ ਗੱਡੀ ਦੇ ਡਰਾਈਵਰ ਦੀ ਪਛਾਣ ਸੁਨੀਲ ਅਰੋੜਾ ਵਾਸੀ ਕੈਲਾਸ਼ ਨਗਰ ਵਜੋਂ ਹੋਈ ਹੈ। ਸੁਨੀਲ ਅਰੋੜਾ ਦੀ ਦਾਦਾ ਕਲੋਨੀ ਵਿੱਚ ਫੈਕਟਰੀ ਹੈ। ਇਸ ਦੇ ਨਾਲ ਹੀ ਹਾਦਸੇ ‘ਚ ਮਰਨ ਵਾਲੀ ਔਰਤ ਵੰਦਨਾ ਨਿਊ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਸੀ ਅਤੇ ਆਪਣੇ ਪਤੀ ਰੋਹਿਤ ਛਾਬੜਾ ਅਤੇ ਬੇਟੀ ਖੁਸ਼ੀ ਨਾਲ ਬਾਈਕ ‘ਤੇ ਰਾਤ ਦਾ ਖਾਣਾ ਖਾਣ ਤੋਂ ਬਾਅਦ ਬਾਹਰ ਨਿਕਲੀ ਸੀ। ਪੁਲਿਸ ਨੇ ਕ੍ਰੇਟਾ ਗੱਡੀ ਦੇ ਡਰਾਈਵਰ ਸੁਨੀਲ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

Car ran over people

ਰੋਹਿਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰੋਹਿਤ ਦੀ ਭੈਣ ਰਿਤਿਕਾ ਦਾ 17 ਅਪ੍ਰੈਲ ਨੂੰ ਉਨ੍ਹਾਂ ਦੇ ਘਰ ਵਿਆਹ ਹੈ। ਅੱਜਕਲ ਉਸ ਦੇ ਘਰ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਰੋਹਿਤ, ਉਨ੍ਹਾਂ ਦੀ ਪਤਨੀ ਵੰਦਨਾ ਅਤੇ ਬੇਟੀ ਖੁਸ਼ੀ ਵਿਆਹ ਦੀਆਂ ਤਿਆਰੀਆਂ ‘ਤੇ ਚਰਚਾ ਕਰਨ ਤੋਂ ਬਾਅਦ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਨਿਕਲੇ ਸਨ ਪਰ ਬਾਅਦ ‘ਚ ਉਨ੍ਹਾਂ ਦਾ ਹਾਦਸਾ ਹੋ ਗਿਆ। ਘਰ ਦੀਆਂ ਸਾਰੀਆਂ ਖੁਸ਼ੀਆਂ ਸੋਗ ਵਿੱਚ ਬਦਲ ਗਈਆਂ।

Car ran over people

ਪ੍ਰੀਤ ਨਗਰ ‘ਚ ਦੁਕਾਨ ਚਲਾਉਣ ਵਾਲੇ ਰਾਜੀਵ ਕੁਮਾਰ ਨੇ ਦੱਸਿਆ ਕਿ ਕ੍ਰੇਟਾ ਨੰਬਰ PB-08 DZ-1520 ਇੰਨੀ ਤੇਜ਼ ਰਫਤਾਰ ‘ਚ ਆਇਆ ਕਿ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰੀ ਫਿਰ ਕੁੱਤੇ ‘ਤੇ ਜਾ ਵੱਜੀ ਅਤੇ ਉਸ ‘ਤੋਂ ਬਾਅਦ ਦੁਕਾਨ ਦੇ ਖੰਭੇ ਨਾਲ ਟਕਰਾ ਗਈ ਪਰ ਕ੍ਰੇਟਾ ਗੱਡੀ ਇੱਥੇ ਨਹੀਂ ਰੁਕੀ। ਇਸ ਮਗਰੋਂ ਕ੍ਰੇਟਾ ਡਰਾਈਵਰ ਨੇ ਦੁਕਾਨ ਦੇ ਬਾਹਰ ਖੜ੍ਹੀ ਰਾਜੀਵ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜ਼ੋਰਦਾਰ ਧਮਾਕਾ ਹੋਇਆ। ਇੱਥੋਂ ਤੱਕ ਕਿ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ।

ਇਹ ਵੀ ਪੜ੍ਹੋ : ਤੇਜ਼ ਹਵਾਵਾਂ ਕਾਰਨ ਅਧਿਆਪਕਾਂ ਨਾਲ ਭਰੀ ਗੱਡੀ ‘ਤੇ ਡਿੱਗਿਆ ਦਰੱਖਤ, 5 ਜ਼ਖਮੀ

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਿਸ ਪਹੁੰਚੀ। ਉਨ੍ਹਾਂ ਨੇ ਜ਼ਖਮੀਆਂ ਨੂੰ ਤੁਰੰਤ ਸੈਕਰਡ ਹਾਰਟ ਹਸਪਤਾਲ ਪਹੁੰਚਾਇਆ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਕ੍ਰੇਟਾ ਚਲਾ ਰਹੇ ਸੁਨੀਲ ਅਰੋੜਾ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਲੋਕਾਂ ਨੇ ਦੋਸ਼ ਲਾਇਆ ਕਿ ਡਰਾਈਵਰ ਨੂੰ ਕੋਈ ਸੱਟ ਨਹੀਂ ਲੱਗੀ ਸਗੋਂ ਉਸ ਨੇ ਨਸ਼ਾ ਕੀਤਾ ਹੋਇਆ ਸੀ।

ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰਾਈਵਰ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ‘ਚ ਸਪੱਸ਼ਟ ਹੋਵੇਗਾ ਕਿ ਉਸ ਨੇ ਕੋਈ ਨਸ਼ਾ ਕੀਤਾ ਸੀ ਜਾਂ ਉਸ ਨੂੰ ਮਿਰਗੀ ਦੀ ਬੀਮਾਰੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ‘ਚ ਕ੍ਰੇਟਾ ਗੱਡੀ ਨੇ ਲੋਕਾਂ ਨੂੰ ਦਰੜਿਆ, ਇੱਕ ਔਰਤ ਦੀ ਮੌ.ਤ, ਦੋਸ਼ੀ ਡਰਾਈਵਰ ਗ੍ਰਿਫਤਾਰ appeared first on Daily Post Punjabi.