Woman ended her life Archives - Daily Post Punjabi

ਅੰਮ੍ਰਿਤਸਰ : ਸਹੁਰਿਆਂ ਤੋਂ ਤੰਗ ਆ ਕੇ 2 ਬੱਚਿਆਂ ਦੀ ਮਾਂ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਅੰਮ੍ਰਿਤਸਰ ਦੇ ਥਾਣਾ ਰਾਜਾ ਸੰਸੀ ਦੇ ਅਧੀਨ ਆਉਂਦੇ ਪਿੰਡ ਕੁਕੜਾਂ ਵਾਲਾ ਵਿਖੇ ਇੱਕ ਵਿਆਹੁਤਾ ਮਹਿਲਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੇ ਵਿਆਹ ਨੂੰ 12 ਸਾਲ ਹੋ ਗਏ ਹਨ ਤੇ ਉਸਦੇ ਦੋ ਬੱਚੇ ਵੀ ਹਨ ਤੇ ਉਸਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਆਏ ਦਿਨ ਕਾਫੀ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ।

ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ। ਮਾਮਲੇ ਸਬੰਧੀ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਲੜਕੀ ਦਾ ਉਸਦੇ ਸਹੁਰੇ ਪਰਿਵਾਰ ਨੇ ਕਤਲ ਕੀਤਾ ਹੈ। ਪਰਿਵਾਰ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹਾਂ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕਾ ਮਨਪ੍ਰੀਤ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਮਨਪ੍ਰੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਕਾਫੀ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ, ਆਏ ਦਿਨ ਦਾਜ ਦੀ ਡਿਮਾਂਡ ਕਰਦੇ ਰਹਿੰਦੇ ਸਨ। ਜਿਸ ਦੇ ਚਲਦੇ ਉਸਦੇ ਸੋਹਰੇ ਵੱਲੋਂ ਤੇ ਉਸਦੇ ਪਤੀ ਵੱਲੋਂ ਵੀ ਸਾਡੀ ਲੜਕੀ ਨੂੰ ਕੁੱਟਿਆ ਜਾਂਦਾ ਸੀ। ਉਹਨਾਂ ਕਿਹਾ ਕਿ ਸਾਡੀ ਲੜਕੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦੀ ਉਸਦਾ ਕਤਲ ਕੀਤਾ ਗਿਆ ਹੈ, ਅਸੀਂ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕਰਦੇ ਹਾਂ।

ਇਹ ਵੀ ਪੜ੍ਹੋ : ਭਾਰਤ ‘ਚ ਲਾਈਵ ਕੰਸਰਟ ਦਾ ਬਹੁਤ ਸਕੋਪ…ਕੋਲਡਪਲੇ ਕੰਸਰਟ ਮਗਰੋਂ PM ਮੋਦੀ ਨੇ ਗਿਣਾਈਆਂ ਭਾਰਤ ਦੀਆਂ ਸਫ਼ਲਤਾਵਾਂ

ਇੱਸ ਮੌਕੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਨਪ੍ਰੀਤ ਕੌਰ ਨਾਮ ਦੀ ਮਹਿਲਾ ਵੱਲੋ ਖੁਦਕੁਸ਼ੀ ਕੀਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅੰਮ੍ਰਿਤਸਰ : ਸਹੁਰਿਆਂ ਤੋਂ ਤੰਗ ਆ ਕੇ 2 ਬੱਚਿਆਂ ਦੀ ਮਾਂ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.

ਮਹਿਲਾ ਨੇ ਧੀ ਸਣੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ
ਪਿੰਡ ਸਾਨੀਪੁਰ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚ ਇੱਕ ਮਹਿਲਾ ਨੇ ਆਪਣੀ ਬੱਚੀ ਸਮੇਤ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਅਤੇ ਬੱਚੀ ਦੀ ਦੇਹ ਨੂੰ ਨਹਿਰ ਵਿੱਚੋਂ ਬਰਾਮਦ ਕਰ ਲਈ ਗਈ ਹੈ। ਮ੍ਰਿਤਕਾਂ ਦੀ ਪਛਾਣ ਰੇਸ਼ਮਾ ਰਾਣੀ ਤੇ ਉਸ ਦੀ 4 ਸਾਲਾ ਧੀ ਰਿਹਾਨਾ ਵਜੋਂ ਹੋਈ ਹੈ। ਮਾਮਲੇ ਵਿੱਚ ਮਹਿਲਾ ਦੇ ਪਤੀ ਅਤੇ ਸੱਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Woman ended her life

ਥਾਣਾ ਸਰਹਿੰਦ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਨੂਰ ਮੁਹੰਮਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ੳਸਦੀ ਭੈਣ ਰੇਸ਼ਮਾ ਦਾ ਵਿਆਹ ਆਮਿਰ ਖਾਨ ਨਾਲ ਹੋਇਆ ਸੀ। ਨੂਰ ਮੁਹੰਮਦ ਨੇ ਦੋਸ਼ ਲਗਾਏ ਕਿ ਉਸਦਾ ਜੀਜਾ ਰੇਸ਼ਮਾ ‘ਤੇ ਤਲਾਕ ਦੇਣ ਲਈ ਦਬਾਅ ਪਾਉਂਦੇ ਰਹਿੰਦੇ ਸਨ ਤੇ ਉਸਦੀ ਭੈਣ ਰੇਸ਼ਮਾ ਕਾਫੀ ਪ੍ਰੇਸ਼ਾਨ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਫੈਕਟਰੀ ਦੀ ਬਲੈਰੋ ਗੱਡੀ ਨੇ ਡੇਢ ਸਾਲ ਦੇ ਮਾਸੂਮ ਨੂੰ ਕੁਚਲਿਆ, ਬੱਚੇ ਨੇ ਮੌਕੇ ‘ਤੇ ਤੋੜਿਆ ਦਮ

ਜਿਸ ਤੋਂ ਬਾਅਦ ਆਪਣੇ ਪਤੀ ਤੇ ਸੱਸ ਤੋਂ ਤੰਗ ਆ ਕੇ ਉਸਦੀ ਭੈਣ ਰੇਸ਼ਮਾ ਰਾਣੀ ਨੇ ਆਪਣੀ 4 ਸਾਲਾ ਬੱਚੀ ਰਿਹਾਨਾ ਸਮੇਤ ਸਾਨੀਪੁਰ ਕੋਲੋਂ ਲੰਘਦੀ ਭਾਖੜਾ ਨਹਿਰ ‘ਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ। ਦੋਹਾਂ ਦੀ ਲਾਸ਼ ਨਹਿਰ ਵਿੱਚੋਂ ਮਿਲੀ ਹੈ। ਨੂਰ ਮੁਹੰਮਦ ਦੇ ਬਿਆਨਾਂ ‘ਤੇ ਮ੍ਰਿਤਕਾ ਦੇ ਪਤੀ ਆਮਿਰ ਖਾਨ ਤੇ ਸੱਸ ਨਿਆਮਤੇ ਵਿਰੁੱਧ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮਹਿਲਾ ਨੇ ਧੀ ਸਣੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ appeared first on Daily Post Punjabi.

ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, 3 ਸਾਲ ਪਹਿਲਾਂ ਹੋਇਆ ਸੀ ਵਿਆਹ
ਮੋਗਾ ਜ਼ਿਲ੍ਹੇ ਦੇ ਲੋਹਾਰਾ ਵਿੱਚ ਰਹਿਣ ਵਾਲੀ ਇੱਕ ਮਹਿਲਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਪਤੀ-ਪਤਨੀ ‘ਚ ਰੋਜ਼ਾਨਾ ਝਗੜੇ ਹੁੰਦੇ ਸਨ, ਜਿਸ ਤੋਂ ਤੰਗ ਆ ਕੇ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਪਤੀ, ਸੱਸ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਨਿਹਾਲ ਸਿੰਘ ਵਾਲਾ ਦੇ ਸਬ-ਇੰਸਪੈਕਟਰ ਅਮਰ ਸਿੰਘ ਨੇ ਦੱਸਿਆ ਕਿ ਥਾਣਾ ਧੌਲਾ ਤਹਿਸੀਲ ਤਪਾ ਦੇ ਰਹਿਣ ਵਾਲੇ ਸਤਪਾਲ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ‘ਚ ਦੱਸਿਆ ਕਿ ਉਸ ਨੇ ਆਪਣੀ ਲੜਕੀ ਮਨਪ੍ਰੀਤ ਕੌਰ ਦਾ ਵਿਆਹ 3 ਸਾਲ ਪਹਿਲਾਂ ਪਿੰਡ ਲੋਹਾਰ ਦੇ ਰਹਿਣ ਵਾਲੇ ਸਰਨੀ ਸਿੰਘ ਨਾਲ ਕੀਤਾ ਸੀ। ਵਿਆਹ ਤੋਂ ਬਾਅਦ ਧੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਜਦੋਂ ਕਿ ਉਸ ਦਾ ਜਵਾਈ ਮਜ਼ਦੂਰੀ ਕਰਦਾ ਸੀ ਪਰ ਧੀ ਦੇ ਸਹੁਰੇ ਉਸ ਨੂੰ ਹਰ ਰੋਜ਼ ਤੰਗ ਕਰਦੇ ਰਹੇ।

1 ਜੂਨ ਨੂੰ ਸਵੇਰੇ ਕਰੀਬ 5 ਵਜੇ ਉਸ ਨੂੰ ਉਸ ਦੀ ਲੜਕੀ ਦਾ ਫੋਨ ਆਇਆ ਕਿ ਉਹ ਅੱਜ ਵੋਟਿੰਗ ਕਾਰਨ ਛੁੱਟੀ ‘ਤੇ ਹੈ, ਜਿਸ ਕਾਰਨ ਉਹ ਆਪਣੇ ਪਤੀ ਨਾਲ ਪੇਕੇ ਘਰ ਆਵੇਗੀ। ਰਾਤ ਨੂੰ ਲੜਕੀ ਦੇ ਸਹੁਰੇ ਪਿੰਡ ਤੋਂ ਪੰਚਾਇਤ ਮੈਂਬਰ ਦਾ ਫੋਨ ਆਇਆ ਕਿ ਮਨਪ੍ਰੀਤ ਦੀ ਤਬੀਅਤ ਠੀਕ ਨਹੀਂ ਹੈ। ਉਹ ਤੁਰੰਤ ਦੇ ਧੀ ਦੇ ਸਹੁਰੇ ਘਰ ਗਏ। ਜਦੋਂ ਉਹ ਉੱਥੇ ਪਹੁੰਚੇ ਤਾਂ ਸਹੁਰੇ ਪਰਿਵਾਰ ਨੇ ਉਨ੍ਹਾਂ ਨੂੰ ਧੀ ਨਾਲ ਸਿੱਧੇ ਗੱਲ ਨਹੀਂ ਕਰਨ ਦਿੱਤੀ, ਬਾਅਦ ‘ਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੀ ਧੀ ਲੋਹਾਰਾ ਦੇ ਇਕ ਹਸਪਤਾਲ ਵਿਚ ਦਾਖਲ ਹੈ।

ਇਹ ਵੀ ਪੜ੍ਹੋ : ਦੇਸ਼ ਖਾਤਰ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ, ਕੁਪਵਾੜਾ ‘ਚ ਡਿਊਟੀ ਨਿਭਾਉਂਦੇ ਸਮੇਂ ਪਾਈ ਸ਼ਹੀਦੀ

ਇਸ ਤੋਂ ਬਾਅਦ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਧੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਅਤੇ ਉਸ ਦੀ ਬੇਟੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਧੀ ਦੀ ਲਾਸ਼ ਦੇਖੀ ਤਾਂ ਉਸ ਦੇ ਸਰੀਰ ‘ਤੇ ਕੁੱਟਮਾਰ ਦੇ ਨਿਸ਼ਾਨ ਸਨ ਅਤੇ ਗਲੇ ‘ਤੇ ਵੀ ਨਿਸ਼ਾਨ ਸਨ, ਜਿਸ ਤੋਂ ਲੱਗਦਾ ਸੀ ਕਿ ਧੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਪੁਲਿਸ ਨੇ ਉਸ ਦੇ ਬਿਆਨਾਂ ਦੇ ਆਧਾਰ ‘ਤੇ ਮਨਪ੍ਰੀਤ ਕੌਰ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ‘ਚ ਪਤੀ ਸਰਨੀ ਸਿੰਘ, ਸੱਸ ਮਨਜੀਤ ਕੌਰ ਅਤੇ ਸਹੁਰਾ ਰਾਮ ਸਿੰਘ ਖਿਲਾਫ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਉਥੇ ਹੀ ਸਬ ਇੰਸਪੈਕਟਰ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਸ਼ਨੀਵਾਰ ਨੂੰ ਪਤੀ-ਪਤਨੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਤੋਂ ਬਾਅਦ ਪਰਮਾਰ ਦੇ ਸਹੁਰੇ ਘਰ ਗਏ ਸਨ। ਬਾਅਦ ਵਿੱਚ ਮਨਪ੍ਰੀਤ ਕੌਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਕਾਰਨ ਧਾਰਾ 306 ਤਹਿਤ ਕਾਰਵਾਈ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, 3 ਸਾਲ ਪਹਿਲਾਂ ਹੋਇਆ ਸੀ ਵਿਆਹ appeared first on Daily Post Punjabi.

2 ਬੱਚਿਆਂ ਦੀ ਮਾਂ ਨੇ ਆਪਣੀ ਜੀ.ਵਨ ਲੀ.ਲਾ ਕੀਤੀ ਸ.ਮਾਪ.ਤ, ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ
ਪੰਜਾਬ ਦੇ ਸਦਰ ਬੰਗਾ ਵਿੱਚ ਇੱਕ 32 ਸਾਲ ਦੀ ਮਹਿਲਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾ ਦੇ ਚਾਚਾ ਤੇ ਪਿਤਾ ਨੇ ਸ਼ਹਿਨਾਜ਼ ਦੇ ਸਹੁਰਿਆਂ ਤੇ ਗੰਭੀਰ ਇਲਜ਼ਾਮ ਲਗਾਏ ਹਨ। ਸ਼ਹਿਨਾਜ਼ ਦਾ ਸੱਤ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਮੌਤ ‘ਤੋਂ ਬਾਅਦ 2 ਮਾਸੂਮ ਧੀਆਂ ਦੇ ਸਿਰ ਤੋਂ ਮਾਂ ਦਾ ਸਾਇਆ ਉੱਠ ਗਿਆ ਹੈ। ਮਾਮਲੇ ਸਬੰਧੀ ਥਾਣਾ ਸਦਰ ਬੰਗਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਨੇ ਸੁਰਿੰਦਰ ਕੁਮਾਰ ਸ਼ਿੰਦੀ ਨੂੰ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

ਥਾਣਾ ਸਦਰ ਬੰਗਾ ਦੇ SHO ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਮ੍ਰਿਤਕ ਸ਼ਹਿਨਾਜ਼ ਦੇ ਪਤੀ ਅਕਬਰ ਸ਼ਾਹ ਜੇਠ ਗੁਲਜਾਰ ਮੁਹੰਮਦ ਸੋਹਰਾ ਸ਼ੌਕਤ ਅਲੀ ਖਿਲਾਫ 306 ਦਾ ਮੁਕਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post 2 ਬੱਚਿਆਂ ਦੀ ਮਾਂ ਨੇ ਆਪਣੀ ਜੀ.ਵਨ ਲੀ.ਲਾ ਕੀਤੀ ਸ.ਮਾਪ.ਤ, ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ appeared first on Daily Post Punjabi.

ਜਲੰਧਰ ‘ਚ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, ਕਰਜ਼ੇ ਤੋਂ ਸੀ ਪ੍ਰੇਸ਼ਾਨ, 2 ਬੱਚਿਆਂ ਦੇ ਸਿਰ ‘ਤੋਂ ਉੱਠਿਆ ਮਾਂ ਦਾ ਸਾਇਆ
ਪੰਜਾਬ ਦੇ ਜਲੰਧਰ ਛਾਉਣੀ ਦੇ ਆਰਮੀ ਇਨਕਲੇਵ ਫੇਜ਼-1 ਵਿੱਚ ਮੰਗਲਵਾਰ ਨੂੰ ਦੋ ਬੱਚਿਆਂ ਦੀ ਮਾਂ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 40 ਸਾਲਾ ਪਰਮਜੀਤ ਕੌਰ ਪਤਨੀ ਅਮਿਤ ਕੁਮਾਰ ਵਜੋਂ ਹੋਈ ਹੈ। ਅੱਜ ਪਰਮਜੀਤ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਕਿਸੇ ‘ਤੇ ਕੋਈ ਸ਼ੱਕ ਨਹੀਂ ਪ੍ਰਗਟਾਇਆ ਹੈ, ਜਿਸ ਕਾਰਨ ਫਿਲਹਾਲ ਪੁਲਿਸ ਨੇ CRPC 174 ਤਹਿਤ ਕਾਰਵਾਈ ਕੀਤੀ ਹੈ।

ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਕਰੀਬ 17 ਸਾਲ ਪਹਿਲਾਂ ਜਲੰਧਰ ਛਾਉਣੀ ਦੇ ਰਹਿਣ ਵਾਲੇ ਅਮਿਤ ਕੁਮਾਰ ਨਾਲ ਹੋਇਆ ਸੀ। ਜਿਸ ਤੋਂ ਉਸ ਦੇ ਦੋ ਬੱਚੇ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 15 ਸਾਲ ਅਤੇ ਦੂਜੇ ਦੀ 10 ਸਾਲ ਸੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਪਰਮਜੀਤ ਕੌਰ ਆਮ ਆਦਮੀ ਕਲੀਨਿਕ ਵਿੱਚ ਕੰਮ ਕਰਦੀ ਸੀ।

ਇਹ ਵੀ ਪੜ੍ਹੋ : ਧੁੰਦ ਦੀ ਚਾਦਰ ‘ਚ ਲਿਪਟਿਆ ਪੰਜਾਬ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਵਾਹਨ ਚਾਲਕਾਂ ਨੂੰ ਚੇਤਾਵਨੀ

ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਪਰਮਜੀਤ ਕੌਰ ਦਾ ਪਤੀ ਅਮਿਤ ਕੁਮਾਰ ਪਿੰਡ ਵਿੱਚ ਹੀ ਕਲੀਨਿਕ ਚਲਾਉਂਦਾ ਸੀ। ਪਰਮਜੀਤ ਕੌਰ ਪਿਛਲੇ ਕਾਫੀ ਸਮੇਂ ਤੋਂ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਅੱਜ ਪੋਸਟਮਾਰਟਮ ਤੋਂ ਬਾਅਦ ਪੁਲਿਸ ਲਾਸ਼ ਪਰਿਵਾਰ ਨੂੰ ਸੌਂਪ ਦੇਵੇਗੀ। ਜਿਸ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਥਾਣਾ ਸਦਰ ਦੇ SHO ਭਰਤ ਮਸੀਹ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਉਸ ਦੇ ਪਰਿਵਾਰ ਵਾਲਿਆਂ ਨੇ ਦੇਖਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਨਾ ਹੀ ਪਰਿਵਾਰ ਨੇ ਕਿਸੇ ‘ਤੇ ਕੋਈ ਸ਼ੱਕ ਜਤਾਇਆ ਹੈ। ਇਸ ਕਾਰਨ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਮਾਮਲੇ ਵਿੱਚ ਸਿਰਫ਼ ਇੱਕ ਡੀਡੀਆਰ ਰਿਪੋਰਟ ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਲੰਧਰ ‘ਚ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, ਕਰਜ਼ੇ ਤੋਂ ਸੀ ਪ੍ਰੇਸ਼ਾਨ, 2 ਬੱਚਿਆਂ ਦੇ ਸਿਰ ‘ਤੋਂ ਉੱਠਿਆ ਮਾਂ ਦਾ ਸਾਇਆ appeared first on Daily Post Punjabi.