woman hemp Archives - Daily Post Punjabi

ਨਸ਼ਾ ਸਪਲਾਈ ਕਰਨ ਜਾ ਰਹੀ ਔਰਤ ਸਮੇਤ 2 ਲੋਕ ਆਏ ਪੁਲਿਸ ਅੜਿੱਕੇ
police arrested woman hemp: ਲੁਧਿਆਣਾ (ਤਰਸੇਮ ਭਾਰਦਵਾਜ)- ਪੁਲਿਸ ਨੇ ਸਫਲਤਾ ਹਾਸਿਲ ਕਰਦਿਆਂ ਹੋਇਆ ਸ਼ਹਿਰ ‘ਚ ਨਸ਼ੇ ਦੀ ਸਪਲਾਈ ਦੇਣ ਜਾ ਰਹੇ ਔਰਤ ਸਮੇਤ 2 ਲੋਕਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਤਲਾਈ ਲੈਣ ‘ਤੇ 400 ਗ੍ਰਾਮ ਗਾਂਜਾ ਬਰਾਮਦ ਹੋਇਆ। ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

police arrested woman hemp

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਰੰਜੀਤ ਸਿੰਘ ਨੇ ਦੱਸਿਆ ਹੈ ਕਿ ਜਦੋਂ ਉਹ ਗਿਆਸਪੁਰਾ ‘ਚ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਆਰਤੀ ਸਟੀਲ ਸ਼ੇਰਪੁਰ ਦੇ ਕੋਲ ਟੀ ਪੁਆਇੰਟ ‘ਤੇ ਇਕ ਔਰਤ ਸਮੇਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ। ਜਦੋਂ ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਦੋਵਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 400 ਗ੍ਰਾਮ ਗਾਂਜਾ ਬਰਾਮਦ ਹੋਇਆ। ਇਹ ਗਾਂਜਾ ਉਨ੍ਹਾਂ ਨੇ ਗਾਹਕਾਂ ਨੂੰ ਵੇਚਣ ਜਾਣਾ ਸੀ ਅਤੇ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸੀ। ਦੋਵਾਂ ਦੀ ਸਨਾਖਤ ਗਿਆਸਪੁਰਾ ਲੋਕੇਸ਼ ਅਤੇ ਟੱਕਾ ਕਾਲੋਨੀ ਨਿਵਾਸੀ ਮੀਰਾ ਦੇ ਨਾਂ ਨਾਲ ਹੋਈ। ਥਾਣਾ ਮੋਤੀ ਨਗਰ ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਨਸ਼ਾ ਸਪਲਾਈ ਕਰਨ ਜਾ ਰਹੀ ਔਰਤ ਸਮੇਤ 2 ਲੋਕ ਆਏ ਪੁਲਿਸ ਅੜਿੱਕੇ appeared first on Daily Post Punjabi.