Woman murdered Archives - Daily Post Punjabi

ਪੰਚਕੂਲਾ ਦੇ ਪਿੰਜੌਰ ‘ਚ ਬੁਟੀਕ ਚਲਾਉਣ ਵਾਲੀ ਮਹਿਲਾ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਪੰਚਕੂਲਾ ਦੇ ਪਿੰਜੌਰ ਵਿਚ ਰੌਣਕ ਹੋਟਲ ਦੇ ਸਾਹਮਣੇ ਵਾਲੀ ਗਲੀ ਵਿਚ ਇਕ ਬੁਟੀਕ ਦੁਕਾਨ ਦੇ ਅੰਦਰ ਮਹਿਲਾ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਕਰਕੇ ਸਨਸਨੀ ਫੈਲ ਗਈ। ਮ੍ਰਿਤਕਾ ਦੀ ਪਛਾਣ ਰਾਜੇਂਦਰ ਕੌਰ ਵਜੋਂ ਹੋਈ ਹੈ ਜੋ ਰਤਪੁਰ ਕਾਲੋਨੀ ਵਿਚ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ ਤੇ ਆਪਣਾ ਬੁਟੀਕ ਚਲਾਉਂਦੀ ਸੀ। ਮਹਿਲਾ ਜ਼ਖਮੀ ਹਾਲਤਰ ਵਿਚ ਦੁਕਾਨ ਦੇ ਬਾਹਰ ਗਲੀ ਵਿਚ ਪਈ ਸੀ ਤੇ ਉਸ ਦੇ ਹੱਥ ਵਿਚ ਇਕ ਡਾਇਰੀ ਸੀ। ਸਥਾਨਕ ਲੋਕਾਂ ਨੇ ਜਦੋਂ ਉਸ ਨੂੰ ਦੇਖਿਆ ਤਾਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਹਸਪਤਾਲ ਵਿਚ ਡਾਕਟਰਾਂ ਮੁਤਾਬਕ ਮਹਿਲਾ ਦੀ ਹਾਲਤ ਬੇਹੱਦ ਗੰਭੀਰ ਸੀ ਤੇ ਉਸ ਦੇ ਗਲੇ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਉਹ ਪੂਰੀ ਤਰ੍ਹਾਂ ਹੋਸ਼ ਵਿਚ ਨਹੀਂ ਸੀ। ਡਾਕਟਰਾਂ ਨੇ ਇਲਾਜ ਸ਼ੁਰੂ ਕੀਤਾ ਪਰ ਇਲਾਜ ਦੌਰਾਨ ਮਹਿਲਾ ਨੇ ਦਮ ਤੋੜ ਦਿੱਤਾ। ਲਾਸ਼ ਨੂੰ ਕਾਲਕਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪਿੰਜੌਰ ਥਾਣਾ ਇੰਚਾਰਜ ਰਾਜੇਸ਼ ਕੁਮਾਰ ਪੁਲਿਸ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ। ਫੁਟੇਜ ਵਿਚ ਇਕ ਵਿਅਕਤੀ ਬੁਟੀਕ ਦੇ ਅੰਦਰ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ। ਕੁਝ ਦੇਰ ਬਾਅਦ ਉਹੀ ਵਿਅਕਤੀ ਦੁਕਾਨ ਤੋਂ ਬਾਹਰ ਨਿਕਲ ਕੇ ਸ਼ਟਰ ਬੰਦ ਕਰਨਾ ਨਜ਼ਰ ਆਇਆ। ਇਸ ਦੇ ਬਾਅਦ ਜ਼ਖਮੀ ਰਾਜੇਂਦਰ ਕੌਰ ਨੇ ਖੁਦ ਦੁਕਾਨ ਦਾ ਸ਼ਟਰ ਖੋਲ੍ਹਿਆ ਤੇ ਬਾਹਰ ਨਿਕਲੀ। ਸੀਸੀਟੀਵੀ ਫੁਟੇਜ ਵਿਚ ਉਹ ਗੰਭੀਰ ਜ਼ਖਮੀ ਦਿਖਾਈ ਦਿੱਤੀ।

ਇਹ ਵੀ ਪੜ੍ਹੋ : ਜਥੇ. ਗੜਗੱਜ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਮਹਿਲਾ ਦੇ ਕੋਲ ਬਰਾਮਦ ਡਾਇਰੀ ਵਿਚ ਲਿਖਿਆ ਸੀ ਕਿ ਮੈਨੂੰ ਮਾਰਨ ਵਾਲਾ ਮੇਰਾ ਪਤੀ ਹੈ, ਪਲੀਜ਼ ਹੈਲਪ… ਤੇ ਸੱਸ ਤੇ ਮੇਰੀਆਂ ਦੋ ਨਨਾਣਾਂ ਪ੍ਰੀਤੀ ਤੇ ਨੀਤੂ ਹਨ ਤੇ ਮੇਰਾ ਦੇਵਰ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦਾ ਆਪਣੇ ਪਤੀ ਦੇ ਨਾਲ ਵਿਵਾਦ ਚੱਲ ਰਿਹਾ ਸੀ। ਡਾਇਰੀ ਵਿਚ ਲਿਖੀਆਂ ਗੱਲਾਂ ਤੇ CCTV ਫੁਟੇਜ ਦੇ ਆਧਾਰ ‘ਤੇ ਪੁਲਿਸ ਮਾਮਲੇ ਦੀ ਜਾਂਚ ਵਿਚ ਲੱਗ ਗਈ ਹੈ। ਫਿਲਹਾਲ ਪੁਲਿਸ CCTV ਫੁਟੇਜ ਤੇ ਹੋਰ ਤੱਥਾਂ ਦੇ ਆਧਾਰ ‘ਤੇ ਕੇਸ ਸੁਲਝਾਉਣ ਵਿਚ ਲੱਗੀ ਹੈ। ਮਹਿਲਾ ਦਾ ਕਤਲ ਕਿਸਨੇ ਤੇ ਕਿਹੜੀ ਵਜ੍ਹਾ ਤੋਂ ਕੀਤਾ ਗਿਆ, ਇਸ ਦਾ ਖੁਲਾਸਾ ਪੁਲਿਸ ਜਾਂਜ ਦੇ ਬਾਅਦ ਹੀ ਹੋ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਚਕੂਲਾ ਦੇ ਪਿੰਜੌਰ ‘ਚ ਬੁਟੀਕ ਚਲਾਉਣ ਵਾਲੀ ਮਹਿਲਾ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.

ਪਟਿਆਲਾ ਦੇ ਪਿੰਡ ਰੋਂਗਲਾ ‘ਚ ਵਾਪਰੀ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਹਿਲਾ ਦਾ ਕੀਤਾ ਕਤਲ
ਪਟਿਆਲਾ ਦਿਹਾਤੀ ਵਿੱਚ ਪੈਂਦੇ ਪਿੰਡ ਰੋਂਗਲਾ ਤੋਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਸ ਪਿੰਡ ਦੀ ਇੱਕ ਮਹਿਲਾ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਗੰਭੀਰ ਰੂਪ ਦੇ ਵਿੱਚ ਜ਼ਖਮੀ ਕੀਤਾ ਗਿਆ। ਜਿਸ ਕਾਰਨ ਮਹਿਲਾ ਦੀ ਮੌਤ ਹੋ ਗਈ। ਮਹਿਲਾ ਦੇ ਪਰਿਵਾਰਿਕ ਮੈਂਬਰਾਂ ਦੇ ਕਹਿਣ ਮੁਤਾਬਕ ਇਹ ਹਮਲਾ ਕਿਸੇ ਹੋਰ ਨੇ ਨਹੀਂ ਸਗੋਂ ਪਿੰਡ ਦੇ ਹੀ ਸਰਪੰਚ ਅਤੇ ਉਸਦੇ ਕੁਝ ਸਾਥੀਆਂ ਵੱਲੋਂ ਕੀਤਾ ਗਿਆ ਹੈ।

ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਸਰਪੰਚ ਉਹਨਾਂ ਤੋਂ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਇਸ ਮਹਿਲਾ ਦੇ ਬੱਚੇ ਨੂੰ ਜਦੋਂ ਸਰਪੰਚ ਨੇ ਗਾਲਾਂ ਕੱਢੀਆਂ ਤਾਂ ਇਹਨਾਂ ਦੀ ਆਪਸੀ ਤਕਰਾਰ ਦੇ ਚਲਦਿਆਂ ਆਪਸੀ ਰੰਜਿਸ਼ ਪੈ ਗਈ ਸੀ। ਜਿਸ ਨੂੰ ਲੈ ਕੇ ਅੱਜ ਇਸ ਮਹਿਲਾ ਦੇ ਉੱਪਰ ਸਰਪੰਚ ਅਤੇ ਉਸਦੇ ਸਾਥੀਆਂ ਵੱਲੋਂ ਤੇਜ਼ਤਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ। ਇਲਾਜ ਦੇ ਲਈ ਮਹਿਲਾ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਵਿੱਚ ਭਰਤੀ ਕਰਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅਮਰੀਕਾ ਚ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ, ਰੈੱਡ ਲਾਈਟ ਤੋੜ ਕੇ ਗੱਡੀਆਂ ਨੂੰ ਟੱਕਰ ਮਾਰਨ ਦੇ ਲੱਗੇ ਇਲਜ਼ਾਮ

ਉੱਥੇ ਹੀ ਥਾਣਾ ਤ੍ਰਿਪੜੀ ਦੇ ਐੱਸਐੱਚਓ ਸੁਖਵਿੰਦਰ ਸਿੰਘ ਗਿੱਲ ਮੌਕੇ ‘ਤੇ ਪੀੜਿਤ ਦਾ ਜਦੋਂ ਬਿਆਨ ਲੈਣ ਪਹੁੰਚੇ ਤਾਂ ਉਹਨਾਂ ਨੇ ਮੀਡੀਆ ਸਾਹਮਣੇ ਆਖਿਆ ਕਿ ਜੇਕਰ ਇਸ ਮਾਮਲੇ ਦੇ ਵਿੱਚ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਟਿਆਲਾ ਦੇ ਪਿੰਡ ਰੋਂਗਲਾ ‘ਚ ਵਾਪਰੀ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਹਿਲਾ ਦਾ ਕੀਤਾ ਕਤਲ appeared first on Daily Post Punjabi.